Matthew 13 - PUNJABI (Tamil)
1 ਯਿਸੂ ਦਾ ਬੀਜ ਬੀਜਣ ਬਾਰੇ ਉਪਦੇਸ਼ ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ।இயேசு அன்றையத்தினமே வீட்டிலிருந்து புறப்பட்டுப்போய், கடலோரத்திலே உட்கார்ந்தார்.
2 ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ।திரளான ஜனங்கள் அவரிடத்தில் கூடிவந்தபடியால், அவர் படவில் ஏறி உட்கார்ந்தார்; ஜனங்களெல்லாரும் கரையிலே நின்றார்கள்.
3 ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।அவர் அநேக விஷேசங்களை உவமைகளாக அவர்களுக்குச் சொன்னார்; கேளுங்கள், விதைக்கிறவன் ஒருவன் விதைக்கப்புறப்பட்டான்.
4 ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।அவன் விதைக்கையில், சில விதை வழியருகே விழுந்தது; பறவைகள் வந்து அதைப் பட்சித்துப்போட்டது.
5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।சில விதை அதிக மண்ணில்லாத கற்பாறை இடங்களில் விழுந்தது; மண் ஆழமாயிராததினாலே அது சீக்கிரமாய் முளைத்தது.
6 ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।வெயில் ஏறினபோதோ, தீய்ந்துபோய், வேரில்லாமையால் உலர்ந்து போயிற்று.
7 ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।சில விதை முள்ளுள்ள இடங்களில் விழுந்தது; முள் வளர்ந்து அதை நெருக்கிப்போட்டது.
8 ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।சில விதையோ நல்ல நிலத்தில் விழுந்து, சிலது நூறாகவும், சிலது அறுபதாகவும், சிலது முப்பதாகவும் பலன் தந்தது.
9 ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”கேட்கிறதற்கு காதுள்ளவன் கேட்கக்கடவன் என்றார்.
10 ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”அப்பொழுது, சீஷர்கள் அவரிடத்தில் வந்து: ஏன் அவர்களோடே உவமைகளாகப் பேசுகிறீர் என்று கேட்டார்கள்.
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।அவர்களுக்கு அவர் பிரதியுத்தரமாக: பரலோகராஜ்யத்தின் ரகசியங்களை அறியும்படி உங்களுக்கு அருளப்பட்டிருக்கிறது. அவர்களுக்கோ அருளப்படவில்லை.
12 ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।உள்ளவன் எவனோ அவனுக்குக் கொடுக்கப்படும், பரிபூரணமும் அடைவான்; இல்லாதவன் எவனோ அவனிடத்திலிருந்து உள்ளதும் எடுத்துக்கொள்ளப்படும்
13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।அவர்கள் கண்டும் காணாதவர்களாயும், கேட்டும் கேளாதவர்களாயும், உணர்ந்துகொள்ளாதவர்களாயும் இருக்கிறபடியினால், நான் உவமைகளாக அவர்களோடே பேசுகிறேன்.
14 ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।ஏசாயாவின் தீர்க்கதரிசனம் அவர்களிடத்தில் நிறைவேறுகிறது; அதாவது: காதாரக்கேட்டும் உணராதிருப்பீர்கள்; கண்ணாரக்கண்டும் அறியாதிருப்பீர்கள்.
15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’இந்த ஜனங்கள் கண்களினால் காணாமலும், காதுகளினால் கேளாமலும், இருதயத்தினால் உணர்ந்து மனந்திரும்பாமலும், நான் அவர்களை ஆரோக்கியமாக்காமலும் இருக்கும்படியாக, அவர்கள் இருதயம் கொழுத்திருக்கிறது; காதால் மந்தமாய்க் கேட்டு, தங்கள் கண்களை மூடிக்கொண்டார்கள் என்பதே.
16 ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ।உங்கள் கண்கள் காண்கிறதினாலும், உங்கள் காதுகள் கேட்கிறதினாலும், அவைகள் பாக்கியமுள்ளவைகள்.
