Nahum 3 - PUNJABI (Tamil)
1 ਨੀਨਵਾਹ ਲਈ ਬੁਰੀਆਂ ਖਬਰਾਂ ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਹਮਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।இரத்தப்பழிகளின் நகரத்திற்கு ஐயோ! அது வஞ்சகத்தினாலும் கொடுமையினாலும் நிறைந்திருக்கிறது; கொள்ளை ஓயாமல் நடக்கிறது.
2 ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।சவுக்குகளின் ஓசையும், உருளைகளின் அதிர்ச்சியும், குதிரைகளின் பாய்ச்சலும், இரதங்கள் கடகடவென்று ஓடுகிற சத்தமும்,
3 ਘੁੜ ਸਵਾਰ ਹਮਲਾ ਕਰ ਰਹੇ ਹਨ, ਉਨ੍ਹਾਂ ਦੀਆਂ ਸ਼ਮਸ਼ੀਰਾਂ ਚਮਕਦੀਆਂ ਹਨ ਬਹੁਤ ਸਾਰੀਆਂ ਲੋਬਾਂ ਦਾ ਢੇਰ ਪਿਆ ਹੈ ਅਣਗਿਣਤ ਲਾਸ਼ਾਂ ਦੇ ਢੇਰ ਲੋਕ ਲਤਾੜ ਕੇ ਲੰਘ ਰਹੇ ਹਨ।வீரர் குதிரை ஏறுகிறதும், பட்டயங்கள் துலங்குகிறதும், ஈட்டிகள் மின்னுகிறதும் வெட்டுண்டவர்களின் திரளும், பிரேதங்களின் ஏராளமும் அங்கே உண்டாயிருக்கும்; பிணங்களுக்குத் தொகையில்லை; அவர்கள் பிணங்களில் இடறிவிழுகிறார்கள்.
4 ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ ਜੋ ਕਦੇ ਸੰਤੁਸਟ ਨਹੀਂ ਹੁੰਦੀ। ਉਸ ਨੂੰ ਵੱਧ ਤੋਂ ਵੱਧ ਚਾਹੀਦਾ ਸੀ। ਉਸ ਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।தன் வேசித்தனங்களினால் ஜாதிகளையும் தன் சூனியங்களினால் வம்சங்களையும் விற்கிற மகா சூனியக்காரியும் ரூபவதியுமாயிருக்கிற வேசியினுடைய திரளான வேசித்தனங்களினிமித்தம்,
5 ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।இதோ, நான் உனக்கு விரோதமாக வந்து உன் வஸ்திரத்து ஓரங்களை உன் முகமட்டும் தூக்கியெடுத்து, ஜாதிகளுக்கு உன் நிர்வாணத்தையும் ராஜ்யங்களுக்கு உன் மானத்தையும் தெரியப்பண்ணி,
6 ਮੈਂ ਤੇਰੇ ਤੇ ਚਿਕੱੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।உன்மேல் தீட்டானவைகளை எறிந்து உன்னைக் கனவீனப்படுத்தி, உன்னை வேடிக்கையாக்கிப்போடுவேன் என்று சேனைகளின் கர்த்தர் சொல்லுகிறார்.
7 ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ। ਉਸ ਨੂੰ ਕੌਣ ਰੋਵੇਗਾ?’ ਨੀਨਵਾਹ, ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”அப்பொழுது உன்னைக் காண்கிறவனெல்லாம் நினிவே பாழாய்ப்போயிற்று, அதற்காகப் புலம்புகிறவர்கள் யார்? ஆறுதல் சொல்லுகிறவர்களை உனக்கு எங்கே தேடுவேனென்று சொல்லி உன்னைவிட்டோடிப்போவான்.
8 ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।நதிகள் மத்தியிலிருந்த நோ அம்மோனைப்பார்க்கிலும் நீ சிரேஷ்டமோ? அதைச் சுற்றிலும் தண்ணீர் இருந்தது; சமுத்திரம் அதின் அரணும், சமுத்திரக்கால் அதின் மதிலுமாயிருந்தது.
9 ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ।எத்தியோப்பியாவும் எகிப்தும் எண்ணிறந்த சேனையால் அதற்குப் பெலனாக இருந்தது; பூத்தும் லூபீமும் அதற்குச் சகாயமாயிருந்தது.
