Nehemiah 9 - PUNJABI (Tamil)

1 ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।அந்த மாதம் இருபத்துநாலாந்தேதியிலே இஸ்ரவேல் புத்திரர் உபவாசம்பண்ணி, இரட்டுடுத்தி, தங்கள்மேல் புழுதியைப் போட்டுக்கொண்டவர்களாய்க் கூடிவந்தார்கள்.

2 ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।இஸ்ரவேல் சந்ததியார் மறு ஜாதியாரையெல்லொம் விட்டுப்பிரிந்து வந்து நின்று தங்கள் பாவங்களையும் தங்கள் பிதாக்களின் அக்கிரமங்களையும் அறிக்கையிட்டார்கள்.

3 ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।அவர்கள் எழுந்திருந்து, தங்கள் நிலையில் நின்றார்கள்; அப்பொழுது ஒரு ஜாமமட்டும் அவர்களுடைய தேவனாகிய கர்த்தரின் நியாயப்பிரமாணப் புஸ்தகம் வாசிக்கப்பட்டது; பின்பு ஒரு ஜாமமட்டும் அவர்கள் பாவ அறிக்கை பண்ணி, தங்கள் தேவனாகிய கர்த்தரைப் பணிந்துகொண்டார்கள்.

4 ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।யெசுவா, பானி கத்மியேல் செப்பனியா, புன்னி, செரெபியா பானி, கெனானி என்பவர்கள் லேவியருடையபடிகளின்மேல் நின்று தங்கள் தேவனாகிய கர்த்தரை நோக்கி மகா சத்தமாய் ஓலமிட்டார்கள்.

5 ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।பின்பு லேவியரான யெசுவா, கத்மியேல், பானி, ஆசாப்நெயா, செரெபியா, ஒதியா, செபனியா, பெத்தகியா என்பவர்கள் ஜனங்களைப் பார்த்து: நீங்கள் எழுந்திருந்து, அநாதியாய் என்றென்றைக்குமிருக்கிற உங்கள் தேவனாகிய கர்த்தரை ஸ்தோத்திரியுங்கள் என்று சொல்லி, கர்த்தரை நோக்கி: எந்த ஸ்துதி ஸ்தோத்திரத்துக்கும் மேலான உம்முடைய மகிமையுள்ள நாமத்துக்கு ஸ்தோத்திரமுண்டாவதாக.

6 ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।நீர் ஒருவரே கர்த்தர்; நீர் வானங்களையும், வானாதி வானங்களையும், அவைகளுடைய சர்வ சேனைகளையும் பூமியையும் அதிலுள்ள எல்லாவற்றையும், சமுத்திரங்களையும் அவைகளிலுள்ள எல்லாவற்றையும் உண்டாக்கினீர்; அவைகளையெல்லாம் நீர் காப்பாற்றுகிறீர்; வானசேனைகள் உம்மைப் பணிந்துகொள்ளுகிறது.

7 ਤੂੰ ਹੀ ਯਹੋਵਾਹ ਪਰਮੇਸ਼ੁਰ ਹੈ ਜਿਸ ਨੇ ਅਬਰਾਮ ਨੂੰ ਚੁਣਿਆ, ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।ஆபிராமைத் தெரிந்துகொண்டு, அவனை ஊர் என்னும் கல்தேயரின் பட்டணத்திலிருந்து புறப்படப்பண்ணி, அவனுக்கு ஆபிரகாம் என்னும் பேரிட்ட தேவனாகிய கர்த்தர் நீர்.

8 ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।அவன் இருதயத்தை உமக்கு முன்பாக உண்மையுள்ளதாகக்கண்டு, கானானியர் ஏத்தியர், எமோரியர், பெரிசியர், எபூசியர், கிர்காசியருடைய தேசத்தை அவன் சந்ததிக்குக் கொடுக்கும்படி, அவனோடு உடன்படிக்கைபண்ணி, உம்முடைய வார்த்தைகளை நிறைவேற்றினீர்; நீர் நீதியுள்ளவர்.

9 ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚ ਦੁੱਖੀ ਵੇਖਿਆ ਤੂੰ ਉਨ੍ਹਾਂ ਨੂੰ ਲਾਲ ਸਾਗਰ ਤੋਂ ਤੇਰੀ ਮਦਦ ਲਈ ਪੁਕਾਰ ਦਿਆਂ ਸੁਣਿਆ।எகிப்திலே எங்கள் பிதாக்கள் அநுபவித்த சிறுமையை நீர் கண்டு, சிவந்த சமுத்திரத்தில் அவர்கள் கூப்பிடுதலைக்கேட்டீர்.

