Luke 6 - PUNJABI (Tamil)
1 ਯਿਸੂ ਸਬਤ ਦੇ ਦਿਨ ਦਾ ਪ੍ਰਭੂ ਹੈ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।பஸ்காபண்டிகையின் இரண்டாம் நாளைக்குப் பின்வந்த முதலாம் ஓய்வுநாளிலே, அவர் பயிர்வழியே நடந்துபோகையில், அவருடைய சீஷர்கள் கதிர்களைக் கொய்து, கைகளினால் நிமிட்டித் தின்றார்கள்.
2 ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”பரிசேயரில் சிலர் அவர்களை நோக்கி: ஓய்வுநாளில் செய்யத்தகாததை நீங்கள் ஏன் செய்கிறீர்கள் என்று கேட்டார்கள்.
3 ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ।இயேசு அவர்களுக்குப் பிரதியுத்தரமாக: தாவீதும் அவனோடிருந்தவர்களும் பசியாயிருந்தபோது செய்ததை நீங்கள் வாசிக்கவில்லையா? அவன் தேவனுடைய வீட்டில் பிரவேசித்து, ஆசாரியர்மாத்திரமே தவிர வேறொருவரும் புசிக்கத்தகாத தேவசமுகத்து அப்பங்களைக்கேட்டு வாங்கி,
4 ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”தான் புசித்ததுமன்றி, தன்னுߠΩேகூட இருந்தவர்களுக்கும் கொடுத்தானே என்று சƠξன்னார்.
5 ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”மேலும் மனுஷகுமாரன் ஓய்வுநாளுக்கும் ஆண்டவராய் இருக்கிறார் என்றார்.
6 ਯਿਸੂ ਸਬਤ ਦੇ ਦਿਨ ਇੱਕ ਆਦਮੀ ਨੂੰ ਰਾਜੀ ਕਰਦਾ ਹੈ ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।வேறொரு ஓய்வு நாளிலே, அவர் ஜெபஆலயத்தில் பிரவேசித்து உபதேசித்தார். அங்கே சூம்பின வலதுகையையுடைய ஒரு மனுஷன் இருந்தான்.
7 ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।அப்பொழுது வேதபாரகரும் பரிசேயரும் அவரிடத்தில் குற்றம் பிடிக்கும்படி, ஓய்வுநாளில் சொஸ்தமாக்குவாரோ என்று அவர்மேல் நோக்கமாயிருந்தார்கள்.
8 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।அவர்களுடைய சிந்தனைகளை அவர் அறிந்து, சூம்பின கையையுடைய மனுஷனை நோக்கி: நீ எழுந்து, நடுவே நில் என்றார். அவன் எழுந்து நின்றான்.
9 ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”அப்பொழுது இயேசு அவர்களை நோக்கி: நான் உங்களிடத்தில் ஒன்று கேட்கிறேன்; ஓய்வுநாட்களில் நன்மைசெய்வதோ, தீமை செய்வதோ, ஜீவனைக்காப்பதோ, அழிப்பதோ, எது நியாயமென்று கேட்டு,
10 ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ।அவர்களெல்லாரையும் சுற்றிப்பார்த்து, அந்த மனுஷனை நோக்கி: உன்கையை நீட்டு என்றார். அப்படியே அவன் தன் கையை நீட்டினான், உடனே அவன் கை மறுகையைப்போலச் சொஸ்தமாயிற்று.
11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”அவர்களோ மூர்க்கவெறிகொண்டு, இயேசுவை என்ன செய்யலாமென்று ஒருவரோடொருவர் ஆலோசித்தார்கள்.
12 ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।அந்நாட்களிலே, அவர் ஜெபம்பண்ணும்படி ஒரு மலையின்மேல் ஏறி, இராமுழுதும் தேவனை நோக்கி ஜெபம்பண்ணிக்கொண்டிருந்தார்.
13 ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:பொழுது விடிந்தபோது, அவர் தம்முடைய சீஷர்களை வரவழைத்து, அவர்களில் பன்னிரண்டுபேரைத் தெரிந்துகொண்டு, அவர்களுக்கு அப்போஸ்தலர் என்று பேரிட்டார்.
