Matthew 7 - PUNJABI (Tamil)

1 ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।நீங்கள் குற்றவாளிகளென்று தீர்க்கப்படாதபடிக்கு மற்றவர்களைக் குற்றவாளிகளென்று தீர்க்காதிருங்கள்.

2 ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।ஏனெனில், நீங்கள் மற்றவர்களைத் தீர்க்கிற தீர்ப்பின்படியே நீங்களும் தீர்க்கப்படுவீர்கள்; நீங்கள் மற்றவர்களுக்கு அளக்கிற அளவின்படியே உங்களுக்கும் அளக்கப்படும்.

3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।நீ உன் கண்ணிலிருக்கிற உத்திரத்தை உணராமல், உன் சகோதரன் கண்ணிலிருக்கிற துரும்பைப் பார்க்கிறதென்ன?

4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?இதோ உன் கண்ணில் உத்திரம் இருக்கையில் உன் சகோதரனை நோக்கி நான் உன் கண்ணிலிருக்கிற துரும்பை எடுத்துப்போடட்டும் என்று நீ சொல்வதெப்படி?

5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।மாயக்காரனே! முன்பு உன் கண்ணிலிருக்கிற உத்திரத்தை எடுத்துப்போடு; பின்பு உன் சகோதரன் கண்ணிலிருக்கிற துரும்பை எடுத்துப்போட வகைபார்ப்பாய்.

6 “ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।பரிசுத்தமானதை நாய்களுக்குக் கொடாதேயுங்கள்; உங்கள் முத்துகளைப் பன்றிகள்முன் போடாதேயுங்கள்; போட்டால் தங்கள் கால்களால் அவைகளை மிதித்து, திரும்பிக்கொண்டு உங்களைப் பீறிப்போடும்.

7 ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।கேளுங்கள், அப்பொழுது உங்களுக்குக் Εொடுக்கப்படும்; தேடுங்கள், அப்பொழுது கண்டடைவீர்கள்; தட்டுங்கள் அப்பொழுது உங்களுக்குத் திறக்கப்படும்.

8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।ஏனென்றால், கேட்கிற எவனும் பெற்றுக்கொள்ளுகிறான்; தேடுகிறவன் கண்டடைகிறான்; தட்டுகிறவனுக்குத் திறக்கப்படும்.

9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?உங்களில் எந்த மனுஷனானாலும் தன்னிடத்தில் அப்பத்தைக்கேட்கிற தன் மகனுக்குக் கல்லைக் கொடுப்பானா?

10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?மீனைக்கேட்டால் அவனுக்குப் பாம்பைக்கொடுப்பானா?

11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?ஆகையால், பொல்லாதவர்களாகிய நீங்கள் உங்கள் பிள்ளைகளுக்கு நல்ல ஈவுகளைக் கொடுக்க அறிந்திருக்கும்போது, பரலோகத்திலிருக்கிற உங்கள் பிதா தம்மிடத்தில் வேண்டிக்கொள்ளுகிறவர்களுக்கு நன்மையானவைகளைக் கொடுப்பது அதிக நிச்சயம் அல்லவா?

12 ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।ஆதலால், மனுஷர் உங்களுக்கு எவைகளைச்செய்ய விரும்புகிறீர்களோ, அவைகளை நீங்களும் அவர்களுக்குச் செய்யுங்கள்; இதுவே நியாயப்பிரமாணமும் தீர்க்கதரிசனங்களுமாம்.

13 ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।இடுக்கமான வாசல் வழியாய் உட்பிரவேசியுங்கள்; கேட்டுக்குப் போகிற வாசல் விரிவும், வழி விசாலமுமாயிருக்கிறது; அதின் வழியாய்ப் பிரவேசிக்கிறவர்கள் அநேகர்.

14 ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।ஜீவனுக்குப் போகிற வாசல் இடுக்கமும், வழி நெருக்கமுமாயிருக்கிறது; அதைக் கண்டுபிடிக்கிறவர்கள் சிலர்.

