Micah 6 - PUNJABI (Tamil)
1 ਯਹੋਵਾਹ ਦੀ ਸ਼ਿਕਾਇਤ ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।கர்த்தர் சொல்லுகிறதைக் கேளுங்கள்; நீ எழுந்து, பர்வதங்களுக்கு முன் உன் வழக்கைச் சொல்; மலைகள் உன் சத்தத்தக் கேட்கக்கடவது.
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।பர்வதங்களே, பூமியின் உறுதியான அஸ்திபாரங்களே கர்த்தருடைய வழக்கைக் கேளுங்கள்; கர்த்தருக்கு அவர் ஜனத்தோடே வழக்கு இருக்கிறது; இஸ்ரவேலோடே அவர் வழக்காடுவார்.
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ? ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ? ਕੀ ਮੈਂ ਤੁਹਾਡੇ ਤੇ ਬੋਝ ਪਾਈਆ?என் ஜனமே, நான் உனக்கு என்ன செய்தேன்? நான் எதினால் உன்னை விசனப்படுத்தினேன் எனக்கு எதிரே உத்தரவு சொல்.
4 ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।நான் உன்னை எகிப்து தேசத்திலிருந்து வரப்பண்ணி, அடிமைத்தன வீட்டிலிருந்து உன்னைமீட்டுக்கொண்டு மோசே ஆரோன் மிரியாம் என்பவர்களை உனக்கு முன்பாக அனுப்பினேன்.
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”என் ஜனமே மோவாபின் ராஜாவாகிய பாலாக் பண்ணின யோசனை இன்னதென்றும் பேயோரின் குமாரனான பிலேயாம் அவனுக்குப் பிரதியுத்தரமாகச் சொன்னது இன்னதென்றும், சித்தீம் தொடங்கி கில்கால்மட்டும் நடந்தது இன்னதென்றும் நீ கர்த்தருடைய நீதிகளை அறிந்துகொள்ளும்படி நினைத்துக்கொள்.
6 ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?என் ஜனத்தைக்கொண்டு நான் கர்த்தருடைய சந்நிதியில் வந்து, உன்னதமான தேவனுக்கு முன்பாகப் பணிந்துகொள்வேன்? தகனபலிகளைக்கொண்டும், ஒரு வயது கன்றுக்குட்டிகளைக்கொண்டும் அவர் சந்நிதியில் வரவேண்டுமோ?
7 ਕੀ ਯਹੋਵਾਹ 10,000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?ஆயிரங்களான ஆட்டுக்கடாக்களின்பேரிலும், எண்ணெயாய் ஓடுகிற பதினாயிரங்களான ஆறுகளின்பேரிலும் கர்த்தர் பிரியமாயிருப்பாரோ? என் அக்கிரமத்தைப் போக்க என் முதற் பேறானவனையும், என் ஆத்துமாவின் பாவத்தைப் போக்க என் கர்ப்பக்கனியையும் கொடுக்கவேண்டுமோ?
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।மனுஷனே, நன்மை இன்னதென்று அவர் உனக்கு அறிவித்திருக்கிறார்; நியாயஞ்செய்து, இரக்கத்தைச் சிநேகித்து, உன் தேவனுக்கு முன்பாக மனத்தாழ்மையாய் நடப்பதை அல்லாமல் வேறே என்னத்தைக் கர்த்தர் உன்னிடத்தில் கேட்கிறார்.
9 ਇਸਰਾਏਲੀ ਕੀ ਕਰ ਰਹੇ ਸਨ? ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।கர்த்தருடைய சத்தம் நகரத்தை நோக்கிக் கூப்பிடுகிறது; ஞானமுள்ளவன் உம்முடைய நாமத்தை மதிப்பான்; மிலாற்றிற்கும் அதை நேமித்தவருக்கும் செவிகொடுங்கள்.
10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।துன்மார்க்கனுடைய வீட்டிலே துன்மார்க்கத்தினால் சம்பாதித்த பொக்கிஷங்களும், அருவருக்கப்படத்தக்க குறைந்த மரக்காலும் இன்னும் இருக்கிறதல்லவோ?
11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!கள்ளத்தராசும் கள்ளப் படிக்கற்களுள்ள பையும் இருக்கும்போது, அவர்களைச் சுத்தமுள்ளவர்களென்று எண்ணுவேனோ?
12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।அவர்களில் ஐசுவரியமுள்ளவர்கள் கொடுமையால் நிறைந்திருக்கிறார்கள்: அவர்களுக்குள் வாசமாயிருக்கிறவர்கள் பொய்பேசுகிறார்கள்; அவர்கள் வாயிலுள்ள நாவு கபடமுள்ளது.
13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।ஆகையால் நான் உன் பாவங்களினிமித்தம் உன்னை அடித்துப் பாழாக்குகிறதினால் உன்னை பலட்சயமாக்குவேன்.
14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।நீ புசித்தும் திருப்தியடையாதிருப்பாய்; உனக்குள்ளே சோர்வுண்டாகும்; நீ பதனம் பண்ணியும் தப்புவிப்பதில்லை; நீ தப்புவிப்பதையும் பட்டயத்துக்கு ஒப்புக்கொடுப்பேன்.
15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।நீ விதைத்தும் அறுக்காமற்போவாய்; நீ ஒலிவப்பழங்களையும் திராட்சப்பழங்களையும் ஆலையர்டினபோதிலும், எண்ணெய் பூசிக்கொள்வதுமில்லை இரசம் குடிப்பதுமில்லை.
16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।நான் உன்னைப் பாழாகவும் உன் குடிகளை ஈசலிட்டு நிந்திக்கிற நிந்தையாகவும் வைக்கும்படி, உம்ரியினுடைய கட்டளைகளும் ஆகாப் வீட்டாருடைய எல்லாச் செய்கைகளும் கைக்கொள்ளப்பட்டுவருகிறது; அவர்களுடைய ஆலோசனைகளிலே நடக்கிறீர்கள்; ஆகையால் என் ஜனத்தின் நிந்தையைச் சுமப்பீர்கள்.
Tamil Bible