Mark 6 - PUNJABI (Tamil)
1 ਯਿਸੂ ਦਾ ਆਪਣੇ ਵਤਨ ਨੂੰ ਮੁੜਨਾ ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸ ਦੇ ਚੇਲੇ ਉਸ ਦੇ ਨਾਲ ਸਨ।அவர் அவ்விடம் விட்டுப் புறப்பட்டு, தாம் வளர்ந்த ஊருக்கு வந்தார்; அவருடைய சீஷரும் அவரோடேகூட வந்தார்கள்.
2 ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?ஓய்வுநாளானபோது, ஜெபஆலயத்தில் உபதேசம்பண்ணத்தொடங்கினார். அநேகர் கேட்டு, ஆச்சரியப்பட்டு, இவைகள் இவனுக்கு எங்கே இருந்து வந்தது? இவன் கைகளினால் இப்படிபட்ட பலத்த செய்கைகள் நடக்கும்படி இவனுக்குக் கொடுக்கப்பட்ட ஞானம் எப்படிப்பட்டது?
3 ਉਹ ਤਾਂ ਕੇਵਲ ਤਰੱਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇੱਥੇ ਸਾਡੇ ਵਿੱਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ।இவன் தச்சன் அல்லவா? மரியாளுடைய குமாரன் அல்லவா? யாக்கோபு யோசே யூதா சீமோன் என்பவர்களுக்குச் சகோதரன் அல்லவா? இவன் சகோதரிகளும், இங்கே நம்மிடத்தில் இருக்கிறார்கள் அல்லவா? என்று சொல்லி, அவரைக் குறித்து இடறலடைந்தார்கள்.
4 ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸ ਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸ ਦੇ ਆਪਣੇ ਰਿਸ਼ਤੇਦਾਰ ਅਤੇ ਆਪਣਾ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”இயேசு அவர்களை நோக்கி: தீர்க்கதரிசி ஒருவன் தன் ஊரிலும் தன் இனத்திலும் தன் வீட்டிலுமேயன்றி வேறெங்கும் கனவீனமடையான் என்றார்.
5 ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।அங்கே அவர் சில நோயாளிகளின்மேல் கைகளை வைத்து, அவர்களைக் குணமாக்கினதேயன்றி, வேறொரு அற்புதமும் செய்யக்கூடாமல்,
6 ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।அவர்களுடைய அவிசுவாசத்தைக் குறித்து ஆச்சரியப்பட்டு; கிராமங்களிலே சுற்றித்திரிந்து, உபதேசம்பண்ணினார்.
7 ਯਿਸੂ ਦਾ ਆਪਣੇ ਰਸੂਲਾਂ ਨੂੰ ਮਿਸ਼ਨ ਤੇ ਭੇਜਣਾ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕੱਢਣ ਦੀ ਸ਼ਕਤੀ ਵੀ ਦਿੱਤੀ।அவர் பன்னிருவரையும் அழைத்து, அசுத்த ஆவிகளைத் துரத்த அதிகாரங்கொடுத்து,
8 ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈ ਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈ ਕੇ ਜਾਣਾ।வழிக்குப் பையையாகிலும், அப்பத்தையாகிலும், கச்சையில் காசையாகிலும் எடுத்துக்கொண்டுபோகாமல், ஒரு தடியை மாத்திரம் எடுத்துக்கொண்டு போகவும்;
9 ਜੁੱਤੀ ਪਾਓ ਅਤੇ ਜਿਹੜੇ ਕੱਪੜੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ।பாதரட்சைகளைப் போட்டுக்கொண்டுபோகவும், இரண்டு அங்கிகளைத் தரியாதிருக்கவும் கட்டளையிட்டார்.
10 ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।பின்பு அவர்களை நோக்கி: நீங்கள் எங்கேயாகிலும் ஒரு வீட்டில் பிரவேசித்தால், அவ்விடத்தை விட்டுப் புறப்படுகிறவரைக்கும் அங்கேதானே தங்கியிருங்கள்.
