Nehemiah 5 - PUNJABI (Tamil)
1 ਨਹਮਯਾਹ ਦਾ ਗਰੀਬਾਂ ਦੀ ਮਦਦ ਕਰਨਾ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ।ஜனங்களுக்குள் அநேகரும் அவர்களுடைய ஸ்திரீகளும் யூதராகிய தங்கள் சகோதரர்மேல் முறையிடுகிற பெரிய கூக்குரலுண்டாயிற்று.
2 ਉਨ੍ਹਾਂ ਚੋ ਕਈਆਂ ਨੇ ਆਖਿਆ, “ਅਸੀਂ, ਸਾਡੇ ਪੁੱਤਰ ਅਤੇ ਸਾਡੀਆਂ ਧੀਆਂ ਕਾਫ਼ੀ ਹਨ, ਸੋ ਸਾਨੂੰ ਖਾਣ ਲਈ ਅਤੇ ਜਿਉਂਦੇ ਰਹਿਣ ਲਈ ਕੁਝ ਅਨਾਜ ਦਿੱਤਾ ਜਾਵੇ।”அதென்னவென்றால், அவர்களில் சிலர் நாங்கள் எங்கள் குமாரரோடும் எங்கள் குமாரத்திகளோடும் அநேகரானபடியினால், சாப்பிட்டுப் பிழைக்கும்படிக்கு நாங்கள் தானியத்தைக் கடனாக வாங்கினோம் என்றார்கள்.
3 ਹੋਰ ਲੋਕਾਂ ਨੇ ਆਖਿਆ, “ਇਹ ਕਾਲ ਦਾ ਸਮਾਂ ਹੈ। ਸਾਨੂੰ ਆਪਣੀ ਜ਼ਮੀਨ, ਅੰਗੂਰਾਂ ਦੇ ਬਾਗ਼ ਅਤੇ ਘਰ ਗਿਰਵੀ ਰੱਖ ਦੇਣੇ ਚਾਹੀਦੇ ਹਨ ਤਾਂ ਜੋ ਸਾਨੂੰ ਅਨਾਜ ਮਿਲ ਸੱਕੇ।”வேறு சிலர் எங்கள் நிலங்களையும் எங்கள் திராட்சத்தோட்டங்களையும் எங்கள் வீடுகளையும் நாங்கள் அடைமானமாக வைத்து, இந்தப் பஞ்சத்திலே தானியம் வாங்கினோம் என்றார்கள்.
4 ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।இன்னும் சிலர் ராஜாவுக்குத் தீர்வைசெலுத்த, நாங்கள் எங்கள் நிலங்கள்மேலும் எங்கள் திராட்சத்தோட்டங்கள்மேலும், பணத்தைக் கடனாக வாங்கினோம் என்றும்;
5 ਉਨ੍ਹਾਂ ਸ਼ਾਹੂਕਾਰਾਂ ਵੱਲ ਵੇਖੋ ਅਸੀਂ ਵੀ ਉਨ੍ਹਾਂ ਵਾਂਗ ਹੀ ਭਲੇ ਹਾਂ ਅਤੇ ਸਾਡੇ ਪੁੱਤਰ ਵੀ ਉਨ੍ਹਾਂ ਦੇ ਪੁੱਤਰਾਂ ਵਾਂਗ ਹੀ ਭਲੇ ਹਨ ਪਰ ਫਿਰ ਵੀ ਸਾਨੂੰ ਆਪਣੇ ਪੁੱਤਰਾਂ ਧੀਆਂ ਗੁਲਾਮ ਬਣਾ ਕੇ ਵੇਚਣੇ ਪੈਣਗੇ। ਸਾਡੇ ਵਿੱਚੋਂ ਕਈਆਂ ਨੇ ਤਾਂ ਆਪਣੀਆਂ ਧੀਆਂ ਨੂੰ ਗੁਲਾਮ ਬਣਾ ਕੇ ਵੇਚ ਵੀ ਦਿੱਤਾ ਹੈ। ਅਸੀਂ ਬਿਲਕੁਲ ਬੇਵੱਸ ਹਾਂ ਅਤੇ ਪਹਿਲਾਂ ਹੀ ਆਪਣੇ ਖੇਤ ਅਤੇ ਅੰਗੂਰਾਂ ਦੇ ਬਾਗ਼ ਗੁਆ ਚੁੱਕੇ ਹਾਂ।”எங்கள் உடலும் எங்கள் சகோதரர் உடலும் சரி; எங்கள் பிள்ளைகளும் அவர்கள் பிள்ளைகளும் சரி; ஆனாலும், இதோ நாங்கள் எங்கள் குமாரரையும் எங்கள் குமாரத்திகளையும் அடிமைத்தனத்திற்கு உட்படுத்தவேண்டியதாயிருக்கிறது; அப்படியே எங்கள் குமாரத்திகளில் சிலர் அடிமைப்பட்டுமிருக்கிறார்கள்; அவர்களை மீட்க எங்களுக்கு நிர்வாகமில்லை; எங்கள் நிலங்களும் எங்கள் திராட்சத்தோட்டங்களும் வேறே மனிதர் கைவசமாயிற்று என்றார்கள்.