15 ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।கள்ளத்தீர்க்கதரிசிகளுக்கு எச்சரிக்கையாயிருங்கள்; அவர்கள் ஆட்டுத்தோலைப் போர்த்துக்கொண்டு உங்களிடத்தில் வருவார்கள்; உள்ளத்திலோ அவர்கள் பட்சிக்கிற ஓநாய்கள்.

16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।அவர்களுடைய கனிகளினாலே அவர்களை அறிவீர்கள்; முட்செடிகளில் திராட்சப்பழங்களையும், முட்பூண்டுகளில் அத்திப்பழங்களையும் பறிக்கிறார்களா?

17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ।அப்படியே நல்ல மரமெல்லாம் நல்ல கனிகளைக் கொடுக்கும்; கெட்ட மரமோ கெட்ட கனிகளைக் கொடுக்கும்.

18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।நல்ல மரம் கெட்ட கனிகளைக் கொடுக்கமாட்டாது; கெட்ட மரம் நல்ல கனிகளைக் கொடுக்கமாட்டாது.

19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।நல்ல கனி கொடாத மரமெல்லாம் வெட்டுண்டு அக்கினியிலே போடப்படும்.

20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।ஆதலால், அவர்களுடைய கனிகளினாலே அவர்களை அறிவீர்கள்.

21 “ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।பரலோகத்திலிருக்கிற என் பிதாவின் சித்தத்தின்படி செய்கிறவனே பரலோகராஜ்யத்தில் பிரவேசிப்பானேயல்லாமல், என்னை நோக்கிக் கர்த்தாவே! கர்த்தாவே! என்று சொல்லுகிறவன் அதில் பிரவேசிப்பதில்லை.

22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’அந்நாளில் அநேகர் என்னை நோக்கி: கர்த்தாவே! கர்த்தாவே! உமது நாமத்தினாலே தீர்க்கதரிசனம் உரைத்தோம் அல்லவா? உமது நாமத்தினாலே பிசாசுகளைத் துரத்தினோம் அல்லவா? என்பார்கள்.

23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’அப்பொழுது, நான் ஒருக்காலும் உங்களை அறியவில்லை. அக்கிரமச் செய்கைக்காரரே, என்னைவிட்டு அகன்று போங்கள் என்று அவர்களுக்குச் சொல்லுவேன்.

24 ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।ஆகையால், நான் சொல்லிய இந்த வார்த்தைகளைக் கேட்டு, இவைகளின்படி செய்கிறவன் எவனோ, அவனைக் கன்மலையின்மேல் தன் வீட்டைக் கட்டின புத்தியுள்ள மனுஷனுக்கு ஒப்பிடுவேன்.

25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।பெருமழை சொரிந்து, பெருவெள்ளம் வந்து, காற்று அடித்து, அந்த வீட்டின்மேல் மோதியும் அது விழவில்லை; ஏனென்றால் அது கன்மலையின்மேல் அஸ்திபாரம் போடப்பட்டிருந்தது.

26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।நான் சொல்லிய இந்த வார்த்தைகளைக் கேட்டு, இவைகளின்படி செய்யாதிருக்கிறவன் எவனோ, அவன் தன் வீட்டை மணலின்மேல் கட்டின புத்தியில்லாத மனுஷனுக்கு ஒப்பிடப்படுவான்.

27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”பெருமழை சொரிந்து, பெருவெள்ளம் வந்து, காற்று அடித்து, அந்த வீட்டின்மேல் மோதினபோது அது விழுந்தது; விழுந்து முழுவதும் அழிந்தது என்றார்.

28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।இயேசு இந்த வார்த்தைகளைச் சொல்லி முடித்தபோது, அவர் வேதபாரகரைப்போல் போதியாமல், அதிகாரமுடையவராய் அவர்களுக்குப் போதித்தபடியால்,

29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।ஜனங்கள் அவருடைய போதகத்தைக்குறித்து ஆச்சரியப்பட்டார்கள்.

Tamil Bible