Nehemiah 2 - PUNJABI (Tamil)
1 ਪਾਤਸ਼ਾਹ ਦਾ ਨਹਮਯਾਹ ਨੂੰ ਯਰੂਸ਼ਲਮ ’ਚ ਭੇਜਣਾ ਅਰਤਹਸ਼ਸ਼ਤਾ ਪਾਤਸ਼ਾਹ ਦੇ 20ਵੇਂ, ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਕੁਝ ਮੈਅ ਪਾਤਸ਼ਾਹ ਕੋਲ ਲਿਆਈ ਗਈ। ਮੈਂ ਮੈਅ ਚੁੱਕ ਕੇ ਪਾਤਸ਼ਾਹ ਨੂੰ ਦਿੱਤੀ। ਪਹਿਲਾਂ ਜਦੋਂ ਵੀ ਮੈਂ ਪਾਤਸ਼ਾਹ ਸਾਹਮਣੇ ਹੁੰਦਾ ਸੀ ਕਦੇ ਇੰਨਾ ਉਦਾਸ ਨਹੀਂ ਸੀ ਹੋਇਆ, ਪਰ ਹੁਣ ਮੈਂ ਬੜਾ ਉਦਾਸ ਸੀ।அர்தசஷ்டா ராஜாவின் இருபதாம் வருஷம் நிசான் மாதத்திலே, திராட்சரசம் ராஜாவுக்கு முன்பாக வைத்திருக்கையில், நான் அதை எடுத்து அவருக்குக் கொடுத்தேன்; நான் முன் ஒருபோதும் அவர் சமுகத்தில் துக்கமாயிருந்ததில்லை.
2 ਤਾਂ ਪਾਤਸ਼ਾਹ ਨੇ ਮੈਨੂੰ ਪੁੱਛਿਆ, “ਕੀ ਤੂੰ ਬੀਮਾਰ ਹੈਂ? ਤੂੰ ਉਦਾਸ ਕਿਉਂ ਦਿਖ ਰਿਹਾ ਹੈਂ? ਮੈਨੂੰ ਲੱਗਦਾ ਤੇਰੇ ਮਨ ਵਿੱਚ ਕੋਈ ਦੁੱਖ ਹੈ।” ਫ਼ੇਰ ਮੈਂ ਬਹੁਤ ਡਰ ਗਿਆ।அப்பொழுது ராஜா என்னைப்பார்த்து: நீ துக்கமுகமாயிருக்கிறது என்ன? உனக்கு வியாதியில்லையே, இது மனதின் துக்கமே ஒழிய வேறொன்றும் அல்ல என்றார்; அப்பொழுது நான் மிகவும் பயந்து,
3 ਭਾਵੇਂ ਮੈਂ ਬੜਾ ਡਰਿਆਂ ਹੋਇਆ ਸੀ ਤਾਂ ਵੀ ਮੈਂ ਪਾਤਸ਼ਾਹ ਨੂੰ ਕਿਹਾ, “ਪਾਤਸ਼ਾਹ, ਜੁਗੋ-ਜੁਗ ਜੀਉਂਦਾ ਰਹੇ। ਮੇਰਾ ਦਿਲ ਇਸ ਲਈ ਉਦਾਸ ਹੈ ਕਿਉਂ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ ਉਹ ਬੇਹ ਹੋਇਆ ਪਿਆ ਹੈ ਅਤੇ ਉਸ ਸ਼ਹਿਰ ਦੇ ਫਾਟਕ ਅੱਗ ਨਾਲ ਝੁਲਸੇ ਫਨਾਹ ਹੋਏ ਪਏ ਹਨ।”ராஜாவை நோக்கி: ராஜா என்றைக்கும் வாழ்க; என் பிதாக்களின் கல்லறைகள் இருக்கும் ஸ்தலமாகிய நகரம் பாழானதும், அதின் வாசல்கள் அக்கினியால் சுட்டெரிக்கப்பட்டதுமாய்க் கிடக்கும்போது, நான் துக்கமுகத்தோடு இராதிருப்பது எப்படி என்றேன்.
