Luke 2 - PUNJABI (Tamil)

1 ਯਿਸੂ ਦਾ ਜਨਮ ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।அந்நாட்களில் உலகமெங்கும் குடிமதிப்பு எழுதப்படவேண்டுமென்று அகுஸ்துராயனால் கட்டளை பிறந்தது.

2 ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ।சீரியா நாட்டிலே சிரேனியு என்பவன் தேசாதிபதியாயிருந்தபோது இந்த முதலாம் குடிமதிப்பு உண்டாயிற்று.

3 ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।அந்தப்படி குடிமதிப்பெழுதப்படும்படிக்கு எல்லாரும் தங்கள் தங்கள் ஊர்களுக்குப் போனார்கள்.

4 ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।அப்பொழுது யோசேப்பும், தான் தாவீதின் வம்சத்தானும் குடும்பத்தானுமாயிருந்தபடியினாலே, தனக்கு மனைவியாக நியமிக்கப்பட்டுக் கர்ப்பவதியான மரியாளுடனே குடிமதிப்பெழுதப்படும்படி,

5 ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।கலிலேயா நாட்டிலுள்ள நாசரேத்தூரிலிருந்து யூதேயா நாட்டிலுள்ள பெத்லகேம் என்னும் தாவீதின் ஊருக்குப்போனான்.

6 ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ।அவ்விடத்திலே அவர்கள் இருக்கையில், அவளுக்குப் பிரசவகாலம் நேரிட்டது.

7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।அவள் தன் முதற்பேறான குமாரனைப்பெற்று, சத்திரத்திலே அவர்களுக்கு இடமில்லாதிருந்தபடியினால், பிள்ளையைத் துணிகளில் சுற்றி, முன்னணையிலே கிடத்தினாள்.

8 ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।அப்பொழுது அந்த நாட்டிலே மேய்ப்பர்கள் வயல்வெளியில் தங்கி, இராத்திரியிலே தங்கள் மந்தையைக் காத்துக்கொண்டிருந்தார்கள்.

9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।அவ்வேளையில் கர்த்தருடைய தூதன் அவர்களிடத்திலே வந்து நின்றான், கர்த்தருடைய மகிமை அவர்களைச் சுற்றிலும் பிரகாசித்தது; அவர்கள் மிகவும் பயந்தார்கள்.

10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।தேவதூதன் அவர்களை நோக்கி: பயப்படாதிருங்கள்; இதோ, எல்லா ஜனத்துக்கும் மிகுந்த சந்தோஷத்தை உண்டாக்கும் நற்செய்தியை உங்களுக்கு அறிவிக்கிறேன்.

11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।இன்று கர்த்தராகிய கிறிஸ்து என்னும் இரட்சகர் உங்களுக்குத் தாவீதின் ஊரிலே பிறந்திருக்கிறார்.

12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”பிள்ளையைத் துணிகளில் சுற்றி, முன்னணையில் கிடத்தியிருக்கக்காண்பீர்கள்; இதுவே உங்களுக்கு அடையாளம் என்றான்.

13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:அந்தணமே பரமசேனையின் திரள் அந்தத் தூதனுடனே தோன்றி:

14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”உன்னதத்திலிருக்கிற தேவனுக்கு மகிமையும், பூமியிலே சமாதானமும், மனுஷர்மேல் பிரியமும் உண்டாவதாக என்று சொல்லி, தேவனைத் துதித்தார்கள்.

15 ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”தேவதூதர்கள் அவர்களை விட்டுப் பரலோகத்துக்குப் போனபின்பு, மேய்ப்பர்கள் ஒருவரையொருவர் நோக்கி: நாம் பெத்லகேம் ஊருக்குப் போய், நடந்ததாகக் கர்த்தரால் நமக்கு அறிவிக்கப்பட்ட இந்தக் காரியத்தைப் பார்ப்போம் வாருங்கள் என்று சொல்லி,

16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।தீவிரமாய் வந்து, மரியாளையும், யோசேப்பையும், முன்னணையிலே கிடத்தியிருக்கிற பிள்ளையையும் கண்டார்கள்.

17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।கண்டு, அந்தப் பிள்ளையைக் குறித்துத் தங்களுக்குச் சொல்லப்பட்ட சங்கதியைப் பிரசித்தம்பண்ணினார்கள்.

18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।மேய்ப்பராலே தங்களுக்குச் சொல்லப்பட்டதைக் கேட்ட யாவரும் அவைகளைக்குறித்து ஆச்சரியப்பட்டார்கள்.

19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।மரியாளோ அந்தச் சங்கதிகளையெல்லாம் தன் இருதயத்திலே வைத்து, சிந்தனைபண்ணினாள்.

