Mark 9 - PUNJABI (Tamil)

1 ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”அன்றியும், அவர் அவர்களை நோக்கி: இங்கே நிற்கிறவர்களில் சிலர் தேவனுடைய ராஜ்யம் பலத்தோடே வருவதைக் காணும்முன், மரணத்தை ருசிபார்ப்பதில்லையென்று, மெய்யாகவே உங்களுக்குச் சொல்லுகிறேன் என்றார்.

2 ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ।ஆறுநாளைக்குப் பின்பு, இயேசு பேதுருவையும் யாக்கோபையும் யோவானையும் அழைத்து, உயர்ந்த மலையின்மேல் அவர்களைத் தனியே கூட்டிக்கொண்டுபோய், அவர்களுக்கு முன்பாக மறுரூபமானார்;

3 ਉਸ ਦੇ ਕੱਪੜੇ ਚਮਕੀਲੇ ਚਿੱਟੇ ਹੋ ਗਏ ਅਤੇ ਉਹ ਇੰਨੇ ਚਿੱਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿੱਟੇ ਕਰਨ ਯੋਗ ਨਹੀਂ।அவருடைய வஸ்திரம் உறைந்த மழையைப்போல் பூமியில் எந்த வண்ணானாலும் வெளுக்கக்கூடாத வெண்மையாய்ப் பிரகாசித்தது.

4 ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।அப்பொழுது மோசேயும், எலியாவும் இயேசுவுடனே பேசுகிறவர்களாக அவர்களுக்குக் காணப்பட்டார்கள்.

5 ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”அப்பொழுது பேதுரு இயேசுவை நோக்கி: ரபீ, நாம் இங்கே இருக்கிறது நல்லது; உமக்கு ஒரு கூடாரமும், மோசேக்கு ஒரு கூடாரமும், எலியாவுக்கு ஒரு கூடாரமுமாக, மூன்று கூடாரங்களைப் போடுவோம் என்றான்.

6 ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸ ਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।அவர்கள் மிகவும் பயந்திருந்தபடியால் தான் பேசுகிறது இன்னதென்று அறியாமல் இப்படிச் சொன்னான்.

7 ਤਦ ਇੱਕ ਬੱਦਲ ਆਇਆ ਅਤੇ ਉਸ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸ ਨੂੰ ਸੁਣੋ।”அப்பொழுது, ஒரு மேகம் அவர்கள்மேல் நிழலிட்டது: இவர் என்னுடைய நேச குமாரன், இவருக்குச் செவிகொடுங்கள் என்று அந்த மேகத்திலிருந்து ஒரு சத்தம் உண்டாயிற்று.

8 ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉੱਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।உடனே அவர்கள் சுற்றிலும் பார்த்தபோது, இயேசு ஒருவரைத்தவிர வேறொருவரையும் காணவில்லை.

9 ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉੱਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓੁਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾਂ ਜੀ ਉੱਠੇਗਾ।”அவர்கள் மலையிலிருந்து இறங்குகிறபோது, அவர் அவர்களை நோக்கி: மனுஷகுமாரன் மரித்தோரிலிருந்து எழுந்திருக்கும்வரைக்கும், நீங்கள் கண்டவைகளை ஒருவருக்கும் சொல்லவேண்டாம் என்று கட்டளையிட்டார்.

10 ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿੱਚਕਾਰ ਹੀ ਰੱਖੀਆਂ, ਅਤੇ ਉਹ ਆਪਸ ਵਿੱਚ ਵਿੱਚਾਰ ਕਰ ਰਹੇ ਸਨ “ਮੌਤ ਤੋਂ ਜੀ ਉੱਠਣ” ਦਾ ਅਰਥ ਕੀ ਹੋਇਆ?மரித்தோரிலிருந்து எழுந்திருப்பது என்னவென்று அவர்கள் ஒருவரிடத்தில் ஒருவர் விசாரித்து, அந்த வார்த்தையைத் தங்களுக்குள்ளே அடக்கிக்கொண்டு:

11 ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”எலியா முந்திவரவேண்டும் என்று வேதபாரகர் சொல்லுகிறார்களே, அதெப்படியென்று அவரிடத்தில் கேட்டார்கள்.

12 ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?அவர் பிரதியுத்தரமாக: எலியா முந்தி வந்து எல்லாவற்றையும் சீர்ப்படுத்துவது மெய்தான்; அல்லாமலும் மனுஷகுமாரன் பல பாடுகள் பட்டு, அவமதிக்கப்படுவாரென்று, அவரைக்குறித்து எழுதியிருக்கிறதே ΅து எப்படி என்றார்.

