Luke 19 - PUNJABI (Tamil)

1 ਜ਼ੱਕੀ ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।அவர் எரிகோவில் பிரவேசித்து, அதின் வழியாக நடந்துபோகையில்,

2 ਯਰੀਹੋ ਵਿੱਚ ਜ਼ੱਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।ஆயக்காரருக்குத் தலைவனும் ஐசுவரியவானுமாயிருந்த சகேயு என்னப்பட்ட ஒரு மனுஷன்,

3 ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬੜੇ ਲੋਕ ਉੱਥੇ ਸਨ ਜਿਹੜੇ ਕਿ ਉਸ ਨੂੰ ਵੇਖਣਾ ਚਾਹੁੰਦੇ ਸਨ। ਕਿਉਂਕਿ ਜ਼ੱਕੀ ਮਧਰਾ ਸੀ, ਉਹ ਭੀੜ ਵਿੱਚ ਯਿਸੂ ਨੂੰ ਨਾ ਵੇਖ ਸੱਕਿਆ।இயேசு எப்படிப்பட்டவரோ என்று அவரைப் பார்க்க வகைதேடினான். அவன் குள்ளனானபடியால், ஜனக்கூட்டத்தில் அவரைக் காணக்கூடாமல்,

4 ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨੱਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸ ਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚੜ੍ਹ੍ਹ ਗਿਆ।அவர் போகும் வழியில் முன்னாக ஓடி, அவரைப் பார்க்கும்படி ஒரு காட்டத்தி மரத்தில் ஏறினான்.

5 ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”இயேசு அந்த இடத்தில் வந்தபோது, அண்ணாந்துபார்த்து, அவனைக் கண்டு: சகேயுவே, நீ சீக்கிரமாய் இறங்கிவா, இன்றைக்கு நான் உன் வீட்டிலே தங்கவேண்டும் என்றார்.

6 ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।அவன் சீக்கிரமாய் இறங்கி, சந்தோஷத்தோடே அவரை அழைத்துக்கொண்டு போனான்.

7 ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”அதைக் கண்ட யாவரும்: இவர் பாவியான மனுஷனிடத்தில் தங்கும்படிபோனார் என்று முறுமுறுத்தார்கள்.

8 ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।”சகேயு நின்று, கர்த்தரை நோக்கி: ஆண்டவரே, என் ஆஸ்திகளில் பாதியை ஏழைகளுக்குக் கொடுக்கிறேன், நான் ஒருவனிடத்தில் எதையாகிலும் அநியாயமாய் வாங்கினதுண்டானால், நாலத்தனையாகத் திரும்பச் செலுத்துகிறேன் என்றான்.

9 ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।இயேசு அவனை நோக்கி: இன்றைக்கு இந்த வீட்டுக்கு இரட்சிப்பு வந்தது; இவனும் ஆபிரகாமுக்குக் குமாரனாயிருக்கிறானே.

10 ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”இழந்துபோனதைத் தேடவும் இரட்சிக்கவுமே மனுஷகுமாரன் வந்திருக்கிறார் என்றார்.

11 ਪਰਮੇਸ਼ੁਰ ਤੁਹਾਨੂੰ ਜੋ ਦੇਵੇ ਸੋ ਵਰਤੋ ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇੜੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਦੀ ਆਵੇਗਾ।அவர்கள் இவைகளைக் கேட்டுக் கொண்டிருக்கையில், அவர் எருசலேமுக்குச் சமீபித்திருந்தபடியினாலும், தேவனுடைய ராஜ்யம் சீக்கிரமாய் வெளிப்படுமென்று அவர்கள் நினைத்தபடியினாலும், அவர் ஒரு உவமையைச் சொன்னார்:

12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।பிரபுவாகிய ஒருவன் ஒரு ராஜ்யத்தைப் பெற்றுக்கொண்டு திரும்பி வரும்படி தேசத்துக்குப் போகப் புறப்பட்டான்.

13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’புறப்படும்போது, அவன் தன் ஊழியக்காரரில் பத்துப்பேரை அழைத்து, அவர்களிடத்தில் பத்துராத்தல் திரவியங்கொடுத்து: நான் திரும்பிவருமளவும் இதைக்கொண்டு வியாபாரம்பண்ணுங்கள் என்று சொன்னான்.

14 ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’அவனுடைய ஊரார் அவனைப் பகைத்து, இவன் எங்கள் மேல் ராஜாவாயிருக்கிறது எங்களுக்கு மனதில்லையென்று சொல்லும்படி அவன் பின்னே ஸ்தானாபதிகளை அனுப்பினார்கள்.

15 “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’அவன் ராஜ்யத்தைப் பெற்றுக்கொண்டு திரும்பிவந்தபோது, தன்னிடத்தில் திரவியம் வாங்கியிருந்த அந்த ஊழியக்காரரில் அவனவன் வியாபாரம்பண்ணிச் சம்பாதித்தது இவ்வளவென்று அறியும்படி, அவர்களைத் தன்னிடத்தில் அழைத்துவரச் சொன்னான்.