11 ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”எவர்களாகிலும் உங்களை ஏற்றுக்கொள்ளாமலும், உங்கள் வசனங்களைக் கேளாமலும் இருந்தால், நீங்கள் அவ்விடம் விட்டுப் புறப்படும்போது, அவர்களுக்குச் சாட்சியாக உங்கள் கால்களின் கீழே படிந்த தூசியை உதறிப்போடுங்கள். நியாயத்தீர்ப்புநாளிலே அந்தப் பட்டணத்திற்கு நேரிடுவதைப்பார்க்கிலும் சோதோம் கொமோரா பட்டணத்திற்கு நேரிடுவது இலகுவாயிருக்கும் என்று மெய்யாகவே உங்களுக்குச் சொல்லுகிறேன் என்று சொல்லி, அவர்களை இரண்டு இரண்டு பேராக அனுப்பினார்.
12 ਤਾਂ ਚੇਲੇ ਉੱਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚੱਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।அவர்கள் புறப்பட்டுப்போய்: மனந்திரும்புங்கள் என்று பிரசங்கித்து;
13 ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕੱਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।அநேகம் பிசாசுகளைத் துரத்தி, அநேகம் நோயாளிகளை எண்ணெய் பூசிச் சொஸ்தமாக்கினார்கள்.
14 ਹੇਰੋਦੇਸ ਨੇ ਸੋਚਿਆ ਯਿਸੂ ਹੀ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸੱਕਦਾ ਹੈ।”அவருடைய பேர் பிரசித்தமானபடியினால், ஏரோது ராஜா அவரைக்குறித்துக் கேள்விப்பட்டு: யோவான்ஸ்நானன் மரித்தோரிலிருந்து எழுந்தான், ஆகையால் அவனிடத்தில் இந்தப் பலத்த செய்கைகள் விளங்குகிறது என்றான்.
15 ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”சிலர்: அவர் எலியா என்றார்கள். வேறு சிலர்: அவர், ஒரு தீர்க்கதரிசி, அல்லது தீர்க்கதரிசிகளில் ஒருவனைப்போலிருக்கிறாரென்று சொன்னார்கள்.
16 ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵੱਢਿਆ ਸੀ ਹੁਣ ਫ਼ੇਰ ਜੀ ਉੱਠਿਆ ਹੈ।”ஏரோது அதைக்கேட்டபொழுது: அவன் நான் சிரச்சேதம் பண்ணின யோவான்தான்; அவன் மரித்தோரிலிருந்து எழுந்தான் என்றான்.
17 ਯੂਹੰਨਾ ਬਪਤਿਸਮਾ ਦੇਣ ਵਾਲਾ ਕਿਵੇਂ ਮਾਰਿਆ ਗਿਆ ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।ஏரோது தன் சகோதரனாகிய பிலிப்புவின் மனைவி ஏரோதியாளைத் தனக்கு மனைவியாக்கிக்கொண்டபோது,
18 ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”யோவான் ஏரோதை நோக்கி: நீர் உம்முடைய சகோதரன் மனைவியை வைத்துக்கொள்வது நியாயமல்லவென்று சொன்னதினிமித்தம், ஏரோது சேவகரை அனுப்பி, யோவானைப்பிடித்துக் கட்டிக் காவலில் வைத்திருந்தான்.
19 ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।ஏரோதியாளும் அவனுக்குச் சதி நினைத்து, அவனைக் கொன்றுபோட மனதாயிருந்தாள்; ஆகிலும் அவளால் கூடாமற்போயிற்று.
20 ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।அதேனென்றால் யோவான் நீதியும் பரிசுத்தமுமுள்ளவனென்று ஏரோது அறிந்து, அவனுக்குப் பயந்து, அவனைப் பாதுகாத்து, அவன் யோசனையின்படி அநேக காரியங்களைச் செய்து, விருப்பத்தோடே அவன் சொல்லைக் கேட்டு வந்தான்.