6 ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜ੍ਹਿਆ।அவர்கள் கூக்குரலையும், இந்தவார்த்தைகளையும் நான் கேட்டபோது, மிகவும் கோபங்கொண்டு,
7 ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।” ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ।என் மனதிலே ஆலோசனைபண்ணி, பிற்பாடு பிரபுக்களையும் அதிகாரிகளையும் கடிந்துகொண்டு: நீங்கள் அவரவர் தங்கள் சகோதரர்மேல் ஏன் வட்டி சுமத்துகிறீர்கள் என்று சொல்லி, அவர்களுக்கு விரோதமாக ஒரு பெரிய சபைகூடிவரச்செய்து,
8 ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, “ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸੱਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।” ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ।அவர்களை நோக்கி: புறஜாதியாருக்கு விற்கப்பட்ட யூதராகிய எங்கள் சகோதரரை நாங்கள் எங்கள் சக்திக்குத்தக்கதாய் மீட்டிருக்கையில், நீங்கள் திரும்ப உங்கள் சகோதரரை விற்கலாமா? இவர்கள் நமக்கு விலைப்பட்டுப்போகலாமா என்றேன்; அப்பொழுது அவர்கள் மறு உத்தரவு சொல்ல இடமில்லாமல் மவுனமாயிருந்தார்கள்.
9 ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ।பின்னும் நான் அவர்களை நோக்கி: நீங்கள் செய்கிற காரியம் நல்லதல்ல; நம்முடைய பகைஞராகிய புறஜாதியார் நிந்திக்கிறதினிமித்தம் நீங்கள் நம்முடைய தேவனுக்குப் பயந்து நடக்கவேண்டாமா?
10 ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ।நானும் என் சகோதரரும் என் வேலைக்காரரும் இவ்விதமாகவா அவர்களுக்குப் பணமும் தானியமும் கடன்கொடுத்திருக்கிறோம்? இந்த வட்டியை விட்டுவிடுவோமாக.
11 ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।”நீங்கள் இன்றைக்கு அவர்கள் நிலங்களையும், அவர்கள் திராட்சத்தோட்டங்களையும், அவர்கள் ஒலிவத்தோப்புகளையும், அவர்கள் வீடுகளையும், நீங்கள் பணத்திலும் தானியத்திலும் திராட்சரசத்திலும் எண்ணெயிலும் நூற்றுக்கொன்று வீதமாக அவர்களிடத்தில் தண்டிவருகிற வட்டியையும், அவர்களுக்குத் திரும்பக்கொடுத்துவிடுங்கள் என்றேன்.
12 ਤਦ ਅਮੀਰ ਲੋਕਾਂ ਅਤੇ ਸਰਦਾਰਾਂ ਨੇ ਆਖਿਆ, “ਹੇ ਨਹਮਯਾਹ, ਅਸੀਂ ਉਹ ਸਭ ਕੁਝ ਵਾਪਸ ਕਰ ਦੇਵਾਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਹੋਰ ਮੰਗ ਨਹੀਂ ਮਂਗਾਂਗੇ ਅਤੇ ਉਵੇਂ ਹੀ ਕਰਾਂਗੇ ਜਿਵੇਂ ਤੂੰ ਕਹੇਁਗਾ।” ਫੇਰ ਮੈਂ ਜਾਜਕਾਂ ਨੂੰ ਬੁਲਾਇਆ। ਮੈਂ ਸੱਜਣਾਂ ਅਤੇ ਸਰਦਾਰਾਂ ਨੂੰ ਪਰਮੇਸ਼ੁਰ ਦੇ ਸਾਹਮਣੇ ਸੌਂਹ ਚੁਕਾਈ ਕਿ ਉਹ ਆਪਣੇ ਇਕਰਾਰਾਂ ਤੇ ਪੂਰੇ ਉਤਰਣਗੇ।அதற்கு அவர்கள் நாங்கள் அதைத் திரும்பக் கொடுத்துவிட்டு, இனி அப்படி அவர்களிடத்தில் கேட்கமாட்டோம்; நீர் சொல்லுகிறபடியே செய்வோம் என்றார்கள்; அப்பொழுது நான் ஆசாரியர்களை அழைத்து, அவர்கள் இந்த வார்த்தையின்படி செய்ய அவர்களை ஆணையிடுவித்துக்கொண்டேன்.