16 ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।’அப்பொழுது முந்தினவன் வந்து: ஆண்டவனே, உம்முடைய ராத்தலினால் பத்துராத்தல் ஆதாயம் கிடைத்தது என்றான்.

17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’எஜமான் அவனை நோக்கி: நல்லது உத்தம ஊழியக்காரனே, நீ கொஞ்சத்தில் உண்மையுள்ளவனாயிருந்தபடியால் பத்துப் பட்டணங்களுக்கு அதிகாரியாயிரு என்றான்.

18 “ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।’அப்படியே இரண்டாம் ஊழியக்காரன் வந்து: ஆண்டவனே, உம்முடைய ராத்தலினால் ஐந்துராத்தல் ஆதாயம் கிடைத்தது என்றான்.

19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’அவனையும் அவன் நோக்கி: நீயும் ஐந்து பட்டணங்களுக்கு அதிகாரியாயிரு என்றான்.

20 “ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।பின்பு வேறொருவன் வந்து: ஆண்டவனே, இதோ, உம்முடைய ராத்தல், இதை ஒரு சீலையிலே வைத்திருந்தேன்.

21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’நீர் வைக்காததை எடுக்கிறவரும், விதைக்காததை அறுக்கிறவருமான கடினமுள்ள மனுஷனென்று அறிந்து, உமக்குப் பயந்திருந்தேன் என்றான்.

22 “ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।அதற்கு அவன்: பொல்லாத ஊழியக்காரனே, உன் வாய்ச்சொல்லைக்கொண்டே உன்னை நியாயந்தீர்க்கிறேன். நான் வைக்காததை எடுக்கிறவனும், விதைக்காததை அறுக்கிறவனுமான கடினமுள்ள மனுஷனென்று அறிந்தாயே,

23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।’பின்னே ஏன் நீ என் திரவியத்தைக் காசுக்கடையிலே வைக்கவில்லை; வைத்திருந்தால் நான் வரும்போது, அதை வட்டியோடே வரப்பற்றிக்கொள்வேனே என்று சொல்லி;

24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’சமீபமாய் நிற்கிறவர்களை நோக்கி: அந்த ராத்தலை அவன் கையிலிருந்தெடுத்து, பத்துராத்தல் உள்ளவனுக்குக் கொடுங்கள் என்றான்.

25 “ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’அதற்கு அவர்கள்: ஆண்டவனே, அவனுக்குப் பத்துராத்தல் இருக்கிறதே என்றார்கள்.

26 “ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।அதற்கு அவன்: உள்ளவன் எவனுக்குங் கொடுக்கப்படும், இல்லாதவனிடத்தில் உள்ளதும் எடுத்துக்கொள்ளப்படும் என்று உங்களுக்குச் சொல்லுகிறேன்.

27 ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”அன்றியும் தங்கள்மேல் நான் ராஜாவாகிறதற்கு மனதில்லாதிருந்தவர்களாகிய என்னுடைய சத்துருக்களை இங்கே கொண்டுவந்து, எனக்கு முன்பாக வெட்டிப்போடுங்கள் என்று சொன்னான் என்றார்

28 ਯਿਸੂ ਦਾ ਯਰੂਸ਼ਲਮ ਵਿੱਚ ਪ੍ਰਵੇਸ਼ ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।இவைகளை அவர் சொன்னபின்பு எருசலேமுக்குப் புறப்பட்டு, முந்திநடந்துபோனார்.

29 ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾੜ ਤੇ ਹੈ, ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,அவர் ஒலிவமலையென்னப்பட்ட மலையின் அருகான பெத்பகே பெத்தானியா என்னும் ஊர்களுக்குச் சமீபித்தபோது, தம்முடைய சீஷரில் இரண்டுபேரை நோக்கி:

30 “ਉਹ ਸ਼ਹਿਰ, ਜੋ ਤੁਹਾਨੂੰ ਇੱਥੋਂ ਨਜ਼ਰ ਆ ਰਿਹਾ ਹੈ, ਉੱਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸ ਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।உங்களுக்கு எதிரே இருக்கிற கிராமத்துக்குப் போங்கள், அதிலே பிரவேசிக்கும்போது மனுஷரிலொருவனும் ஒருக்காலும் ஏறியிராத கழுதைக்குட்டியைக் கட்டியிருக்கக் காண்பீர்கள், அதை அவிழ்த்துக்கொண்டு வாருங்கள்.

31 ਜੇਕਰ ਤੁਹਾਨੂੰ ਕੋਈ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਲਿਜਾ ਰਹੇ ਹੋ?’ ਉਸ ਨੂੰ ਆਖੋ, ‘ਸੁਆਮੀ ਨੂੰ ਇਸਦੀ ਲੋੜ ਹੈ।’”அதை ஏன் அவிழ்க்கிறீர்களென்று யாராவது உங்களிடத்தில் கேட்டால், அது ஆண்டவருக்கு வேண்டுமென்று சொல்லுங்கள் என்றார்.

32 “ਦੋਨੋ ਚੇਲੇ ਸ਼ਹਿਰ ਅੰਦਰ ਚੱਲੇ ਗਏ। ਉਨ੍ਹਾਂ ਨੇ ਉੱਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦੱਸਿਆ ਸੀ।அனுப்பப்பட்டவர்கள் போய், தங்களுக்கு அவர் சொன்னபடியே கண்டார்கள்.

