Mark 8 - PUNJABI (Tamil)
1 ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,அந்த நாட்களிலே திரளான ஜனங்கள் கூடிவந்திருக்கையில், அவர்கள் சாப்பிடுகிறதற்கு ஒன்றுமில்லாதபோது, இயேசு தம்முடைய சீஷரை அழைத்து:
2 “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।ஜனங்களுக்காகப் பரிதபிக்கிறேன், இவர்கள் இப்பொழுது என்னிடத்தில் தங்கியிருந்த மூன்று நாளாய்ச் சாப்பிட ஒன்றுமில்லாதிருக்கிறார்கள்;
3 ਜੇਕਰ ਮੈਂ ਇਨ੍ਹਾਂ ਨੂੰ ਭੁੱਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇੱਥੋਂ ਕਾਫ਼ੀ ਦੂਰ ਰਹਿੰਦੇ ਹਨ।”இவர்களில் சிலர் தூரத்திலிருந்து வந்தவர்களாகையால், நான் இவர்களைப் பட்டினியாய் வீட்டிற்கு அனுப்பிவிட்டால் வழியில் சோர்ந்து போவார்களே என்றார்.
4 ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”அதற்கு அவருடைய சீஷர்கள்: இந்த வனாந்தரத்திலே ஒருவன் எங்கேயிருந்து அப்பங்களைக் கொண்டுவந்து இத்தனை பேர்களைத் திருப்தியாக்கக்கூடும் என்றார்கள்.
5 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”அதற்கு அவர்: உங்களிடத்தில் எத்தனை அப்பங்கள் உண்டு என்று கேட்டார். அவர்கள்: ஏழு அப்பங்கள் உண்டு என்றார்கள்.
6 ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।அப்பொழுது அவர் ஜனங்களைத் தரையிலே பந்தியிருக்கக் கட்டளையிட்டு, அந்த ஏழு அப்பங்களையும் எடுத்து, ஸ்தோத்திரம் பண்ணி, பிட்டு, அவர்களுக்குப் பரிமாறும்படி சீஷர்களிடத்தில் கொடுத்தார்; அவர்கள் ஜனங்களுக்குப் பரிமாறினார்கள்.
7 ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।சில சிறு மீன்களும் அவர்களிடத்தில் இருந்தது; அவர் அவைகளையும் ஆசீர்வதித்து அவர்களுக்குப் பரிமாறும்படி சொன்னார்.
8 ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ।அவர்கள் சாப்பிட்டுத் திருப்தியடைந்தார்கள்; மீதியான துணிக்கைகளை ஏழு கூடை நிறைய எடுத்தார்கள்.
9 ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।சாப்பிட்டவர்கள் ஏறக்குறைய நாலாயிரம் பேராயிருந்தார்கள். பின்பு அவர் அவர்களை அனுப்பிவிட்டார்.
10 ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।உடனே அவர் தம்முடைய சீஷரோடேகூடப் படவில் ஏறி, தல்மனூத்தாவின் எல்லைகளில் வந்தார்.
11 ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।”அப்பொழுது பரிசேயர் வந்து அவரோடே தர்க்கிக்கத்தொடங்கி, அவரைச் சோதிக்கும்படி, வானத்திலிருந்து ஒரு அடையாளத்தைக் காண்பிக்கவேண்டும் என்று கேட்டார்கள்.
12 ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”அவர் தம்முடைய ஆவியில் பெருமூச்சுவிட்டு: இந்தச் சந்ததியார் அடையாளம் தேடுகிறதென்ன? இந்தச் சந்ததியாருக்கு ஒரு அடையாளமும் கொடுக்கப்படுவதில்லையென்று மெய்யாகவே உங்களுக்குச் சொல்லுகிறேன் என்று சொல்லி,
13 ਫ਼ੇਰ ਉਹ ਫ਼ਰੀਸੀਆਂ ਨੂੰ ਛੱਡ ਕੇ, ਬੇੜੀ ਵਿੱਚ ਚੜ੍ਹ੍ਹਿਆ ਅਤੇ ਝੀਲ ਪਾਰ ਕਰ ਗਿਆ।அவர்களை விட்டு மறுபடியும் படவில் ஏறி, அக்கரைக்குப் போனார்.