13 ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁੱਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸ ਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”ஆனாலுமύ எலியா வந்தாயிற்று, அவனைக்குறித்து எழுதியிருக்கிறபிரகாரம் தங்களுக்கு இஷ்டமானபடி அவனுக்குச் செய்தார்களென்று, உங்களுக்குச் சொல்லுகிறேன் என்றார்.

14 ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕੱਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।பின்பு அவர் சீஷரிடத்தில் வந்தபோது, அவர்களைச் சுற்றித் திரளான ஜனங்கள் நிற்கிறதையும், அவர்களோடே வேதபாரகர் தர்க்கிக்கிறதையும் கண்டார்.

15 ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸ ਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।ஜனங்களெல்லாரும் அவரைக் கண்டவுடனே மிகவும் ஆச்சரியப்பட்டு, ஓடிவந்து, அவருக்கு வந்தனஞ்செய்தார்கள்.

16 ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”அவர் வேதபாரகரை நோக்கி: நீங்கள் இவர்களோடே என்னத்தைக் குறித்து தர்க்கம்பண்ணுகிறீர்கள் என்று கேட்டார்.

17 ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।அப்பொழுது ஜனக்கூட்டத்தில் ஒருவன் அவரை நோக்கி: போதகரே, ஊமையான ஒரு ஆவி பிடித்த என் மகனை உம்மிடத்தில் கொண்டுவந்தேன்.

18 ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”அது அவனை எங்கே பிடித்தாலும் அங்கே அவனை அலைக்கழிக்கிறது; அப்பொழுது அவன் நுரைதள்ளி, பல்லைக்கடித்து, சோர்ந்து போகிறான். அதைத் துரத்திவிடும்படி உம்முடைய சீஷரிடத்தில் கேட்டேன். அவர்களால் கூடாமற்போயிற்று என்றான்.

19 ਯਿਸੂ ਨੇ ਆਖਿਆ, “ਹੇ ਬੇਪਰਤੀਤ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”அவர் பிரதியுத்தரமாக: விசுவாசமில்லாத சந்ததியே, எதுவரைக்கும் நான் உங்களோடு இருப்பேன்? எதுவரைக்கும் உங்களிடத்தில் பொறுமையாய் இருப்பேன்? அவனை என்னிடத்தில் கொண்டுவாருங்கள் என்றார்.

20 ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕੱਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।அவனை அவரிடத்தில் கொண்டுவந்தார்கள். அவரைக் கண்டவுடனே, அந்த ஆவி அவனை அலைக்கழித்தது; அவன் தரையிலே விழுந்து, நுரைதள்ளிப் புரண்டான்.

21 ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।அவர் அவனுடைய தகப்பனை நோக்கி: இது இவனுக்கு உண்டாகி எவ்வளவு காலமாயிற்று என்று கேட்டார். அதற்கு அவன்: சிறு வயது முதற்கொண்டே உண்டாயிருக்கிறது;

22 ਭਰਿਸ਼ਟ ਆਤਮਾ ਉਸ ਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸੱਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”இவனைக் கொல்லும்படிக்கு அது அநேகந்தரம் தீயிலும் தண்ணீரிலும் தள்ளிற்று, நீர் ஏதாகிலும் செய்யக்கூடுமானால், எங்கள் மேல் மனதிரங்கி, எங்களுக்கு உதவிசெய்யவேண்டும் என்றான்.

23 ਯਿਸੂ ਨੇ ਉਸ ਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸੱਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”இயேசு அவனை நோக்கி: நீ விசுவாசிக்கக்கூடுமானால் ஆகும், விசுவாசிக்கிறவனுக்கு எல்லாம் கூடும் என்றார்.

24 ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”உடனே பிள்ளையின் தகப்பன் விசுவாசிக்கிறேன் ஆண்டவரே, என் அவிசுவாசம் நீங்கும்படி உதவிசெய்யும் என்று கண்ணீரோடே சத்தமிட்டுச் சொன்னான்,

25 ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”அப்பொழுது ஜனங்கள் கூட்டமாய் ஓடிவருகிறதை இயேசு கண்டு, அந்த அசுத்த ஆவியை நோக்கி: ஊமையும் செவிடுமான ஆவியே இவனை விட்டுப் புறப்பட்டுப்போ, இனி இவனுக்குள் போகாதே என்று நான் உனக்குக் கட்டளையிடுகிறேன் என்று அதை அதட்டினார்.

