Luke 23 - PUNJABI (Tamil)
1 ਰਾਜਪਾਲ ਪਿਲਾਤੁਸ ਦੇ ਯਿਸੂ ਨੂੰ ਸਵਾਲ ਕਰਨੇ ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।அவர்களுடைய கூட்டத்தாரெல்லாரும் எழுந்திருந்து, அவரைப் பிலாத்துவினிடத்திற்குக் கொண்டுபோய்,
2 ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”இவன் தன்னைக் கிறிஸ்து என்னப்பட்ட ராஜாவென்றும், ராயருக்கு வரி கொடுக்கவேண்டுவதில்லையென்றும் சொல்லி ஜனங்களைக் கலகப்படுத்தக் கண்டோம் என்று அவர்மேல் குற்றஞ்சாட்டத்தொடங்கினார்கள்.
3 ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”பிலாத்து அவரை நோக்கி: நீ யூதருடைய ராஜாவா என்று கேட்டான். அவர் அவனுக்குப் பிரதியுத்தரமாக: நீர் சொல்லுகிறபடிதான் என்றார்.
4 ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”அப்பொழுது பிலாத்து பிரதான ஆசாரியர்களையும் ஜனங்களையும் நோக்கி: இந்த மனுஷனிடத்தில் நான் ஒரு குற்றத்தையும் காணவில்லை என்றான்.
5 ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇੱਥੇ ਵੀ ਆ ਗਿਆ ਹੈ।”அதற்கு அவர்கள்: இவன் கலிலேயா நாடு தொடங்கி இவ்விடம்வரைக்கும் யூதேயாதேசமெங்கும் உபதேசம்பண்ணி, ஜனங்களைக் கலகப்படுத்துகிறான் என்று வைராக்கியத்தோடே சொன்னார்கள்.
6 ਪਿਲਾਤੁਸ ਨੇ ਯਿਸੂ ਨੂੰ ਹੇਰੋਦੇਸ ਕੋਲ ਭੇਜਿਆ ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।கலிலேயா என்பதைப் பிலாத்து கேட்டபொழுது, இந்த மனுஷன் கலிலேயனா என்று விசாரித்து,
7 ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸ ਨੇ ਉਸ ਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।அவர் ஏரோதின் அதிகாரத்துக்குள்ளானவர் என்றறிந்து, அந்நாட்களில் எருசலேமிலே வந்திருந்த ஏரோதுவினிடத்திற்கு அவரை அனுப்பினான்.
8 ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।ஏரோது இயேசுவைக்குறித்து அநேக காரியங்களைக் கேள்விப்பட்டிருந்ததினாலும், அவரால் செய்யப்படும் அடையாளத்தைப் பார்க்கவேண்டுமென்று விரும்பியிருந்ததினாலும், அவரைக் காணும்படி வெகுநாளாய் ஆசைகொண்டிருந்தான். அந்தப்படி அவரைக் கண்டபோது, மிகவும் சந்தோஷப்பட்டு,
9 ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁੱਛੇ, ਪਰ ਯਿਸੂ ਨੇ ਉਸ ਨੂੰ ਕੋਈ ਵੀ ਜਵਾਬ ਨਾ ਦਿੱਤਾ।அநேக காரியங்களைக்குறித்து அவரிடத்தில் வினாவினான். அவர் மறுமொழியாக அவனுக்கு ஒன்றும் சொல்லவில்லை.
10 ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।பிரதான ஆசாரியரும் வேதபாரகரும் அவர்மேல் பிடிவாதமாய்க் குற்றஞ்சாட்டிக்கொண்டே நின்றார்கள்.
11 ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।அப்பொழுது ஏரோது தன் போர்ச்சேவகரோடுகூட அவரை நிந்தித்துப் பரியாசம்பண்ணி, மினுக்கான வஸ்திரத்தை அவருக்கு உடுத்தி, அவரைத் திரும்பப் பிலாத்துவினிடத்திற்கு அனுப்பினான்.
12 ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।முன்னே ஒருவருக்கொருவர் பகைவராயிருந்த பிலாத்துவும் ஏரோதும் அன்றையத்தினம் சிநேகிதரானார்கள்.
