Nahum 1 - PUNJABI (Tamil)

1 ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।நினிவேயின் பாரம். எல்கோசானாகிய நாகூமின் தரிசனப் புஸ்தகம்.

2 ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।கர்த்தர் எரிச்சலுள்ளவரும் நீதியைச் சரிக்கட்டுகிறவருமான தேவன்; கர்த்தர் நீதியைச் சரிக்கட்டுகிறவர், உக்கிரகோபமுள்ளவர்; கர்த்தர் தம்முடைய சத்துருக்களுக்குப் பிரதிபலன் அளிக்கிறவர், அவர் தம்முடைய பகைஞருக்காகக் கோபத்தை வைத்துவைக்கிறவர்.

3 ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।கர்த்தர் நீடிய சாந்தமும், மிகுந்த வல்லமையுமுள்ளவர்; அவர்களை ஆக்கினையில்லாமல் தப்புவிக்கமாட்டார்; கர்த்தருடைய வழி சுழல்காற்றிலும் பெருங்காற்றிலும் இருக்கிறது; மேகங்கள் அவருடைய பாதத்துக்குள்ளாயிருக்கிறது.

4 ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।அவர் சமுத்திரத்தை அதட்டி, அதை வற்றிப்போகப்பண்ணி, சகல ஆறுகளையும் வறட்சியாக்குகிறார். பாசனும் கர்மேலும் சோர்ந்து, லீபனோனின் செழிப்பு வாடிப்போகும்.

5 ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।அவர் சமுகத்தில் பர்வதங்கள் அதிர்ந்து மலைகள் கடந்துபோகும்; அவர் பிரசன்னத்தினால் பூமியும் சக்கரமும் அதில் குடியிருக்கிற அனைவரோடும் எடுபட்டுப்போம்.

6 ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।அவருடைய கோபத்துக்கு முன்பாக நிற்பவன் யார்? அவருடைய உக்கிரகோபத்திலே தரிப்பவன் யார்? அவருடைய எரிச்சல் அக்கினியைப்போல இறைக்கப்படுகிறது; அவராலே கன்மலைகள் பேர்க்கப்படும்.

7 ਯਹੋਵਾਹ ਚੰਗਾ ਹੈ। ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।கர்த்தர் நல்லவர், இக்கட்டு நாளிலே அரணான கோட்டை; தம்மை நம்புகிறவர்களை அறிந்திருக்கிறார்.

8 ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।ஆனாலும் நினிவேயின் ஸ்தானத்தை, புரண்டுவருகிற வெள்ளத்தினால் சர்வசங்காரம்பண்ணுவார்; இருள் அவர் சத்துருக்களைப் பின்தொடரும்.

9 ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।நீங்கள் கர்த்தருக்கு விரோதமாகச் செய்ய நினைக்கிறதென்ன? அவர் சர்வசங்காரம்பண்ணுவார்; இடுக்கம் மறுபடியும் உண்டாகாது.

10 ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।அவர்கள் சன்னபின்னலாயிருக்கிற முட்செடிகளுக்கு ஒப்பாயிருக்கையிலும் தங்கள் மதுபானத்தினால் வெறிகொண்டிருக்கையிலும், அவர்கள் முழுதும் காய்ந்துபோன செத்தையைப்போல எரிந்துபோவார்கள்.

11 ਅੱਸ਼ੂਰ, ਤੇਰੇ ਵੱਲੋਂ ਇੱਕ ਮਨੱਖ ਆਇਆ, ਉਸ ਨੇ ਯਹੋਵਾਹ ਦੇ ਵਿਰੁੱਧ ਮਤੇ ਪਕਾਏ, ਅਤੇ ਭੈੜੀ ਮੱਤ ਦਿੱਤੀ।கர்த்தர`Ε்கு விரோதமாகப் பொல்லாத நினைவுகொண்டிРρக்கிற துராலோசனைக்காரன் ஒருவன் உன்னிடத்திலிருந்து புறப்பட்டான்.

