Mark 7 - PUNJABI (Tamil)

1 ਪਰਮੇਸ਼ੁਰ ਦੇ ਨੇਮ ਅਤੇ ਮਨੁੱਖਾਂ ਦੀਆਂ ਬਣਾਈਆਂ ਰੀਤਾਂ ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ।எருசலேமிலிருந்து வந்த பரிசேயரும், வேதபாரகரில் சிலரும் அவரிடத்தில் கூடிவந்தார்கள்.

2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।அப்பொழுது அவருடைய சீஷரில் சிலர் கழுவாத அசுத்த கைகளிளாலே போஜனம்பண்ணுகிறதை அவர்கள் கண்டு குற்றம்பிடித்தார்கள்.

3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।ஏனெனில் பரிசேயர் முதலிய யூதர் அனைவரும் முன்னோர்களின் பாரம்பரியத்தைத் கைக்கொண்டு, அடிக்கடி கைகழுவினாலொழியச் சாப்பிடமாட்டார்கள்.

4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।கடையிலிருந்து வரும்போதும் ஸ்நானம்பண்ணாமல் சாப்பிடமாட்டார்கள். அப்படியே செம்புகளையும் கிண்ணங்களையும் செப்புக்குடங்களையும் மணைகளையும் கழுவுகிறதுமல்லாமல், வேறு அநேக ஆசாரங்களையும் கைக்கொண்டுவருவார்கள்.

5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”அப்பொழுது, அந்தப் பரிசேயரும் வேதபாரகரும் அவரை நோக்கி: உம்முடைய சீஷர்கள் ஏன் முன்னோருடைய பாரம்பரியத்தை மீறி கை கழுவாமல் சாப்பிடுகிறார்கள் என்று கேட்டார்கள்.

6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।அவர்களுக்கு அவர் பிரதியுத்தரமாக: இந்த ஜனங்கள் தங்கள் உதடுகளால் என்னைக் கனம்பண்ணுகிறார்கள்; அவர்கள் இருதயமோ எனக்குத் தூரமாய் விலகியிருக்கிறது என்றும்,

7 ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’மனுஷருடைய கற்பனைகளை உபதேசங்களாகப் போதித்து, வீணாய் எனக்கு ஆராதனை செய்கிறார்கள் என்றும், எழுதியிருக்கிறபிரகாரம், மாயக்காரராகிய உங்களைக் குறித்து, ஏசாயா நன்றாய்த் தீர்க்கதரிசனம் சொல்லியிருக்கிறான்.

8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”நீங்கள் தேவனுடைய கட்டளையைத் தள்ளிவிட்டு, மனுஷருடைய பாரம்பரியத்தைக் கைக்கொண்டுவருகிறவர்களாய், கிண்ணங்களையும் செம்புகளையும் கழுவுகிறீர்கள்; மற்றும் இப்படிப்பட்ட அநேக சடங்குகளையும் அனுசரித்து வருகிறீர்கள் என்றார்.

9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!பின்னும் அவர் அவர்களை நோக்கி: நீங்கள் உங்கள் பாரம்பரியத்தைக் கைக்கொள்ளும்படிக்குத் தேவனுடைய கட்டளைகளை வியர்த்தமாக்கினது நன்றாயிருக்கிறது.

10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’எப்படியெனில், உன் தகப்பனையும் உன் தாயையும் கனம்பண்ணுவாயாக என்றும், தன் தகப்பனையாவது தாயையாவது நிந்திக்கிறவன் கொல்லப்படவேண்டும் என்றும், மோசே சொல்லியிருக்கிறாரே.

