Nehemiah 6 - PUNJABI (Tamil)

1 ਹੋਰ ਸਮੱਸਿਆਵਾਂ ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ।நான் அலங்கத்தைக் கட்டிமுடித்ததையும், இனி அதிலே திறப்பு ஒன்றுமில்லை என்பதையும், சன்பல்லாத்தும், தொபியாவும், அரபியனான கேஷேமும் எங்களுக்குண்டாயிருந்த மற்றப் பகைஞரும் கேள்விப்பட்டபோது,

2 ਤਾਂ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੁਨੇਹਾ ਭੇਜਿਆ, “ਓ ਨਹਮਯਾਹ! ਆ ਆਪਾਂ ਇਕੱਠੇ ਬੈਠੀਏ ਅਤੇ ਓਨੋ ਦੀ ਵਾਦੀ ਵਿੱਚ ਕਪਰੀਯਾਹ ਦੇ ਨਗਰ ਵਿੱਚ ਸਲਾਹ-ਮਸ਼ਵਰਾ ਕਰੀਏ।” ਪਰ ਅਸਲ ਵਿੱਚ ਉਹ ਮੈਨੂੰ ਨੁਕਸਾਨ ਪਹੁੰਚਾਉਣ ਦੀ ਵਿਉਂਤ ਬਣਾ ਰਹੇ ਸਨ।நான் வாசல்களுக்கு இன்னும் கதவுபோடாதிருக்கையில், சன்பல்லாத்தும், கேஷேமும் ஆள் அனுப்பி: நாம் ஓனோ பள்ளத்தாக்கில் இருக்கிற கிராமங்கள் ஒன்றில் ஒருவரையொருவர் கண்டு பேசுவோம் வாரும் என்று கூப்பிட்டார்கள்; அவர்களோவென்றால், எனக்குப் பொல்லாப்புச் செய்ய நினைத்தார்கள்.

3 ਤਾਂ ਮੈਂ ਉਨ੍ਹਾਂ ਨੂੰ ਇਸ ਜਵਾਬ ਨਾਲ ਸੁਨੇਹਾ ਭੇਜਿਆ, “ਮੈਂ ਅਨੇਕਾਂ ਮਹੱਤਵਪੂਰਣ ਕੰਮ ਕਰ ਰਿਹਾ ਹਾਂ, ਇਸ ਲਈ ਹੇਠਾਂ ਨਹੀਂ ਆ ਸੱਕਦਾ। ਤੈਨੂੰ ਆਕੇ ਮਿਲਣ ਲਈ ਮੇਰੀ ਖਾਤਿਰ, ਕੰਮ ਕਿਉਂ ਰੁਕਣਾ ਚਾਹੀਦਾ।”அப்பொழுது நான் அவர்களிடத்திற்கு ஆட்களை அனுப்பி: நான் பெரிய வேலையைச் செய்கிறேன், நான் வரக் கூடாது, நான் அந்த வேலையைவிட்டு உங்களிடத்திற்கு வருகிறதினால் அது மினக்கட்டுப்போவானேன் என்று சொல்லச்சொன்னேன்.

4 ਸਨਬੱਲਟ ਅਤੇ ਗਸ਼ਮ ਨੇ ਚਾਰ ਵਾਰੀ ਮੈਨੂੰ ਇਹ ਸੁਨੇਹਾ ਭੇਜਿਆ ਤੇ ਮੈਂ ਵੀ ਉਨ੍ਹਾਂ ਨੂੰ ਉਹੀ ਜਵਾਬ ਦੁਹਰਾਇਆ।அவர்கள் இந்தப்பிரகாரமாக நாலுதரம் எனக்குச் சொல்லியனுப்பினார்கள்; நானும் இந்தப்பிரகாரமாகவே அவர்களுக்கு மறுமொழி அனுப்பினேன்.

5 ਤਾਂ ਪੰਜਵੀ ਵਾਰ ਸਨਬੱਲਟ ਨੇ ਉਹੀ ਸੁਨੇਹਾ ਆਪਣੇ ਸੇਵਾਦਾਰ ਰਾਹੀਂ ਭੇਜਿਆ ਅਤੇ ਉਸ ਦੇ ਹੱਥ ਵਿੱਚ ਬਿਨਾਂ ਮੋਹਰ ਲੱਗੇ ਇੱਕ ਖੁੱਲੀ ਚਿੱਠੀ ਵੀ ਸੀ।ஐந்தாந்தரமும் சன்பல்லாத்து அந்தப் பிரகாரமாகவே தன் வேலைக்காரனையும், அவன் கையிலே முத்திரைபோடாத ஒரு கடிதத்தையும் எனக்கு அனுப்பினான்.

