Malachi 2 - PUNJABI (Tamil)
1 ਜਾਜਕਾਂ ਲਈ ਬਿਧੀਆਂ “ਹੇ ਜਾਜਕੋ! ਮੇਰੀ ਗੱਲ ਸੁਣੋ! ਇਹ ਬਿਧੀ ਤੁਹਾਡੇ ਲਈ ਹੈ! ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ ਅਤੇ ਮੇਰੇ ਨਾਓਂ ਦੀ ਉਸਤਤ ਕਰੋ!இப்போதும் ஆசாரியர்களே இந்தக் கட்டளை உங்களுக்குரியது.
2 ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।நீங்கள் கேளாமலும் என் நாமத்துக்கு மகிமையைச் செலுத்தும்படி இதைச் சிந்தியாமலுமிருந்தால், நான் உங்களுக்குள்ளே சாபத்தை அனுப்பி, உங்கள் ஆசீர்வாதங்களையும் சாபமாக்குவேன்; ஆம், நீங்கள் அதைச் சிந்தியாமற்போனதினால் அவைகளைச் சபித்தேன் என்று சேனைகளின் கர்த்தர் சொல்லுகிறார்.
3 “ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ।இதோ, நான் உங்களுடைய பயிரைக் கெடுத்து, உங்கள் பண்டிகைகளின் சாணியையே உங்கள் முகங்களில் இறைப்பேன்; அதனோடுகூட நீங்களும் தள்ளுபடியாவீர்கள்.
4 ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।லேவியோரடேபண்ணின என் உடன்படிக்கை நிலைத்திருக்கும்படிக்கு இந்தக் கட்டளையை உங்களிடத்திற்கு அனுப்பினேன் என்கிறதை அப்பொழுது அறிந்துகொள்வீர்கள் என்று சேனைகளின் கர்த்தர் சொல்லுகிறார்.
5 ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ।அவனோடே பண்ணின என் உடன்படிக்கை ஜீவனும் சமாதானமுமாக இருந்தது; அவன் எனக்குப் பயப்படும் பயத்தோடே இருக்கவேண்டுமென்று, இவைகளை அவனுக்குக் கட்டளையிட்டேன்; அப்படியே அவன் என் நாமத்துக்குப் பயந்தும் இருந்தான்.
6 ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।சத்தியவேதம் அவன் வாயிலிருந்தது; அவனுடைய உதடுகளில் அநியாயம் காணப்படவில்லை; அவன் என்னோடே சமாதானமும் யதார்த்தமுமாய்ச் சஞ்சரித்து, அநேகரை அக்கிரமத்தினின்று திருப்பினான்.
7 ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”ஆசாரியனுடைய உதடுகள் அறிவைக் காக்கவேண்டும்; வேதத்தை அவன் வாயிலே தேடுவார்களே; அவன் சேனைகளுடைய கர்த்தரின் தூதன்.
8 ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ।நீங்களோ வழியைவிட்டு விலகி, அநேகரை வேதத்தைக்குறித்து இடறப்பண்ணினீர்கள்; லேவியின் உடன்படிக்கையைக் கெடுத்துப்போட்டீர்கள் என்று சேனைகளின் கர்த்தர் சொல்லுகிறார்.
9 “ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”நீங்கள் என் வழிகளைக் கைக்கொள்ளாமல் வேதத்தைக்குறித்துப் பட்சபாதம் பண்ணினபடியினால் நானும் உங்களை எல்லா ஜனத்துக்கு முன்பாகவும் அற்பரும் நீசருமாக்கினேன்.
10 ਯਹੂਦਾਹ ਪਰਮੇਸ਼ੁਰ ਨਾਲ ਸੱਚਾ ਨਹੀਂ ਸੀ ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ।நம்மெல்லாருக்கும் ஒரே பிதா இல்லையோ? ஒரே தேவன் நம்மைச் சிருஷ்டித்ததில்லையோ? நாம் நம்முடைய பிதாக்களின் உடன்படிக்கையைப் பரிசுத்தக்குலைச்சலாக்கி, அவனவன் தன்தன் சகோதரனுக்குத் துரோகம்பண்ணுவானேன்?
11 ਯਹੂਦਾਹ ਦੇ ਲੋਕਾਂ ਨੇ ਦੂਜਿਆਂ ਲੋਕਾਂ ਨਾਲ ਧੋਖਾ ਕੀਤਾ। ਯਰੂਸ਼ਲਮ ਅਤੇ ਇਸਰਾਏਲ ਵਿੱਚ ਲੋਕਾਂ ਨੇ ਹਨੇਰ ਮਚਾਇਆ। ਪਰਮੇਸ਼ੁਰ ਉਸ ਮੰਦਰ ਨੂੰ ਪਿਆਰ ਕਰਦਾ ਹੈ ਪਰ ਯਹੂਦਾਹ ਦੇ ਮਨੁੱਖਾਂ ਨੇ ਯਹੋਵਾਹ ਦੇ ਪਵਿੱਤਰ ਮੰਦਰ ਵੱਲ ਕੋਈ ਆਦਰ ਨਾ ਪ੍ਰਗਟਾਇਆ ਸਗੋਂ ਯਹੂਦਾਹ ਦੇ ਲੋਕਾਂ ਨੇ ਵਿਦੇਸ਼ੀ ਦੇਵੀਆਂ ਦੀ ਉਪਾਸਨਾ ਸ਼ੁਰੂ ਕਰ ਦਿੱਤੀ।யூதா ஜனங்கள் துரோகம்பண்ணினார்கள்; இஸ்ரவேலிலும் எருசலேமிலும் அருவருப்பான காரியம் செய்யப்பட்டது; கர்த்தர் சிநேகிக்கிற பரிசுத்தத்தை யூதா ஜனங்கள் பரிசுத்தக்குலைச்சலாக்கி அந்நிய தேவதையின் குமாரத்திகளை விவாகம் பண்ணினார்கள்.