11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’நீங்களோ, ஒருவன் தன் தகப்பனையாவது தாயையாவது நோக்கி: உனக்கு நான் செய்யும் உதவி எது உண்டோ, அதைக் கொர்பான் என்னும் காணிக்கையாகக் கொடுக்கிறேன் என்று சொல்லிவிட்டால் அவனுடைய கடமை தீர்ந்தது என்று சொல்லி,

12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।அவனை இனி தன் தகப்பனுக்காவது தன் தாய்க்காவது யாதொரு உதவியும் செய்ய ஒட்டாமல்;

13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”நீங்கள் போதித்த உங்கள் பாரம்பரியத்தினால் தேவ வசனத்தை அவமாக்குகிறீர்கள். இதுபோலவே நீங்கள் மற்றும் அநேக காரியங்களையும் செய்கிறீர்கள் என்று சொன்னார்.

14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।பின்பு அவர் ஜனங்களெல்லாரையும் வரவழைத்து அவர்களை நோக்கி: நீங்கள் எல்லாரும் எனக்குச் செவிகொடுத்து உணருங்கள்.

15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”மனுஷனுக்குப் புறம்பே இருந்து அவனுக்குள்ளே போகிறதொன்றும் அவனைத் தீட்டுப்படுத்தமாட்டாது; அவன் உள்ளத்திலிருந்து புறப்படுகிறவைகளே மனுஷனைத் தீட்டுப்படுத்தும்.

16 கேட்கிறதற்கு ஒருவன் காதுள்ளவனாயிருந்தால் கேட்கக்கடவன் என்றார்.

17 ਜਦੋਂ ਯਿਸੂ ਲੋਕਾਂ ਨੂੰ ਛੱਡ ਕੇ ਘਰ ਵਿੱਚ ਵੜਿਆ, ਉਸ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।அவர் ஜனங்களை விட்டு வீட்டுக்குள் பிரவேசித்தபோது, அவருடைய சீஷர்கள் அவர் சொன்ன உவமையைக்குறித்து அவரிடத்தில் விசாரித்தார்கள்.

18 ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।அதற்கு அவர்: நீங்களும் இவ்வளவு உணர்வில்லாதவர்களா? புறம்பேயிருந்து மனுஷனுக்குள்ளே போகிறதொன்றும் அவனைத் தீட்டுப்படுத்தமாட்டாதென்று நீங்கள் அறிந்துகொள்ளவில்லையா?

19 ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁੱਧ ਹੈ।)அது அவன் இருதயத்தில் போகாமல் வயிற்றிலே போகிறது; அதிலிருந்து எல்லாப் போஜனங்களின் அசுத்தங்களையும் கழிக்கிற ஆசனவழியாய் நீங்கிப்போகும்.

20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ।மனுஷனுக்குள்ளே இருந்து புறப்படுகிறதே மனுஷனைத் தீட்டுப்படுத்தும்.

21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,எப்படியெனில், மனுஷருடைய இருதயத்திற்குள்ளிருந்து பொல்லாத சிந்தனைகளும், விபசாரங்களும், வேசித்தனங்களும், கொலைபாதகங்களும்,

22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।களவுகளும், பொருளாசைகளும், துஷ்டத்தனங்களும், கபடும், காமவிகாரமும், வன்கண்ணும், தூஷணமும், பெருமையும், மதிகேடும் புறப்பட்டுவரும்.

23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”பொல்லாங்கானவைகளாகிய இவைகளெல்லாம் உள்ளத்திலிருந்து புறப்பட்டு மனுஷனைத் தீட்டுப்படுத்தும் என்றார்.

24 ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ।பின்பு, அவர் எழுந்து அவ்விடம் விட்டுப் புறப்பட்டு, தீரு சீதோன் பட்டணங்களின் எல்லைகளில் போய், ஒரு வீட்டுக்குள் பிரவேசித்து, ஒருவரும் அதை அறியாதிருக்க விரும்பியும், அவர் மறைவாயிருக்கக் கூடாமற்போயிற்று.

25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।அசுத்த ஆவிபிடித்திருந்த ஒரு சிறுபெண்ணின் தாயாகிய ஒரு ஸ்திரீ அவரைக்குறித்துக் கேள்விப்பட்டு, வந்து அவர் பாதத்தில் விழுந்தாள்.