21 ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।பின்பு சமயம் வாய்த்தது; எப்படியென்றால், ஏரோது தன் ஜென்மநாளிலே தன்னுடைய பிரபுக்களுக்கும், சேனாதிபதிகளுக்கும், கலிலேயா நாட்டின் பிரதான மனுஷருக்கும் ஒரு விருந்து பண்ணினபோது,
22 ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”ஏரோதியாளின் குமாரத்தி சபை நடுவே வந்து நடனம்பண்ணி, ஏரோதுவையும் அவனோடேகூடப் பந்தியிருந்தவர்களையும் சந்தோஷப்படுத்தினாள். அப்பொழுது, ராஜா சிறுபெண்ணை நோக்கி: உனக்கு வேண்டியதை என்னிடத்தில் கேள், அதை உனக்குத் தருவேன் என்று சொன்னதுமல்லாமல்;
23 ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”நீ என்னிடத்தில் எதைக் கேட்டாலும், அது என் ராஜ்யத்தில் பாதியானாலும் அதை உனக்குத் தருவேன் என்று அவளுக்கு ஆணையும் இட்டான்.
24 ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”அப்பொழுது, அவள் வெளியே போய், நான் என்ன கேட்கவேண்டும் என்று தாயினிடத்தில் கேட்டாள். அதற்கு அவள்: யோவான்ஸ்நானனுடைய தலையைக் கேள் என்றாள்.
25 ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”உடனே அவள் ராஜாவினிடத்தில் சீக்கிரமாய் வந்து: நீர் இப்பொழுதே ஒரு தாலத்தில் யோவான்ஸ்நானனுடைய தலையை எனக்குத் தரவேண்டும் என்று கேட்டாள்.
26 ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।அப்பொழுது ராஜா மிகுந்த துக்கமடைந்தான், ஆகிலும், ஆணையினிமித்தமும், கூடப்பந்தியிருந்தவர்களினிமித்தமும், அவளுக்கு அதை மறுக்க மனதில்லாமல்;
27 ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈ ਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵੱਢ ਦਿੱਤਾ।உடனே அவனுடைய தலையைக் கொண்டுவரும்படி சேவகனுக்குக் கட்டளையிட்டு அனுப்பினான்.
28 ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸ ਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।அந்தப்படி அவன் போய், காவற்கூடத்திலே அவனைச் சிரச்சேதம்பண்ணி, அவன் தலையை ஒரு தாலத்திலே கொண்டுவந்து, அதை அந்தச் சிறுபெண்ணுக்குக் கொடுத்தான்; அந்தச் சிறுபெண் அதைத் தன் தாயினிடத்தில் கொடுத்தாள்.
29 ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸਰੀਰ ਲੈ ਜਾਕੇ ਕਬਰ ਵਿੱਚ ਰੱਖ ਦਿੱਤਾ।அவனுடைய சீஷர்கள் அதைக் கேள்விப்பட்டு வந்து, அவன் உடலை எடுத்து, ஒரு கல்லறையில் வைத்தார்கள்.
30 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।அப்பொழுது அப்போஸ்தலர் இயேசுவினிடத்தில் கூடிவந்து, தாங்கள் செய்தவைகள் உபதேசித்தவைகள் யாவையும் அவருக்கு அறிவித்தார்கள்.
31 ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”அவர் அவர்களை நோக்கி: வனாந்தரமான ஓரிடத்தில் தனித்துச் சற்றே இளைப்பாறும்படி போவோம் வாருங்கள் என்றார்; ஏனெனில், வருகிறவர்களும் போகிறவர்களும் அநேகராயிருந்தபடியினால் போஜனம்பண்ணுகிறதற்கும் அவர்களுக்குச் சமயமில்லாதிருந்தது.
32 ਤਾਂ ਯਿਸੂ ਅਤੇ ਉਸ ਦੇ ਚੇਲੇ ਇੱਕਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇੱਕਾਂਤ ਜਗ੍ਹਾ ਤੇ ਚੱਲੇ ਗਏ।அப்படியே அவர்கள் தனிமையாய் ஒரு படவில் ஏறி வனாந்தரமான ஓர் இடத்திற்குப் போனார்கள்.