6 ਉਸ ਚਿੱਠੀ ਵਿੱਚ ਇਉਂ ਲਿਖਿਆ ਹੋਇਆ ਸੀ: “ਸਾਰੇ ਪਾਸੇ ਇਹ ਅਫਵਾਹ ਫੈਲੀ ਹੋਈ ਹੈ ਤੇ ਲੋਕੀ ਇਸ ਬਾਰੇ ਆਖ ਰਹੇ ਹਨ ਅਤੇ ਰਾਸ਼ਮ ਵੀ ਇਸ ਤਰ੍ਹਾਂ ਹੀ ਆਖਦਾ ਹੈ ਕਿ ਇਹ ਸੱਚ ਹੈ। ਲੋਕ ਇਹ ਕਹਿ ਰਹੇ ਹਨ ਕਿ ਤੂੰ ਅਤੇ ਯਹੂਦੀ ਮਿਲ ਕੇ ਪਾਤਸ਼ਾਹ ਦੇ ਵਿਰੁੱਧ ਸਾਜ਼ਿਸ਼ ਬਣਾ ਰਹੇ ਹੋ ਅਤੇ ਇਸੇ ਕਾਰਣ ਤੁਸੀਂ ਯਰੂਸ਼ਲਮ ਦੀ ਕੰਧ ਨੂੰ ਮੁੜ ਉਸਾਰ ਰਹੇ ਹੋ। ਲੋਕ ਤਾਂ ਇਹ ਵੀ ਆਖ ਰਹੇ ਹਨ ਕਿ ਯਹੂਦੀਆਂ ਦਾ ਨਵਾਂ ਪਾਤਸ਼ਾਹ ਵੀ ਤੂੰ ਹੀ ਹੋਵੇਂਗਾ।அதிலே: நீரும் யூதரும் கலகம்பண்ண நினைக்கிறீர்கள் என்றும், அதற்காக நீர் அலங்கத்தைக் கட்டுகிறீர் என்றும், இவ்விதமாக நீர் அவர்களுக்கு ராஜாவாகப் போகிறீர் என்றும்,

7 ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।’ “ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਆ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ”யூதாவிலே ஒரு ராஜா இருக்கிறார் என்று உம்மைக்குறித்து எருசலேமிலே கூறுகிற தீர்க்கதரிசிகளையும் சம்பாதித்தீரென்றும் புறஜாதிகளுக்குள்ளே பிரஸ்தாபமாயிருக்கிறது, கஷ்மூமுவும் அப்படிச் சொல்லுகிறான்; இப்போதும் அந்தச் செய்தி ராஜாவுக்கு எட்டுமே; ஆகையால் நாம் ஒருவரோடொருவர் ஆலோசனைபண்ணுகிறதற்காக நீர் வரவேண்டும் என்று எழுதியிருந்தது.

8 ਤਾਂ ਮੈਂ ਸਨਬੱਲਟ ਨੂੰ ਇਹ ਵਾਪਸੀ ਜਵਾਬ ਭੇਜਿਆ, “ਜੋ ਤੂੰ ਆਖ ਰਿਹਾਂ ਉਹ ਨਹੀਂ ਜੋ ਵਾਪਰ ਰਿਹਾ। ਤੂੰ ਇਹ ਆਪਣੇ ਖੁਦ ਦੇ ਦਿਮਾਗ਼ ਵਿੱਚ ਬਣਾਇਆ।”அதற்கு நான் நீர் சொல்லுகிற அந்தக் காரியங்களில் ஒன்றும் நடக்கவில்லை; அவைகள் உம்முடைய மனோராஜ்யமே ஒழிய வேறல்ல என்று சொல்லியனுப்பினேன்.