26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।அந்த ஸ்திரீ சீரோபேனிக்கியா தேசத்தாளாகிய கிரேக்க ஸ்திரீயாயிருந்தாள்; அவள் தன் மகளைப் பிடித்திருக்கிற பிசாசைத் துரத்திவிடவேண்டுமென்று அவரை வேண்டிக்கொண்டாள்.

27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”இயேசு அவளை நோக்கி: முந்திப் பிள்ளைகள் திருப்தியடையட்டும்; பிள்ளைகளின் அப்பத்தை எடுத்து, நாய்க்குட்டிகளுக்குப் போடுகிறது நல்லதல்ல என்றார்.

28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”அதற்கு அவள்: மெய்தான் ஆண்டவரே, ஆகிலும் மேஜையின் கீழிருக்கும் நாய்க்குட்டிகள் பிள்ளைகள் சிந்துகிற துணிக்கைகளைத் தின்னுமே என்றாள்.

29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”அப்பொழுது, அவர்: நீ சொன்ன அந்த வார்த்தையினிமித்தம் போகலாம். பிசாசு உன் மகளை விட்டு நீங்கிப்போயிற்று என்றார்.

30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।அவள் தன் வீட்டுக்கு வந்தபொழுது, பிசாசு போய் விட்டதையும், தன் மகள் கட்டிலில் படுத்திருக்கிறதையும் கண்டாள்.

31 ਯਿਸੂ ਦਾ ਇੱਕ ਬੋਲੇ ਨੂੰ ਠੀਕ ਕਰਨਾ ਉਸ ਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।மறுபடியும், அவர் தீரு சீதோன் பட்டணங்களின் எல்லைகளை விட்டுப் புறப்பட்டு, தெக்கப்போலியின் எல்லைகளின் வழியாய்க் கலிலேயாக் கடலருகே வந்தார்.

32 ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।அங்கே கொன்னைவாயுடைய ஒரு செவிடனை அவரிடத்தில் கொண்டுவந்து, அவர் தமது கையை அவன்மேல் வைக்கும்படி வேண்டிக்கொண்டார்கள்.

33 ਯਿਸੂ ਉਸ ਬੰਦੇ ਨੂੰ ਭੀੜ ਤੋਂ ਵੱਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸ ਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।அப்பொழுது, அவர் அவனை ஜனக்கூட்டத்தை விட்டுத் தனியே அழைத்துக்கொண்டுபோய், தம்முடைய விரல்களை அவன் காதுகளில் வைத்து, உமிழ்ந்து, அவனுடைய நாவைத்தொட்டு;

34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)வானத்தை அண்ணாந்து பார்த்து, பெருமூச்சுவிட்டு: எப்பத்தா என்றார். அதற்குத் திறக்கப்படுவாயாக என்று அர்த்தமாம்.

35 ਜਦੋਂ ਉਸ ਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।உடனே அவனுடைய செவிகள் திறக்கப்பட்டு, அவனுடைய நாவின் கட்டும் அவிழ்ந்து, அவன் செவ்வையாய்ப் பேசினான்.

36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।அதை ஒருவருக்கும் சொல்லவேண்டாமென்று அவர்களுக்குக் கட்டளையிட்டார்; ஆகிலும் எவ்வளவு அதிகமாய் அவர்களுக்குக் கட்டளையிட்டாரோ, அவ்வளவு அதிகமாய் அவர்கள் அதைப் பிரசித்தம்பண்ணி,

37 ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”எல்லாவற்றையும் நன்றாய்ச் செய்தார்; செவிடர் கேட்கவும், ஊமையர் பேசவும்பண்ணுகிறார் என்று சொல்லி, மேன்மேலும் ஆச்சரியப்பட்டார்கள்.

Tamil Bible