33 ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।அவர்கள் புறப்பட்டுப் போகிறதை ஜனங்கள் கண்டார்கள். அவரை அறிந்த அநேகர் சகல பட்டணங்களிலுமிருந்து கால்நடையாய் அவ்விடத்திற்கு ஓடி, அவர்களுக்கு முன்னே அங்கே சேர்ந்து, அவரிடத்தில் கூடிவந்தார்கள்.
34 ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।இயேசு கரைϠοல் வந்து, அநேக ஜனங்களைகύ கண்டு, அவர்கள் மேய்பύபனில்லாத ஆடுகளைப்போலிருந்தபடியால், அவர்கள்மேல் மனதுருகி, அநேக காரியங்களை அவர்களுக்கு உபதேசிக்கத் தொடங்கினார்.
35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।வெகுநேரம் சென்றபின்பு, அவருடைய சீஷர்கள் அவரிடத்தில் வந்து: இது வனாந்தரமான இடம், வெகு நேரமுமாயிற்று;
36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”புசிக்கிறதற்கும் இவர்களிடத்தில் ஒன்றுமில்லை; ஆகையால் இவர்கள் சுற்றியிருக்கிற கிராமங்களுக்கும் ஊர்களுக்கும் போய், தங்களுக்காக அப்பங்களை வாங்கிக்கொள்ளும்படி இவர்களை அனுப்பிவிடவேண்டும் என்றார்கள்.
37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”அவர் அவர்களை நோக்கி: நீங்களே அவர்களுக்குப் போஜனங்கொடுங்கள் என்றார். அதற்கு அவர்கள்: நாங்கள் போய், இருநூறு பணத்துக்கு அப்பங்களை வாங்கி இவர்களுக்குப் புசிக்கும்படி கொடுக்கக்கூடுமோ என்றார்கள்.
38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”அதற்கு அவர்: உங்களிடத்தில் எத்தனை அப்பங்களுண்டு, போய்ப்பாருங்கள் என்றார். அவர்கள் பார்த்துவந்து: ஐந்து அப்பங்களும் இரண்டு மீன்களும் உண்டு என்றார்கள்.
39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”அப்பொழுது, எல்லாரையும் பசும்புல்லின்மேல் பந்திபந்தியாக உட்காரவைக்கும்படி அவர்களுக்குக் கட்டளையிட்டார்.
40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।அப்படியே வரிசை வரிசையாய், நூறுநூறு பேராகவும் ஐம்பதைம்பதுபேராயும் உட்கார்ந்தார்கள்.
41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।அவர் அந்த ஐந்து அப்பங்களையும், அந்த இரண்டு மீன்களையும் எடுத்து, வானத்தை அண்ணாந்து பார்த்து, ஆசீர்வதித்து, அப்பங்களைப் பிட்டு அவர்களுக்குப் பரிமாறும்படி தம்முடைய சீஷர்களிடத்தில் கொடுத்தார். அப்படியே இரண்டு மீன்களையும் எல்லாருக்கும் பங்கிட்டார்.
42 ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ।எல்லாரும் சாப்பிட்டுத் திருப்தியடைந்தார்கள்;
43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।மேலும் அப்பங்களிலும் மீன்களிலும் மீதியான துணிக்கைகளைப் பன்னிரண்டு கூடை நிறைய எடுத்தார்கள்.
44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।அப்பம் சாப்பிட்ட புருஷர் ஏறக்குறைய ஐயாயிரம்பேராயிருந்தார்கள்.
45 ਯਿਸੂ ਦਾ ਪਾਣੀ ਉੱਪਰ ਚੱਲਣਾ ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।அவர் ஜனங்களை அனுப்பிவிடுகையில், தம்முடைய சீஷர்கள் படவில் ஏறி, அக்கரையில் பெத்சாயிதாவுக்கு எதிராக, தமக்கு முன்னே போகும்படி அவர்களைத் துரிதப்படுத்தினார்.
46 ਜਦੋਂ ਉਸ ਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚੱਲਾ ਗਿਆ।அவர் ஜனங்களை அனுப்பிவிட்டபின்பு, ஜெபம்பண்ணும்படி ஒரு மலையின்மேல் ஏறினார்.
