Matthew 14 - PUNJABI (Tamil)
1 ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।அக்காலத்தில், காற்பங்கு தேசாதிபதியாகிய ஏரோது இயேசுவின் கீர்த்தியைக் கேள்விப்பட்டு,
2 ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”தன் ஊழியக்காரரை நோக்கி: இவன் யோவான்ஸ்நானன்; இவன் மரித்தோரிலிருந்து எழுந்தான்; ஆகையால், இவனிடத்தில் பலத்த செய்கைகள் விளங்குகிறது என்றான்.
3 ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।ஏரோது தன் சகோதரனாகிய பிலிப்புவின் மனைவி ஏரோதியாளினிமித்தம் யோவானைப்பிடித்துக் கட்டி காவலில் வைத்திருந்தான்.
4 ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”ஏனெனில்: நீர் அவளை வைத்துக்கொள்வது நியாயமல்லவென்று யோவான் அவனுக்குச் சொல்லியிருந்தான்.
5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।ஏரோது அவனைக் கொலைசெய்ய மனதாயிருந்தும், ஜனங்கள் அவனைத் தீர்க்கதரிசியென்று எண்ணினபடியால் அவர்களுக்குப் பயந்திருந்தான்.
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।அப்படியிருக்க ஏரோதின் ஜென்மநாள் கொண்டாடப்படுகிறபோது, ஏரோதியாளின் குமாரத்தி அவர்கள் நடுவே நடனம் பண்ணி ஏரோதைச் சந்தோஷப்படுத்தினாள்.
7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।அதினிமித்தம் அவன்: நீ எதைக்கேட்டாலும் தருவேன் என்று அவளுக்கு ஆணையிட்டு வாக்குக்கொடுத்தான்.
8 ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”அவள் தன் தாயினால் ஏவப்பட்டபடியே: யோவான்ஸ்நானனுடைய தலையை இங்கே ஒரு தாலத்திலே எனக்குத் தாரும் என்று கேட்டாள்.
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।ராஜா துக்கமடைந்தான். ஆகிலும் ஆணையினிமித்தமும், பந்தியில் கூட இருந்தவர்களினிமித்தமும், அதைக் கொடுக்கக் கட்டளையிட்டு,
10 ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ।ஆள் அனுப்பி, காவற்கூடத்திலே யோவானைச் சிரச்சேதம்பண்ணுவித்தான்.
11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।அவனுடைய சிரசை ஒரு தாலத்திலே கொண்டுவந்து, சிறு பெண்ணுக்குக் கொடுத்தார்கள்; அவள் அதைத் தன் தாயினிடத்திலே கொண்டு போனாள்.
12 ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।அவனுடைய சீஷர்கள் வந்து உடலை எடுத்து அடக்கம்பண்ணி, பின்பு போய் அந்தச் சங்கதியை இயேசுவுக்கு அறிவித்தார்கள்.
13 ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।இயேசு அதைக்கேட்டு அவ்விடம் விட்டு, படவில் ஏறி, வனாந்தரமான ஒரு இடத்துக்குப் போனார். ஜனங்கள் அதைக் கேள்விப்பட்டு, பட்டணங்களிலிருந்து கால்நடையாய் அவரிடத்திற்குப் போனார்கள்.
14 ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।இயேசு வந்து, திரளான ஜனங்களைக் கண்டு, அவர்கள் மேல் மனதுருகி, அவர்களில் வியாதியஸ்தர்களாயிருந்தவர்களைச் சொஸ்தமாக்கினார்.
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”சாயங்காலமானபோது, அவருடைய சீஷர்கள் அவரிடத்தில் வந்து: இது வனாந்தரமான இடம், நேரமுமாயிற்று; ஜனங்கள் கிராமங்களுக்குப் போய்த் தங்களுக்குப் போஜனபதார்த்தங்களைக் கொள்ளும்படி அவர்களை அனுப்பிவிடவேண்டும் என்றார்கள்.
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”இயேசு அவர்களை நோக்கி: அவர்கள் போகவேண்டியதில்லை; நீங்களே அவர்களுக்குப் போஜனம் கொடுங்கள் என்றார்.
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”அதற்கு அவர்கள்: இங்கே எங்களிடத்தில் ஐந்து அப்பமும் இரண்டு மீன்களுமேயல்லாமல், வேறொன்றும் இல்லை என்றார்கள்.
