Matthew 26 - PUNJABI (Tamil)
1 ਯਹੂਦੀ ਆਗੂਆਂ ਵੱਲੋਂ ਯਿਸੂ ਨੂੰ ਮਰਵਾਉਣ ਦੀ ਵਿਉਂਤ ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸ ਨੇ ਆਪਣੇ ਚੇਲਿਆਂ ਨੂੰ ਆਖਿਆ,இயேசு இந்த வசனங்களையெல்லாம் சொல்லிமுடித்தபின்பு, அவர் தம்முடைய சீஷரை நோக்கி:
2 “ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”இரண்டு நாளைக்குப்பின்பு பஸ்காபண்டிகை வருமென்று அறிவீர்கள்; அப்பொழுது, மனுஷகுமாரன் சிலுவையில் அறையப்படுவதற்கு ஒப்புக்கொடுக்கப்படுவார் என்றார்.
3 ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।அப்பொழுது, பிரதான ஆசாரியரும் வேதபாரகரும் ஜனத்தின் மூப்பரும், காய்பா என்னப்பட்ட பிரதான ஆசாரியனுடைய அரமனையிலே கூடிவந்து,
4 ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ।இயேசுவைத் தந்திரமாய்ப் பிடித்துக் கொலைசெய்யும்படி ஆலோசனைபண்ணினார்கள்.
5 ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸੱਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।”ஆகிலும் ஜனங்களுக்குள்ளே கலகமுண்டாகாதபடிக்குப் பண்டிகையிலே அப்படிச் செய்யலாகாது என்றார்கள்.
6 ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।இயேசு பெத்தானியாவில் குஷ்டரோகியாயிருந்த சீமோன் வீட்டில் இருக்கையில்,
7 ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।ஒரு ஸ்திரீ விலையேறப்பெற்ற பரிமள தைலமுள்ள வெள்ளைக்கல்பரணியைக் கொண்டுவந்து, அவர் போஜனபந்தியிலிருக்கும்போது, அந்தத் தைலத்தை அவர் சிரசின்மேல் ஊற்றினாள்.
8 ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?அவருடைய சீஷர்கள் அதைக்கண்டு விசனமடைந்து: இந்த வீண் செலவு என்னத்திற்கு?
9 ਇਹੋ ਅਤਰ ਮਹਿੰਗੇ ਮੁੱਲ ਵੇਚਿਆ ਜਾ ਸੱਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸੱਕਦੇ ਸਨ?”இந்தத் தைலத்தை உயர்ந்த விலைக்கு விற்று, தரித்திரருக்குக் கொடுக்கலாமே என்றார்கள்.
10 ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।இயேசு அதை அறிந்து, அவர்களை நோக்கி: நீங்கள் இந்த ஸ்திரீயை ஏன் தொந்தரவு படுத்துகிறீர்கள்? என்னிடத்தில் நற்கிரியையைச் செய்திருக்கிறாள்.
11 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ।தரித்திரர் எப்போதும் உங்களிடத்திலிருக்கிறார்கள். நானோ எப்போதும் உங்களிடத்தில் இரேன்.
12 ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਡੋਲ੍ਹਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।இவள் இந்தத் தைலத்தை என் சரீரத்தின் மேல் ஊற்றினது என்னை அடக்கம் பண்ணுவதற்கு எத்தனமான செய்கையாயிருக்கிறது.
13 ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”இந்தச் சுவிசேஷம் உலகத்தில் எங்கெங்கே பிரசங்கிக்கப்படுமோ அங்கங்கே இவளை நினைப்பதற்காக இவள் செய்ததும் சொல்லப்படும் என்று மெய்யாகவே உங்களுக்குச் சொல்லுகிறேன் என்றார்.
14 ਯਹੂਦਾ ਦਾ ਯਿਸੂ ਦਾ ਦੁਸ਼ਮਨ ਬਣ ਜਾਣਾ ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,அப்பொழுது, பன்னிருவரில் ஒருவனாகிய யூதாஸ்காரியோத்து என்பவன் பிரதான ஆசாரியரிடத்திற்குப்போய்:
15 “ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।நான் அவரை உங்களுக்குக் காட்டிக்கொடுக்கிறேன், நீங்கள் எனக்கு என்ன கொடுக்கிறீர்கள் என்றான். அவர்கள் அவனுக்கு முப்பது வெள்ளிக்காசைக் கொடுக்க உடன்பட்டார்கள்.