33 ਜਿਵੇਂ ਹੀ ਉਹ ਇਸ ਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”கழுதைக்குட்டியை அவர்கள் அவிழ்க்கும்போது, அதற்கு உடையவர்கள்: குட்டியை ஏன் அவிழ்க்கிறீர்கள் என்று கேட்டார்கள்.

34 ਚੇਲਿਆਂ ਨੇ ਜਵਾਬ ਦਿੱਤਾ, “ਸੁਆਮੀ ਨੂੰ ਇਸਦੀ ਲੋੜ ਹੈ।”அதற்கு அவர்கள்: அது ஆண்டவருக்கு வேண்டுமென்று சொல்லி,

35 ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।அதை இயேசுவினிடத்தில் கொண்டுவந்து, தங்கள் வஸ்திரங்களை அதின்மேல்போட்டு, இயேசுவை அதின்மேல் ஏற்றினார்கள்.

36 ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵੱਧਿਆ, ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਖਿਲਾਰ ਦਿੱਤੇ।அவர் போகையில், அவர்கள் தங்கள் வஸ்திரங்களை வழியிலே விரித்தார்கள்.

37 ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।அவர் ஒலிவமலையின் அடிவாரத்துக்குச் சமீபமாய் வருகையில் திரளானகூட்டமாகிய சீஷரெல்லாரும் தாங்கள் கண்ட சகல அற்புதங்களையுங்குறித͠Τுச் சந்தோஷப்பட்டு,

38 ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”கர்த்தருடைய நாமத்தினாலே வருகிற ராஜா ஸ்தோத்திரிக்கப்பட்டவர், பரலோகத்திலே சமாதானமும் உன்னதத்திலே மகிமையும் உண்டாவதாக என்று மிகுந்த சத்தத்தோடே தேவனைப் புகழ்ந்தார்கள்.

39 ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”அப்பொழுது கூட்டத்திலிருந்த பரிசேயரில் சிலர் அவரை நோக்கி: போதகரே, உம்முடைய சீஷரை அதட்டும் என்றார்கள்.

40 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”அவர்களுக்கு அவர் பிரதியுத்தரமாக: இவர்கள் பேசாமலிருந்தால் கல்லுகளே கூப்பிடும் என்று உங்களுக்குச் சொல்லுகிறேன் என்றார்.

41 ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।அவர் சமீபமாய் வந்தபோது நகரத்தைப்பார்த்து, அதற்காகக் கண்ணீர்விட்டழுது,

42 ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।உனக்குக் கிடைத்த இந்த நாளிலாகிலும் உன் சமாதானத்துக்கு ஏற்றவைகளை நீ அறிந்திருந்தாயானால் நலமாயிருக்கும், இப்பொழுதோ அவைகள் உன் கண்களுக்கு மறைவாயிருக்கிறது.

43 ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।உன்னைச் சந்திக்குங்காலத்தை நீ அறியாமற்போனபடியால், உன் சத்துருக்கள் உன்னைச் சூழ மதில்போட்டு, உன்னை வளைந்துகொண்டு, எப்பக்கத்திலும் உன்னை நெருக்கி,

44 ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”உன்னையும் உன்னிலுள்ள உன் பிள்ளைகளையும் தரையாக்கிப்போட்டு, உன்னிடத்தில் ஒரு கல்லின்மேல் ஒரு கல்லிராதபடிக்குச் செய்யும் நாட்கள் வரும் என்றார்.

45 ਯਿਸੂ ਦਾ ਮੰਦਰ ਵਿੱਚ ਜਾਣਾ ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।பின்பு அவர் தேவாலயத்தில் பிரவேசித்து, அதிலே விற்கிறவர்களையும் கொள்ளுகிறவர்களையும் புறம்பே துரத்தத்தொடங்கி:

46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ ਵਿੱਚ ਬਦਲ ਦਿੱਤਾ ਹੈ।”என்னுடைய வீடு ஜெபவீடாயிருக்கிறதென்று எழுதியிருக்கிறது, நீங்களோ அதைக் கள்ளர்குகையாக்கினீர்கள் என்றார்.

47 ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ।அவர் நாடோறும் தேவாலயத்தில் உபதேசம் பண்ணிக்கொண்டிருந்தார். பிரதான ஆசாரியரும் வேதபாரகரும் ஜனத்தின் மூப்பரும் அவரைக் கொலைசெய்ய வகைதேடியும்,

48 ਪਰ ਉਹ ਉਸ ਨੂੰ ਮਾਰਨ ਦਾ ਰਾਹ ਨਾ ਲੱਭ ਸੱਕੇ ਕਿਉਂਕਿ ਸਭ ਲੋਕ ਬੜੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।ஜனங்களெல்லாரும் அவருக்குச் செவிகொடுத்து அவரை அண்டிக் கொண்டிருந்தபடியால், அதை இன்னபடி செய்யலாமென்று வகைகாணாதிருந்தார்கள்.

Tamil Bible