13 ਯਿਸੂ ਦੀ ਮੌਤ ਅਵਸ਼ ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,பிலாத்து பிரதான ஆசாரியர்களையும் அதிகாரிகளையும் ஜனங்களையும் கூடிவரச்செய்து,
14 “ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।அவர்களை நோக்கி: ஜனங்களைக் கலகத்துக்குத் தூண்டிவிடுகிறவனாக இந்த மனுஷனை என்னிடத்தில் கொண்டுவந்தீர்கள். நான் உங்களுக்கு முன்பாக விசாரித்தபோது, இவன்மேல் நீங்கள் சாட்டுகிற குற்றங்களில் ஒன்றையும் நான் இவனிடத்தில் காணவில்லை.
15 ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।உங்களை ஏரோதினிடத்திற்கும் அனுப்பினேன்; அவரும் இவனிடத்தில் குற்றம் காணவில்லை: மரணத்துக்கேதுவாக இவன் ஒன்றும் செய்யவில்லையே,
16 ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”ஆனபடியால் இவனை தண்டித்து, விடுதலைϠξக்குவேன் என்றான்.
17 பண்டிகைΤோறும் அவர்களுக்கு ஒருவனை அவன் விடுதலையாக்குவது அவசியமாயிருந்தபடியால் அப்படிச் சொன்னான்.
18 ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”ஜனங்களெல்லாரும் அதைக் கேட்டு: இவனை அகற்றும், பரபாசை எங்களுக்கு விடுதலையாக்கும் என்று சத்தமிட்டுக் கேட்டார்கள்.
19 (ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)அந்தப் பரபாசென்பவன் நகரத்தில் நடந்த ஒரு கலகத்தினிமித்தமும் கொலைபாதகத்தினிமித்தமும் காவலிலே வைக்கப்பட்டிருந்தான்.
20 ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸ ਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।பிலாத்து இயேசுவை விடுதலையாக்க மனதாய், மறுபடியும் அவர்களிடத்தில் பேசினான்.
21 ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸ ਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”அவர்களோ: அவனைச் சிலுவையில் அறையும், சிலுவையில் அறையும் என்று கூக்குரலிட்டார்கள்.
22 ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”அவன் மூன்றாந்தரம் அவர்களை நோக்கி: ஏன், இவன் என்ன பொல்லாப்புச் செய்தான்? மரணத்துக்கு ஏதுவான குற்றம் ஒன்றும் இவனிடத்தில் நான் காணவில்லையே; ஆகையால் நான் இவனைத் தண்டித்து, விடுதலையாக்குவேன் என்றான்.
23 ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।அப்படியிருந்தும் அவரைச் சிலுவையில் அறையவேண்டுமென்று அவர்கள் உரத்த சத்தத்தோடு கேட்டுக்கொண்டேயிருந்தார்கள். அவர்களும் பிரதான ஆசாரியரும் இட்ட சத்தம் மேற்கொண்டது.
24 ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।அப்பொழுது அவர்கள் கேட்டுக்கொண்டபடியே ஆகட்டும் என்று பிலாத்து தீர்ப்புசெய்து,
25 ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।கலகத்தினிமித்தமும் கொலைபாதகத்தினிமித்தமும் காவலில் போடப்பட்டிருந்தவனை அவர்கள் கேட்டுக்கொண்டபடியே விடுதலையாக்கி, இயேசுவையோ அவர்கள் இஷ்டத்துக்கு ஒப்புக்கொடுத்தான்.
26 ਯਿਸੂ ਦਾ ਸਲੀਬ ਤੇ ਮਾਰੇ ਜਾਣਾ ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।அவர்கள் இயேசுவைக் கொண்டுபோகிறபோது, நாட்டிலிருந்து வருகிற சிரேனே ஊரானாகிய சீமோன் என்கிற ஒருவனைப் பிடித்து, சிலுவையை அவர் பின்னே சுமந்துகொண்டுவரும்படி அதை அவன்மேல் வைத்தார்கள்.
27 ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ।திரள்கூட்டமான ஜனங்களும் அவருக்காகப் புலம்பி அழுகிற ஸ்திரீகளும் அவருக்குப் பின்சென்றார்கள்.