4 ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।அப்பொழுது ராஜா என்னைப் பார்த்து: நீ கேட்கிற காரியம் என்ன என்றார். அப்பொழுது நான்: பரலோகத்தின் தேவனை நோக்கி ஜெபம்பண்ணி,
5 ਫਿਰ ਮੈਂ ਪਾਤਸ਼ਾਹ ਨੂੰ ਆਖਿਆ, “ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਜੇਕਰ ਤੇਰੀ ਨਿਗਾਹ ਵਿੱਚ ਤੇਰਾ ਸੇਵਕ ਪ੍ਰਸੰਸਾਯੋਗ ਹੈ, ਮੈਨੂੰ ਯਹੂਦਾਹ ਦੇ ਸ਼ਹਿਰ (ਯਰੂਸ਼ਲਮ) ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਭੇਜ ਦੇਵੋ। ਮੈਂ ਉੱਥੇ ਜਾ ਕੇ ਉਸ ਸ਼ਰਿਰ ਨੂੰ ਮੁੜ ਤੋਂ ਬਨਾਉਣਾ ਚਾਹੁੰਦਾ ਹਾਂ।”ராஜாவைப் பார்த்து: ராஜாவுக்குச் சித்தமாயிருந்து, அடியேனுக்கு உமது சமுகத்தில் தயை கிடைத்ததானால், என் பிதாக்களின் கல்லறைகளிலிருக்கும் பட்டணத்தைக் கட்டும்படி, யூதா தேசத்துக்கு நீர் என்னை அனுப்பவேண்டிக்கொள்ளுகிறேன் என்றேன்.
6 ਪਾਤਸ਼ਾਹ ਦੇ ਕੋਲ ਹੀ ਮਹਾਰਾਣੀ ਵੀ ਬੈਠੀ ਹੋਈ ਸੀ। ਉਨ੍ਹਾਂ ਦੋਨਾਂ ਨੇ ਮੈਨੂੰ ਪੁੱਛਿਆ, “ਤ੍ਤੇਰਾ ਸਫ਼ਰ ਕਿੰਨਾ ਚਿਰ ਰਹੇਗਾ ਅਤੇ ਕੀ ਤੂੰ ਵਾਪਸ ਪਰਤੇਂਗਾ?” ਪਾਤਸ਼ਾਹ ਮੈਨੂੰ ਭੇਜਣ ਲਈ ਪ੍ਰਸੰਨ ਸੀ ਤਾਂ ਮੈਂ ਉਸ ਨੂੰ ਵਾਪਸੀ ਦਾ ਸਮਾਂ ਠਹਿਰਾ ਦਿੱਤਾ।அப்பொழுது ராஜஸ்திரீயும் பக்கத்தில் உட்கார்ந்திருந்தாள். ராஜா என்னைப் பார்த்து: உன் பிரயாணம் எத்தனை நாள் செல்லும், நீ எப்பொழுது திரும்பிவருவாய் என்று கேட்டார். இவ்வளவுகாலம் செல்லுமென்று நான் ராஜாவுக்குச் சொன்னபோது, என்னை அனுப்ப அவருக்குச் சித்தமாயிற்று.
