Mark 16 - PUNJABI (Tamil)
1 ਇਹ ਖਬਰ ਕਿ ਯਿਸੂ ਮੁੜ ਜੀਅ ਉੱਠਿਆ ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।ஓய்வுநாளான பின்பு மகதலேனா மரியாளும், யாக்கோபின் தாயாகிய மரியாளும், சலோமே என்பவளும், அவருக்குச் சுகந்தவர்க்கமிடும்படி அவைகளை வாங்கிக்கொண்டு,
2 ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।வாரத்தின் முதலாம் நாள் அதிகாலையிலே சூரியன் உதயமாகிறபோது கல்லறையினிடத்தில் வந்து,
3 ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਿਆ ਹੋਇਆ ਸੀ। ਸਾਡੇ ਲਈ ਇਸ ਨੂੰ ਇੱਕ ਪਾਸੇ ਕੌਣ ਰੇੜ੍ਹਗਾ?”கல்லறையின் வாசலிருக்கிற கல்லை நமக்காக எவன் புரட்டித்தள்ளுவான் என்று ஒருவரோடொருவர் சொல்லிக்கொண்டார்கள்.
4 ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।அந்தக்கல் மிகவும் பெரிதாயிருந்தது; அவர்கள் ஏறிட்டுப்பார்க்கிறபோது, அது தள்ளப்பட்டிருக்கிறதைக் கண்டார்கள்.
5 ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।அவர்கள் கல்லறைக்குள் பிரவேசித்து, வெள்ளையங்கி தரித்தவனாய் வலதுபக்கத்தில் உட்கார்ந்திருந்த ஒரு வாலிபனைக்கண்டு பயந்தார்கள்.
6 ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।அவன் அவர்களை நோக்கி: பயப்படாதிருங்கள், சிலுவையில் அறையப்பட்ட நசரேயனாகிய இயேசுவைத் தேடுகிறீர்கள்; அவர் உயிர்த்தெழுந்தார், அவர் இங்கேயில்லை; இதோ, அவரை வைத்த இடம்.
7 ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”நீங்கள் அவருடைய சீஷரிடத்திற்கும், பேதுருவினிடத்திற்கும் போய்: உங்களுக்கு முன்னே கலிலேயாவுக்குப் போகிறார், அவர் உங்களுக்குச் சொன்னபடியே அங்கே அவரைக் காண்பீர்கள் என்று, அவர்களுக்குச் சொல்லுங்கள் என்றான்.
8 ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)நடுக்கமும் திகிலும் அவர்களைப் பிடித்தபடியால், அவர்கள் சீக்கிரமாய் வெளியே வந்து, கல்லறையை விட்டு ஓடினார்கள்; அவர்கள் பயந்திருந்தபடியினால் ஒருவருக்கும் ஒன்றும் சொல்லாமற்போனார்கள்.
9 ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।வாரத்தின் முதலாம்நாள் அதிகாலையிலே இயேசு எழுந்திருந்தபின்பு, மகதலேனா மரியாளுக்கு முதல்முதல் தரிசனமானார்.
10 ਜਦੋਂ ਉਸ ਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿੱਟ ਰਹੇ ਸਨ।அவளிடத்திலிருந்து அவர் ஏழு பிசாசுகளைத் துரத்தியிருந்தார். அவள் புறப்பட்டு, அவரோடே கூட இருந்தவர்கள் துக்கப்பட்டு அழுதுகொண்டிருக்கையில், அவர்களிடத்தில் போய், அந்தச் செய்தியை அறிவித்தாள்.
11 ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।அவர் உயிரோடிருக்கிறார் என்றும் அவளுக்குக் காணப்பட்டார் என்றும் அவர்கள் கேட்டபொழுது நம்பவில்லை.
12 ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।அதன்பின்பு அவர்களில் இரண்டுபேர் ஒரு கிராமத்துக்கு நடந்துபோகிறபொழுது அவர்களுக்கு மறுரூபமாய்த் தரிசனமானார்.
13 ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।அவர்களும் போய், அதை மற்றவர்களுக்கு அறிவித்தார்கள்; அவர்களையும் அவர்கள் நம்பவில்லை.
14 ਯਿਸੂ ਦੀ ਰਸੂਲਾਂ ਨਾਲ ਗੱਲ-ਬਾਤ ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।அதன்பின்பு பதினொருவரும் போஜனபந்தியிருக்கையில் அவர்களுக்கு அவர் தரிசனமாகி, உயிர்த்தெழுந்திருந்த தம்மைக் கண்டவர்களை அவர்கள் நம்பாமற்போனதினிமித்தம் அவர்களுடைய அவிசுவாசத்தைக்குறித்தும் இருதய கடினத்தைக்குறித்தும், அவர்களைக் கடிந்துகொண்டார்.
15 ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।பின்பு, அவர் அவர்களை நோக்கி: நீங்கள் உலகமெங்கும் போய், சர்வ சிருஷ்டிக்கும் சுவிசேஷத்தைப் பிரசங்கியுங்கள்.
16 ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।விசுவாசமுள்ளவனாகி ஞானஸ்நானம் பெற்றவன் இரட்சிக்கப்படுவான்; விசுவாசியாதவனோ ஆக்கினைக்குள்ளாகத் தீர்க்கப்படுவான்.
17 ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।விசுவாசிக்கிறவர்களால் நடக்கும் அடையாளங்களாவன: என் நாமத்தினாலே பிசாசுகளைத் துரத்துவார்கள். நவமான பாஷைகளைப் பேசுவார்கள்;
18 ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”சர்ப்பங்களை எடுப்பார்கள்; சாவுக்கேதுவான யாதொன்றைக்குடித்தாலும் அது அவர்களைச் சேதப்படுத்தாது; வியாதியஸ்தர் மேல் கைகளை வைப்பார்கள், அப்பொழுது அவர்கள் சொஸ்தமாவார்கள் என்றார்.
19 ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।இவ்விதமாய்க் கர்த்தர் அவர்களுடனே பேசினபின்பு, பரலோகத்துக்கு எடுத்துக்கொள்ளப்பட்டு, தேவனுடைய வலது பாரிசத்தில் உட்கார்ந்தார்.
20 ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।அவர்கள் புறப்பட்டுப்போய், எங்கும் பிரசங்கம்பண்ணினார்கள். கர்த்தர் அவர்களுடனேகூடக் கிரியையை நடப்பித்து, அவர்களால் நடந்த அடையாளங்களினாலே வசனத்தை உறுதிப்படுத்தினார். ஆமென்.
Tamil Bible