20 ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।மேய்ப்பர்களும் தங்களுக்குச் சொல்லப்பட்டதின்படியே கேட்டு, கண்ட எல்லாவற்றிற்காகவும் தேவனை மகிமைப்படுத்தி, துதித்துக்கொண்டு திரும்பிப்போனார்கள்.

21 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁੱਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।பிள்ளைக்கு விருத்தசேதனம் பண்ணவேண்டிய எட்டாம் நாளிலே, அது கர்ப்பத்திலே உற்பவிக்கிறதற்கு முன்னே தேவதூதனால் சொல்லப்பட்டபடியே அதற்கு இயேசு என்று பேரிட்டார்கள்.

22 ਯਿਸੂ ਦਾ ਮੰਦਰ ਵਿੱਚ ਸਮਰਪਣ ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।மோசேயின் நியாயப்பிரமாணத்தின்படியே அவர்களுடைய சுத்திகரிப்பின் நாட்கள் நிறைவேறினபோது,

23 ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”முதற்பேறான எந்த ஆண்பிள்ளையும் கர்த்தருக்குப் பரிசுத்தமானதென்னப்படும் என்று கர்த்தருடைய நியாயப்பிரமாணத்தில் எழுதியிருக்கிறபடி அவரைக் கர்த்தருக்கென்று ஒப்புக்கொடுக்கவும்,

24 ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।கர்த்தருடைய நியாயப்பிரமாணத்தில் சொல்லியிருக்கிறபடி, ஒரு ஜோடு காட்டுப்புறாவையாவது இரண்டு புறாக்குஞ்சுகளையாவது பலியாகச் செலுத்தவும், அவரை எருசலேமுக்குக் கொண்டுபோனார்கள்.

25 ਸਿਮਓਨ ਯਿਸੂ ਨੂੰ ਵੇਖਦਾ ਹੈ ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।அப்பொழுது சிமியோன் என்னும் பேர்கொண்ட ஒரு மனுஷன் எருசலேமில் இருந்தான்; அவன் நீதியும் தேவபக்தியும் உள்ளவனாயும், இஸ்ரவேலின் ஆறுதல் வரக்காத்திருக்கிறவனாயும் இருந்தான்; அவன் மேல் பரிசுத்த ஆவி இருந்தார்.

26 ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ।கர்த்தருடைய கிறிஸ்துவை நீ காணுமுன்னே மரணமடையமாட்டாய் என்று பரிசுத்த ஆவியினாலே அவனுக்கு அறிவிக்கப்பட்டுமிருந்தது.

27 ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।அவன் ஆவியின் ஏவுதலினால் தேவாலயத்திலே வந்திருந்தான். இயேசு என்னும் பிள்ளைக்காக நியாயப்பிரமாணமுறைமையின்படி செய்வதற்குத் தாய் தகப்பன்மார் அவரை உள்ளே கொண்டுவருகையில்,

28 ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ:அவன் அவரைத் தன் கைகளில் ஏந்திக்கொண்டு தேவனை ஸ்தோத்திரித்து:

29 “ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।ஆண்டவரே, உமது வார்த்தையின்படி உமது அடியேனை இப்பொழுது சமாதானத்தோடே போகவிடுகிறீர்;

30 ਮੈਂ ਤੇਰੀ ਮੁਕਤੀ ਨੂੰ ਆਪਣੀ ਅੱਖੀਂ ਵੇਖਿਆ ਹੈ।புறஜாதிகளுக்குப் பிரகாசிக்கிற ஒளியாகவும், உம்முடைய ஜனமாகிய இஸ்ரவேலுக்கு மகிமையாகவும்,

31 ਤੂੰ ਉਸ ਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ।தேவரீர் சகல ஜனங்களுக்கும் முன்பாக ஆயத்தம்பண்ணின

32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”உம்முடைய இரட்சணியத்தை என் கண்கள் கண்டது என்றான்.

33 ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।அவரைக்குறித்துச் சொல்லப்பட்டவைகளுக்காக யோசேப்பும் அவருடைய தாயாரும் ஆச்சரியப்பட்டார்கள்.

34 ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।பின்னும் சிமியோன் அவர்களை ஆசீர்வதித்து, அவருடைய தாயாகிய மரியாளை நோக்கி: இதோ, அநேகருடைய இருதய சிந்தனைகள் வெளிப்படத்தக்கதாக, இஸ்ரவேலில் அநேகர் விழுகிறதற்கும் எழுந்திருக்கிறதற்கும், விரோதமாகப் பேசப்படும் அடையாளமாவதற்கும், இவர் நியமிக்கப்பட்டிருக்கிறார்.

35 ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”உன் ஆத்துமாவையும் ஒரு பட்டையம் உருவிப்போகும் என்றான்.

36 ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।ஆசேருடைய கோத்திரத்தாளும், பானுவேலின் குமாரத்தியுமாகிய அன்னாள் என்னும் ஒரு தீர்க்கதரிசி இருந்தாள்; அவள் கன்னிப்பிராயத்தில் விவாகமானதுமுதல் ஏழுவருஷம் புருஷனுடனே வாழ்ந்தவளும், அதிக வயதுசென்றவளுமாயிருந்தாள்.

