Matthew 5 - PUNJABI (Tamil)

1 ਪਹਾੜੀ ਦੇ ਉਪਦੇਸ਼ ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ੍ਹ ਗਿਆ ਅਤੇ ਜਦ ਬੈਠਾ ਤਾਂ ਉਸ ਦੇ ਚੇਲੇ ਉਸ ਦੇ ਆਸ-ਪਾਸ ਆਏ।அவர் திரளான ஜனங்களைக் கண்டு மலையின் மேல் ஏறினார்; அவர் உட்கார்ந்தபொழுது, அவருடைய சீஷர்கள் அவரிடத்தில் வந்தார்கள்.

2 ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸ ਨੇ ਆਖਿਆ,அப்பொழுது அவர் தமது வாயைத் திறந்து அவர்களுக்கு உபதேசித்துச் சொன்னது என்னவென்றால்:

3 “ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।ஆவியில் எளிமையுள்ளவர்கள் பாக்கியவான்கள்; பரலோக ராஜ்யம் அவர்களுடையது.

4 ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।துயரப்படுகிறவர்கள் பாக்கியவான்கள்; அவர்கள் ஆறுதலடைவார்கள்.

5 ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।சாந்தகுணமுள்ளவர்கள் பாக்கியவான்கள்; அவர்கள் பூமியைச் சுதந்தரித்துக்கொள்ளுவார்கள்.

6 ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।நீதியின்மேல் பசிதாகமுள்ளவர்கள் பாக்கியவான்கள்; அவர்கள் திருப்தியடைவார்கள்.

7 ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।இரக்கமுடையவர்கள் பாக்கியவான்கள்; அவர்கள் இரக்கம் பெறுவார்கள்.

8 ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।இருதயத்தில் சுத்தமுள்ளவர்கள் பாக்கியவான்கள்; அவர்கள் தேவனைத் தரிசிப்பார்கள்.

9 ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।சமாதானம் பண்ணுகிறவர்கள் பாக்கியவான்கள்; அவர்கள் தேவனுடைய புத்திரர் என்னப்படுவார்கள்.

10 ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।நீதியினிமித்தம் துன்பப்படுகிறவர்கள் பாக்கியவான்கள்; பரலோக ராஜ்யம் அவர்களுடையது.

11 “ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।என்னிமித்தம் உங்களை நிந்தித்துத் துன்பப்படுத்தி, பலவித தீமையான மொழிகளையும் உங்கள்பேரில் பொய்யாய்ச் சொல்வார்களானால் பாக்கியவான்களாயிருப்பீர்கள்.

12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।சந்தோஷப்பட்டு, களிகூருங்கள்; பரலோகத்தில் உங்கள் பலன் மிகுதியாயிருக்கும்; உங்களுக்கு முன்னிருந்த தீர்க்கதரிசிகளையும் அப்படியே துன்பப்படுத்தினார்களே.

13 ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।நீங்கள் பூமிக்கு உப்பாயிருக்கிறீர்கள்; உப்பானது சாரமற்றுப்போனால், எதினால் சாரமாக்கப்படும்? வெளியே கொட்டப்படுவதற்கும், மனுஷரால் மிதிக்கப்படுவதற்குமே ஒழிய வேறொன்றுக்கும் உதவாது.

14 “ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।நீங்கள் உலகத்துக்கு வெளிச்சமாயிருக்கிறீர்கள்; மலையின் மேல் இருக்கிற பட்டணம் மறைந்திருக்கமாட்டாது.

15 ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।விளக்கைக் கொளுத்தி மரக்காலால் மூடிவைக்காமல், விளக்குத் தண்டின்மேல் வைப்பார்கள்; அப்பொழுது அது வீட்டிலுள்ள யாவருக்கும் வெளிச்சம் கொடுக்கும்.

16 ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।இவ்விதமாக மனுஷர் உங்கள் நற்கிரியைகளைக்கண்டு, பரலோகத்திலிருக்கிற உங்கள் பிதாவை மகிமைப்படுத்தும்படி, உங்கள் வெளிச்சம் அவர்கள் முன்பாகப் பிரகாசிக்கக்கடவது.

17 ਯਿਸੂ ਅਤੇ ਪੁਰਾਣੇ ਨੇਮ ਦੀਆਂ ਲਿਖਤਾਂ “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।நியாயப்பிரமாணத்தையானாலும் தீர்க்கதரிசனங்களையானாலும் அழிக்கிறதற்கு வந்தேன் என்று எண்ணிக்கொள்ளாதேயுங்கள்; அழிக்கிறதற்கு அல்ல, நிறைவேற்றுகிறதற்கே வந்தேன்.

18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।வானமும் பூமியும் ஒழிந்துபோனாலும், நியாயப்பிரமாணத்திலுள்ளதெல்லாம் நிறைவேறுமளவும், அதில் ஒரு எழுத்தாகிலும், ஒரு எழுத்தின் உறுப்பாகிலும் ஒழிந்து போகாது என்று மெய்யாகவே உங்களுக்குச் சொல்லுகிறேன்.