14 ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,அவர்கள் யாரெனில், பேதுரு என்று தாம் பேரிட்ட சீமோன், அவன் சகோதரனாகிய அந்திரேயா, யாக்கோபு, யோவான், பிலிப்பு, பர்த்தொலொமேயு,
15 ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।மத்தேயு, தோமா, அல்பேயுவின் குமாரனாகிய யாக்கோபு, செலோத்தே என்னப்பட்ட சீமோன்,
16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।யாக்கோபின் சகோதரனாகிய யூதா, துரோகியான யூதாஸ்காரியோத்து என்பவர்களே.
17 ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਅਤੇ ਰਾਜੀ ਕਰਨਾ ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।பின்பு அவர் அவர்களுடனேகூட இறங்கி, சமனான ஒரு இடத்தில் நின்றார். அங்கே அவருடைய சீஷரில் அநேகம்பேரும் அவருடைய உபதேசத்தைக் கேட்கும்படிக்கும், தங்கள் வியாதிகளினின்று குணமாக்கப்படும்படிக்கும், யூதேயாதேசத்துத் திசைகள் யாவற்றிலிருந்தும், எருசலேம் நகரத்திலிருந்தும், தீரு சீதோன் பட்டணங்கள் இருக்கிற கடலோரத்திலிருந்தும் வந்தவர்களாகிய திரளான ஜனங்களும் இருந்தார்கள்.
18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।அசுத்த ஆவிகளால் வாதிக்கப்பட்டவர்களும் வந்து, ஆரோக்கியமடைந்தார்கள்.
19 ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।அவரிடத்திலிருந்து வல்லமை புறப்பட்டு எல்லாரைையும் குணமாக்கினபடியினாலே, ஜனங்கள் யாவரும் அவரைத் தொடும்படிக்கு வகைதேடினார்கள்.
20 ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।அப்பொழுது அவர் தம்முடைய சீஷர்களை நோக்கிப்பார்த்து: தரித்திரராகிய நீங்கள் பாக்கியவான்கள்; தேவனுடைய ராஜ்யம் உங்களுடையது.
21 ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।இப்பொழுது பசியாயிருக்கிற நீங்கள் பாக்கியவான்கள்; திருப்தியடைவீர்கள். இப்பொழுது அழுகிற நீங்கள் பாக்கியவான்கள்; இனி நகைப்பீர்கள்.
22 “ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।மனுஷகுமாரன் நிமித்தமாக ஜனங்கள் உங்களைப் பகைத்து, உங்களைப் புறம்பாக்கி, உங்களை நிந்தித்து, உங்கள் நாமத்தைப் பொல்லாததென்று தள்ளிவிடும்போது நீங்கள் பாக்கியவான்களாயிருப்பீர்கள்.
23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।அந்நாளிலே நீங்கள் சந்தோஷப்பட்டுக் களிகூருங்கள்; பரலோகத்தில் உங்கள்பலன் மிகுதியாயிருக்கும்; அவர்களுடைய பிதாக்கள் தீர்க்கதரிசிகளுக்கும் அப்படியே செய்தார்கள்.
24 “ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।ஐசுவரியவான்களாகிய உங்களுக்கு ஐயோ; உங்கள் ஆறுதலை நீங்கள் அடைந்து தீர்ந்தது.
25 ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।திருப்தியுள்ளவர்களாயிருக்கிற உங்களுக்கு ஐயோ; பசியாயிருப்பீர்கள். இப்பொழுது நகைக்கிற உங்களுக்கு ஐயோ; இனி துக்கப்பட்டு அழுவீர்கள்.
26 “ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।எல்லா மனுஷரும் உங்களைக்குறித்துப் புகழ்ச்சியாய்ப் பேசும்போது உங்களுக்கு ஐயோ; அவர்கள் பிதாக்கள் கள்ளத்தீர்க்கதரிசிகளுக்கும் அப்படியே செய்தார்கள்.