16 ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲੱਭਣ ਲੱਗਾ।அதுமுதல் அவன் அவரைக் காட்டிக்ՠφாடுப்பதற்குச் சமயம் பξர்த்துக்கொண்டிருநύதான்.
17 ਯਿਸੂ ਨੇ ਪਸਾਹ ਦਾ ਭੋਜਨ ਕੀਤਾ ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”புளிப்பில்லாத அப்பப்பண்டிகையின் முதல் நாளிலே, சீஷர்கள் இயேசுவினிடத்தில் வந்து: பஸ்காவைப் புசிப்பதற்கு நாங்கள் எங்கே உமக்கு ஆயத்தம் பண்ணச் சித்தமாயிருக்கிறீர் என்று கேட்டார்கள்.
18 ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”அதற்கு அவர்: நீங்கள் நகரத்திலே இன்னானிடத்திற்குப் போய்: என் வேளை சமீபமாயிருக்கிறது, உன் வீட்டிலே என் சீஷரோடேகூடப் பஸ்காவை ஆசரிப்பேன் என்று போதகர் சொல்லுகிறார் என்று அவனுக்குச் சொல்லுங்கள் என்றார்.
19 ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ।இயேசு கற்பித்தபடி சீஷர்கள் போய், பஸ்காவை ஆயத்தம் பண்ணினார்கள்.
20 ਸ਼ਾਮ ਵੇਲੇ ਯਿਸੂ ਆਪਣੇ ਬਾਰ੍ਹਾਂ ਚੇਲਿਆ ਸਮੇਤ ਮੇਜ਼ ਤੇ ਬੈਠਾ ਹੋਇਆ ਸੀ।சாயங்காலமானபோது, பன்னிருவரோடுங்கூட அவர் பந்தியிருந்தார்.
21 ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਾਡੇ ਬਾਰ੍ਹਾਂ ਵਿੱਚੋਂ ਇੱਕ ਚੇਲਾ ਮੈਨੂੰ ਜਲਦੀ ਹੀ ਮੇਰੇ ਦੁਸ਼ਮਨਾਂ ਦੇ ਹੱਥ ਫ਼ੜਾ ਦੇਵੇਗਾ।”அவர்கள் போஜனம்பண்ணுகையில், அவர்: உங்களிலொருவன் என்னைக் காட்டிக்கொடுப்பான் என்று மெய்யாகவே உங்களுக்குச் சொல்லுகிறேன் என்றார்.
22 ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”அப்பொழுது, அவர்கள் மிகவும் துக்கமடைந்து, அவரை நோக்கி: ஆண்டவரே நானோ, நானோ? என்று ஒவ்வொருவராய்க் கேட்கத்தொடங்கினார்கள்.
23 ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ।அவர் பிரதியுத்தரமாக: என்னோடே கூடத் தாலத்தில் கையிடுகிறவனே என்னைக் காட்டிக்கொடுப்பான்.
24 ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”மனுஷகுமாரன் தம்மைக்குறித்து எழுதியிருக்கிறபடியே போகிறார்; ஆகிலும் எந்த மனுஷனால் மனுஷகுமாரன் காட்டிக்கொடுக்கப்படுகிறாரோ, அந்த மனுஷனுக்கு ஐயோ; அந்த மனுஷன் பிறவாதிருந்தானானால் அவனுக்கு நலமாயிருக்கும் என்றார்.
25 ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”அவரைக் காட்டிக்கொடுத்த யூதாசும் அவரை நோக்கி: ரபீ, நானோ? என்றான்; அதற்கு அவர்: நீ சொன்னபடிதான் என்றார்.
26 ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”அவர்கள் போஜனம் பண்ணுகையில், இயேசு அப்பத்தை எடுத்து, ஆசீர்வதித்து, அதைப் பிட்டு, சீஷர்களுக்குக் கொடுத்து: நீங்கள் வாங்கிப் புசியுங்கள், இது என்னுடைய சரீரமாயிருக்கிறது என்றார்.
27 ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।பின்பு, பாத்திரத்தையும் எடுத்து ஸ்தோத்திரம்பண்ணி, அவர்களுக்குக் கொடுத்து: நீங்கள் எல்லாரும் இதிலே பானம்பண்ணுங்கள்;
28 ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।இது பாவமன்னிப்புண்டாகும்படி அநேகருக்காகச் சிந்தப்படுகிற புது உடன்படிக்கைக்குரிய என்னுடைய இரத்தமாயிருக்கிறது.