10 ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।பார்வோனிடத்திலும், அவனுடைய எல்லா ஊழியக்காரரிடத்திலும், அவன் தேசத்தின் சகல ஜனத்தினிடத்திலும், அடையாளங்களையும் அற்புதங்களையும் செய்தீர்; அவர்கள் உமது ஜனங்களை அகந்தையாய் நடத்தினார்கள் என்பதை அறிந்திருந்தீர்; இப்படியே இந்நாள்வரைக்கும் இருக்கிறபடி உமக்குக் கீர்த்தியை உண்டாக்கினீர்.

11 ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।நீர் அவர்களுக்கு முன்பாகச் சமுத்திரத்தைப் பிரித்ததினால், கடலின் நடுவாகக் கால்நனையாமல் நடந்தார்கள்; வலுவான தண்ணீர்களிலே கல்லைப்போடுகிறதுபோல, அவர்களைத் தொடர்ந்தவர்களை ஆழங்களிலே போட்டுவிட்டீர்.

12 ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੇ ਦੀ ਉਹ ਗਏ।நீர் பகலிலே மேகஸ்தம்பத்தினாலும் அவர்கள் நடக்கவேண்டிய வழியை அவர்களுக்கு வெளிச்சமாக்க இரவிலே அக்கினி ஸ்தம்பத்தினாலும், அவர்களை வழிநடத்தினீர்.

13 ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।நீர் சீனாய் மலையிலிறங்கி வானத்திலிருந்து அவர்களோடே பேசி, அவர்களுக்குச் செம்மையான நீதிநியாயங்களையும், நல்ல கட்டளைகளும் கற்பனைகளுமாகிய உண்மையான பிரமாணங்களையும் கொடுத்தீர்.

14 ਤੂੰ ਉਨ੍ਹਾਂ ਨੂੰ ਆਪਣੇ ਆਰਾਮ ਦੇ ਵਿਸ਼ੇਸ਼ ਦਿਨ ਤੋਂ ਜਾਣੂ ਕਰਵਾਇਆ। ਤੂੰ ਉਨ੍ਹਾਂ ਨੂੰ ਹੁਕਮ, ਬਿਧੀਆਂ ਅਤੇ ਬਿਵਸਬਾਂ ਮੂਸਾ ਆਪਣੇ ਸੇਵਕ ਰਾਹੀਂ ਦਿੱਤੀਆਂ।உமது பரிசுத்த ஓய்வுநாளை அவர்களுக்குத் தெரியப்படுத்தி, உமது தாசனாகிய மோசேயைக்கொண்டு, அவர்களுக்குக் கற்பனைகளையும், கட்டளைகளையும் நியாயப்பிரமாணங்களையும் கற்பித்தீர்.

15 ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’ ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।அவர்கள் பசிக்கு வானத்திலிருந்து அப்பம் கொடுத்து, அவர்கள் தாகத்துக்குக் கன்மலையிலிருந்து தண்ணீர் புறப்படப்பண்ணி, நீர் அவர்களுக்குக் கொடுப்பேன் என்று ஆணையிட்ட தேசத்தைச் சுதந்தரித்துக்கொள்ளப் பிரவேசியுங்கள் என்று அவர்களுக்குச் சொன்னீர்.

16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ। ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।எங்கள் பிதாக்களாகிய அவர்களோ அகங்காரமாய் நடந்து, தங்கள் கழுத்தைக் கடினப்படுத்தி, உம்முடைய கற்பனைகளுக்குச் செவிகொடாதேபோனார்கள்.

17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। “ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।அவர்கள் செவிகொடுக்க மனதில்லாமலும், அவர்களிடத்திலே நீர் செய்த உம்முடைய அற்புதங்களை நினையாமலும் போய், தங்கள் கழுத்தைக் கடினப்படுத்தி, தங்கள் அடிமைத்தனத்துக்குத் திரும்பும்படிக்கு அவர்கள் கலகம்பண்ணி, ஒரு தலைவனை ஏற்படுத்தினார்கள்; ஆகிலும் வெகுவாய் மன்னிக்கிறவரும் இரக்கமும் மனஉருக்கமும், நீடிய சாந்தமும், மகா கிருபையுமுள்ளவருமான தேவனாகிய நீர் அவர்களைக் கைவிடவில்லை.

18 ਜਦੋਂ ਉਨ੍ਹਾਂ ਨੇ ਪਿਘਲੀ ਹੋਈ ਧਾਤ ਤੋਂ ਵੱਛਾ ਬਣਾਇਆ ਅਤੇ ਆਖਿਆ, ‘ਇਹ ਤੁਹਾਡਾ ਪਰਮੇਸ਼ੁਰ ਹੈ ਜਿਸ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਅਤੇ ਉਨ੍ਹਾਂ ਨੇ ਵੱਡੀ ਬੇਅਦਬੀ ਕੀਤੀ।’அவர்கள் வார்ப்பிக்கப்பட்ட ஒரு கன்றுக்குட்டியைத் தங்களுக்கு உண்டாக்கி: இது உன்னை எகிப்திலிருந்து கொண்டுவந்த உன் தெய்வம் என்று சொல்லி, கோபமூட்டத்தக்க பெரிய அக்கிரமங்களைச் செய்திருந்தாலும்,

19 ਤੂੰ ਤਾਂ ਵੀ ਉਨ੍ਹਾਂ ਨੂੰ ਨਾਮਂਜ਼ੂਰ ਨਾ ਕੀਤਾ ਕਿਉਂ ਜੋ ਤੂੰ ਬਹੁਤ ਦਯਾਲੂ ਹੈਂ। ਇਹੀ ਕਾਰਣ ਹੈ ਕਿ ਤੂੰ ਉਨ੍ਹਾਂ ਨੂੰ ਮਾਰੂਬਲ ਵਿੱਚ ਵੀ ਨਹੀਂ ਛੱਡਿਆ। ੱਬਦ੍ਦਲ ਦਾ ਥੰਮ ਦਿਨ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਤੋਂ ਉਨ੍ਹਾਂ ਨਾਲੋਂ ਅੱਡ ਨਹੀਂ ਹੋਇਆ। ਅੱਗ ਦਾ ਥੰਮ ਰਾਤ ਵੇਲੇ ਉਸ ਰਾਹ ਤੇ ਰੋਸ਼ਨੀ ਕਰਨੋ ਨਾ ਹਟਿਆ ਜਿੱਥੇ ਉਹ ਜਾ ਰਹੇ ਸਨ।நீர் உம்முடைய மிகுந்த மன உருக்கத்தின்படியே, அவர்களை வனாந்தரத்திலே கைவிடவில்லை; அவர்களை வழிநடத்தப் பகலிலே மேகஸ்தம்பமும், அவர்களுக்கு வெளிச்சத்தையும் அவர்கள் நடக்கவேண்டிய வழியையும் காட்ட இரவிலே அக்கினி ஸ்தம்பமும், அவர்களை விட்டு விலகவில்லை.

20 ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ। ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ, ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।அவர்களுக்கு அறிவை உணர்த்த உம்முடைய நல்ல ஆவியைக் கட்டளையிட்டீர், அவர்கள் வாய்க்கு உம்முடைய மன்னாவை அருளி, அவர்கள் தாகத்துக்குத் தண்ணீரைக் கொடுத்தீர்.

21 ਚਾਲੀ ਵਰ੍ਹੇ ਤੂੰ ਉਜਾੜ ਵਿੱਚ ਉਨ੍ਹਾਂ ਦੀ ਦੇਖ-ਰੇਖ ਕੀਤੀ। ਜੋ ਲੋੜੀਂਦਾ ਸੋ ਉਨ੍ਹਾਂ ਪਾਇਆ। ਉਨ੍ਹਾਂ ਦੇ ਕੱਪੜੇ ਨਾ ਘਸੇ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।இப்படி நாற்பது வருஷமாக வனாந்தரத்தில் அவர்களுக்கு ஒன்றும் குறைவுபடாதபடிக்கு அவர்களைப் பராமரித்துவந்தீர்; அவர்கள் வஸ்திரங்கள் பழமையாய்ப்போகவுமில்லை, அவர்கள் கால்கள் வீங்கவுமில்லை.

22 ਤੂੰ ਉਨ੍ਹਾਂ ਨੂੰ ਰਾਜ ਅਤੇ ਲੋਕ ਦਿੱਤੇ, ਅਤੇ ਉਨ੍ਹਾਂ ਨੂੰ ਦੂਰ ਦੁਰਾਡੀਆਂ ਥਾਵਾਂ ਦਿੱਤੀਆਂ ਜਿੱਥੇ ਬੋੜੇ ਜਿਹੇ ਲੋਕ ਰਹਿਂਂਦੇ ਸਨ। ਉਨ੍ਹਾਂ ਨੇ ਹਸ਼ਬੋਨ ਦੇ ਪਾਤਸ਼ਾਹ ਸੀਹੋਨ ਦੀ ਜ਼ਮੀਨ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ।அவர்களுக்கு ராஜ்யங்களையும் ஜனங்களையும் ஒப்புக்கொடுத்து, அவைகளை எல்லை எல்லையாக அவர்களுக்குப் பங்கிட்டீர்; எஸ்போனின் ராஜாவாகிய சீகோனின் தேசத்தையும் பாசானின் ராஜாவாகிய ஓகின் தேசத்தையும் கட்டிக்கொண்டார்கள்.

23 ਤੂੰ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਅਕਾਸ਼ ਵਿੱਚਲੇ ਤਾਰਿਆਂ ਵਾਂਗ ਵੱਧਾਇਆ ਅਤੇ ਉਨ੍ਹਾਂ ਨੂੰ ਉਸ ਜ਼ਮੀਨ ਤੇ ਲਿਆਇਆ ਜਿਸ ਵਿੱਚ ