Malachi 1 - PUNJABI (Tamil)
1 ਪਰਮੇਸ਼ੁਰ ਵੱਲੋਂ ਅਗੰਮ ਵਾਕ। ਇਹ ਵਾਕ ਯਹੋਵਾਹ ਵੱਲੋਂ ਇਸਰਾਏਲ ਨੂੰ ਹੈ, ਜਿਸ ਲਈ ਪਰਮੇਸ਼ੁਰ ਨੇ ਮਲਾਕੀ ਨੂੰ ਕਿਹਾ।மல்கியாவைக்கொண்டு கர்த்தர் இஸ்ரவேலுக்குச் சொன்ன வார்த்தையின் பாரம்.
2 ਪਰਮੇਸ਼ੁਰ ਨੂੰ ਇਸਰਾਏਲ ਪਿਆਰਾ ਹੈ ਯਹੋਵਾਹ ਨੇ ਆਖਿਆ, “ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਪਰ ਤੁਸੀਂ ਕਿਹਾ, “ਕੀ ਸਬੂਤ ਹੈ ਕਿ ਤੂੰ ਸਾਨੂੰ ਪਿਆਰ ਕਰਦਾ ਹੈਂ?” ਯਹੋਵਾਹ ਨੇ ਆਖਿਆ, “ਕੀ ਇਹ ਠੀਕ ਹੈ ਕਿ ਏਸਾਓ ਯਾਕੂਬ ਦਾ ਭਰਾ ਸੀ? ਠੀਕ ਹੈ ਨਾ? ਪਰ ਮੈਂ ਯਾਕੂਬ ਨੂੰ ਚੁਣਿਆ।நான் உங்களைச் சிநேகித்தேனென்று கர்த்தர் சொல்லுகிறார்; அதற்கு நீங்கள்: எங்களை எப்படிச் சிநேகித்தீர் என்கிறீர்கள்; கர்த்தர் சொல்லுகிறார்: ஏசா யாக்கோபுக்குச் சகோதரனல்லவோ? ஆகிலும் யாக்கோபை நான் சிநேகித்தேன்.
3 ਅਤੇ ਮੈਂ ਏਸਾਓ ਨੂੰ ਸਵੀਕਾਰ ਨਾ ਕੀਤਾ, ਸਗੋਂ ਮੈਂ ਉਸ ਦੇ ਪਹਾੜੀ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੁਣ ਓੱਥੇ ਸਿਰਫ਼ ਜੰਗਲੀ ਗਿੱਦੜ ਹੀ ਵੱਸਦੇ ਹਨ।”ஏசாவையோ நான் வெறுத்தேன்; அவனுடைய மலைகளைப் பாழும் அவனுடைய சுதந்தரத்தை வனாந்தரத்திலுள்ள வலுசர்ப்பங்களின் தாவும் ஆக்கினேன்.
4 ਭਾਵੇਂ ਅਦੋਮੀ ਆਖਣਗੇ, “ਅਸੀਂ ਬਰਬਾਦ ਹੋ ਗਏ ਪਰ ਅਸੀਂ ਵਾਪਸ ਜਾਕੇ ਆਪਣੇ ਸ਼ਹਿਰ ਨੂੰ ਮੁੜ ਬਣਾਵਾਂਗੇ।” ਪਰ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਜੇਕਰ ਉਨ੍ਹਾਂ ਨੇ ਉਨ੍ਹਾਂ ਸ਼ਹਿਰਾਂ ਨੂੰ ਮੁੜ ਉਸਾਰਿਆ ਤਾਂ ਮੈਂ ਉਨ੍ਹਾਂ ਨੂੰ ਮੁੜ ਨਸ਼ਟ ਕਰ ਦੇਵਾਂਗਾ।” ਇਸੇ ਕਾਰਣ ਲੋਕ ਅਦੋਮ ਨੂੰ ਦੁਸ਼ਟ ਦੇਸ ਮੰਨਦੇ ਹਨ ਜਿਸ ਨੂੰ ਯਹੋਵਾਹ ਹਮੇਸ਼ਾ ਨਫਰਤ ਕਰਦਾ ਰਿਹਾ ਹੈ।ஏதோமியர்: நாம் எளிமைப்பட்டோம்: ஆனாலும் பாழானவைகளைத் திரும்பக் கட்டுவோம் என்று சொல்லுகிறார்கள்; அதற்குக் கர்த்தர்: அவர்கள் கட்டுவார்கள், நான் இடிப்பேன். அவர்கள் துன்மார்க்கத்தின் எல்லையென்றும், கர்த்தர் என்றைக்கும் சினம்வைக்கிற ஜனமென்றும் சொல்லப்படுவார்கள் என்கிறார்.
5 ਤੁਹਾਡੇ ਲੋਕਾਂ ਨੇ ਇਹ ਸਭ ਵੇਖਿਆ ਤਾਂ ਤੁਸੀਂ ਕਿਹਾ, “ਯਹੋਵਾਹ ਮਹਾਨ ਹੈ, ਉਸਦੀ ਮਹਿਮਾ ਇਸਰਾਏਲ ਤੋਂ ਬਾਹਰ ਵੀ ਹੈ।”இதை உங்கள் கண்கள் காணும். அப்பொழுது நீங்கள்: கர்த்தர் இஸ்ரவேலுடைய எல்லை துவக்கி மகிமைப்படுத்தப்படுவார் என்பீர்கள்.
6 ਲੋਕ ਪਰਮੇਸ਼ੁਰ ਦੀ ਇੱਜ਼ਤ ਨਹੀਂ ਕਰਦੇ ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”குமாரன் தன் பிதாவையும், ஊழியக்காரன் தன் எஜமானையும் கனம்பண்ணுகிறார்களே; நான் பிதாவானால் என் கனம் எங்கே? நான் எஜமானானால் எனக்குப் பயப்படும் பயம் எங்கே என்று சேனைகளின் கர்த்தர் தமது நாமத்தை அசட்டைபண்ணுகிற ஆசாரியர்களாகிய உங்களைக் கேட்கிறார்; அதற்கு நீங்கள் உமது நாமத்தை எதினாலே அசட்டைபண்ணினோம் என்கிறீர்கள்.
7 ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।என் பீடத்தின்மேல் அசுத்தமான அப்பத்தைப் படைக்கிறதினாலேயே; ஆனாலும் உம்மை எதினாலே அசுத்தப்படுதினோம் என்கிறீர்கள்; கர்த்தருடைய பந்தி எண்ணமற்றுப்போயிற்றென்று, நீங்கள் சொல்லுகிறதினாலேயே.
8 ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।நீங்கள் கண் ஊனமானதைப் பலியிடக்கொண்டுவந்தாலும் அது பொல்லாப்பல்ல, நீங்கள் காலூனமானதையும் நசல் பிடித்ததையும் கொண்டுவந்தாலும் அது பொல்லாப்பல்ல என்கிறீர்களே; அதை நீ உன் அதிபதிக்குச் செலுத்து அவன் உன்மேல் பிரியமாயிருப்பானோ? உன் முகத்தைப் பார்ப்பானோ என்று சேனைகளின் கர்த்தர் கேட்கிறார்.
9 “ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।இப்போதும் தேவனுடைய சமுகத்தை நோக்கிக் கெஞ்சுங்கள்; அப்பொழுது நம்மேல் இரங்குவார்; இது உங்களாலே வந்த காரியம், அவர் உங்களை அங்கீகரிப்பாரோ என்று சேனைகளின் கர்த்தர் கேட்கிறார்.
10 “ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ।உங்களில் எவன் கூலியில்லாமல் கதவுகளைப் பூட்டுவான்; என் பலிபீடத்தின்மேல் அக்கினியைக் கூலியில்லாமல் கொளுத்தவுமாட்டீர்கள், உங்கள்பேரில் எனக்குப் பிரியமில்லையென்று சேனைகளின் கர்த்தர் சொல்லுகிறார்; உங்கள் கைகளிலுள்ள காணிக்கை எனக்கு உகந்ததல்ல.
11 “ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।சூரியன் உதிக்கிற திசைதொடங்கி, அது அஸ்தமிக்கிற திசைவரைக்கும், என் நாமம் ஜாதிகளுக்குள்ளே மகத்துவமாயிருக்கும்; எல்லா இடங்களிலும் என் நாமத்துக்குத் தூபமும் சுத்தமான காணிக்கையும் செலுத்தப்படும்; என் நாமம் ஜாதிகளுக்குள்ளே மகத்துவமாயிருக்கும் என்று சேனைகளின் கர்த்தர் சொல்லுகிறார்.
12 “ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।நீங்களோ கர்த்தருடைய பந்தி அசுத்தமானது என்றும் அதின் ஆகாரமாகிய அதின் பலன் அற்பமானது என்றும் சொல்லுகிறதினாலே, என் நாமத்தைப் பரிசுத்தக்குலைச்சலாக்குகிறீர்கள்.
13 ਅਤੇ ਤੁਸੀਂ ਉਸ ਮੇਜ਼ (ਜਗਵੇਦੀ) ਤੋਂ ਖਾਣਾ ਪਸੰਦ ਨਹੀਂ ਕਰਦੇ। ਤੁਸੀਂ ਭੋਜਨ ਨੂੰ ਸੁੰਘ ਕੇ ਖਾਣ ਤੋਂ ਮੁਨਕਰ ਹੋ ਜਾਂਦੇ ਹੋ। ਅਤੇ ਆਖਦੇ ਹੋ ਕਿ ਇਹ ਮਾੜਾ ਹੈ ਪਰ ਇਹ ਗੱਲ ਝੂਠ ਹੈ। ਫ਼ਿਰ ਤੁਸੀਂ ਮੇਰੇ ਲਈ ਬੀਮਾਰ, ਲੰਗੜ੍ਹੇ ਅਤੇ ਦਾਗ਼ੀ ਜਾਨਵਰ, ਮੇਰੀ ਬਲੀ ਲਈ ਲੈ ਆਉਂਦੇ ਹੋ। ਤੁਸੀਂ ਬਲੀ ਲਈ ਮੇਰੇ ਕੋਲ ਬੀਮਾਰ ਜਾਨਵਰਾਂ ਦੀ ਚਢ਼ਤ ਲੈ ਆਉਂਦੇ ਹੋ। ਪਰ ਮੈਂ ਤੁਹਾਡੇ ਕੋਲੋਂ ਅਜਿਹੇ ਬੀਮਾਰ ਜਾਨਵਰ ਸਵੀਕਾਰ ਨਾ ਕਰਾਂਗਾ।இதோ, இது எவ்வளவு வருத்தமென்று சொல்லி, அதை ஒரு திரணமாய்ப் பேசி, பீறுண்டதையும் கால் ஊனமானதையும் நசல்கொண்டதையும் கொண்டுவந்து காணிக்கையாகச் செலுத்துகிறீர்கள் என்று சேனைகளின் கர்த்தர் சொல்லுகிறார்; அதை உங்கள் கைகளில் அங்கீகரித்துக்கொள்வேனா என்று கர்த்தர் கேட்கிறார்.
14 ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।தன் மந்தையில் கடா இருக்கையில் கெட்டுப்போனதை ஆண்டவருக்கு நேர்ந்துகொண்டு பலியிடுகிற கபடஸ்தன் சபிக்கப்பட்டவன்; என் நாமம் ஜாதிகளுக்குள்ளே பயங்கரமாயிருக்கும்; நான் மகத்துவமான ராஜா என்று சேனைகளின் கர்த்தர் சொல்லுகிறார்.
Tamil Bible