26 ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬੜੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”அப்பொழுது அது சத்தமிட்டு, அவனை மிகவும் அலைக்கழித்துப் புறப்பட்டுப்போயிற்று. அவன்செத்துப்போனான் என்று அநேகர் சொல்லத்தக்கதாகச் செத்தவன்போலக் கிடந்தான்.

27 ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉੱਠ ਕੇ ਖਲੋ ਗਿਆ।இயேசு அவன் கையைப்பிடித்து, அவனைத் தூக்கினார், உடனே அவன் எழுந்திருந்தான்.

28 ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸ ਦੇ ਚੇਲੇ ਉਸ ਵਕਤ ਉਸ ਕੋਲ ਉੱਥੇ ਇੱਕਲੇ ਸਨ ਤਾਂ ਉਸ ਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕੱਢ ਸੱਕੇ?”வீட்டில் அவர் பிரவேசித்தபொழுது, அவருடைய சீஷர்கள்: அதைத் துரத்திவிட எங்களால் ஏன் கூடாமற்போயிற்று என்று அவரிடத்தில் தனித்துக் கேட்டார்கள்.

29 ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸੱਕਦਾ ਹੈ।”அதற்கு அவர்: இவ்வகைப் பிசாசு ஜெபத்தினாலும் உபவாசத்தினாலுமேயன்றி மற்றெவ்விதத்தினாலும் புறப்பட்டுப்போகாது என்றார்.

30 ਯਿਸੂ ਦਾ ਆਪਣੀ ਮੌਤ ਬਾਰੇ ਗੱਲਾਂ ਕਰਨਾ ਤਦ ਯਿਸੂ ਤੇ ਉਸ ਦੇ ਚੇਲੇ ਉੱਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿੱਥੇ ਹਨ।பின்பு அவ்விடம் விட்டுப் புறப்பட்டு, கலிலேயாவைக் கடந்துபோனார்கள்; அதை ஒருவரும் அறியாதிருக்கவேண்டுமென்று விரும்பினார்.

31 ਉਹ ਆਪਣੇ ਚੇਲਿਆਂ ਨੂੰ ਇੱਕਲਿਆਂ ਉਪਦੇਸ਼ ਦੇਣਾ ਚਾਹੁੰਦਾ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸ ਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।”ஏனெனில், மனுஷகுமாரன் மனுஷர் கைகளில் ஒப்புக்கொடுக்கப்படுவார் என்றும், அவர்கள் அவரைக் கொன்று போடுவார்கள் என்றும், கொல்லப்பட்டு, மூன்றாம் நாளிலே உயிர்த்தெழுந்திருப்பார் என்றும் அவர் தம்முடைய சீஷர்களுக்குப் போதகம்பண்ணிச் சொல்லியிருந்தார்.

32 ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸੱਕੇ ਪਰ ਉਹ ਉਸਤੋਂ ਇਸਦਾ ਮਤਲਬ ਪੁੱਛਣ ਤੋਂ ਵੀ ਡਰਦੇ ਰਹੇ।அவர்களோ, அந்த வார்த்தையை அறிந்துகொள்ளவில்லை, அதைக்குறித்து அவரிடத்தில் கேட்கவும் பயந்தார்கள்.

33 ਯਿਸੂ ਦੱਸਦਾ ਕਿ ਕੌਣ ਸਭ ਤੋਂ ਮਹਾਨ ਹੈ ਯਿਸੂ ਅਤੇ ਉਸ ਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”அவர் கப்பர்நகூமுக்கு வந்து, வீட்டிலே இருக்கும்போது, அவர்களை நோக்கி: நீங்கள் வழியிலே எதைக்குறித்து உங்களுக்குள்ளே தர்க்கம்பண்ணினீர்கள் என்று கேட்டார்.

34 ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?அதற்கு அவர்கள் பேசாமலிருந்தார்கள்; ஏனெனில் தங்களுக்குள்ளே எவன் பெரியவன் என்று வழியில் தர்க்கம்பண்ணினார்கள்.

35 ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸੱਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸ ਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”அப்பொழுது அவர் உட்கார்ந்து, பன்னிருவரையும் அழைத்து: எவனாகிலும் முதல்வனாயிருக்க விரும்பினால் அவன் எல்லாருக்கும் கடையானவனும், எல்லாருக்கும் ஊழியக்காரனுமாயிருக்கக்கடவன் என்று சொல்லி,

36 ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿੱਚਕਾਰ ਖੜ੍ਹਾ ਕੀਤਾ। ਫ਼ੇਰ ਉਸ ਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ,ஒரு சிறு பிள்ளையை எடுத்து: அதை அவர்கள் நடுவிலே நிறுத்தி, அதை அணைத்துக்கொண்டு:

37 “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”இப்படிப்பட்ட சிறு பிள்ளைகளில் ஒன்றை என் நாமத்தினாலே ஏற்றுக்கொள்ளுகிறவன் என்னை ஏற்றுக்கொள்ளுகிறான்; என்னை ஏற்றுக்கொள்ளுகிறவன் என்னை அல்ல, என்னை அனுப்பினவரை ஏற்றுக்கொள்ளுகிறான் என்றார்.