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”அவைகளை என்னிடத்தில் கொண்டுவாருங்கள் என்றார்.
19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।அப்பொழுது, அவர் ஜனங்களைப் புல்லின்மேல் பந்தியிருக்கக் கட்டளையிட்டு, அந்த ஐந்து அப்பங்களையும், அந்த இரண்டு மீன்களையும் எடுத்து, வானத்தை அண்ணாந்து பார்த்து, ஆசீர்வதித்து, அப்பங்களைப் பிட்டுச் சீஷர்களிடத்தில் கொடுத்தார்; சீஷர்கள் ஜனங்களுக்குக் கொடுத்தார்கள்.
20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।எல்லாரும் சாப்பிட்டு திருப்தியடைந்தார்கள்; மீதியான துணிக்கைகளைப் பன்னிரண்டு கூடை நிறைய எடுத்தார்கள்.
21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।ஸ்திரீகளும் பிள்ளைகளும் தவிர, சாப்பிட்ட புருஷர்கள் ஏறக்குறைய ஐயாயிரம்பேராயிருந்தார்கள்.
22 ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।இயேசு ஜனங்களை அனுப்பிவிடுகையில், தம்முடைய சீஷர்கள் படவில் ஏறி, தமக்கு முன்னே அக்கரைக்குப்போகும்படி அவர்களைத் துரிதப்படுத்தினார்.
23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।அவர் ஜனங்களை அனுப்பிவிட்டபின்பு, தனித்து ஜெபம்பண்ண ஒரு மலையின்மேல் ஏறி, சாயங்காலமானபோது அங்கே தனிமையாயிருந்தார்.
24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।அதற்குள்ளாக படவு நடுக்கடலிலே சேர்ந்து, எதிர்க்காற்றாயிருந்தபடியால் அலைகளினால் அலைவுபட்டது.
25 ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।இரவின் நாலாம் ஜாமத்திலே இயேசு கடலின்மேல் நடந்து, அவர்களிடத்திற்கு வந்தார்.
26 ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।அவர் கடலின்மேல் நடக்கிறதைச் சீஷர்கள் கண்டு, கலக்கமடைந்து, ஆவேசம் என்று சொல்லி, பயத்தினால் அலறினார்கள்.
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”உடனே இயேசு அவர்களோடே பேசி: திடன்கொள்ளுங்கள், நான்தான், பயப்படாதிருங்கள் என்றார்.
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”பேதுரு அவரை நோக்கி: ஆண்டவரே! நீரேயானால் நான் ஜலத்தின்மேல் நடந்து உம்மிடத்தில் வரக்கட்டளையிடும் என்றான்.
29 ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।அதற்கு அவர்: வா என்றார். அப்பொழுது, பேதுரு படவை விட்டிறங்கி, இயேசுவினிடத்தில் போக கடலின்மேல் நடந்தான்.
30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”காற்று பலமாயிருக்கிறதைக் கண்டு, பயந்து அமிழ்ந்துபோகையில்: ஆண்டவரே என்னை இரட்சியும் என்று கூப்பிட்டான்.
31 ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”உடனே இயேசு கையை நீட்டி அவனைப்பிடித்து: அற்பவிசுவாசியே, ஏன் சந்தேகப்பட்டாய் என்றார்.
32 ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ।அவர்கள் படவில் ஏறினவுடனே காற்று அமர்ந்தது.
33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”அப்பொழுது, படவில் உள்ளவர்கள் வந்து: மெய்யாகவே நீர் தேவனுடைய குமாரன் என்று சொல்லி, அவரைப் பணிந்து கொண்டார்கள்.
34 ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।பின்பு, அவர்கள் கடலைக்கடந்து, கெனேசரேத்து நாட்டில் சேர்ந்தார்கள்.
35 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।அவ்விடத்து மனுஷர் அவரை இன்னார் என்று அறிந்து, சுற்றுப்புறமெங்கும் செய்தி அனுப்பி, பிணியாளிகளெல்லாரையும் அவரிடத்தில் கொண்டுவந்து,
36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।அவருடைய வஸ்திரத்தின் ஓரத்தையாகிலும் அவர்கள் தொடும்படி உத்தரவாகவேண்டுமென்று அவரை வேண்டிக்கொண்டார்கள்; தொட்ட யாவரும் சொஸ்தமானார்கள்.
Tamil Bible