7 ਮੈਂ ਪਾਤਸ਼ਾਹ ਨੂੰ ਇਹ ਵੀ ਕਿਹਾ, “ਜੇਕਰ ਪਾਤਸ਼ਾਹ ਪਸੰਦ ਕਰੇ, ਤਾਂ ਮੈਂ ਕੁਝ ਹੋਰ ਅਰਜ਼ ਕਰਾਂ। ਜੇਕਰ ਪਾਤਸ਼ਾਹ ਹਾਮੀ ਭਰੇ ਤਾਂ ਉਹ ਮੈਨੂੰ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਦੇ ਨਾਵਾਂ ਤੇ ਚਿੱਠੀਆਂ ਦੇਵੇ। ਉਨ੍ਹਾਂ ਨੂੰ ਇਹ ਚਿੱਠੀਆਂ ਵਿਖਾਕੇ, ਮੈਂ ਉਨ੍ਹਾਂ ਦੀ ਜ਼ਮੀਨ ਰਾਹੀਂ ਸ਼ਾਂਤੀ ਅਤੇ ਸ਼ੁਰੱਖਿਆ ਨਾਲ ਜਾ ਸੱਕਦਾ ਹਾਂ ਜਦ ਤੀਕ ਕਿ ਮੈਂ ਯਹੂਦਾਹ ਵਿੱਚ ਨਹੀਂ ਪਹੁੰਚ ਜਾਂਦਾ।பின்னும் நான் ராஜாவைப் பார்த்து ராஜாவுக்குச் சித்தமாயிருந்தால், நான் யூதாதேசத்துக்குப் போய்ச்சேருமட்டும், நதிக்கு அப்புறத்திலிருக்கிற தேசாதிபதிகள் என்னை வழிவிட்டனுப்பும்படிக்கு அவர்களுக்குக் கடிதங்கள் கொடுக்கும்படிக்கும்,
8 ਅਤੇ ਇੱਕ ਚਿੱਠੀ ਆਸਾਫ ਲਈ ਮਿਲੇ ਜਿਹੜਾ ਕਿ ਜੰਗਲ ਦਾ ਰੱਖਵਾਲਾ ਹੈ, ਤਾਂ ਜੋ ਉਹ ਮੈਨੂੰ ਮੰਦਰ ਦੇ ਕਿਲ੍ਹੇ ਦੇ ਫਾਟਕਾਂ ਲਈ, ਨਗਰ ਦੀਆਂ ਕੰਧਾਂ ਲਈ, ਅਤੇ ਮੇਰੇ ਘਰ ਲਈ ਮੈਨੂੰ ਲੱਕੜ ਲੈਣ ਦੀ ਮਨਜੂਰੀ ਦੇ ਦੇਵੇ ਜਿੱਥੇ ਮੈਂ ਰਹਿ ਸੱਕਦਾ ਹੋਵਾਂ।” ਪਾਤਸ਼ਾਹ ਨੇ ਜੋ ਕੁਝ ਵੀ ਮੈਂ ਮੰਗਿਆ, ਮੈਨੂੰ ਦੇ ਦਿੱਤਾ। ਪਾਤਸ਼ਾਹ ਨੇ ਇਹ ਸਭ ਇਸ ਲਈ ਕੀਤਾ ਕਿਉਂ ਕਿ ਪਰਮੇਸ਼ੁਰ ਮੇਰੇ ਤੇ ਕ੍ਰਿਪਾਲੂ ਸੀ।தேவாலயத்துக்கு இருக்கிற அரணின் கதவு வேலைக்கும், நகர அலங்கத்தின் வேலைக்கும், நான் தங்கப்போகிற வீட்டின் வேலைக்கும் வேண்டிய மரங்களை ராஜாவின் வனத்துக் காவலாளனாகிய ஆசாப் எனக்குக் கொடுக்கும்படிக்கும், அவனுக்கும் ஒரு கடிதம் கட்டளையிடப்படுவதாக என்றேன்; என் தேவனுடைய தயவுள்ள கரம் என்மேல் இருந்தபடியால், ராஜா அவைகளை எனக்குக் கட்டளையிட்டார்.
9 ਮੈਂ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਕੋਲ ਗਿਆ ਤੇ ਉਨ੍ਹਾਂ ਨੂੰ ਪਾਤਸ਼ਾਹ ਵਲੋਂ ਦਿੱਤੇ ਖਤ ਦਿਖਾਏ। ਪਾਤਸ਼ਾਹ ਨੇ ਮੇਰੇ ਨਾਲ ਫੌਜੀ ਅਧਿਕਾਰੀ ਅਤੇ ਘੁੜ ਸਵਾਰ ਵੀ ਭੇਜੇ ਸਨ।அப்படியே நான் நதிக்கு அப்புறத்திலிருக்கிற தேசாதிபதிகளிடத்துக்கு வந்து, ராஜாவின் கடிதங்களை அவர்களுக்குக் கொடுத்தேன்; ராஜா என்னோடேகூட இராணுவச் சேர்வைக்காரரையும், குதிரைவீரரையும் அனுப்பியிருந்தார்.
