Mark 4 - PUNJABI (Tamil)

1 ਬੀਜ ਬੀਜਣ ਵਾਲੇ ਕਿਸਾਨ ਦੀ ਦ੍ਰਿਸ਼ਟਾਂਤ ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।அவர் மறுபடியும் கடலோரத்திலே போதகம்பண்ணத் தொடங்கினார். திரளான ஜனங்கள் அவரிடத்தில் கூடிவந்தபடியால், அவர் கடலிலே நின்ற ஒரு படவில் ஏறி உட்கார்ந்தார்; ஜனங்களெல்லாரும் கடற்கரையில் நின்றார்கள்.

2 ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,அவர் அநேக விசேஷங்களை உவமைகளாக அவர்களுக்குப் போதித்தார்; போதிக்கிறபொழுது அவர்களுக்குச் சொன்னது:

3 “ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।கேளுங்கள், விதைக்கிறவன் ஒருவன் விதைக்கப் புறப்பட்டான்.

4 ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।அவன் விதைக்கையில், சில விதை வழியருகே விழுந்தது; ஆகாயத்துப் பறவைகள் வந்து அதைப் பட்சித்துப்போட்டது.

5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।சில விதை அதிக மண்ணில்லாத கற்பாறை நிலத்தில் விழுந்தது; அதற்கு ஆழமான மண்ணில்லாததினாலே சீக்கிரத்தில் முளைத்தது.

6 ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।வெயில் ஏறினபோதோ, தீய்ந்துபோய், வேரில்லாமையால் உலர்ந்து போயிற்று.

7 ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।சில விதை முள்ளுள்ள இடங்களில் விழுந்தது; முள் வளர்ந்து, அது பலன் கொடாதபடி அதை நெருக்கிப்போட்டது.

8 ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”சில விதை நல்ல நிலத்தில் விழுந்து, ஓங்கிவளருகிற பயிராகி, ஒன்று முப்பதும், ஒன்று அறுபதும், ஒன்று நூறுமாகப் பலன் தந்தது.

9 ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।”கேட்கிறதற்குக் காதுள்ளவன் கேட்கக்கடவன் என்று அவர்களுக்குச் சொன்னார்.

10 ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।அவர் தனித்திருக்கிறபோது, பன்னிருவரோடுங்கூட அவரைச் சூழ்ந்திருந்தவர்கள் இந்த உவமையைக் குறித்து அவரிடத்தில் கேட்டார்கள்.

11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।அதற்கு அவர்: தேவனுடைய ராஜ்யத்தின் இரகசியத்தை அறியும்படி உங்களுக்கு அருளப்பட்டது. புறம்பே இருக்கிறவர்களுக்கோ இவைகளெல்லாம் உவமைகளாகச் சொல்லப்படுகிறது.

12 ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”அவர்கள் குணப்படாதபடிக்கும், பாவங்கள் அவர்களுக்கு மன்னிக்கப்படாதபடிக்கும், அவர்கள் கண்டும் காணாதவர்களாகவும், கேட்டும் உணராதவர்களாகவும் இருக்கும்படி, இப்படிச் சொல்லப்படுகிறது என்றார்.

13 ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?பின்பு அவர் அவர்களை நோக்கி: இந்த உவமையை நீங்கள் அறியவில்லையா? அறியாவிட்டால் மற்ற உவமைகளையெல்லாம் எப்படி அறிவீர்கள்?

14 ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।விதைக்கிறவன் வசனத்தை விதைக்கிறான்.

15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।வசனத்தைக் கேட்டவுடனே, சாத்தான் வந்து, அவர்கள் இருதயங்களில் விதைக்கப்பட்ட வசனத்தை எடுத்துப்போடுகிறான். இவர்களே வசனம் விதைக்கப்படுகிற வழியருகானவர்கள்.

16 “ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।அப்படியே, வசனத்தைக் கேட்டவுடனே அதைச் சந்தோஷத்தோடு ஏற்றுக்கொண்டும்,

17 ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।தங்களுக்குள்ளே வேர்கொள்ளாதபடியால், கொஞ்சக்காலமாத்திரம் நிலைத்திருக்கிறார்கள், வசனத்தினிமித்தம் உபத்திரவமும் துன்பமும் உண்டானவுடனே இடறலடைகிறார்கள்; இவர்களே கற்பாறை நிலத்தில் விதைக்கப்பட்டவர்கள்.

18 “ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,வசனத்தைக் கேட்டும், உலகக்கவலைகளும், ஐசுவரியத்தின் மயக்கமும், மற்றவைகளைப்பற்றி உண்டாகிற இச்சைகளும் உட்பிரவேசித்து, வசனத்தை நெருக்கிப் போட, அதினால் பலனற்றுப்போகிறார்கள்;

19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।இவர்களே முள்ளுள்ள இடங்களில் விதைக்கப்பட்டவர்கள்.

20 “ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”வசனத்தைக் கேட்டு, ஏற்றுக்கொண்டு, ஒன்று முப்பதும், ஒன்று அறுபதும், ஒன்று நூறுமாகப் பலன்கொடுக்கிறார்கள்; இவர்களே நல்ல நிலத்தில் விதைக்கப்பட்டவர்கள் என்றார்.