47 ਆਥਣ ਤੱਕ, ਬੇੜੀ ਝੀਲ ਦੇ ਵਿੱਚਕਾਰ ਸੀ ਪਰ ਇੱਕਲਾ ਯਿਸੂ ਹਾਲੇ ਵੀ ਕੰਢੇ ਉੱਤੇ ਖੜ੍ਹਾ ਸੀ।சாயங்காலமானபோது படவு நடுக்கடலிலிருந்தது; அவரோ கரையிலே தனிமையாயிருந்தார்.
48 ਉਸ ਨੇ ਵੇਖਿਆ ਕਿ ਦੂਰ ਬੇੜੀ ਅਜੇ ਝੀਲ ਵਿੱਚਕਾਰ ਹੈ ਅਤੇ ਚੱਪੂ ਚਲਾਉਣ ਲਈ ਚੇਲੇ ਬੜਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿੱਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇੜੀ ਵੱਲ ਆਇਆ, ਅਤੇ ਉਹ ਬੇੜੀ ਤੋਂ ਥੋੜਾ ਅਗਾਂਹ ਤੁਰਿਆ।அப்பொழுது காற்று அவர்களுக்கு எதிராயிருந்தபடியினால், அவர்கள் தண்டு வலிக்கிறதில் வருத்தப்படுகிறதை அவர் கண்டு, இராத்திரியில் நாலாம் ஜாமத்தில் கடலின்மேல் நடந்து, அவர்களிடத்தில் வந்து, அவர்களைக் கடந்து போகிறவர்போல் காணப்பட்டார்.
49 ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।அவர் கடலின்மேல் நடக்கிறதை சீஷர்கள் கண்டு, ஆவேசம் என்று எண்ணி, சத்தமிட்டு அலறினார்கள்.
50 ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”அவர்களெல்லாரும் அவரைக் கண்டு கலக்கமடைந்தார்கள். உடனே அவர் அவர்களோடே பேசி: திடன்கொள்ளுங்கள், நான்தான், பயப்படாதிருங்கள் என்று சொல்லி,
51 ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।அவர்கள் இருந்த படவில் ஏறினார். அப்பொழுது காற்று அமர்ந்தது; அதினால் அவர்கள் தங்களுக்குள்ளே மிகவும் பிரமித்து ஆச்சரியப்பட்டார்கள்.
52 ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸੱਕੇ ਕਿਉਂਕਿ ਉਹ ਪੱਥਰ ਦਿਲ ਸਨ।அவர்களுடைய இருதயம் கடினமாயிருந்தபடியினால் அப்பங்களைக்குறித்து அவர்கள் உணராமற்போனார்கள்.
53 ਯਿਸੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਦਾ ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।அவர்கள் கடலைக்கடந்து கெனேசரேத்தென்னும் நாட்டிற்கு வந்து, கரை பிடித்தார்கள்.
54 ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।அவர்கள் படவிலிருந்து இறங்கினவுடனே, ஜனங்கள் அவரை அறிந்து,
55 ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉੱਥੇ ਸੀ। ਜਿੱਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।அந்தச் சுற்றுப்புறமெங்கும் ஓடித்திரிந்து, பிணியாளிகளைப் படுக்கைகளில் கிடத்தி, அவர் வந்திருக்கிறார் என்று கேள்விப்பட்ட இடங்களிலெல்லாம் சுமந்து கொண்டுவந்தார்கள்.
56 ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।அல்லாமலும் அவர் பிரவேசித்த கிராமங்கள் பட்டணங்கள் நாடுகள் எவைகளோ, அவைகளின் சந்தைவெளிகளிலே வியாதிக்காரரை வைத்து, அவருடைய வஸ்திரத்தின் ஓரத்தையாகிலும் அவர்கள் தொடும்படி உத்தரவாகவேண்டும் என்று அவரை வேண்டிக்கொண்டார்கள்; அவரைத் தொட்ட யாவரும் சொஸ்தமானார்கள்.
Tamil Bible