28 ਪਰ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬੱਚਿਆਂ ਵਾਸਤੇ ਰੋਵੋ।இயேசு அவர்கள் முகமாய்த் திரும்பி: எருசலேமின் குமாரத்திகளே, நீங்கள் எனக்காக அழாமல், உங்களுக்காகவும் உங்கள் பிள்ளைகளுக்காகவும் அழுங்கள்.
29 ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’இதோ மலடிகள் பாக்கியவதிகளென்றும், பிள்ளைபெறாத கர்ப்பங்களும் பால்கொடாத முலைகளும் பாக்கியமுள்ளவைகளென்றும் சொல்லப்படும் நாட்கள்வரும்.
30 ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’அப்பொழுது மலைகளை நோக்கி: எங்கள்மேல் விழுங்களென்றும், குன்றுகளை நோக்கி: எங்களை மறைத்துக்கொள்ளுங்களென்றும் சொல்லத்தொடங்குவார்கள்.
31 ਜੇਕਰ ਭਲੇ ਲੋਕਾਂ ਨਾਲ ਅਜਿਹਾ ਹੋਇਆ ਤਾਂ ਫਿਰ ਬੁਰੇ ਲੋਕਾਂ ਦਾ ਕੀ ਹਾਲ ਹੋਵੇਗਾ।”பச்சைமரத்துக்கு இவைகளைச் செய்தால், பட்டமரத்துக்கு என்ன செய்யமாட்டார்கள் என்றார்.
32 ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।குற்றவாளிகளாகிய வேறே இரண்டுபேரும் அவரோடேகூடக் கொலைசெய்யப்படுவதற்குக் கொண்டுபோகப்பட்டார்கள்.
33 ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।கபாலஸ்தலம் என்று சொல்லப்பட்ட இடத்தில் அவர்கள் சேர்ந்தபொழுது, அவரையும், அவருடைய வலதுபக்கத்தில் ஒரு குற்றவாளியையும், அவருடைய இடதுபக்கத்தில் ஒரு குற்றவாளியையும் சிலுவைகளில் அறைந்தார்கள்.
34 ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।அப்பொழுது இயேசு: பிதாவே இவர்களுக்கு மன்னியும், தாங்கள் செய்கிறது இன்னதென்று அறியாதிருக்கிறார்களே என்றார். அவருடைய வஸ்திரங்களை அவர்கள் பங்கிட்டுச் சீட்டுப்போட்டார்கள்.
35 ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”ஜனங்கள் நின்று பார்த்துக்கொண்டிருந்தார்கள். அவர்களுடனே கூட அதிகாரிகளும் அவரை இகழ்ந்து: இவன் மற்றவர்களை இரட்சித்தான், இவன் தேவனால் தெரிந்துகொள்ளப்பட்ட கிறிஸ்துவானால் தன்னைத்தானே இரட்சித்துக்கொள்ளட்டும் என்றார்கள்.
36 ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,போர்ச்சேவகரும் அவரிடத்தில் சேர்ந்து, அவருக்குக் காடியைக் கொடுத்து:
37 “ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”நீ யூதரின் ராஜாவானால், உன்னை இரட்சித்துக்கொள் என்று அவரைப் பரியாசம்பண்னினார்கள்.
38 ਉਸ ਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ ਇਹ ਯਹੂਦੀਆਂ ਦਾ ਪਾਤਸ਼ਾਹ ਹੈ।”இவன் யூதருடைய ராஜா என்று, கிரேக்கு லத்தீன் எபிரெயு எழுத்துக்களில் எழுதி, அவருக்கு மேலாக வைக்கப்பட்டது.
39 ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”அன்றியும் சிலுவையில் அறையப்பட்டிருந்த குற்றவாளிகளில் ஒருவன்: நீ கிறிஸ்துவானால் உன்னையும் எங்களையும் இரட்சித்துக்கொள் என்று அவரை இகழ்ந்தான்.
40 ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।மற்றவன் அவனை நோக்கி: நீ இந்த ஆக்கினைக்குட்பட்டவனாயிருந்தும் தேவனுக்குப் பயப்படுகிறதில்லையா?