21 ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।பின்னும் அவர் அவர்களை நோக்கி: விளக்கைத் தண்டின்மேல் வைக்கிறதற்கேயன்றி, மரக்காலின் கீழாகிலும், கட்டிலின் கீழாகிலும், வைக்கிறதற்குக் கொண்டுவருவார்களா?

22 ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।வெளியரங்கமாகாத அந்தரங்கமுமில்லை, வெளிக்கு வராத மறைபொருளுமில்லை.

23 ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!கேட்கிறதற்கு ஒருவன் காதுள்ளவனாயிருந்தால் கேட்கக்கடவன் என்றார்.

24 ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।பின்னும் அவர் அவர்களை நோக்கி: நீங்கள் கேட்கிறதைக் கவனியுங்கள், எந்த அளவினால் அளக்கிறீர்களோ, அந்த அளவினால் உங்களுக்கும் அளக்கப்படும்; கேட்கிற உங்களுக்கு அதிகம் கொடுக்கப்படும்.

25 ਜਿਸ ਮਨੁੱਖ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।’”உள்ளவனெவனோ அவனுக்குக் கொடுக்கப்படும்; இல்லாதவனெவனோ அவனிடத்தில் உள்ளதும் எடுத்துக்கொள்ளப்படும் என்றார்.

26 ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।பின்னும் அவர் அவர்களை நோக்கி: தேவனுடைய ராஜ்யமானது, ஒரு மனுஷன் நிலத்தில் விதையை விதைத்து;

27 ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।இரவில் தூங்கி, பகலில் விழித்திருக்க, அவனுக்குத் தெரியாதவிதமாய், விதை முளைத்துப் பயிராகிறதற்கு ஒப்பாயிருக்கிறது.

28 ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।எப்படியென்றால், நிலமானது முன்பு முளையையும், பின்பு கதிரையும், கதிரிலே நிறைந்த தானியத்தையும் பலனாகத் தானாய்க் கொடுக்கும்.

29 ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”பயிர் விளைந்து அறுப்புக்காலம் வந்தவுடனே, அறுக்கிறதற்கு ஆட்களை அனுப்புகிறான் என்றார்.

30 ਰਾਜ ਸਰ੍ਹੋਂ ਦੇ ਦਾਣੇ ਵਾਂਗ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂபின்னும் அவர் அவர்களை நோக்கி: தேவனுடைய ராஜ்யத்தை எதற்கு ஒப்பிடுவோம்? அல்லது எந்த உவமையினாலே அதைத் திருஷ்டாந்தப்படுத்துவோம்?

31 ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।அது ஒரு கடுகு விதைக்கு ஒப்பாயிருக்கிறது; அது பூமியில் விதைக்கப்படும்போது பூமியிலுள்ள சகல விதைகளிலும் சிறிதாயிருக்கிறது;

32 ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”விதைக்கப்பட்டபின்போ, அது வளர்ந்து, சகல பூண்டுகளிலும் பெரிதாகி, ஆகாயத்துப்பறவைகள் அதினுடைய நிழலின்கீழ் வந்தடையத்தக்க பெரிய கிளைகளை விடும் என்றார்.

33 ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।அவர்கள் கேட்டறியும் திராணிக்குத்தக்கதாக, அவர் இப்படிப்பட்ட அநேக உவமைகளினாலே அவர்களுக்கு வசனத்தைச் சொன்னார்.

34 ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।உவமைகளினாலேயன்றி அவர்களுக்கு ஒன்றும் சொல்லவில்லை; அவர் தம்முடைய சீஷரோடே தனித்திருக்கும்போது, அவர்களுக்கு எல்லாவற்றையும் விவரித்துச்சொன்னார்.

35 ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”அன்று சாயங்காலத்தில், அவர் அவர்களை நோக்கி: அக்கரைக்குப் போவோம் வாருங்கள் என்றார்.

36 ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।அவர் ஜனங்களை அனுப்பிவிட்டு, அவர் படவிலிருந்தபடியே அவரைக் கொண்டுபோனார்கள். வேறே படவுகளும் அவரோடேகூட இருந்தது.

37 ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।அப்பொழுது, பலத்த சுழல்காற்று உண்டாகி, படவு நிரம்பத்தக்கதாக, அலைகள் அதின்மேல் மோதிற்று.

38 ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”கப்பலின் பின்னணியத்தில் அவர் தலையணை வைத்து நித்திரையாயிருந்தார். அவர்கள் அவரை எழுப்பி: போதகரே, நாங்கள் மடிந்து போகிறது உமக்குக் கவலையில்லையா என்றார்கள்.

39 ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।அவர் எழுந்து, காற்றை அதட்டி, கடலைப்பார்த்து: இரையாதே, அமைதலாயிரு என்றார். அப்பொழுது காற்று நின்றுபோய், மிகுந்த அமைதலுண்டாயிற்று.

40 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”அவர் அவர்களை நோக்கி: ஏன் இப்படிப் பயப்படுகிறீர்கள்? ஏன் உங்களுக்கு விசுவாசம் இல்லாமற்போயிற்று என்றார்.

41 ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”அவர்கள் மிகவும் பயந்து: இவர் யாரோ? காற்றும் கடலும் இவருக்குக் கீழ்ப்படிகிறதே என்று, ஒருவரோடொருவர் சொல்லிக்கொண்டார்கள்.

Tamil Bible