14 ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।சீஷர்கள் அப்பங்களைக் கொண்டுவர மறந்துபோனார்கள்; படவிலே அவர்களிடத்தில் ஒரு அப்பமாத்திரம் இருந்தது.
15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”அவர் அவர்களை நோக்கி: நீங்கள் பரிசேயருடைய புளித்தமாவைக்குறித்தும் ஏரோதின் புளித்தமாவைக்குறித்தும் எச்சரிக்கையாயிருங்கள் என்று கற்பித்தார்.
16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”அதற்கு அவர்கள்: நம்மிடத்தில் அப்பங்கள் இல்லாதபடியால் இப்படிச் சொல்லுகிறார் என்று தங்களுக்குள்ளே யோசனைபண்ணிக்கொண்டார்கள்.
17 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?இயேசு அதை அறிந்து, அவர்களை நோக்கி: உங்களிடத்தில் அப்பங்கள் இல்லாதபடியினால் நீங்கள் யோசனைபண்ணுகிறதென்ன? இன்னும் சிந்தியாமலும் உணராமலும் இருக்கிறீர்களா? இன்னும் உங்கள் இருதயம் கடினமாயிருக்கிறதா?
18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।உங்களுக்கு கண்களிருந்தும் காணாதிருக்கிறீர்களா? காதுகளிருந்தும் கேளாதிருக்கிறீர்களா? நினைவுகூராமலுமிருக்கிறீர்களா?
19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”நான் ஐந்து அப்பங்களை ஐயாயிரம் பேருக்குப் பங்கிட்டபோது, மீதியான துணிக்கைகளை எத்தனை கூடை நிறைய எடுத்தீர்கள் என்று கேட்டார். பன்னிரண்டு என்றார்கள்.
20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”நான் ஏழு அப்பங்களை நாலாயிரம் பேருக்குப் பங்கிட்டபோது, மீதியான துணிக்கைகளை எத்தனை கூடை நிறைய எடுத்தீர்கள் என்று கேட்டார். ஏழு என்றார்கள்.
21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”அப்படியானால், நீங்கள் உணராதிருக்கிறது எப்படி என்றார்.
22 ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ ਯਿਸੂ ਅਤੇ ਉਸ ਦੇ ਚੇਲੇ ਬੈਤਸੈਦਾ ਨੂੰ ਆਏ। ਉੱਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸ ਨੂੰ ਛੋਹੇ।பின்பு அவர் பெத்சாயிதா ஊருக்கு வந்தார்; அப்பொழுது ஒரு குருடனை அவரிடத்தில் கொண்டுவந்து, அவனைத் தொடும்படி அவரை வேண்டிக்கொண்டார்கள்.
23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”அவர் குருடனுடைய கையைப்பிடித்து, அவனைக் கிராமத்துக்கு வெளியே அழைத்துக்கொண்டுபோய், அவன் கண்களில் உமிழ்ந்து, அவன்மேல் கைகளை வைத்து எதையாகிலும் காண்கிறாயா என்று கேட்டார்.
24 ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”அவன் ஏறிட்டுப்பார்த்து: நடக்கிற மனுஷரை மரங்களைப்போல் காண்கிறேன் என்றான்.
25 ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।பின்பு அவர் மறுபடியும் அவன் கண்களின்மேல் கைகளை வைத்து, அவனை ஏறிட்டுப்பார்க்கும்படி செய்தார்; அப்பொழுது அவன் சொஸ்தமடைந்து, யாவரையும் தெளிவாய்க் கண்டான்.
26 ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।”பின்பு அவர் அவனை நோக்கி: நீ கிராமத்தில் பிரவேசியாமலும், கிராமத்தில் இதை ஒருவருக்கும் சொல்லாமலும், இரு என்று சொல்லி, அவனை வீட்டிற்கு அனுப்பிவிட்டார்.