12 ਯਹੋਵਾਹ ਨੇ ਯਹੂਦਾਹ ਨੂੰ ਇਹ ਗੱਲਾਂ ਆਖੀਆਂ: “ਭਾਵੇਂ ਅੱਸ਼ੂਰ ਦੇ ਲੋਕ ਪੂਰੇ ਜ਼ੋਰ ਵਿੱਚ ਹਨ, ਉਨ੍ਹਾਂ ਕੋਲ ਵੱਡੀ ਫ਼ੌਜ ਹੈ ਪਰ ਉਹ ਸਾਰੇ ਖਤਮ ਹੋ ਜਾਣਗੇ। ਮੇਰੇ ਲੋਕੋ, ਮੈਂ ਤੁਹਾਨੂੰ ਦੁੱਖ ਦਿੱਤੇ, ਪਰ ਮੈਂ ਤੁਹਾਨੂੰ ਹੋਰ ਦੁੱਖੀ ਨਾ ਹੋਣ ਦੇਵਾਂਗਾ।கர்த்தர் சொல்லுகிறது என்னவென்றால்: அவர்கள் சம்பூரணமடைந்து அநேகராயிருந்தாலும் அறுப்புண்டுபோவார்கள்; அவன் ஒழிந்துபோவான்; உன்னை நான் சிறுமைப்படுத்தினேன், இனி உன்னைச் சிறுமைப்படுத்தாதிருப்பேன்.

13 ਹੁਣ ਮੈਂ ਤੁਹਾਨੂੰ ਆਜ਼ਾਦ ਕਰ ਦੇਵਾਂਗਾ। ਅੱਸ਼ੂਰ ਦੇ ਤੁਸੀਂ ਹੋਰ ਗੁਲਾਮ ਨਾ ਰਹੋਁਗੇ, ਹੁਣ ਮੈਂ ਤੇਰੇ ਮੋਢਿਆਂ ਤੋਂ ਉਹ ਭਾਰ ਲਾਹ ਸੁੱਟਾਂਗਾ ਅਤੇ ਉਨ੍ਹਾਂ ਜਂਜੀਰਾਂ ਨੂੰ ਜੋ ਤੈਨੂੰ ਜਕੜੀ ਬੈਠੀਆਂ ਹਨ, ਭੰਨ ਸੁੱਟਾਂਗਾ।”இப்போதும் நான் உன்மேல் இருக்கிற அவன் நுகத்தை முறித்து உன் கட்டுகளை அறுப்பேன்.

14 ਅੱਸ਼ੂਰ ਦੇ ਪਾਤਸ਼ਾਹ, ਯਹੋਵਾਹ ਨੇ ਤੈਨੂੰ ਇਹ ਸੰਦੇਸ਼ ਦਿੱਤਾ ਹੈ: “ਤੇਰਾ ਨਾਉਂ ਜਾਰੀ ਰੱਖਣ ਲਈ ਤੇਰਾ ਕੋਈ ਉੱਤਰਾਧਿਕਾਰੀ ਨਹੀਂ ਹੋਵੇਗਾ। ਮੈਂ ਤੇਰੇ ਦੇਵਤਿਆਂ ਦੇ ਮੰਦਰ ਵਿੱਚ ਉਕਰੇ ਹੋਏ ਬੁੱਤਾਂ ਅਤੇ ਧਾਤ ਦੀਆਂ ਮੂਰਤਾਂ ਨੂੰ ਤੋੜ ਦਿਆਂਗਾ। ਮੈਂ ਤੇਰੀ ਕਬਰ ਤਿਆਰ ਕਰ ਰਿਹਾ ਹਾਂ ਕਿਉਂ ਜੋ ਤੇਰਾ ਅੰਤ ਨੇੜੇ ਆ ਰਿਹਾ ਹੈ।”உன்னைக்குறித்துக் கர்த்தர் கட்டளைகொடுத்திருக்கிறார்; இனி உன் பேருக்கு வித்துவிதைக்கப்படுவதில்லை; உன் தேவர்களின் கோவிலில் இருக்கிற வெட்டப்பட்ட விக்கிரகத்தையும் வார்க்கப்பட்ட விக்கிரகத்தையும் நான் நிர்மூலம்பண்ணுவேன்; நீ கனவீனனானபடியால் அதை உனக்குப் பிரேதக்குழியாக்குவேன்.

15 ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।இதோ, சமாதானத்தைக் கூறுகிற சுவிசேஷகனுடைய கால்கள் மலைகளின்மேல் வருகிறது; யூதாவே, உன்பண்டிகைகளை ஆசரி; உன் பொருத்தனைகளைச் செலுத்து; துஷ்டன் இனி உன் வழியாய்க் கடந்துவருவதில்லை, அவன் முழுதும் சங்கரிக்கப்பட்டான்.

Tamil Bible