19 “ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।ஆகையால், இந்தக் கற்பனைகள் எல்லாவற்றிலும் சிறிதொன்றையாகிலும் மீறி, அவ்விதமாய் மனுஷருக்குப் போதிக்கிறவன் பரலோகராஜ்யத்தில் எல்லாரிலும் சிறியவன் என்னப்படுவான்; இவைகளைக் கைக்கொண்டு போதிக்கிறவன் பரலோகராஜ்யத்தில் எல்லாரிலும் பெரியவன் என்னப்படுவான்.

20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ।வேதபாரகர் பரிசேயர் என்பவர்களுடைய நீதியிலும் உங்கள் நீதி அதிகமாயிராவிட்டால், பரலோகராஜ்யத்தில் பிரவேசிக்கமாட்டீர்கள் என்று உங்களுக்குச் சொல்லுகிறேன்.

21 ਯਿਸੂ ਦਾ ਕਰੋਧ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’கொலை செய்யாதிருப்பாயாக என்பதும், கொலைசெய்கிறவன் நியாயத்தீர்ப்புக்கு ஏதுவாயிருப்பான் என்பதும், பூர்வத்தாருக்கு உரைக்கப்பட்டதென்று கேள்விப்பட்டிருக்கிறீர்கள்.

22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।நான் உங்களுக்குச் சொல்லுகிறேன்; தன் சகோதரனை நியாயமில்லாமல் கோபித்துக்கொள்ளுகிறவன் நியாயத்தீர்ப்புக்கு ஏதுவாயிருப்பான்; தன் சகோதரனை வீணனென்று சொல்லுகிறவன் ஆலோசனைச் சங்கத்தீர்ப்புக்கு ஏதுவாயிருப்பான்; மூடனே என்று சொல்லுகிறவன் எரிநரகத்திற்கு ஏதுவாயிருப்பான்.

23 “ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।ஆகையால் நீ பலிபீடத்தினிடத்தில் உன் காணிக்கையைச் செலுத்த வந்து, உன் பேரில் உன் சகோதரனுக்குக் குறை உண்டென்று அங்கே நினைவு கூருவாயாகில்,

24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।அங்கேதானே பலிபீடத்தின் முன் உன் காணிக்கையை வைத்துவிட்டுப் போய், முன்பு உன் சகோதரனோடே ஒப்புரவாகி, பின்பு வந்து உன் காணிக்கையைச் செலுத்து.

25 “ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।எதிராளி உன்னை நியாயாதிபதியினிடத்தில் ஒப்புக்கொடாமலும், நியாயாதிபதி உன்னைச் சேவகனிடத்தில் ஒப்புக்கொடாமலும், நீ சிறைச்சாலையில் வைக்கப்படாமலும் இருக்கும்படியாக, நீ உன் எதிராளியோடு வழியில் இருக்கும்போதே சீக்கிரமாய் அவனுடனே நல்மனம் பொருந்து.

26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।பொருந்தாவிட்டால், நீ ஒரு காசும் குறைவின்றிக் கொடுத்துத் தீர்க்குமட்டும் அவ்விடத்திலிருந்து புறப்படமாட்டாய் என்று, மெய்யாகவே உனக்குச் சொல்லுகிறேன்.

27 ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’விபசாரஞ் செய்யாதிருப்பாயாக என்பது பூர்வத்தாருக்கு உரைக்கப்பட்டதென்று கேள்விப்பட்டிருக்கிறீர்கள்.

28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।நான் உங்களுக்குச் சொல்லுகிறேன் ஒரு ஸ்திரீயை இச்சையோடு பார்க்கிற எவனும் தன் இருதயத்தில் அவளோடே விபசாரஞ்செய்தாயிற்று.

29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।உன் வலது கண் உனக்கு இடறலுண்டாக்கினால், அதைப் பிடுங்கி எறிந்து போடு; உன் சரீரம் முழுவதும் நரகத்தில் தள்ளப்படுவதைப்பார்க்கிலும், உன் அவயவங்களில் ஒன்று கெட்டுப்போவது உனக்கு நலமாயிருக்கும்.

30 ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।உன் வலது கை உனக்கு இடறலுண்டாக்கினால், அதைத் தறித்து எறிந்து போடு; உன் சரீரம் முழுவதும் நரகத்தில் தள்ளப்படுவதைப்பார்க்கிலும், உன் அவயவங்களில் ஒன்று கெட்டுப்போவது உனக்கு நலமாயிருக்கும்.

31 ਯਿਸੂ ਦਾ ਤਲਾਕ ਬਾਰੇ ਉਪਦੇਸ਼ “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸ ਨੂੰ ਤਲਾਕਨਾਮਾ ਲਿਖਕੇ ਦੇਵੇ।’தன் மனைவியைத் தள்ளிவிடுகிற எவனும் தள்ளுதற்சீட்டை அவளுக்கு கொடுக்கக்கடவன் என்று உரைக்கப்பட்டது.