13 ਫ਼ੇਰ ਮੈਂ ਆਪਣੇ ਕੱਪੜਿਆਂ ਉੱਪਰਲੀਆਂ ਤਰੀਜਾਂ ਕੱਢੀਆਂ ਅਤੇ ਆਖਿਆ, “ਬਿਲਕੁਲ ਇੰਝ ਹੀ ਪਰਮੇਸ਼ੁਰ, ਹਰ ਆਦਮੀ ਨੂੰ ਆਪਣੇ ਘਰੋ ਅਤੇ ਆਪਣੀ ਕਮਾਈ ਵਿੱਚੋਂ ਹਿਲਾ ਦੇਵੇ, ਜੋ ਇਸ ਇਕਰਾਰ ਨੂੰ ਪੂਰਿਆਂ ਨਹੀਂ ਕਰਦਾ। ਅਤੇ ਬਿਲਕੁਲ ਇੰਝ ਹੀ, ਉਹ ਹਿਲਾਇਆ ਜਾਵੇ ਅਤੇ ਖਾਲੀ ਕੀਤਾ ਜਾਵੇ।” ਮੈਂ ਇਹ ਆਖ ਕੇ ਆਪਣੀ ਗੱਲ ਪੂਰੀ ਕੀਤੀ ਅਤੇ ਸਾਰੇ ਲੋਕਾਂ ਨੇ ਇਸ ਨੂੰ ਮੰਨਿਆ ਅਤੇ ਮਿਲ ਕੇ ਕਿਹਾ, “ਆਮੀਨ!” ਅਤੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਇਉਂ ਉਨ੍ਹਾਂ ਲੋਕਾਂ ਨੇ ਆਪਣੇ ਇਕਰਾਰ ਨੂੰ ਪੂਰਿਆਂ ਕੀਤਾ।நான் என் வஸ்திரத்தை உதறிப்போட்டு, இப்படி இந்த வார்த்தையை நிறைவேற்றாத எந்த மனிதனையும் அவன் வீட்டிலும் அவன் சம்பாத்தியத்திலும் இருந்து தேவன் உதறிப்போடக்கடவர்; இந்தப்பிரகாரமாக அவன் உதறிப்போடப்பட்டு, வெறுமையாய்ப் போவானாக என்றேன்; அதற்குச் சபையார் எல்லாரும் ஆமென் என்று சொல்லி கர்த்தரைத் துதித்தார்கள்; பின்பு ஜனங்கள் இந்த வார்த்தையின்படியே செய்தார்கள்.
14 ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12ਵਰ੍ਹੇ ਰਾਜਪਾਲ ਕਿਹਾ।நான் யூதாதேசத்திலே அதிபதியாயிருக்கும்படி ராஜாவாகிய அர்தசஷ்டா எனக்குக் கற்பித்த நாளாகிய அவருடைய இருபதாம் வருஷம் தொடங்கி, அவருடைய முப்பத்திரண்டாம் வருஷம் வரைக்கும் இருந்த பன்னிரண்டு வருஷகாலமாய், நானும் என் சகோதரரும் அதிபதிகள் வாங்குகிற படியை வாங்கிச் சாப்பிடவில்லை.
15 ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।எனக்கு முன்னிருந்த அதிபதிகள் ஜனங்களுக்குப் பாரமாயிருந்து, அவர்கள் கையிலே அப்பமும் திராட்சரசமும் வாங்கினதும் அல்லாமல், நாற்பதுசேக்கல் வெள்ளியும் வாங்கிவந்தார்கள்; அவர்கள் வேலைக்காரர் முதலாய் ஜனங்கள்மேல் அதிகாரம் செலுத்தினார்கள்; நானோ தேவனுக்குப் பயந்ததினால் இப்படிச் செய்யவில்லை.
