Matthew 20 - PUNJABI (Tamil)
1 ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।பரலோகராஜ்யம் வீட்டெஜமானாகிய ஒரு மனுஷனுக்கு ஒப்பாயிருக்கிறது; அவன் தன் திராட்சத்தோட்டத்துக்கு வேலையாட்களை அமர்த்த அதிகாலையிலே புறப்பட்டான்.
2 ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।வேலையாட்களுடன் நாளொன்றுக்கு ஒரு பணம் கூலிபேசி, அவர்களைத் தன் திராட்சத்தோட்டத்துக்கு அனுப்பினான்.
3 “ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।மூன்றாம் மணி வேளையிலும் அவன் புறப்பட்டுப்போய், கடைத்தெருவிலே சும்மா நிற்கிற வேறு சிலரைக்கண்டு:
4 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’நீங்களும் திராட்சத்தோட்டத்துக்குப் போங்கள்; நியாயமானபடி உங்களுக்கு கூலி கொடுப்பேன் என்றான்; அவர்களும் போனார்கள்.
5 ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।மறுபடியும், ஆறாம் ஒன்பதாம் மணிவேளையிலும் அவன் போய் அப்படியே செய்தான்.
6 ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’பதினோராம் மணிவேளையிலும் அவன்போய், சும்மா நிற்கிற வேறு சிலரைக்கண்டு: நீங்கள் பகல் முழுவதும் இங்கே சும்மா நிற்கிறதென்ன என்று கேட்டான்.
7 “ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।’அதற்கு அவர்கள்: ஒருவனும் எங்களுக்கு வேலையிடவில்லை என்றார்கள். அவன் அவர்களை நோக்கி: நீங்களும் திராட்சத்தோட்டத்துக்குப் போங்கள். நியாயமானபடி கூலி பெற்றுக்கொள்வீர்கள் என்றான்.
8 “ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।’சாயங்காலத்தில், திராட்சத்தோட்டத்துக்கு எஜமான் தன் காரியக்காரனை நோக்கி: நீ வேலையாட்களை அழைத்து, பிந்திவந்தவர்கள் தொடங்கி முந்திவர்கள்வரைக்கும் அவர்களுக்குக் கூலி கொடு என்றான்.
9 “ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।அப்பொழுது பதினோராம் மணிவேளையில் வேலையமர்த்தப்பட்டவர்கள் வந்து ஆளுக்கு ஒவ்வொரு பணம் வாங்கினார்கள்.
10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।முந்தி அமர்த்தப்பட்டவர்கள் வந்து, தங்களுக்கு அதிக கூலி கிடைக்கும் என்று எண்ணினார்கள், அவர்களும் ஆளுக்கு ஒவ்வொரு பணம் வாங்கினார்கள்.
11 ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ।வாங்கிக்கொண்டு வீட்டெஜமானை நோக்கி:
12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।’பிந்திவந்தவர்களாகிய இவர்கள் ஒரு மணி நேரமாத்திரம் வேலை செய்தார்கள்; பகலின் கஷ்டத்தையும் வெயிலின் உஷ்ணத்தையும் சகித்த எங்களுக்கு இவர்களைச் சமமாக்கினீரே என்று முறுமுறுத்தார்கள்.
13 “ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?அவர்களில் ஒருவனுக்கு அவன் பிரதியுத்தரமாக: சிநேகிதனே, நான் உனக்கு அநியாயஞ்செய்யவில்லை; நீ என்னிடத்தில் ஒரு பணத்துக்கு சம்மதிக்கவில்லையா?
14 ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।உன்னுடையதை நீ வாங்கிக்கொண்டு போ, உனக்குக் கொடுத்தது போலப் பிந்தி வந்தவனாகிய இவனுக்கும் கொடுப்பது என்னுடைய இஷ்டம்.
15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’என்னுடையதை என் இஷ்டப்படிச் செய்ய எனக்கு அதிகாரமில்லையா? நான் தயாளனாயிருக்கிறபடியால், நீ வன்கண்ணனாயிருக்கலாமா என்றான்.
16 “ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”இவ்விதமாக முந்தினோர் பிந்தினோராயும், பிந்தினோர் முந்தினோராயும் இருப்பார்கள்; அழைக்கப்பட்டவர்கள் அநேகர், தெரிந்துகொள்ளப்பட்டவர்களோ சிலர் என்றார்.
17 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸ ਦੇ ਬਾਰ੍ਹਾਂ ਚੇਲੇ ਵੀ ਉਸ ਦੇ ਨਾਲ ਸਨ। ਰਾਹ ਵਿੱਚ ਉਸ ਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕਾਂਤ ਵਿੱਚ ਆਖਿਆ।இயேசு எருசலேமுக்குப்போகும்போது, வழியிலே பன்னிரண்டு சீஷரையும் தனியே அழைத்து:
18 “ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।இதோ, எருசலேமுக்குப்போகிறோம்; மனுஷகுமாரன் பிரதான ஆசாரியரிடத்திலும் வேதபாரகரிடத்திலும் ஒப்புக்கொடுக்கப்படுவார்; அவர்கள் அவரை மரண ஆக்கினைக்குள்ளாகத் தீர்த்து,
19 ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”அவரைப் பரியாசம்பண்ணவும், வாரினால் அடிக்கவும், சிலுவையில் அறையவும் புறஜாதியாரிடத்தில் ஒப்புக்கொடுப்பார்கள்; ஆகிலும் மூன்றாம் நாளிலே உயிரோடே எழுந்திருப்பார் என்றார்.