29 ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”இது முதல் இந்தத் திராட்சப்பழரசத்தை நவமானதாய் உங்களோடேகூட என் பிதாவின் ராஜ்யத்திலே நான் பானம் பண்ணும் நாள் வரைக்கும் இதைப் பானம் பண்ணுவதில்லையென்று உங்களுக்குச் சொல்லுகிறேன் என்றார்.
30 ਫ਼ਿਰ ਉਨ੍ਹਾਂ ਨੇ ਭਜਨ ਗਾਇਆ। ਇਸਤੋਂ ਬਾਦ ਜੈਤੂਨ ਦੇ ਪਹਾੜ ਵੱਲ ਚੱਲੇ ਗਏ।அவர்கள் ஸ்தோத்திரப்பாட்டைப் பாடின பின்பு, ஒலிவமலைக்குப் புறப்பட்டுப் போனார்கள்.
31 ਯਿਸੂ ਅਗੰਮ ਵਾਕ ਕਰਦਾ ਹੈ ਕਿ ਉਸ ਦੇ ਚੇਲੇ ਉਸ ਨੂੰ ਛੱਡ ਜਾਣਗੇ ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’அப்பொழுது இயேசு அவர்களை நோக்கி: மேய்ப்பனை வெட்டுவேன், மந்தையின் ஆடுகள் சிதறடிக்கப்படும் என்று எழுதியிருக்கிறபடி, இந்த இராத்திரியிலே நீங்கள் எல்லாரும் என்னிமித்தம் இடறலடைவீர்கள்.
32 ਪਰ ਮੈਂ ਮੌਤ ਤੋਂ ਬਾਦ ਫ਼ਿਰ ਜੀ ਉੱਠਾਂਗਾ ਅਤੇ ਗਲੀਲੀ ਵੱਲ ਜਾਵਾਂਗਾ। ਮੈਂ ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਹੋਵਾਂਗਾ।”ஆகிலும், நான் உயிர்த்தெழுந்த பின்பு, உங்களுக்கு முன்னே கலிலேயாவுக்குப் போவேன் என்றார்.
33 ਤਦ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।”பேதுரு அவருக்குப் பிரதியுத்தரமாக: உமதுநிமித்தம் எல்லாரும் இடறலடைந்தாலும், நான் ஒருக்காலும் இடறலடையேன் என்றான்.
34 ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”இயேசு அவனை நோக்கி: இந்த இராத்திரியிலே சேவல் கூவுகிறதற்கு முன்னே, நீ என்னை மூன்று தரம் மறுதலிப்பாய் என்று மெய்யாகவே உனக்குச் சொல்லுகிறேன் என்றார்.
35 ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।அதற்குப் பேதுரு: நான் உம்மோடே மரிக்கவேண்டியதாயிருந்தாலும், உம்மை மறுதலிக்கமாட்டேன் என்றான்; சீஷர்கள் எல்லாரும் அப்படியே சொன்னார்கள்.
36 ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉੱਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ।”அப்பொழுது, இயேசு அவர்களோடே கெத்செமனே என்னப்பட்ட இடத்திற்கு வந்து, சீஷர்களை நோக்கி: நான் அங்கே போய் ஜெபம்பண்ணுமளவும் நீங்கள் இங்கே உட்கார்ந்திருங்கள் என்று சொல்லி;
37 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।பேதுருவையும், செபதேயுவின் குமாரர் இருவரையும் கூட்டிக்கொண்டுபோய், துக்கமடையவும், வியாகுலப்படவும் தொடங்கினார்.
38 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”அப்பொழுது, அவர்: என் ஆத்துமா மரணத்துக்கேதுவான துக்கங்கொண்டிருக்கிறது; நீங்கள் இங்கே தங்கி, என்னோடே கூட விழித்திருங்கள் என்று சொல்லி;
39 ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”சற்று அப்புறம்போய், முகங்குப்புற விழுந்து: என் பிதாவே, இந்தப்பாத்திரம் என்னைவிட்டு நீங்கக்கூடுமானால் நீங்கும்படிசெய்யும்; ஆகிலும் என் சித்தத்தின்படியல்ல, உம்முடைய சித்தத்தின்படியே ஆகக்கடவது என்று ஜெபம்பண்ணினார்.