16 ਮੈਂ ਇਸ ਕੰਧ ਤੇ ਮੁਰੰਮਤ ਦਾ ਕੰਮ ਵੀ ਕੀਤਾ। ਮੈਂ ਜ਼ਮੀਨ ਨਹੀਂ ਖਰੀਦੀ, ਅਤੇ ਓੱਥੇ ਕੰਮ ਕਰਨ ਲਈ ਮੇਰੇ ਸਾਰੇ ਸੇਵਾਦਾਰ ਇਕੱਠੇ ਇੱਕਤ੍ਰ ਹੋਏ ਸਨ।ஒரு வயலையாவது நாங்கள் கொள்ளவில்லை; அந்த அலங்கத்தின் வேலையிலே முயன்று நின்றேன்; என் வேலைக்காரரனைவரும் கூட்டமாய் அந்த வேலைக்குக் கூடிவந்தார்கள்.
17 ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।யூதரும் மூப்பருமான நூற்றைம்பதுபேரும், எங்களைச் சுற்றிலுமிருக்கிற புறஜாதிகளிடத்திலிருந்து எங்களிடத்திற்கு வந்தவர்களும் என் பந்தியில் சாப்பிட்டார்கள்.
18 ਜਿਹੜੇ ਮੇਰੇ ਨਾਲ ਮੇਜ਼ ਤੇ ਲਂਗਰ ਛਕੱਦੇ, ਉਨ੍ਹਾਂ ਲਈ ਇਹ ਭੋਜਨ ਦਾ ਮੈਂ ਠੁਕੱ ਕੀਤਾ ਹੋਇਆ ਸੀ। ਇੱਕ ਗਾਂ, ਛੇ ਵੱਧੀਆ ਭੇਡਾਂ ਅਤੇ ਵਂਨ-ਸੁਵਂਨੇ ਪੰਛੀ। ਅਤੇ ਹਰ 10ਵੇਂ ਦਿਨ ਮੇਰੀ ਮੇਜ਼ ਤੇ ਹਰ ਕਿਸਮ ਦੀ ਮੈਅ ਪਰੋਸੀ ਜਾਂਦੀ। ਫਿਰ ਵੀ ਮੈਂ ਕਦੇ ਉਸ ਖਾਨੇ ਦੀ ਮੰਗ ਨਾ ਕੀਤੀ ਜਿਹੜਾ ਹਾਕਮਾਂ ਲਈ ਹੁੰਦਾ ਸੀ ਅਤੇ ਨਾ ਹੀ ਆਪਣੇ ਭੋਜਨ ਲਈ ਉਨ੍ਹਾਂ ਲੋਕਾਂ ਤੋਂ ਕਰ ਲੈਣ ਲਈ ਜ਼ੋਰ ਜ਼ਬਰਦਸਤੀ ਕੀਤੀ। ਕਿਉਂ ਕਿ ਮੈਂ ਜਾਣਦਾ ਸੀ ਕਿ ਉਹ ਲੋਕ ਬੜੀ ਸਖਤ ਮਿਹਨਤ ਕਰ ਰਹੇ ਹਨ ਤੇ ਔਖਾ ਸਮਾਂ ਗੁਜ਼ਰ ਰਹੇ ਹਨ।நாளொன்றுக்கு ஒரு காளையும், முதல் தரமான ஆறு ஆடும் சமைக்கப்பட்டது; பட்சிகளும் சமைக்கப்பட்டது; பத்துநாளைக்கு ஒருதரம் நானாவிதத் திராட்சரசமும் செலவழிந்தது. இப்படியெல்லாம் இருந்தபோதும், இந்த ஜனங்கள் பட்டபாடு கடினமாயிருந்தபடியால், அதிபதிகள் வாங்குகிற படியை நான் வாங்கவில்லை.
19 ਮੇਰੇ ਪਰਮੇਸ਼ੁਰ, ਮੇਰੇ ਫ਼ਾਇਦੇ ਲਈ ਇਨ੍ਹਾਂ ਲੋਕਾਂ ਲਈ ਕੀਤੀਆਂ ਮੇਰੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖ।என் தேவனே, நான் இந்த ஜனத்துக்காகச் செய்த எல்லாவற்றின்படியும் எனக்கு நன்மையுண்டாக என்னை நினைத்தருளும்.
Tamil Bible