27 ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”பின்பு, இயேசுவும் அவருடைய சீஷர்களும் புறப்பட்டு, பிலிப்புச் செசரியா பட்டணத்தைச் சேர்ந்த கிராமங்களுக்குப் போனார்கள். வழியிலே அவர் தம்முடைய சீஷர்களை நோக்கி: ஜனங்கள் என்னை யார் என்று சொல்லுகிறார்கள் என்று கேட்டார்.
28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”அதற்கு அவர்கள்: சிலர் உம்மை யோவான்ஸ்நானன் என்றும், சிலர் எலியா என்றும், வேறு சிலர் தீர்க்கதரிசிகளில் ஒருவர் என்றும் சொல்லுகிறார்கள் என்றார்கள்.
29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”அப்பொழுது அவர்: நீங்கள் என்னை யாரென்று சொல்லுகிறீர்கள் என்று கேட்டார். பேதுரு பிரதியுத்தரமாக: நீர் கிறிஸ்து என்றான்.
30 ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”அப்பொழுது, தம்மைக்குறித்து ஒருவருக்கும் சொல்லாதபடிக்கு அவர்களுக்கு உறுதியாய்க் கட்டளையிட்டார்.
31 ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।அல்லாமலும், மனுஷகுமாரன் பலபாடுகள் பட்டு, மூப்பராலும் பிரதான ஆசாரியராலும் வேதபாரகராலும் ஆகாதவனென்று தள்ளப்பட்டு, கொல்லப்பட்டு, மூன்று நாளைக்குப்பின்பு உயிர்த்தெழுந்திருக்கவேண்டியதென்று அவர்களுக்குப் போதிக்கத்தொடங்கினார்.
32 ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ।இந்த வார்த்தையை அவர் தாரளமாகச் சொன்னார். அப்பொழுது, பேதுரு அவரைத் தனியே அழைத்துக்கொண்டுபோய், அவரைக் கடிந்துகொள்ளத் தொடங்கினான்.
33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”அவர் திரும்பித் தம்முடைய சீஷரைப் பார்த்து, பேதுருவை நோக்கி: எனக்குப் பின்னாகப்போ, சாத்தானே, நீ தேவனுக்கேற்றவைகளைச் சிந்தியாமல் மனுஷருக்கு ஏற்றவைகளைச் சிந்திக்கிறாய் என்று சொல்லி அவனைக் கடிந்துகொண்டார்.
34 ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।பின்பு, அவர் ஜனங்களையும் தம்முடைய சீஷர்களையும் தம்மிடத்தில் அழைத்து: ஒருவன் என் பின்னே வர விரும்பினால், அவன் தன்னைத்தான் வெறுத்து, தன் சிலுவையை எடுத்துக்கொண்டு என்னைப் பின்பற்றக்கடவன்.
35 ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ।தன் ஜீவனை இரட்சிக்க விரும்புகிறவன் அதை இழந்துபோவான், என்னிமித்தமாகவும் சுவிசேஷத்தினிமித்தமாகவும் தன் ஜீவனை இழந்து போகிறவன் அதை இரட்சித்துக்கொள்ளுவான்.
36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?மனுஷன் உலகம் முழுவதையும் ஆதாயப்படுத்திக்கொண்டாலும், தன் ஜீவனை நஷ்டப்படுத்தினால் அவனுக்கு லாபம் என்ன?
37 ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ?மனுஷன் தன் ஜீவனுக்கு ஈடாக என்னத்தைக் கொடுப்பான்?
38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”ஆதலால் விபசாரமும் பாவமுமுள்ள இந்தச் சந்ததியில் என்னைக்குறித்தும் என் வார்த்தைகளைக்குறித்தும் எவன் வெட்கப்படுவானோ, அவனைக்குறித்து மனுஷகுமாரனும் தமது பிதாவின் மகிமை பொருந்தினவராய்ப் பரிசுத்த தூதர்களோடுங்கூட வரும்போது வெட்கப்படுவார் என்றார்.
Tamil Bible