9 ਉਹ ਸਾਰੇ ਸਿਰਫ ਸਾਨੂੰ ਡਰਾਉਣਾ ਹੀ ਚਾਹੁੰਦੇ ਸਨ। ਉਹ ਆਪਣੇ ਮਨ ਵਿੱਚ ਇਉਂ ਸੋਚਦੇ ਸਨ, “ਯਹੂਦੀਆਂ ਨੂੰ ਧਮਕਾ ਕੇ ਜਦੋਂ ਅਸੀਂ ਇਉਂ ਕਰਾਂਗੇ ਤਾਂ ਉਹ ਕਮਜ਼ੋਰ ਲੋਕ ਡਰ ਕੇ ਕੰਮ ਛੱਡ ਦੇਣਗੇ ਤੇ ਇਉਂ ਕੰਧ ਮੁਕੰਮਲ ਨਹੀਂ ਹੋਵੇਗੀ।” ਪਰ ਮੈਂ ਪਰਮੇੁਸ਼ਰ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ, ਮੈਨੂੰ ਬਲ ਬਖਸ਼।”அந்த வேலை நடந்தேறாதபடிக்கு எங்கள் கை சலித்துப்போம் என்று சொல்லி, அவர்கள் எல்லாரும் எங்களைப் பயமுறுத்தப்பார்த்தார்கள். ஆதலால் தேவனே நீர் என் கைகளைத் திடப்படுத்தியருளும்,

10 ਇੱਕ ਦਿਨ, ਮੈਂ ਮੁਹੇਯਟਬੇਲ ਦੇ ਪੋਤਰੇ ਅਤੇ ਦਲਾਯਾਹ ਦੇ ਪੁੱਤਰ ਸਮਆਯਾਹ ਦੇ ਘਰੇ ਗਿਆ। ਉਹ ਆਪਣੇ ਘਰ ਤਾਈਂ ਸੀਮਤ ਕੀਤਾ ਗਿਆ ਸੀ ਤੇ ਉਸ ਨੇ ਕਿਹਾ, “ਨਹਮਯਾਹ ਤੂੰ ਮੈਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਮਿਲ। ਚੱਲ ਪਵਿੱਤਰ ਸਥਾਨ ਦੇ ਅੰਦਰ ਚੱਲੀਏ ਅਤੇ ਬੂਹੇ ਭੇੜ ਲਈਏ। ਕੁਝ ਆਦਮੀ ਤੈਨੂੰ ਮਾਰਨ ਲਈ ਆ ਰਹੇ ਹਨ। ਅੱਜ ਰਾਤ ਉਹ ਤੈਨੂੰ ਵੱਢ ਸੁੱਟਣਗੇ।”மெகதாபெயேலின் குமாரனாகிய தெலாயாவின் மகன் செமாயா தன் வீட்டிலே அடைக்கப்பட்டிருக்கும்போது, நான் அவனிடத்தில் போனேன்; அப்பொழுது அவன் நாம் இருவருமாய் தேவனுடைய வீடாகிய ஆலயத்துக்குள்ளே போய் தேவாலயத்தின் கதவுகளைப் பூட்டுவோம் வாரும்; உம்மைக் கொன்றுபோட வருவார்கள், இரவிலே உம்மைக் கொன்றுபோட வருவார்கள் என்றான்.

11 ਪਰ ਮੈਂ ਸ਼ਮਆਯਾਹ ਨੂੰ ਕਿਹਾ, “ਕੀ ਮੇਰੇ ਵਰਗੇ ਮਨੁੱਖ ਲਈ ਭੱਜ ਜਾਣਾ ਠੀਕ ਹੈ? ਮੇਰੇ ਜਿਹਾ ਕੋਈ ਆਦਮੀ ਪਵਿੱਤਰ ਸਥਾਨ ਵਿੱਚ ਦਾਖਲ ਹੋਕੇ ਕਿਵੇਂ ਜਿਉਂ ਸੱਕਦਾ? ਮੈਂ ਨਹੀਂ ਜਾਵਾਂਗਾ।”அதற்கு நான்; என்னைப்போன்ற மனிதன் ஓடிப்போவானோ? என்னைப்போன்றவன் உயிர்பிழைக்கும்படி தேவாலயத்திலே போய்ப் பதுங்குவானோ? நான் போவதில்லை என்றேன்.