17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।அநேக தீர்க்கதரிசிகளும் நீதிமான்களும் நீங்கள் காண்கிறவைகளைக் காணவும், நீங்கள் கேட்கிறவைகளைக் கேட்கவும் விரும்பியும், காணாமலும் கேளாமலும் போனார்களென்று, மெய்யாகவே உங்களுக்குச் சொல்லுகிறேன்.
18 ਯਿਸੂ ਦੀ ਬੀਜ ਬਾਰੇ ਵਿਆਖਿਆ “ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।ஆகையால் விதைக்கிறவனைப்பற்றிய உவமையைக் கேளுங்கள்.
19 “ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।ஒருவன், ராஜ்யத்தின் வசனத்தைக் கேட்டும் உணராதிருக்கும்போது, பொல்லாங்கன் வந்து, அவன் இருதயத்தில் விதைக்கப்பட்டதைப் பறித்துக்கொள்ளுகிறான்; அவனே வழியருகே விதைக்கப்பட்டவன்.
20 “ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।கற்பாறை இடங்களில் விதைக்கப்பட்டவன், வசனத்தைக்கேட்டு, உடனே அதைச் சந்தோஷத்தோடே ஏற்றுக்கொள்ளுகிறவன்;
21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।ஆகிலும் தனக்குள்ளே வேரில்லாதவனாய், கொஞ்சக்காலமாத்திரம் நிலைத்திருப்பான்; வசனத்தினிமித்தம் உபத்திரவமும் துன்பமும் உண்டானவுடனே இடறலடைவான்.
22 “ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।முள்ளுள்ள இடங்களில் விதைக்கப்பட்டவன், வசனத்தைக் கேட்கிறவனாயிருந்தும், உலகக்கவலையும் ஐசுவரியத்தின் மயக்கமும் வசனத்தை நெருக்கிப் போடுகிறதினால், அவனும் பலனற்றுப்போவான்.
23 “ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”நல்ல நிலத்தில் விதைக்கப்பட்டவனோ, வசனத்தைக் கேட்கிறவனும் உணருகிறவனுமாயிருந்து, நூறாகவும் அறுபதாகவும், முப்பதாகவும் பலன் தருவான் என்றார்.
24 ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।வேறொரு உவமையை அவர்களுக்குச் சொன்னார்: பரலோகராஜ்யம் நல்ல நிலத்தில் விதைக்கப்பட்ட நல்ல விதையை விதைத்த மனுஷனுக்கு ஒப்பாயிருக்கிறது.
25 ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ।மனுஷர் நித்திரை பண்ணுகையில் அவனுடைய சத்துரு வந்து, கோதுமைக்குள் களைகளை விதைத்துவிட்டுப் போனான்.
26 ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ।பயிரானது வளர்ந்து கதிர் விட்டபோது, களைகளும் காணப்பட்டது.
27 ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’வீட்டெஜமானுடைய வேலைக்காரர் அவனிடத்தில் வந்து: ஆண்டவனே, நீர் உமது நிலத்தில் நல்ல விதையை விதைத்தீர் அல்லவா? பின்னை அதில் களைகள் எப்படி உண்டானது என்றார்கள்.
28 “ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ “ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’அதற்கு அவன்: சத்துரு அதைச் செய்தான் என்றான். அப்பொழுது வேலைக்காரர்: நாங்கள் போய் அவைகளைப் பிடுங்கிப்போட உமக்குச் சித்தமா? என்று கேட்டார்கள்.
29 “ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।அதற்கு அவன் வேண்டாம், களைகளைப் பிடுங்கும்போது நீங்கள் கோதுமையையுங்கூட வேரோடே பிடுங்காதபடிக்கு இரண்டையும் அறுப்பு மட்டும் வளரவிடுங்கள்.
30 ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”அறுப்புக்காலத்தில் நான் அறுக்கிறவர்களை நோக்கி: முதலாவது களைகளைப்பிடுங்கி, அவைகளைச் சுட்டெரிக்கிறதற்கு கட்டுகளாகக் கட்டுங்கள்; கோதுமையையோ என் களஞ்சியத்தில் சேர்த்துவையுங்கள் என்பேன் என்று சொன்னான் என்றார்.
31 ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।வேறொரு உவமையை அவர்களுக்குச் சொன்னார்: பரலோகராஜ்யம் கடுகு விதைக்கு ஒப்பாயிருக்கிறது; அதை ஒரு மனுஷன் எடுத்துத் தன் நிலத்தில் விதைத்தான்.
32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”அது சகல விதைகளிலும் சிறிதாயிருந்தும், வளரும்போது, சகல பூண்டுகளிலும் பெரிதாகி, ஆகாயத்துப்பறவைகள் அதின் கிளைகளில் வந்து அடையத்தக்க மரமாகுமென்றார்.
33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”வேறொரு உவமையை அவர்களுக்குச் சொன்னார்: பரலோகராஜ்யம் புளித்த மாவுக்கு ஒப்பாயிருக்கிறது; அதை ஒரு ஸ்திரீ எடுத்து, முழுவதும் புளிக்கும் வரைக்கும், மூன்றுபடி மாவிலே அடக்கிவைத்தாள் என்றார்.
34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।இவைகளையெல்லாம் இயேசு ஜனங்களோடே உவமைகளாகப் பேசினார். உவமைகளினாலேயன்றி, அவர்களோடே பேசவில்லை.
35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”என் வாயை உவமைகளால் திறப்பேன், உலகத்தோற்றமுதல் மறைபொருளானவைகளை வெளிப்படுத்துவேன் என்று தீர்க்கதரிசியால் உரைக்கப்பட்டது நிறைவேறும்படி இப்படி நடந்தது.
36 ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”அப்பொழுது இயேசு ஜனங்களை அனுப்பிவிட்டு வீட்டுக்குப்போனார். அவருடைய சீஷர்கள் அவரிடத்தில் வந்து, நிலத்தின் களைகளைப்பற்றிய உவமையை எங்களுக்கு வெளிப்படுத்தவேண்டுமென்று கேட்டார்கள்.
37 ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।அவர் பிரதியுத்தரமாக நல்ல விதையை விதைக்கிறவன் மனுஷகுமாரன்.
38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।நிலம் உலகம்; நல்ல விதை ராஜ்யத்தின் புத்திரர்; களைகள் பொல்லாங்கனுடைய புத்திரர்;
39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।அவைகளை விதைக்கிற சத்துரு பிசாசு; அறுப்பு உலகத்தின் முடிவு; அறுக்கிறவர்கள் தேவதூதர்கள்.
40 “ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।ஆதலால், களைகளைச் சேர்த்து அக்கினியால் சுட்டெரிக்கிறதுபோல, இவ்வுலகத்தின் முடிவிலே நடக்கும்.
41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ।மனுஷகுமாரன் தம்முடைய தூதர்களை அனுப்புவார்; அவர்கள் அவருடைய ராஜ்யத்தில் இருக்கிற சகல இடறல்களையும் அக்கிரமஞ் செய்கிறவர்களையும் சேர்த்து,
42 ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉੱਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ।அவர்களை அக்கினிச் சூளையிலே போடுவார்கள்; அங்கே அழுகையும் பற்கடிப்பும் உண்டாயிருக்கும்.
43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ।அப்பொழுது நீதிமான்கள் தங்கள் பிதாவின் ராஜ்யத்திலே சூரியனைப்போலப் பிரகாசிப்பார்கள். கேட்கிறதற்கு காதுள்ளவன் கேட்கக்கடவன்.
44 ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।அன்றியும், பரலோகராஜ்யம் நிலத்தில் புதைத்திருக்கிற பொக்கிஷத்துக்கு ஒப்பாயிருக்கிறது; அதை ஒரு மனுஷன் கண்டு, மறைத்து, அதைப் பற்றிய சந்தோஷத்தினாலே போய், தனக்கு உண்டான எல்லாவற்றையும் விற்று, அந்த நிலத்தைக் கொள்ளுகிறான்.