27 ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।எனக்குச் செவிகொடுக்கிற உங்களுக்கு நான் சொல்லுகிறேன்: உங்கள் சத்துருக்களைச் சிநேகியுங்கள்; உங்களைப் பகைக்கிறவர்களுக்கு நன்மைசெய்யுங்கள்.
28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।உங்களைச் சபிக்கிறவர்களை ஆசீர்வதியுங்கள்; உங்களை நிந்திக்கிறவர்களுக்காக ஜெபம்பண்ணுங்கள்.
29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।உன்னை ஒரு கன்னத்தில் அறைகிறவனுக்கு மறு கன்னத்தையும் கொடு; உன் அங்கியை எடுத்துக்கொள்ளுகிறவனுக்கு உன் வஸ்திரத்தையும் எடுத்துக்கொள்ளத் தடைபண்ணாதே.
30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।உன்னிடத்தில் கேட்கிற எவனுக்கும் கொடு; உன்னுடையதை எடுத்துக்கொள்ளுகிறவனிடத்தில் அதைத் திரும்பக் கேளாதே.
31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।மனுஷர் உங்களுக்கு எப்படிச் செய்யவேண்டுமென்று விரும்புகிறீர்களோ, அப்படியே நீங்களும் அவர்களுக்குச் செய்யுங்கள்.
32 “ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।உங்களைச் சிநேகிக்கிறவர்களையே நீங்கள் சிநேகித்தால், உங்களுக்குப் பலன் என்ன? பாவிகளும் தங்களைச் சிநேகிக்கிறவர்களைச் சிநேகிக்கிறார்களே.
33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।உங்களுக்கு நன்மைசெய்கிறவர்களுக்கே நீங்கள் நன்மைசெய்தால், உங்களுக்குப் பலன் என்ன? பாவிகளும் அப்படிச் செய்கிறார்களே.
34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।திரும்பக் கொடுப்பார்களென்று நம்பி நீங்கள் கடன்கொடுத்தால் உங்களுக்குப் பலன் என்ன? திரும்பத் தங்களுக்குக் கொடுக்கப்படும்படியாகப் பாவிகளும் பாவிகளுக்குக் கடன் கொடுக்கிறார்களே.
35 “ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।உங்கள் சத்துருக்களைச் சிநேகியுங்கள், நன்மைசெய்யுங்கள், கைம்மாறுகருதாமல் கடன் கொடுங்கள், அப்பொழுது உங்கள் பலன் மிகுதியாயிருக்கும், உன்னதமானவருக்கு நீங்கள் பிள்ளைகளாயிருப்பீர்கள், அவர் நன்றியறியாதவர்களுக்கும் துரோகிகளுக்கும் நன்மைசெய்கிறாரே,
36 ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।ஆகையால் உங்கள் பிதா இரக்கமுள்ளவராயிருக்கிறதுபோல, நீங்களும் இரக்கமுள்ளவர்களாயிருங்கள்.
37 ਆਪਣੇ-ਆਪ ਨੂੰ ਜਾਣੋ “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।மற்றவர்களைக் குற்றவாளிகளென்று தீர்க்காதிருங்கள்; அப்பொழுது நீங்களும் குற்றவாளிகளென்று தீர்க்கப்படாதிருப்பீர்கள்; மற்றவர்களை ஆக்கினைக்குள்ளாகும்படி தீர்க்காதிருங்கள், அப்பொழுது நீங்களும் ஆக்கினைக்குள்ளாகத் தீர்க்கப்படாதிருப்பீர்கள்; விடுதலைபண்ணுங்கள், அப்பொழுது நீங்களும் விடுதலைபண்ணப்படுவீர்கள்.
38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”கொடுங்கள், அப்பொழுது உங்களுக்கும் கொடுக்கப்படும்; அமுக்கிக் குலுக்கிச் சரிந்து விழும்படி நன்றாய் அளந்து, உங்கள் மடியிலே போடுவார்கள்; நீங்கள் எந்த அளவினால் அளக்கிறீர்களோ அந்த அளவினால் உங்களுக்கும் அளக்கப்படுமென்றார்.
39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।பின்னும் அவர் ஒரு உவமையை அவர்களுக்குச் சொன்னார்: குருடனுக்குக் குருடன் வழிகாட்டக்கூடுமோ? இருவரும் பள்ளத்தில் விழுவார்கள் அல்லவா
40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।சீஷன் தன் குருவுக்கு மேற்பட்டவனல்ல, தேறினவன் எவனும் தன் குருவைப்போலிருப்பான்.
41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?நீ உன் கண்ணிலிருக்கிற உத்திரத்தை உணராமல், உன் சகோதரன் கண்ணிலிருக்கிற துரும்பைப் பார்க்கிறதென்ன?
42 ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।அல்லது நீ உன் கண்ணிலிருக்கிற உத்திரத்தை உணராமல், உன் சகோதரனை நோக்கி: சகோதரனே, நான் உன் கண்ணிலிருக்கிற துரும்பை எடுத்துப்போடட்டும் என்று நீ சொல்வதெப்படி? மாயக்காரனே! முன்பு உன் கண்ணிலிருக்கிற உத்திரத்தை எடுத்துப்போடு, பின்பு உன் சகோதரன் கண்ணிலிருக்கிற துரும்பை எடுத்துப்போட வகைபார்ப்பாய்.
43 ਦੋ ਤਰ੍ਹਾਂ ਦਾ ਫ਼ਲ “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ।நல்ல மரமானது கெட்ட கனி கொடாது, கெட்ட மரமானது நல்ல கனி கொடாது.
44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।அந்தந்த மரம் அதனதன் கனியினால் அறியப்படும்; முட்செடிகளில் அத்திப்பழங்களைப் பறிக்கிறதுமில்லை, நெருஞ்சிச்செடியில் திராட்சப்பழங்களைப் பறிக்கிறதுமில்லை.
45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।நல்ல மனுஷன் தன் இருதமாகிய நல்ல பொக்கிஷத்திலிருந்து நல்லதை எடுத்துக் காட்டுகிறான்; பொல்லாத மனுஷன் தன் இருதயமாகிய பொல்லாத பொக்கிஷத்திலிருந்து பொல்லாததை எடுத்துக்காட்டுகிறான் இருதயத்தின் நிறைவினால் அவனவன் வாய் பேசும்.
46 ਦੋ ਕਿਸਮ ਦੇ ਲੋਕ “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?என்னை ஆண்டவரே! ஆண்டவரே! என்று நீங்கள் சொல்லியும், நான் சொல்லுகிறபடி நீங்கள் செய்யாமற்போகிறதென்ன?
47 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।என்னிடத்தில் வந்து, என் வார்த்தைகளைக் கேட்டு, அவைகளின்படி செய்கிறவன் யாருக்கு ஒப்பாயிருக்கிறானென்று உங்களுக்குக் காண்பிப்பேன்.
48 ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।ஆழமாய்த் தோண்டி, கற்பாறையின் மேல் அஸ்திபாரம்போட்டு, வீடுகட்டுகிற மனுஷனுக்கு ஒப்பாயிருக்கிறான்; பெருவெள்ளம் வந்து, நீரோட்டம் அந்த வீட்டின்மேல் மோதியும், அதை அசைக்கக்கூடாமற்போயிற்று; ஏனென்றால் அது கன்மலையின்மேல் அஸ்திபாரம் போடப்பட்டிருந்தது.
49 “ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”என் வார்த்தைகளைக் கேட்டும் அவைகளின்படி செய்யாதவனோ அஸ்திபாரமில்லாமல் மண்ணின்மேல் வீடுகட்டினவனுக்கு ஒப்பாயிருக்கிறான்; நீரோட்டம் அதின் மேல் மோதினவுடனே அது விழுந்தது; விழுந்து, முழுவதும் அழிந்தது என்றார்.
Tamil Bible