12 ਫ਼ੇਰ ਮੈਂ ਸੁਚੇਤ ਹੋਇਆ ਕਿ ਕੀ ਸਬਿਤੀ ਸੀ। ਪਰਮੇਸ਼ੁਰ ਨੇ ਸ਼ਮਆਯਾਹ ਨੂੰ ਨਹੀਂ ਭੇਜਿਆ ਸੀ ਅਤੇ ਉਸ ਨੇ ਮੇਰੇ ਖਿਲਾਫ਼ ਭਵਿੱਖਬਾਣੀ ਕੀਤੀ ਸੀ ਕਿਉਂ ਕਿ ਸਨਬਲਟ ਅਤੇ ਟੋਬੀਯਾਹ ਨੇ ਉਸ ਨੂੰ ਇਹ ਕਰਨ ਲਈ ਕੀਮਤ ਅਦਾ ਕੀਤੀ ਸੀ।தேவன் அவனை அனுப்பவில்லையென்றும், தொபியாவும் சன்பல்லாத்தும் அவனுக்குக் கூலிகொடுத்ததினால், அவன் எனக்கு விரோதமாய் அந்தத் தீர்க்கதரிசனத்தைச் சொன்னான் என்றும் அறிந்துகொண்டேன்.

13 ਉਨ੍ਹਾਂ ਨੇ ਮੈਨੂੰ ਭੈਭੀਤ ਕਰਨ ਲਈ ਸ਼ਮਆਯਾਹ ਨੂੰ ਕਿਰਾਏ ਤੇ ਲਿਆ ਹੋਇਆ ਸੀ ਤਾਂ ਕਿ ਜੋ ਵੀ ਉਸ ਨੇ ਕਿਹਾ ਮੈਂ ਕਰਾਂ ਅਤੇ ਪਾਪ ਕਰਾਂ। ਉਹ ਮੈਨੂੰ ਬੁਰਾ ਨਾਂ ਦੇ ਸੱਕੇ ਤਾਂ ਜੋ ਉਹ ਮੈਨੂੰ ਸੱਕਣ।நான் பயந்து அப்படிச் செய்து பாவங்கட்டிக்கொள்ளுகிறதற்கும், என்னை நிந்திக்கத்தக்க அபகீர்த்திக்கு முகாந்தரம் உண்டாக்குகிறதற்கும் அவனுக்குக் கைக்கூலி கொடுத்திருந்தார்கள்.

14 ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨੱਬਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮ ਮੁਤਾਬਕ ਅਤੇ ਨੋਆਦਯਾਹ ਨਬੀ ਔਰਤ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਉਨ੍ਹਾਂ ਦੇ ਮਾੜੇ ਕੰਮਾਂ ਨੂੰ ਚੇਤੇ ਰੱਖ!என் தேவனே, தொபியாவும் சன்பல்லாத்தும் செய்த இந்தச் செய்கைகளுக்குத்தக்கதாக நீர் அவர்களையும், நொவதியாள் என்னும் தீர்க்கதரிசியானவளையும், எனக்குப் பயமுண்டாக்கப்பார்த்த மற்றத் தீர்க்கதரிசிகளையும் நினைத்துக்கொள்ளும்.

15 ਕੰਧ ਦਾ ਸਂਪੂਰਣ ਹੋਣਾ ਇਉਂ ਅਲੂਲ ਮਹੀਨੇ ਦੇ 25ਵੇਂ ਦਿਨ, ਕੰਧ ਦੀ ਮੁਰੰਮਤ ਸਂਪੂਰਣ ਹੋ ਗਈ ਸੀ। ਇਸ ਕੰਧ ਦੀ ਉਸਾਰੀ ਨੂੰ ਪੂਰਾ ਕਰਦਿਆਂ 52 ਦਿਨ ਲੱਗੇ।அப்படியே அலங்கமானது ஐம்பத்திரண்டு நாளைக்குள்ளே கட்டப்பட்டு, எலூல் மாதம் இருபத்தைந்தாந்தேதியிலே முடிந்தது.