38 ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਨਾਲ ਹੈ ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕੱਢਦਿਆਂ ਵੇਖਿਆ ਹੈ, ਪਰ ਉਸ ਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ।”அப்பொழுது யோவான் அவரை நோக்கி: போதகரே, நம்மைப் பின்பற்றாதவன் ஒருவன் உமது நாமத்தினாலே பிசாசுகளைத் துரத்துகிறதைக்கண்டோம்; அவன் நம்மைப் பின்பற்றாதவனானதால் அவனைத் தடுத்தோம் என்றான்.

39 ਯਿਸੂ ਨੇ ਆਖਿਆ, “ਉਸ ਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।அதற்கு இயேசு: அவனைத் தடுக்கவேண்டாம்; என் நாமத்தினாலே அற்புதஞ்செய்கிறவன் எளிதாய் என்னைக்குறித்துத் தீங்கு சொல்லமாட்டான்.

40 ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।நமக்கு விரோதமாயிராதவன் நமது பட்சத்திலிருக்கிறான்.

41 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਾਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।நீங்கள் கிறிஸ்துவினுடையவர்களாயிருக்கிறபடியினாலே, என் நாமத்தினிமித்தம் உங்களுக்கு ஒரு கலசம் தண்ணீர்குடிக்கக்கொடுக்கிறவன் தன் பலனை அடையாமற்போவதில்லை என்று மெய்யாகவே உங்களுக்குச் சொல்லுகிறேன்.

42 ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ।என்னிடத்தில் விசுவாசமாயிருக்கிற இந்தச் சிறியரில் ஒருவனுக்கு இடறலுண்டாக்குகிறவன் எவனோ, அவனுடைய கழுத்தில் ஏந்திரக்கல்லைக் கட்டி, சமுத்திரத்தில் அவனைத் தள்ளிப்போடுகிறது அவனுக்கு நலமாயிருக்கும்.

43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ।உன் கை உனக்கு இடறல் உண்டாக்கினால், அதைத் தறித்துப்போடு; நீ இரண்டு கையுடையவனாய் அவியாத அக்கினியுள்ள நரகத்திலே போவதைப்பார்க்கிலும், ஊனனாய் ஜீவனுக்குள் பிரவேசிப்பது உனக்கு நலமாயிருக்கும்.

44 அங்கே அவர்கள் புழு சாவாமலும் அக்கினி அவியாமலுமிருக்கும்.

45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ।உன் கால் உனக்கு இடறல் உண்டாக்கினால், அதைத் தறித்துப்போடு; நீ இரண்டு காலுடையவனாய் அவியாத அக்கினியுள்ள நரகத்திலே தள்ளப்படுவதைப்பார்க்கிலும், சப்பாணியாய் ஜீவனுக்குள் பிரவேசிப்பது உனக்கு நலமாயிருக்கும்.

46 அங்கே அவர்கள் புழு சாவாமலும் அக்கினி அவியாமலுமிருக்கும்.

47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ।உன் கண் உனக்கு இடறல் உண்டாக்கினால், அதைப் பிடுங்கிப்போடு; நீ இரண்டு கண்ணுடையவனாய், நரக அக்கினியிலே தள்ளப்படுவதைப்பார்க்கிலும், ஒற்றைக்கண்ணனாய் தேவனுடைய ராஜ்யத்தில் பிரவேசிப்பது உனக்கு நலமாயிருக்கும்.

48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ।அங்கே அவர்கள் புழு சாவாமலும் அக்கினி அவியாமலுமிருக்கும்.

49 “ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ।எந்தப்பலியும் உப்பினால் உப்பிடப்படுவதுபோல, எந்த மனுஷனும் அக்கினியினால் உப்பிடப்படுவான்.

50 “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸੱਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”உப்பு நல்லதுதான், உப்பு சாரமற்றுப்போனால், அதற்கு எதினாலே சாரமுண்டாக்குவீர்கள்? உங்களுக்குள்ளே உப்புடையவர்களாயிருங்கள், ஒருவரோடொருவர் சமாதானமுள்ளவர்களாயும் இருங்கள் என்றார்.

Tamil Bible