Luke 17 - PUNJABI (Tamil)

1 ਪਾਪਾਂ ਦਾ ਕਾਰਣ ਨਾ ਬਣੋ ਅਤੇ ਮਾਫ਼ੀ ਲਈ ਤਿਆਰ ਰਹੋ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।பின்பு அவர் தம்முடைய சீஷர்களை நோக்கி: இடறல்கள் வராமல்போவது கூடாதகாரியம், ஆகிலும் அவைகள் எவனால் வருகிறதோ, அவனுக்கு ஐயோ!

2 ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।அவன் இந்தச் சிறுவரில் ஒருவனுக்கு இடறலுண்டாக்குகிறதைப் பார்க்கிலும், அவனுடைய கழுத்தில் ஏந்திரக்கல் கட்டப்பட்டு, அவன் சமுத்திரத்தில் தள்ளுண்டுபோவது அவனுக்கு நலமாயிருக்கும்.

3 ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।உங்களைக்குறித்து எச்சரிக்கையாயிருங்கள். உன் சகோதரன் உனக்கு விரோதமாய்க் குற்றஞ்செய்தால், அவனைக் கடிந்துகொள்; அவன் மனஸ்தாப்பட்டால், அவனுக்கு மன்னிப்பாயாக.

4 ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”அவன் ஒருநாளில் ஏழுதரம் உனக்கு விரோதமாய்க் குற்றஞ்செய்து, ஏழுதரமும் உன்னிடத்தில் வந்து: நான் மனஸ்தாபப்படுகிறேன் என்று சொன்னால், அவனுக்கு மன்னிப்பாயாக என்றார்.

5 ਤੇਰਾ ਵਿਸ਼ਵਾਸ ਕਿੰਨਾ ਵੱਡਾ ਹੈ ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵੱਧਾ।”அப்பொழுது அப்போஸ்தலர் கர்த்தரை நோக்கி: எங்கள் விசுவாசத்தை வர்த்திக்கப்பண்ணவேண்டும் என்றார்கள்.

6 ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।அதற்குக் கர்த்தர்: கடுகுவிதையளவு விசுவாசம் உங்களுக்கு உண்டாயிருந்தால், நீங்கள் இந்தக் காட்டத்திமரத்தை நோக்கி: நீ வேரோடே பிடுங்குண்டு கடலிலே நடப்படுவாயாக என்று சொல்ல, அது உங்களுக்குக் கீழ்ப்படியும்.

7 ਚੰਗੇ ਸੇਵਕ ਬਣੋ “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’உங்களில் ஒருவனுடைய ஊழியக்காரன் உழுது அல்லது மந்தை மேய்த்து வயலிலிருந்து வரும்போது, எஜமான் அவனை நோக்கி: நீ முன்பு போய்ச் சாப்பிட்டுவா என்று அவனுக்குச் சொல்வானோ?

8 ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸੱਕਦਾ ਹੈਂ।நீ எனக்குச் சாப்பாடு ஆயத்தம்பண்ணி, அரைகட்டிக்கொண்டு, நான் போஜனபானம்பண்ணுமளவும் எனக்கு ஊழியஞ்செய், அதற்குப்பின் நீ புசித்துக்குடிக்கலாம் என்று அவனுக்குச் சொல்லுவானல்லவா.

9 ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।தான் கட்டளையிட்டவைகளை அந்த வேலைக்காரன் செய்ததற்காக அவனுக்கு உபசாரஞ்செய்வானோ? அப்படிச் செய்யமாட்டானே.

10 ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”அப்படியே நீங்களும் உங்களுக்குக் கட்டளையிடப்பட்ட யாவற்றையும் செய்தபின்பு: நாங்கள் அப்பிரயோஜனமான ஊழியக்காரர், செய்யவேண்டிய கடமையைமாத்திரம் செய்தோம் என்று சொல்லுங்கள் என்றார்.

11 ਧੰਨਵਾਦੀ ਬਣੋ ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।பின்பு அவர் எருசலேமுக்குப் பிரயாம்பண்ணுகையில், அவர் சமாரியா கலிலேயா என்னும் நாடுகளின் வழியாக நடந்து போனார்.

12 ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ।அவர் ஒரு கிராமத்தில் பிரவேசித்தபோது, குஷ்டரோகமுள்ள மனுஷர் பத்துப்பேர் அவருக்கு எதிராக வந்து, தூரத்திலே நின்று:

13 ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”இயேசு ஐயரே, எங்களுக்கு இரங்கும் என்று சத்தமிட்டார்கள்.

14 ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।அவர்களை அவர் பார்த்து: நீங்கள்போய், ஆசாரியர்களுக்கு உங்களைக் காண்பியுங்கள் என்றார். அந்தப்படி அவர்கள் போகையில் சுத்தமானார்கள்.

15 ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।அவர்களில் ஒருவன் தான் ஆரோக்கியமானதைக் கண்டு, திரும்பிவந்து, உரத்த சத்தத்தோடே தேவனை மகிமைப்படுத்தி,

16 ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।அவருடைய பாதத்தருகே முகங்குப்புற விழுந்து, அவருக்கு ஸ்தோத்திரஞ்செலுத்தினான்; அவன் சமாரியனாயிருந்தான்.