45 “ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ।மேலும், பரலோகராஜ்யம் நல்ல முத்துக்களைத் தேடுகிற வியாபாரிக்கு ஒப்பாயிருக்கிறது.
46 ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।அவன் விலையுயர்ந்த ஒரு முத்தைக் கண்டு, போய், தனக்குண்டான எல்லாவற்றையும் விற்று, அதைக் கொள்ளுகிறான்.
47 ਮੱਛੀ ਦੇ ਜਾਲ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ।அன்றியும், பரலோகராஜ்யம் கடலிலே போடப்பட்டு, சகல விதமான மீன்களையும் சேர்த்து வாரிக்கொள்ளும் வலைக்கு ஒப்பாயிருக்கிறது.
48 ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।அது நிறைந்தபோது, அதைக் கரையில் இழுத்து உட்கார்ந்து, நல்லவைகளைக் கூடைகளில் சேர்த்து, ஆகாதவைகளை எறிந்துபோடுவார்கள்.
49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।இப்படியே உலகத்தின் முடிவிலே நடக்கும். தேவதூதர்கள் புறப்பட்டு, நீதிமான்களின் நடுவிலிருந்து பொல்லாதவர்களைப் பிரித்து,
50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”அவர்களை அக்கினிச் சூளையிலே போடுவார்கள்; அங்கே அழுகையும் பற்கடிப்பும் உண்டாயிருக்கும் என்றார்.
51 ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।”பின்பு, இயேசு அவர்களை நோக்கி: இவைகளையெல்லாம் அறிந்துகொண்டீர்களா என்று கேட்டார். அதற்கு அவர்கள்: ஆம், அறிந்துகொண்டோம், ஆண்டவரே, என்றார்கள்.
52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”அப்பொழுது அவர் அவர்களை நோக்கி: இப்படியிருக்கிறபடியால், பரலோகராஜ்யத்துக்கடுத்தவைகளில் உபதேசிக்கப்பட்டுத் தேறின வேதபாரகன் எவனும் தன் பொக்கிஷத்திலிருந்து புதியவைகளையும் பழையவைகளையும் எடுத்துக்கொடுக்கிற வீட்டெஜமானாகிய மனுஷனுக்கு ஒப்பாயிருக்கிறான் என்றார்.
53 ਯਿਸੂ ਦੀ ਆਪਣੇ ਘਰ ਵੱਲ ਵਾਪਸੀ ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।இயேசு இந்த உவமைகளைச் சொல்லி முடித்தபின்பு, அவ்விடம் விட்டு,
54 ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?தாம் வளர்ந்த ஊரிலே வந்து, அவர்களுடைய ஜெப ஆலயத்திலே உபதேசம்பண்ணினார். அவர்கள் ஆச்சரியப்பட்டு: இவனுக்கு இந்த ஞானமும் பலத்த செய்கைகளும் எப்படி வந்தது?
55 ਭਲਾ ਇਹ ਤਰੱਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?இவன் தச்சனுடைய குமாரன் அல்லவா? இவன் தாய் மரியாள் என்பவள் அல்லவா? யாக்கோபு யோசே சீமோன் யூதா என்பவர்கள் இவனுக்குச் சகோதரர் அல்லவா?
56 ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”இவன் சகோதரிகள் எல்லாரும் நம்மிடத்தில் இருக்கிறார்கள் அல்லவா? இப்படியிருக்க, இதெல்லாம் இவனுக்கு எப்படி வந்தது? என்று சொல்லி,
57 ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”அவரைக் குறித்து இடறலடைந்தார்கள். இயேசு அவர்களை நோக்கி: தீர்க்கதரிசி ஒருவன் தன் ஊரிலும் தன் வீட்டிலுமேயன்றி வேறெங்கும் கனவீனமடையான் என்றார்.
58 ਉੱਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।அவர்களுடைய அவிசுவாசத்தினிமித்தம் அவர் அங்கே அநேக அற்புதங்களைச் செய்யவில்லை.
Tamil Bible