10 ਪਰ ਫ਼ਿਰ ਵੀ ਬੀਬਸ ਨੂੰ ਹਾਰ ਹੋਈ ਅਤੇ ਉਸ ਦੇ ਮਨੁੱਖ ਦੂਜੇ ਦੇਸਾਂ ਵਿੱਚ ਅਸੀਰ ਕਰਕੇ ਲੈ ਜਾਏ ਗਏ। ਹਰ ਗਲੀ ਦੀ ਨੁਕੱੜ ਤੇ ਸੈਨਿਕਾਂ ਨੇ ਉਸ ਦੇ ਬੱਚਿਆਂ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ। ਖਾਸ ਮਨੁੱਖਾਂ ਨੂੰ ਆਪਣੇ ਦਾਸ ਬਣਾ ਕੇ ਰੱਖਣ ਲਈ ਉਨ੍ਹਾਂ ਨੇ ਆਪਸ ਵਿੱਚ ਗੁਣੇ ਪਾਏ। ਉਨ੍ਹਾਂ ਨੇ ਬੀਬਸ ਦੇ ਸਾਰੇ ਵਿਸ਼ੇਸ਼ ਮਨੁੱਖਾਂ ਨੂੰ ਜੰਜੀਰਾਂ ਨਾਲ ਜੜਕਿਆ।ஆயினும் அவள் குடிவிலக்கப்பட்டுச் சிறையிருப்பிலே கொண்டுபோகப்பட்டாள்; அவள் குழந்தைகள் எல்லா வீதிகளின் முகனைகளிலும் மோதியடிக்கப்பட்டார்கள்; அவளுடைய கனவான்கள்பேரில் சீட்டுப்போட்டார்கள்; அவளுடைய பெரியவர்கள் எல்லாரும் சங்கிலிகளால் கட்டப்பட்டார்கள்.
11 ਇਸ ਲਈ ਨੀਨਵਾਹ, ਤੂੰ ਵੀ ਸ਼ਰਾਬੀ ਵਾਂਗ ਡਿੱਗ ਪਵੇਂਗਾ। ਤੂੰ ਦੁਸ਼ਮਣਾ ਤੋਂ ਲੁਕਣ ਖਾਤਰ ਇੱਕ ਸੁਰੱਖਿਅਤ ਜਗ੍ਹਾ ਦੀ ਤਲਾਸ਼ ਕਰਨ ਦੀ ਕੋਸ਼ਿਸ ਕਰੇਗਾ।நீயும் வெறிகொண்டு ஒளித்துக்கொள்வாய்; நீயும் உன் சத்துருவுக்குத் தப்ப அரணான கோட்டையைத் தேடுவாய்.
12 ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗੜ੍ਹ ਅੰਜੀਰ ਦੇ ਦ੍ਰੱਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।உன் அரண்களெல்லாம் முதல்பழுக்கும் பழங்களுள்ள அத்திமரங்களைப்போல இருக்கும்; அவைகள் குலுக்கப்பட்டால் அவைகளின் பழம் தின்கிறவன் வாயிலே விழும்.
13 ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।இதோ, உன் நடுவில் இருக்கிற ஜனங்கள் பேடிகள்; உன் தேசத்தின் வாசல்கள் உன் சத்துருவுக்குமுன் திறவுண்டுபோகும்; அக்கினி உன் தாழ்ப்பாள்களைப் பட்சிக்கும்.
14 ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗੜ੍ਹਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ।முற்றிக்கைக்குத் தண்ணீர்மொண்டு வை, உன் அரண்களைப் பலப்படுத்து; சேற்றிலே போய்க் களிமண் மிதி, சூளையைக் கெட்டிப்படுத்து.
15 ਤੂੰ ਉਹ ਸਭ ਕੁਝ ਕਰ ਸੱਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵੱਢਿਆ ਜਾਵੇਂਗਾ। ਤੇਰੀ ਜ਼ਮੀਨ ਟਿੱਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉੱਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ। ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵੱਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵੱਧਾਇਆ।அங்கே அக்கினி உன்னைப் பட்சிக்கும், பட்டயம் உன்னைச் சங்கரிக்கும்; அது பச்சைக்கிளிகளைப்போல் உன்னைப் பட்சித்துப்போடும்; உன்னைப் பச்சைக்கிளிகளத்தனையாக்கிக்கொள், உன்னை வெட்டுக்கிளிகளத்தனையாக்கிக்கொள்.
16 ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼ ’ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ।உன் வர்த்தகரை வானத்து நட்சத்திரங்களிலும் அதிகமாக்கினாய்; இந்த பச்சைக்கிளிகள் பரவிப் பறந்துபோகும்.
17 ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜ੍ਹਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।உன் மகுடவர்த்தனர் வெட்டுக்கிளிகளுக்கும் உன் தளகர்த்தர் பெருங்கிளிகளுக்கும் சமானமாயிருக்கிறார்கள்; அவைகள் குளிர்ச்சியான நாளில் வேலிகளில் பாளையமிறங்கி, சூரியன் உதித்தமாத்திரத்தில் பறந்துபோம்; பின்பு அவைகள் இருக்கும் இடமின்னதென்று தெரியாது.
18 ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।அசீரியா ராஜாவே, உன் மேய்ப்பர்கள் உறங்குவார்கள்; உன் பிரபலஸ்தர் படுத்திருப்பார்கள்; உன் ஜனங்கள் பர்வதங்களின்மேல் சிதறியிருக்கிறார்கள், அவைகளைக் கூட்டிச் சேர்ப்பவன் இல்லை.
19 ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।உன் நொறுங்குதலுக்குப் பரிகாரம் இல்லை; உன் காரியம் கொடியது; உன் செய்தியைக் கேட்பவர் யாவரும் உன்பேரில் கைகொட்டுவார்கள்; உன் பொல்லாப்பு எந்நேரமும் யார்பேரிலேதான் பாயாமற்போயிற்று?
Tamil Bible