12 ਯਹੋਵਾਹ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੇ ਘਰਾਣੇ ਵਿੱਚੋਂ ਹਟਾਅ ਦੇਵੇਗਾ। ਭਾਵੇਂ ਉਹ ਲੋਕ ਫ਼ਿਰ ਯਹੋਵਾਹ ਲਈ ਭੇਟਾਂ ਤੇ ਤੋਹਫ਼ੇ ਲੈ ਕੇ ਆਉਣ-ਪਰ ਇਸ ਨਾਲ ਕੋਈ ਲਾਭ ਨਾ ਹੋਵੇਗਾ।இப்படிச் செய்கிறவன் எவனோ, அவன் காவல்காக்கிறவனாயினும் உத்தரவுகொடுகிறவனாயினும் சேனைகளின் கர்த்தருக்குக் காணிக்கை செலுத்துகிறவனாயினும், அவனை யாக்கோபின் கூடாரங்களில் இராதபடிக்குக் கர்த்தர் சங்கரிப்பார்.
13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।நீங்கள் இரண்டாந்தரமும் இதைச் செய்து, கர்த்தருடைய பீடத்தைக் கண்ணீரினாலும் அழுகையினாலும் பெருமூச்சினாலும் நிரப்புகிறீர்கள்; ஆகையால், அவர் இனிக் காணிக்கையை மதியார், அதை உங்கள் கைகளில் பிரியமாய் ஏற்றுக்கொள்ளவுமாட்டார்.
14 ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।ஏன் என்று கேட்கிறீர்கள்; கர்த்தர் உனக்கும் உன் இளவயதின் மனைவிக்கும் சாட்சியாயிருக்கிறார்; உன்தோழியும் உன் உடன்படிக்கையின் மனைவியுமாகிய அவளுக்கு நீ துரோகம்பண்ணினாயே.
15 ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।அவர் ஒருவனையல்லவா படைத்தார்? ஆவி அவரிடத்தில் பரிபூரணமாயிருந்ததே. பின்னை ஏன் ஒருவனைப்படைத்தார்? தேவபக்தியுள்ள, சந்ததியைப் பெறும்படிதானே. ஆகையால் ஒருவனும் தன் இளவயதின் மனைவிக்குத் துரோகம்பண்ணாதபடிக்கு, உங்கள் ஆவியைக்குறித்து எச்சரிக்கையாயிருங்கள்.
16 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, “ਮੈਂ ਤਲਾਕ ਨੂੰ ਨਫ਼ਰਤ ਕਰਦਾ ਹਾਂ ਅਤੇ ਜਿਹੜੇ ਆਦਮੀ ਜ਼ਾਲਿਮਾਨਾ ਹਰਕਤਾਂ ਕਰਦੇ ਹਨ ਮੈਂ ਉਸ ਤੋਂ ਘਿਰਣਾ ਖਾਂਦਾ ਹਾਂ। ਤੁਸੀਂ ਆਪਣੇ ਅੰਦਰ ਅਧਿਆਤਮਕ ਸ਼ਕਤੀ ਕਾਇਮ ਕਰੋ ਅਤੇ ਆਪਣੀ ਪਤਨੀ ਨਾਲ ਬੇਪਰਤੀਤੀ ਨਾ ਕਰੋ।”தள்ளிவிடுதலை நான் வெறுக்கிறேன͠என்று இஸ்ரவேலின் தேவனாகிய கர்த்தர் சொல்லுகிறார்; அப்படிப்பட்டவன் கொடுமையினால் தன் வஸ்திரத்தை மூடுகிறான் என்று சேனைகளின் கர்த்தர் சொல்லுகிறார்; ஆகையால் நீங்கள் துரோகம்பண்ணாமல் உங்கள் ஆவியைக்குறித்து எச்சரிக்கையாயிருங்கள்.
17 ਨਿਆਂ ਦਾ ਵਿਸ਼ੇਸ਼ ਸਮਾਂ ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ।உங்கள் வார்த்தைகளினாலே கர்த்தரை வருத்தப்படுத்துகிறீர்கள்; ஆனாலும் எதினாலே அவரை வருத்தப்படுத்துகிறோம் என்கிறீர்கள்; பொல்லாப்பைச் செய்கிறவனெவனும் கர்த்தரின் பார்வைக்கு நல்லவன் என்றும் அப்படிப்பட்வர்கள்பேரில் அவர் பிரியமாயிருக்கிறாரென்றும், நியாயந்தீர்க்கிற தேவன் எங்கேயென்றும், நீங்கள் சொல்லுகிறதினாலேயே.
Tamil Bible