10 ਸਨਬਲਟ ਅਤੇ ਟੋਬੀਯਾਹ ਨੂੰ ਜਦੋਂ ਮੇਰੇ ਕੰਮਾਂ ਬਾਰੇ ਪਤਾ ਲੱਗਾ ਤਾਂ ਉਹ ਬੜੇ ਪਰੇਸ਼ਾਨ ਅਤੇ ਗੁੱਸੇ ਹੋਏ ਕਿ ਕੋਈ ਇਸਰਾਏਲੀਆਂ ਦੀ ਮਦਦ ਲਈ ਆਇਆ ਸੀ। ਸਨਬਲਟ ਹੋਰੋਨ ਤੋਂ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਸੀ।இதை ஓரோனியனான சன்பல்லாத்தும், அம்மோனியனான தொபியா என்னும் ஊழியக்காரனும் கேட்டபோது, இஸ்ரவேல் புத்திரரின் நன்மையை விசாரிக்க ஒருவன் வந்தான் என்பது அவர்களுக்கு மிகவும் விசனமாயிருந்தது.
11 ਨਹਮਯਾਹ ਵਲੋਂ ਦੀਵਾਰਾਂ ਦੀ ਜਾਂਚ ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨਾਂ ਦਿਨਾਂ ਲਈ ਰਿਹਾ। ਫ਼ੇਰ ਰਾਤ ਵੇਲੇ, ਮੈਂ ਕੁਝ ਆਦਮੀਆਂ ਨਾਲ ਨਿਕਲ ਪਿਆ, ਪਰ ਮੈਂ ਕਿਸੇ ਨੂੰ ਵੀ ਮੇਰੇ ਪਰਮੇਸ਼ੁਰ ਦੁਆਰਾ, ਯਰੂਸ਼ਲਮ ਬਾਰੇ, ਮੇਰੇ ਦਿਲ ਵਿੱਚ ਪਾਈਆਂ ਯੋਜਨਾਵਾਂ ਬਾਰੇ ਨਹੀਂ ਦੱਸਿਆ। ਓੱਬੇ ਜਿਸ ਘੋੜੇ ਤੇ ਮੈਂ ਸਵਾਰ ਸੀ ਉਸ ਤੇ ਇਲਾਵਾ ਮੇਰੇ ਕੋਲ ਕੋਈ ਹੋਰ ਘੋੜਾ ਨਹੀਂ ਸੀ।நான் எருசலேமுக்கு வந்து, அங்கே மூன்றுநாள் இருந்தபின்பு,
13 ਰਾਤ ਵੇਲੇ, ਮੈਂ ਵਾਦੀ ਦੇ ਫਾਟਕ ਤੋਂ ਬਾਹਰ ਨਿਕਲ ਕੇ ਅਜਗਰ ਦੇ ਖੂਹ ਨੂੰ ਅਤੇ ਕੂੜੇ ਦੇ ਫਾਟਕ ਨੂੰ ਗਿਆ। ਇਉਂ ਮੈਂ ਯਰੂਸ਼ਲਮ ਦੀਆਂ ਢਹੀਆਂ ਹੋਈਆਂ ਕੰਧਾਂ ਦਾ ਮੁਆਇਨਾ ਕਰ ਰਿਹਾ ਸੀ ਅਤੇ ਉਨ੍ਹਾਂ ਫਾਟਕਾਂ ਦਾ ਵੀ ਜਿਹੜੇ ਕਿ ਅੱਗ ਨਾਲ ਸੜ ਗਏ ਸਨ।நான் அன்று ராத்திரி பள்ளத்தாக்கின் வாசல்வழியாய்ப் புறப்பட்டு, வலுசர்ப்பத் துரவைக் கடந்து, குப்பைமேட்டு வாசலுக்கு வந்து, எருசலேமில் இடிந்துபோன அலங்கத்தையும், அக்கினியால் சுட்டெரிக்கப்பட்ட அதின் வாசல்களையும் பார்வையிட்டேன்.
14 ਉਸਤੋਂ ਬਾਦ ਮੈਂ ਫੁਵਾਰੇ ਵਾਲੇ ਫਾਟਕ ਅਤੇ ਪਾਤਸ਼ਾਹ ਦੇ ਤਲਾਬ ਵੱਲ ਨੂੰ ਸਵਾਰ ਹੋਇਆ ਪਰ ਜਦੋਂ ਹੀ ਮੈਂ ਨੇੜੇ ਪਹੁੰਚਿਆ ਤਾਂ ਮੈਂ ਵੇਖਿਆ ਕਿ ਉੱਥੇ ਮੇਰੇ ਘੋੜੇ ਦੇ ਲੰਘਣ ਜਿੰਨੀ ਥਾਂ ਵੀ ਨਹੀਂ ਸੀ।அவ்விடத்தை விட்டு ஊருணி வாசலண்டைக்கும், ராஜாவின் குளத்தண்டைக்கும் போனேன்; நான் ஏறியிருந்த மிருகம் அங்கே நடந்துபோகிறதற்கு வழியில்லாதிருந்தது.