17 ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ?அப்பொழுது இயேசு: சுத்தமானவர்கள் பத்துப்பேர் அல்லவா, மற்ற ஒன்பதுபேர் எங்கே?

18 ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”தேவனை மகிமைப்படுத்துகிறதற்கு, இந்த அந்நியனே ஒழிய மற்றொருவனும் திரும்பிவரக்காணோமே என்று சொல்லி

19 ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”அவனை நோக்கி: நீ எழுந்துபோ, உன் விசுவாசம் உன்னை இரட்சித்தது என்றார்.

20 ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?” ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।தேவனுடைய ராஜ்யம் எப்பொழுது வருமென்று, பரிசேயர் அவரிடத்தில் கேட்டபொழுது, அவர்களுக்கு அவர் பிரதியுத்தரமாக. தேவனுடைய ராஜ்யம் பிரத்தியட்சமாய் வராது.

21 ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”இதோ, இங்கே என்றும், அதோ, அங்கே என்றும் சொல்லப்படுகிறதற்கும் ஏதுவிராது; இதோ, தேவனுடைய ராஜ்யம் உங்களுக்குள் இருக்கிறதே என்றார்.

22 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।பின்பு அவர் சீஷர்களை நோக்கி: மனுஷகுமாரனுடைய நாட்களிலொன்றைக் காணவேண்டுமென்று நீங்கள் ஆசைப்படுங்காலம் வரும்; ஆனாலும் அதைக் காணமாட்டீர்கள்.

23 ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।இதோ, இங்கே என்றும், அதோ, அங்கே என்றும், சிலர் உங்களிடத்தில் சொல்லுவார்கள், நீங்களோ போகாமலும் பின்தொடராமலும் இருங்கள்.

24 ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।மின்னல் வானத்தின் ஒரு திசையில்தோன்றி மறுதிசைவரைக்கும் பிரகாசிக்கிறது போல மனுஷகுமாரனும் தம்முடைய நாளிலே தோன்றுவார்.

25 ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।அதற்கு முன்பு அவர் அநேகம் பாடுபட்டு, இந்தச் சந்ததியினால் ஆகாதவனென்று தள்ளப்படவேண்டியதாயிருக்கிறது.

26 “ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।நோவாவின் நாட்களில் நடந்ததுபோல மனுஷகுமாரனுடைய நாட்களிலும் நடக்கும்.

27 ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।நோவா பேழைக்குள் பிரவேசித்த நாள்வரைக்கும் ஜனங்கள் புசித்துக் குடித்தார்கள், பெண்கொண்டு கொடுத்தார்கள்; ஜலப்பிரளயம் வந்து எல்லாரையும் அழித்துப்போட்டது.

28 “ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।லோத்தினுடைய நாட்களில் நடந்ததுபோலவும் நடக்கும்; ஜனங்கள் புசித்தார்கள், குடித்தார்கள், கொண்டார்கள், விற்றார்கள், நட்டார்கள், கட்டினார்கள்.

29 ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।லோத்து சோதோமை விட்டுப் புறப்பட்ட நாளிலே வானத்திலிருந்து அக்கினியும் கந்தகமும் வருஷித்து, எல்லாரையும் அழித்துப்போட்டது.

30 ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।மனுஷகுமாரன் வெளிப்படும் நாளிலும் அப்படியே நடக்கும்.

31 “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।அந்த நாளிலே வீட்டின் மேலிருப்பவன் வீட்டிலுள்ள தன் பண்டங்களை எடுத்துக்கொண்டுபோக இறங்காமல் இருக்கக்கடவன்; அப்படியே வயலிலிருக்கிறவன் பின்னிட்டுத் திரும்பாமலும் இருக்கக்கடவன்.

32 ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?லோத்தின் மனைவியை நினைத்துக்கொள்ளுங்கள்.

33 “ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ।தன் ஜீவனை இரட்சிக்க வகைதேடுகிறவன் அதை இழந்துபோவான்; இழந்துபோகிறவன் அதை உயிர்ப்பித்துக்கொள்ளுவான்.

34 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।அந்த இராத்திரியில் ஒரே படுக்கையில் படுத்திருக்கிற இரண்டுபேரில் ஒருவன் ஏற்றுக்கொள்ளப்படுவான், மற்றவன் கைவிடப்படுவான்.

35 ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।”திரிகை திரிக்கிற இரண்டு ஸ்திரீகளில் ஒருத்தி ஏற்றுக்கொள்ளப்படுவாள், மற்றவள் கைவிடப்படுவாள்.

36 வயலிலிருக்கிற இரண்டுபேரில் ஒருவன் ஏற்றுக்கொள்ளப்படுவான், மற்றவன் கைவிடப்படுவான் என்று உங்களுக்குச் சொல்லுகிறேன் என்றார்.

37 ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?” ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”அவர்கள் அவருக்குப் பிரதியுத்தரமாக: எங்கே, ஆண்டவரே, என்றார்கள். அதற்கு அவர்: பிணம் எங்கேயோ அங்கே கழுகுகள் வந்து கூடும் என்றார்.

Tamil Bible