40 ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?பின்பு, அவர் சீஷர்களிடத்தில் வந்து, அவர்கள் நித்திரைபண்ணுகிறதைக்கண்டு, பேதுருவை நோக்கி: நீங்கள் ஒரு மணி நேரமாவது என்னோடேகூட விழித்திருக்கக்கூடாதா?
41 ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”நீங்கள் சோதனைக்குட்படாதபடிக்கு விழித்திருந்து ஜெபம்பண்ணுங்கள்; ஆவி உற்சாகமுள்ளதுதான், மாம்சமோ பலவீனமுள்ளது என்றார்.
42 ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”அவர் மறுபடியும் இரண்டாந்தரம் போய்: என் பிதாவே, இந்தப் பாத்திரத்தில் நான் பானம்பண்ணினாலொழிய இது என்னை விட்டு நீங்கக்கூடாதாகில், உம்முடைய சித்தத்தின்படி ஆகக்கடவது என்று ஜெபம்பண்ணினார்.
43 ਜਦੋਂ ਯਿਸੂ ਵਾਪਿਸ ਆਇਆ, ਉਸ ਨੇ ਆਪਣੇ ਚੇਲਿਆਂ ਨੂੰ ਫ਼ਿਰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅੱਖਾ ਥੱਕੀਆ ਹੋਈਆਂ ਸਨ।அவர் திரும்ப வந்தபோது, அவர்கள் மறுபடியும், நித்திரைபண்ணுகிறதைக் கண்டார்; அவர்களுடைய கண்கள் மிகுந்த நித்திரைமயக்கம் அடைந்திருந்தது.
44 ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ।அவர் மறுபடியும் அவர்களைவிட்டுப் போய், மூன்றாந்தரமும் அந்த வார்த்தைகளையே சொல்லி ஜெபம்பண்ணினார்.
45 ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।பின்பு அவர் தம்முடைய சீஷர்களிடத்தில் வந்து: இனி நித்திரைபண்ணி இளைப்பாறுங்கள்; இதோ, மனுஷகுமாரன் பாவிகளுடைய கைகளில் ஒப்புக்கொடுக்கப்படுகிற வேளைவந்தது.
46 ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।”என்னைக் காட்டிக்கொடுக்கிறவன், இதோ, வந்துவிட்டான், எழுந்திருங்கள் போவோம் என்றார்.
47 ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।அவர் இப்படிப் பேசுகையில், பன்னிருவரில் ஒருவனாகிய யூதாஸ் வந்தான்; அவனோடே கூடப் பிரதான ஆசாரியரும் ஜனத்தின் மூப்பரும் அனுப்பின திரளான ஜனங்கள் பட்டயங்களையும், தடிகளையும் பிடித்துக்கொண்டு வந்தார்கள்.
48 ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸ ਨੂੰ ਗਿਰਫ਼ਤਾਰ ਕਰ ਲੈਣਾ।”அவரைக் காட்டிக்கொடுக்கிறவன்: நான் எவனை முத்தஞ்செய்வேனோ அவன்தான், அவனைப் பிடித்துக்கொள்ளுங்கள் என்று அவர்களுக்கு அடையாளம் சொல்லியிருந்தான்.
49 ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।உடனே, அவன் இயேசுவினிடத்தில் வந்து: ரபீ, வாழ்க என்று சொல்லி, அவரை முத்தஞ்செய்தான்.
50 ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।இயேசு அவனை நோக்கி: சிநேகிதனே என்னத்திற்காக வந்திருக்கிறாய் என்றார். அப்பொழுது அவர்கள் கிட்ட வந்து, இயேசுவின் மேல் கைபோட்டு, அவரைப் பிடித்தார்கள்.
51 ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵੱਢ ਦਿੱਤਾ।அப்பொழுது இயேசுவோடிருந்தவர்களில் ஒருவன் கைநீட்டித் தன் பட்டயத்தை உருவி, பிரதான ஆசாரியனுடைய வேலைக்காரனைக் காதற வெட்டினான்.
52 ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।அப்பொழுது, இயேசு அவனை நோக்கி: உன் பட்டயத்தை திரும்ப அதின் உறையிலே போடு; பட்டயத்தை எடுக்கிற யாவரும் பட்டயத்தால் மடிந்து போவார்கள்.