15 ਤਾਂ ਫਿਰ ਇਉਂ ਮੈਂ ਕੰਧਾਂ ਦਾ ਮੁਆਇਨਾ ਕਰਦਾ ਹੋਇਆ ਹਨੇਰੇ ’ਚ ਹੀ ਵਾਦੀ ਨੂੰ ਚੜ੍ਹ ਆਇਆ। ਅਖੀਰ ਵਿੱਚ ਮੈਂ ਵਾਦੀ ਦੇ ਫਾਟਕ ਰਾਹੀਂ ਮੁੜ ਆਇਆ।அன்று ராத்திரியிலேயே நான் ஆற்றோரமாய்ப் போய், அலங்கத்தைப் பார்வையிட்டுத் திரும்பி, பள்ளத்தாக்கின் வாசல்வழியாய் வந்துவிட்டேன்.
16 ਅਧਿਕਾਰੀ ਨਹੀਂ ਜਾਣਦੇ ਸਨ ਕਿ ਮੈਂ ਕਿੱਥੋ ਗਿਆ ਸੀ ਤੇ ਨਾ ਹੀ ਇਹ ਪਤਾ ਸੀ ਕਿ ਮੈਂ ਕੀ ਕਰ ਰਿਹਾ ਸੀ। ਮੈਂ ਅਜੇ ਤੀਕ ਯਹੂਦੀਆਂ, ਜਾਜਕਾਂ, ਸੱਜਣਾ, ਅਧਿਕਾਰੀਆਂ ਅਤੇ ਦੂਸਰਿਆਂ ਨੂੰ ਜੋ ਕੰਮ ਕਰਦੇ ਸਨ, ਕੁਝ ਵੀ ਨਹੀਂ ਦੱਸਿਆ ਸੀ।நான் போனதும், நான் செய்ததும் அதிகாரிகள் ஒருவருக்கும் தெரியாது; அதுவரையிலும் நான் யூதருக்காகிலும், ஆசாரியர்கள் பெரியவர்கள் அதிகாரிகளுக்காகிலும், வேலைசெய்கிற மற்றவர்களுக்காகிலும் ஒன்றும் அறிவிக்கவில்லை.
17 ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”பின்பு நான் அவர்களை நோக்கி: எருசலேம் பாழாயிருக்கிறதையும், அதின் வாசல்கள் அக்கினியால் சுட்டெரிக்கப்பட்டுக்கிடக்கிறதையும், நாம் இருக்கிற சிறுமையையும் பார்க்கிறீர்களே; நாம் இனி நிந்தைக்குள்ளாயிராதபடிக்கு, எருசலேமின் அலங்கத்தைக் கட்டுவோம் வாருங்கள் என்று சொல்லி,
18 ਮੈਂ ਉਨ੍ਹਾਂ ਲੋਕਾਂ ਨੂੰ ਇਹ ਵੀ ਆਖਿਆ ਕਿ ਮੇਰਾ ਪਰਮੇਸ਼ੁਰ ਮੇਰੇ ਉੱਪਰ ਦਯਾਲੂ ਸੀ। ਮੈਂ ਉਨ੍ਹਾਂ ਨੂੰ ਪਾਤਸ਼ਾਹ ਦੀਆਂ ਗੱਲਾਂ ਬਾਰੇ ਵੀ ਦੱਸਿਆ, ਜਿਹੜੀਆਂ ਉਸ ਨੇ ਮੈਨੂੰ ਆਖੀਆਂ ਸਨ। ਤਦ ਉਨ੍ਹਾਂ ਲੋਕਾਂ ਨੇ ਕਿਹਾ, “ਆਓ, ਹੁਣ ਆਪਾ ਕੰਮ ਸ਼ੁਰੂ ਕਰੀਏ!” ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਚੰਗੇ ਕੰਮ ਲਈ ਸਮਰਪਿਤ ਕਰ ਦਿੱਤਾ।என் தேவனுடைய கரம் என்மேல் நன்மையாக இருக்கிறதையும், ராஜா என்னோடே சொன்ன வார்த்தைகளைய`ή் அவர்களுக்கρ அறிவித்தேனͻ அப்பெޠδுது அவர்கள்: எழுந்து கட்Οுவோம் வாருங்கள் என்று சொல்லி, அந்த நல்ல வேலைக்குத் தங்கள் கைகளைத் திடப்படுத்தினார்கள்.