20 ਇੱਕ ਮਾਤਾ ਵੱਲੋਂ ਵਿਸ਼ੇਸ਼ ਬੇਨਤੀ ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।அப்பொழுது செபதெயுவின் குமாரருடைய தாய் அவரிடத்தில் வந்து அவரைப்பணிந்து கொண்டு: உம்மிடத்தில் ஒரு விண்ணப்பம் பண்ணவேண்டும் என்றாள்.
21 ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”அவர் அவளை நோக்கி: உனக்கு என்ன வேண்டும் என்று கேட்டார். அதற்கு அவள்: உம்முடைய ராஜ்யத்திலே என் குமாரராகிய இவ்விரண்டுபேரில் ஒருவன் உமது வலது பாரிசத்திலும், ஒருவன் உமது இடதுபாரிசத்திலும் உட்கார்ந்திருக்கும்படி அருள் செய்யவேண்டும் என்றாள்.
22 ਯਿਸੂ ਨੇ ਉਸ ਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸੱਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸੱਕਦੇ ਹਾਂ!”இயேசு பிரதியுத்தரமாக: நீங்கள் கேட்டுக்கொள்ளுகிறது இன்னது என்று உங்களுக்குத் தெரியவில்லை. நான் குடிக்கும் பாத்திரத்தில் நீங்கள் குடிக்கவும், நான் பெறும் ஸ்நானத்தை நீங்கள் பெறவும் கூடுமா என்றார். அதற்கு அவர்கள் கூடும் என்றார்கள்.
23 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”அவர் அவர்களை நோக்கி: என் பாத்திரத்தில் நீங்கள் குடிப்பீர்கள், நான் பெறும் ஸ்நானத்தையும் நீங்கள் பெறுவீர்கள்; ஆனாலும் என் வலது பாரிசத்திலும் இடது பாரிசத்திலும் உட்கார்ந்திருக்கும்படி என் பிதாவினால் எவர்களுக்கு ஆயத்தம்பண்ணப்பட்டிருக்கிறதோ அவர்களுக்கேயல்லாமல், மற்றொருவருக்கும் அதை அருளுவது என் காரியமல்ல என்றார்.
24 ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।மற்ற பத்துப்பேரும் அதைக்கேட்டு, அந்த இரண்டு சகோதரர் பேரிலும் எரிச்சலானார்கள்.
25 ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।அப்பொழுது இயேசு அவர்களை கிட்டவரச்சƠί்து: புறஜாதியாருடைய அதிகξரிகள் அவர்களை இறுமாப்பாய் ஆளுகிறார்கள் என்றும், பெரியவர்கள் அவர்கள் மேல் கடினமாய் அதிகாரஞ்செலுத்துகிறார்கள் என்றும், நீங்கள் அறிந்திருக்கிறீர்கள்.
26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।உங்களுக்குள்ளே அப்படி இருக்கலாகாது; உங்களில் எவனாகிலும் பெரியவனாயிருக்க விரும்பினால், அவன் உங்களுக்குப் பணிவிடைக்காரனாயிருக்கக்கடவன்.
27 ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।உங்களில் எவனாகிலும் முதன்மையானவனாயிருக்க விரும்பினால், அவன் உங்களுக்கு ஊழியக்காரனாயிருக்கக்கடவன்.
28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”அப்படியே, மனுஷகுமாரனும் ஊழியங்கொள்ளும்படி வராமல், ஊழியஞ்செய்யவும், அநேகரை மீட்கும் பொருளாகத் தம்முடைய ஜீவனைக்கொடுக்கவும் வந்தார் என்றார்.
29 ਯਿਸੂ ਦਾ ਦੋ ਅੰਨ੍ਹਿਆਂ ਨੂੰ ਰਾਜੀ ਕਰਨਾ ਜਦੋਂ ਉਹ ਅਤੇ ਉਸ ਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿੱਛਾ ਕੀਤਾ।அவர்கள் எரிகோவிலிருந்து புறப்பட்டுப் போகையில், திரளான ஜனங்கள் அவருக்குப் பின் சென்றார்கள்.
30 ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”அப்பொழுது வழியருகே உட்கார்ந்திருந்த இரண்டு குருடர், இயேசு அவ்வழியே வருகிறார் என்று கேள்விப்பட்டு: ஆண்டவரே, தாவீதின் குமாரனே, எங்களுக்கு இரங்கும் என்று கூப்பிட்டார்கள்.
31 ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”அவர்கள் பேசாதிருக்கும்படி அவர்களை ஜனங்கள் அதட்டினார்கள். அவர்களோ: தாவீதின் குமாரனே, எங்களுக்கு இரங்கும் என்று அதிகமாய்க் கூப்பிட்டார்கள்.
32 ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”இயேசு நின்று, அவர்களைத் தம்மிடத்தில் அழைத்து: நான் உங்களுக்கு என்ன செய்யவேண்டும் என்றிருக்கிறீர்கள் என்றார்.
33 ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅੱਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸੱਕੀਏ।”அதற்கு அவர்கள்: ஆண்டவரே, எங்கள் கண்களைத் திறக்கவேண்டும் என்றார்கள்.
34 ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।இயேசு மனதுருகி, அவர்கள் கண்களைத் தொட்டார்; உடனே அவர்கள் பார்வையடைந்து, அவருக்குப் பின்சென்றார்கள்.
Tamil Bible