53 ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ।நான் இப்பொழுது என் பிதாவை வேண்டிக்கொண்டால், அவர் பன்னிரண்டு லேகியோனுக்கு அதிகமான தூதரை என்னிடத்தில் அனுப்பமாட்டாரென்று நினைக்கிறாயா?
54 ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”அப்படிச் செய்வேனானால், இவ்விதமாய்ச் சம்பவிக்கவேண்டும் என்கிற வேதவாக்கியங்கள் எப்படி நிறைவேறும் என்றார்.
55 ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।அந்த வேளையிலே இயேசு ஜனங்களை நோக்கி: கள்ளனைப் பிடிக்கப் புறப்படுகிறது போல, நீங்கள் பட்டயங்களையும் தடிகளையும் எடுத்துக்கொண்டு என்னைப் பிடிக்கவந்தீர்கள்; நான் தினந்தோறும் உங்கள் நடுவிலே உட்கார்ந்து தேவாலயத்தில் உபதேசம்பண்ணிக்கொண்டிருந்தேன்; அப்பொழுது, நீங்கள் என்னைப் பிடிக்கவில்லையே.
56 ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।ஆகிலும் தீர்க்கதரிசிகள் எழுதியிருக்கிற வசனங்கள் நிறைவேறும்படி இவைகளெல்லாம் சம்பவிக்கிறது என்றார். அப்பொழுது, சீஷர்களெல்லாரும் அவரைவிட்டு ஓடிப்போனார்கள்.
57 ਯਿਸੂ ਯਹੂਦੀ ਆਗੂਆਂ ਦੇ ਸਨਮੁੱਖ ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।இயேசுவைப்பிடித்தவர்கள் அவரைப் பிரதான ஆசாரியனாகிய காய்பாவினிடத்திற்குக் கொண்டுபோனார்கள்; அங்கே வேதபாரகரும் மூப்பரும் கூடிவந்திருந்தார்கள்.
58 ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।பேதுரு, தூரத்திலே அவருக்குப் பின்சென்று, பிரதான ஆசாரியனுடைய அரமனைவரைக்கும் வந்து, உள்ளே பிரவேசித்து, முடிவைப்பார்க்கும்படி சேவகரோடே உட்கார்ந்தான்.
59 ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।பிரதான ஆசாரியரும் மூப்பரும் சங்கத்தார் யாவரும் இயேசுவைக் கொலைசெய்யும்படி அவருக்கு விரோதமாய்ப் பொய்ச்சாட்சி தேடினார்கள்.
60 ਬਹੁਤ ਸਾਰੇ ਲੋਕ ਸਾਹਮਣੇ ਆਏ ਜਿਨ੍ਹਾਂ ਨੇ ਯਿਸੂ ਬਾਰੇ ਝੂਠੀਆਂ ਗੱਲਾਂ ਆਖੀਆਂ। ਪਰ ਉਹ ਅਜਿਹੀ ਕੋਈ ਵੀ ਗਵਾਹੀ ਨਾ ਲੱਭ ਸੱਕੇ। ਫ਼ੇਰ ਦੋ ਲੋਕ ਬਾਹਰ ਆਏ ਅਤੇ ਉਨ੍ਹਾਂ ਆਖਿਆ,ஒருவரும் அகப்படவில்லை; அநேகர் வந்து பொய் சாட்சி சொல்லியும் அவர்கள் சாட்சி ஒவ்வவில்லை; கடைசியிலே இரண்டு பொய்சாட்சிகள் வந்து:
61 “ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”தேவனுடைய ஆலயத்தை இடித்துப்போடவும், மூன்று நாளைக்குள்ளே அதைக் கட்டவும் என்னாலே ஆகும் என்றான் என்று இவன் சொன்னான் என்றார்கள்.
62 ਸਰਦਾਰ ਜਾਜਕ ਉੱਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”அப்பொழுது, பிரதான ஆசாரியன் எழுந்திருந்து, அவரை நோக்கி: இவர்கள் உனக்கு விரோதமாய் சாட்சி சொல்லுகிறதைக்குறித்து நீ ஒன்றும் சொல்லுகிறதில்லையா என்றான்.