19 ਪਰ ਜਦੇਂ ਹੋਰੋਨ ਦੇ ਸਨਬਲਟ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਅਤੇ ਅਰਬੀ ਗਸ਼ਮ ਨੇ ਸੁਣਿਆ ਕਿ ਅਸੀਂ ਇਸ ਨੂੰ ਮੁੜ ਤੋਂ ਉਸਾਰ ਰਹੇ ਹਾਂ, ਤਾਂ ਉਨ੍ਹਾਂ ਨੇ ਬੜੀ ਬਦਤਮੀਜ਼ੀ ਨਾਲ ਸਾਡਾ ਮਖੌਲ ਉਡਾਇਆ ਅਤੇ ਕਿਹਾ, “ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਪਾਤਸ਼ਾਹ ਦੇ ਖਿਲਾਫ਼ ਵਿਦ੍ਰੋਹ ਕਰ ਰਹੇ ਹੋ?”ஓரோனியனான சன்பல்லாத்தும், அம்மோனியனான தொபியா என்னும் ஊழியக்காரனும், அரபியனான கேஷேமும் இதைக் கேட்டபோது, எங்களைப் பரியாசம்பண்ணி, எங்களை நிந்தித்து: நீங்கள் செய்கிற இந்தக் காரியம் என்ன? நீங்கள் ராஜாவுக்கு விரோதமாகக் கலகம்பண்ணப்போகிறீர்களோ என்றார்கள்.
20 ਪਰ ਮੈਂ ਉਨ੍ਹਾਂ ਆਦਮੀਆਂ ਨੂੰ ਇੰਝ ਕਿਹਾ, “ਇਸ ਕਾਮਯਾਬੀ ਲਈ ਅਕਾਸ਼ ਦਾ ਪਰਮੇਸ਼ੁਰ ਸਾਡੀ ਮਦਦ ਕਰੇਗਾ ਅਸੀਂ ਪਰਮੇਸ਼ੁਰ ਦੇ ਦਾਸ ਹਾਂ ਅਤੇ ਅਸੀਂ ਇਸ ਸ਼ਹਿਰ ਨੂੰ ਮੁੜ ਤੋਂ ਉਸਾਰਾਂਗੇ। ਅਤੇ ਤੁਸੀਂ ਇਸ ਕੰਮ ਵਿੱਚ ਸਾਡੀ ਸਹਾਇਤਾ ਨਹੀਂ ਕਰ ਸੱਕਦੇ ਤੇ ਨਾ ਹੀ ਯਰੂਸ਼ਲਮ ਵਿੱਚ ਰਹਿੰਦੇ ਤੁਹਾਡੇ ਘਰਾਣੇ ਵਿੱਚੋਂ ਕੋਈ ਮਨੁੱਖ ਤੁਹਾਡਾ ਇੱਬੋ ਦੀ ਜ਼ਮੀਨ ਵਿੱਚ ਨਾ ਕੋਈ ਹੱਕ ਹੈ ਨਾ ਹਿੱਸਾ। ਤੁਹਾਨੂੰ ਯਰੂਸ਼ਲਮ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ।”அதற்கு நான் மறுமொழியாக: பரலோகத்தின் தேவனானவர் எங்களுக்குக் காரியத்தைக் கைகூடிவரப்பண்ணுவார்; அவருடைய ஊழியக்காரராகிய நாங்கள் எழுந்து கட்டுவோம்; உங்களுக்கோவென்றால் எருசலேமிலே பங்குமில்லை பாத்தியமுமில்லை; உங்கள் பேர் விளங்க ஒன்றும் இல்லையென்று அவர்களுடனே சொன்னேன்.
Tamil Bible