16 ਤਾਂ ਸਾਡੇ ਸਾਰੇ ਵੈਰੀਆਂ ਨੂੰ ਇਹ ਖਬਰ ਹੋ ਗਈ ਕਿ ਅਸੀਂ ਕੰਧ ਦਾ ਕੰਮ ਪੂਰਾ ਕਰ ਲਿਆ ਸੀ ਤੇ ਸਾਡੇ ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਵੇਖਿਆ ਕਿ ਅਸੀਂ ਕਾਰਜ ਪੂਰਾ ਕਰ ਲਿਆ ਸੀ, ਤਾਂ ਉਨ੍ਹਾਂ ਦੇ ਹੌਸਲੇ ਢਹਿ ਗਏ। ਕਿਉਂ ਕਿ ਉਨ੍ਹਾਂ ਨੂੰ ਇਹ ਗੱਲ ਸਮਝ ਆ ਗਈ ਕਿ ਸਾਡਾ ਇਹ ਕਾਰਜ ਪਰਮੇਸ਼ੁਰ ਦੀ ਸਾਡੇ ਤੇ ਕਿਰਪਾ ਤੇ ਸਹਾਇਤਾ ਕਾਰਣ ਮੁਕੰਮਲ ਹੋਇਆ ਹੈ।எங்கள் பகைஞர் எல்லாரும் அதைக் கேட்டபோதும், எங்கள் சுற்றுப்புறத்தாராகிய புறஜாதியான அனைவரும் கண்டபோதும், மிகவும் முனையற்றுப்போய், இந்தக் கிரியை எங்கள் தேவனால் கைகூடி வந்ததென்று அறிந்தார்கள்.

17 ਉਨ੍ਹਾਂ ਦਿਨਾਂ ਵਿੱਚ ਜਦੋਂ ਕਿ ਕੰਧ ਦਾ ਕਾਰਜ ਪੂਰਾ ਹੋਇਆ ਸੀ, ਯਹੂਦਾਹ ਦੇ ਸੱਜਣ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਨੂੰ ਭੇਜ ਰਹੇ ਸਨ ਅਤੇ ਟੋਬੀਯਾਹ ਬਹੁਤ ਸਾਰੀਆਂ ਚਿੱਠੀਆਂ ਉਨ੍ਹਾਂ ਨੂੰ ਭੇਜ ਰਿਹਾ ਸੀ।அந்த நாட்களில் யூதாவிலுள்ள பெரிய மனிதரிடத்திலிருந்து தொபியாவுக்குப் போகிறதும், தொபியாவினிடத்திலிருந்து அவர்களுக்கு வருகிறதுமான கடிதங்கள் அநேகமாயிருந்தது.

18 ਕਿਉਂ ਕਿ ਯਹੂਦਾਹ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਦੇ ਪਿੱਛੇ ਲੱਗਣ ਦਾ ਇਲਰਾਰ ਕੀਤ ਸੀ ਕਿਉਂ ਕਿ ਟੋਬੀਯਾਹ ਸ਼ਕਨਯਾਹ ਦਾ ਜਵਾਈ ਸੀ, ਜੋ ਕਿ ਆਰਾਹ ਦਾ ਪੁੱਤਰ ਸੀ। ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮੱਸ਼ੁਲਾਮ ਦੀ ਧੀ ਨਾਲ ਵਿਆਹ ਕਰਵਾਇਆ ਸੀ।அவன் ஆராகின் குமாரனாகிய செகனியாவுக்கு மருமகனாயிருந்ததுமல்லாமல், அவன் குமாரனாகிய யோகனான் பெரகியாவின் குமாரனாகிய மெசுல்லாமின் குமாரத்தியை விவாகம்பண்ணியிருந்தபடியாலும், யூதாவில் அநேகர் அவனுக்கு ஆணையிட்டுக் கொடுத்திருந்தார்கள்.

19 ਉਹ ਲੋਕ ਮੈਨੂੰ ਉਸ ਦੀਆਂ ਸਿਫ਼ਤਾ ਦੱਸਦੇ ਸਨ ਅਤੇ ਉਹ ਟੋਬੀਯਾਹ ਨੂੰ ਮੇਰੇ ਬਾਰੇ ਤੇ ਮੇਰੇ ਕੰਮਾਂ ਬਾਰੇ ਖਬਰ ਦਿੰਦੇ ਰਹਿੰਦੇ ਸਨ। ਇਉਂ ਟੋਬੀਯਾਹ ਮੈਨੂੰ ਭੈਭੀਤ ਕਰਨ ਲਈ ਮੈਨੂੰ ਚਿੱਠੀਆਂ ਭੇਜਦਾ ਰਿਹਾ।அவன் செய்யும் நன்மைகளையும் அவர்கள் எனக்கு முன்பாக விவரித்து, என் வார்த்தைகளை அவனுக்குக் கொண்டுபோவார்கள்; தொபியா எனக்குப் பயமுண்டாகக் கடிதங்களை அனுப்புவான்.

Tamil Bible