63 ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”இயேசுவோ பேசாமலிருந்தார். அப்பொழுது, பிரதான ஆசாரியன் அவரை நோக்கி: நீ தேவனுடைய குமாரனாகிய கிறிஸ்துதானா? அதை எங்களுக்குச் சொல்லும்படி ஜீவனுள்ள தேவன்பேரில் உன்னை ஆணையிட்டுக் கேட்கிறேன் என்றான்.
64 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”அதற்கு இயேசு: நீர் சொன்னபடிதான்; அன்றியும் மனுஷகுமாரன் சர்வ வல்லவருடைய வலது பாரிசத்தில் வீற்றிருப்பதையும் வானத்தின் மேகங்கள்மேல் வருவதையும் இதுமுதல் காண்பீர்களென்று உங்களுக்குச் சொல்லுகிறேன் என்றார்.
65 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।அப்பொழுது பிரதான ஆசாரியன் தன் வஸ்திரங்களைக் கிழித்துக்கொண்டு: இவன் தேவதூஷணம் சொன்னான்; இனிச் சாட்சிகள் நமக்கு வேண்டியதென்ன? இதோ இவன் தூஷணத்தை இப்பொழுது கேட்டீர்களே.
66 ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”உங்களுக்கு என்னமாய்த் தோன்றுகிறதென்று கேட்டான். அதற்கு அவர்கள்: மரணத்துக்குப் பாத்திரனாயிருக்கிறான் என்றார்கள்.
67 ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।அப்பொழுது, அவருடைய முகத்தில் துப்பி, அவரைக் குட்டினார்கள்; சிலர் அவரைக் கன்னத்தில் அறைந்து:
68 ਉਨ੍ਹਾਂ ਕਿਹਾ, “ਦਿਖਾ ਕਿ ਤੂੰ ਇੱਕ ਨਬੀ ਹੈਂ। ਹੇ ਮਸੀਹ, ਅਗੰਮ ਵਾਕ ਕਰ ਕਿ ਤੈਨੂੰ ਕਿਸਨੇ ਮਾਰਿਆ ਹੈ।”கிறிஸ்துவே, உம்மை அடித்தவன் யார்? அதை ஞானதிருஷ்டியினால் எங்களுக்குச் சொல்லும் என்றார்கள்.
69 ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”அத்தருணத்தில் பேதுரு வெளியே வந்து அரமனை முற்றத்தில் உட்கார்ந்திருந்தான். அப்பொழுது, வேலைக்காரி ஒருத்தி அவனிடத்தில் வந்து: நீயும் கலிலேயனாகிய இயேசுவோடே கூட இருந்தாய் என்றாள்.
70 ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”அதற்கு அவன்: நீ சொல்லுகிறது எனக்குத் தெரியாது என்று எல்லாருக்கும் முன்பாக மறுதலித்தான்.
71 ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚੱਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਗੋਲੀ ਨੇ ਉਸ ਨੂੰ ਵੇਖਿਆ ਅਤੇ ਉੱਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”அவன், வாசல் மண்டபத்திற்குப் போனபொழுது வேறொருத்தி அவனைக் கண்டு: இவனும் நசரேனாகிய இயேசுவோடே கூட இருந்தான் என்று அங்கே இருந்தவர்களுக்குச் சொன்னாள்.
72 ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”அவனோ: அந்த மனுஷனை நான் அறியேன் என்று ஆணையிட்டு, மறுபடியும் மறுதலித்தான்.
73 ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”சற்று நேரத்திற்குபின்பு அங்கே நின்றவர்கள் பேதுருவினிடத்தில் வந்து: மெய்யாகவே நீயும் அவர்களில் ஒருவன்; உன் பேச்சு உன்னை வெளிப்படுத்துகிறது என்றார்கள்.
74 ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।அப்பொழுது அவன்: அந்த மனுஷனை அறியேன் என்று சொல்லி, சபிக்கவும் சத்தியம்பண்ணவும் தொடங்கினான். உடனே சேவல் கூவிற்று.
75 ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।அப்பொழுது பேதுரு: சேவல் கூவுகிறதற்கு முன்னே, நீ என்னை மூன்று தரம் மறுதலிப்பாய் என்று இயேசு தன்னிடத்தில் சொன்ன வசனத்தை நினைத்துகொண்டு, வெளியே போய், மனங்கசந்து அழுதான்.
Tamil Bible