37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।ஏறக்குறைய எண்பத்துநாலு வயதுள்ள அந்த விதவை தேவாலயத்தை விட்டு நீங்காமல், இரவும் பகலும் உபவாசித்து, ஜெபம்பண்ணி, ஆராதனை செய்துகொண்டிருந்தாள்.

38 ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।அவளும் அந்நேரத்திலே வந்து நின்று, கர்த்தரைப் புகழ்ந்து, எருசலேமிலே மீட்புண்டாக காத்திருந்த யாவருக்கும் அவரைக்குறித்துப் பேசினாள்.

39 ਯੂਸੁਫ਼ ਅਤੇ ਮਰਿਯਮ ਵਾਪਸ ਘਰ ਨੂੰ ਪਰਤੇ ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।கர்த்தருடைய நியாயப்பிரமாணத்தின்படி சகலத்தையும் அவர்கள் செய்து முடித்தபின்பு, கலிலேயா நாட்டிலுள்ள தங்கள் ஊராகிய நாசரேத்துக்குத் திரும்பிப்போனார்கள்.

40 ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।பிள்ளை வளர்ந்து, ஆவியிலே பெலன்கொண்டு, ஞானத்தினால் நிறைந்தது. தேவனுடைய கிருபையும் அவர்மேல் இருந்தது.

41 ਯਿਸੂ ਇੱਕ ਬੱਚੇ ਦੇ ਰੂਪ ਵਿੱਚ ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।அவருடைய தாய் தகப்பன்மார் வருஷந்தோறும் பஸ்கா பண்டிகையில் எருசலேமுக்குப் போவார்கள்.

42 ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਤਿਉਹਾਰ ਤੇ ਗਏ।அவருக்குப் பன்னிரண்டு வயதானபோது, அவர்கள் அந்தப் பண்டிகைமுறைமையின்படி எருசலேமுக்குப்போய்,

43 ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।பண்டிகைநாட்கள் முடிந்து, திரும்பி வருகிறபோது, பிள்ளையாகிய இயேசு எருசலேமிலே இருந்துவிட்டார்; இது அவருடைய தாயாருக்கும் யோசேப்புக்கும் தெரியாதிருந்தது.

44 ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ।அவர் பிரயாணக்காரரின் கூட்டத்திலே இருப்பாரென்று அவர்கள் நினைத்து, ஒருநாள் பிரயாணம் வந்து, உறவின்முறையாரிடத்திலும் அறிமுகமானவர்களிடத்திலும் அவரைத் தேடினார்கள்.

45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ।காணாததினாலே அவரைத் தேடிக்கொண்டே எருசலேமுக்குத் திரும்பிப் போனார்கள்.

46 ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ।மூன்று நாளைக்குப் பின்பு, அவர் தேவாலயத்தில் போதகர் நடுவில் உட்கார்ந்திருக்கவும், அவர்கள் பேசுகிறதைக் கேட்கவும், அவர்களை வினாவவும் கண்டார்கள்.

47 ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।அவர் பேசக்கேட்ட யாவரும் அவருடைய புத்தியையும் அவர் சொன்ன மாறுத்தரங்களையுங்குறித்துப் பிரமித்தார்கள்.

48 ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”தாய் தகப்பன்மாரும் அவரைக்கண்டு ஆச்சரியப்பட்டார்கள். அப்பொழுது அவருடைய தாயார் அவரை நோக்கி: மகனே! ஏன் எங்களுக்கு இப்படிச்செய்தாய்? இதோ, உன் தகப்பனும் நானும் விசாரத்தோடே உன்னைத் தேடினோமே என்றாள்.

49 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”அதற்கு அவர்: நீங்கள் ஏன் என்னைத் தேடினீர்கள்? என் பிதாவுக்கடுத்தவைகளில் நான் இருக்கவேண்டியதென்று நீங்கள் அறியீர்களா என்றார்.

50 ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ।தங்களுக்கு அவர் சொன்ன வார்த்தையை அவர்கள் உணர்ந்துகொள்ளவில்லை.

51 ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।பின்பு, அவர் அவர்களுடனே கூடப்போய், நாசரேத்தூரில் சேர்ந்து, அவர்களுக்குக் கீழ்ப்படிந்திருந்தார். அவருடைய தாயார் இந்தச் சங்கதிகளையெல்லாம் தன் இருதயத்திலே வைத்துக்கொண்டாள்.

52 ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।இயேசுவானவர் ஞானத்திலும், வளர்த்தியிலும், தேவகிருபையிலும், மனுஷர் தயவிலும் அதிகமதிகமாய் விருத்தியடைந்தார்.

Tamil Bible