32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।நான் உங்களுக்குச் சொல்லுகிறேன் வேசித்தன முகாந்தரத்தினாலொழிய தன் மனைவியைத் தள்ளிவிடுகிறவன், அவளை விபசாரஞ்செய்யப்பண்ணுகிறவனாயிருப்பான்; அப்படித் தள்ளிவிட்டவளை விவாகம் பண்ணுகிறவனும் விபசாரஞ்செய்கிறவனாயிருப்பான்.

33 ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।அன்றியும், பொய்யாணையிடாமல் உன் ஆணைகளைக் கர்த்தர் முன்னிலையாய்ச் செலுத்துவாயாக என்று பூர்வத்தாருக்கு உரைக்கப்பட்டதென்று கேள்விப்பட்டிருக்கிறீர்கள்.

34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।நான் உங்களுக்குச் சொல்லுகிறேன் பரிச்சேதம் சத்தியம்பண்ணவேண்டாம்; வானத்தின் பேரில் சத்தியம்பண்ணவேண்டாம், அது தேவனுடைய சிங்காசனம்.

35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।பூமியின் பேரிலும் சத்தியம்பண்ணவேண்டாம், அது தேவனுடைய பாதபடி; எருசலேமின் பேரிலும் சத்தியம்பண்ணவேண்டாம், அது மகாராஜாவின் நகரம்.

36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ।உன் சிரசின் பேரிலும் சத்தியம்பண்ணவேண்டாம், அதின் ஒரு மயிரையாவது வெண்மையாக்கவும் கறுப்பாக்கவும் உன்னால் கூடாதே.

37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।உள்ளதை உள்ளதென்றும் இல்லதை இல்லதென்றும் சொல்லுங்கள்; இதற்கு மிஞ்சினது தீமையினால் உண்டாயிருக்கும்.

38 ਯਿਸੂ ਦਾ ਬਦਲੇ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’கண்ணுக்குக் கண், பல்லுக்கு பல் என்று உரைக்கப்பட்டதைக் கேள்விப்பட்டிருக்கிறீர்கள்.

39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।நான் உங்களுக்குச் சொல்லுகிறேன் தீமையோடு எதிர்த்து நிற்கவேண்டாம்; ஒருவன் உன்னை வலது கன்னத்தில் அறைந்தால், அவனுக்கு மறு கன்னத்தையும் திருப்பிக் கொடு.

40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।உன்னோடு வழக்காடி உன் வஸ்திரத்தை எடுத்துக்கொள்ளவேண்டுமென்றிருக்கிறவனுக்கு உன் அங்கியையும் விட்டுவிடு.

41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।ஒருவன் உன்னை ஒரு மைல் தூரம் வரப் பலவந்தம் பண்ணினால், அவனோடு இரண்டு மைல் தூரம் போ.

42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।உன்னிடத்தில் கேட்கிறவனுக்குக் கொடு, உன்னிடத்தில் கடன் வாங்க விரும்புகிறவனுக்கு முகங்கோணாதே.

43 ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’உனக்கடுத்தவனைச் சிநேகித்து, உன் சத்துருவைப் பகைப்பாயாக என்று சொல்லப்பட்டதைக் கேள்விப்பட்டிருக்கிறீர்கள்.

44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।நான் உங்களுக்குச் சொல்லுகிறேன், உங்கள் சத்துருக்களைச் சிநேகியுங்கள்; உங்களைச் சபிக்கிறவர்களை ஆசீர்வதியுங்கள்; உங்களைப் பகைக்கிறவர்களுக்கு நன்மை செய்யுங்கள்; உங்களை நிந்திக்கிறவர்களுக்காகவும் உங்களைத் துன்பப்படுத்துகிறவர்களுக்காகவும் ஜெபம் பண்ணுங்கள்.

45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।இப்படிச் செய்வதினால் நீங்கள் பரலோகத்திலிருக்கிற உங்கள் பரம பிதாவுக்கு புத்திரராயிருப்பீர்கள்; அவர் தீயோர் மேலும் நல்லோர் மேலும் தமது சூரியனை உதிக்கப்பண்ணி, நீதியுள்ளவர்கள் மேலும் அநீதியுள்ளவர்கள் மேலும் மழையைப் பெய்யப்பண்ணுகிறார்.

46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?உங்களைச் சிநேகிக்கிறவர்களையே நீங்கள் சிநேகிப்பீர்களானால், உங்களுக்குப் பலன் என்ன? ஆயக்காரரும் அப்படிச்செய்கிறார்களல்லவா?

47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?உங்கள் சகோதரரைமாத்திரம் வாழ்த்துவீர்களானால், நீங்கள் விசேஷித்துச் செய்கிறது என்ன? ஆயக்காரரும் அப்படிச்செய்கிறார்களல்லவா?

48 ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।ஆகையால், பரலோகத்திலிருக்கிற உங்கள் பிதா பூரண சற்குணராயிருக்கிறதுபோல, நீங்களும் பூரண சற்குணராயிருக்கக்கடவீர்கள்.

Tamil Bible