41 ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”நாமோ நியாயப்படி தண்டிக்கப்படுகிறோம் நாம் நடப்பித்தவைகளுக்குத்தக்க பலனை அடைகிறோம்; இவரோ தகாததொன்றையும் நடப்பிக்கவில்லையே என்று அவனைக் கடிந்துகொண்டு,
42 ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”இயேசுவை நோக்கி: ஆண்டவரே, நீர் உம்முடைய ராஜ்யத்தில் வரும்போது அடியேனை நினைத்தருளும் என்றான்.
43 ਤਦ ਯਿਸੂ ਨੇ ਉਸ ਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”இயேசு அவனை நோக்கி: இன்றைக்கு நீ என்னுடனேகூடப் பரதீசிலிருப்பாய் என்று மெய்யாகவே உனக்குச் சொல்லுகிறேன் என்றார்.
44 ਯਿਸੂ ਦੀ ਮੌਤ ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢੱਕਿਆ ਗਿਆ ਸੀ।அப்பொழுது ஏறக்குறைய ஆறாம்மணி நேரமாயிருந்தது; ஒன்பதாம்மணி நேரம் வரைக்கும் பூமியெங்கும் அந்தகாரமுண்டாயிற்று.
45 ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।சூரியன் இருளடைந்தது, தேவாலயத்தின் திரைச்சீலை நடுவில் இரண்டாகக் கிழிந்தது.
46 ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।இயேசு: பிதாவே, உம்முடைய கைகளில் என் ஆவியை ஒப்புவிக்கிறேன் என்று மகா சத்தமாய்க் கூப்பிட்டுச்சொன்னார்; இப்படிச் சொல்லி, ஜீவனைவிட்டார்.
47 ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”நூற்றுக்கு அதிபதி சம்பவித்ததைக் கண்டு: மெய்யாகவே இந்த மனுஷன் நீதிபரனாயிருந்தான் என்று சொல்லி, தேவனை மகிமைப்படுத்தினான்.
48 ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿੱਟੀਆਂ ਅਤੇ ਉੱਥੋਂ ਚੱਲੇ ਗਏ।இந்தக் காட்சியைப் பார்க்கும்படி கூடிவந்திருந்த ஜனங்களெல்லாரும் சம்பவித்தவைகளைப் பார்த்தபொழுது, தங்கள் மார்பில் அடித்துக்கொண்டு திரும்பிப்போனார்கள்.
49 ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।அவருக்கு அறிமுகமானவர்களெல்லாரும், கலிலேயாவிலிருந்து அவருக்குப்பின்சென்று வந்த ஸ்திரீகளும் தூரத்திலே நின்று இவைகளைப் பார்த்துக்கொண்டிருந்தார்கள்.
50 ਅਰਿਮਥੇਆ ਦਾ ਯੂਸੁਫ਼ ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।யோசேப்பு என்னும் பேர்கொண்ட ஒரு ஆலோசனைக்காரன் இருந்தான்; அவன் உத்தமனும் நீதிமானுமாயிருந்தான்.
52 ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸਰੀਰ ਮੰਗਿਆ।அவன் பிலாத்துவினிடத்தில் போய், இயேசுவின் சரீரத்தைக் கேட்டு,
53 ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।அதை இறக்கி, மெல்லிய துப்பட்டியிலே சுற்றி, கன்மலையில் வெட்டப்பட்டதுமாய் ஒருக்காலும் ஒருவனும் வைக்கப்படாததுமாயிருந்த ஒரு கல்லறையிலே வைத்தான்.
54 ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।அந்த நாள் ஆயத்தநாளாயிருந்தது; ஒய்வுநாளும் ஆரம்பமாயிற்று.
55 ਉਹ ਔਰਤਾਂ ਜਿਹੜੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।கலிலேயாவிலிருந்து அவருடனே கூட வந்திருந்த ஸ்திரீகளும் பின்சென்று கல்லறையையும் அவருடைய சரீரம் வைக்கப்பட்ட விதத்தையும் பார்த்து,
56 ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।திரும்பிப்போய், கந்தவர்க்கங்களையும் பரிமளதைலங்களையும் ஆயத்தம்பண்ணி, கற்பனையின்படியே ஓய்வுநாளில் ஓய்ந்திருந்தார்கள்.
Tamil Bible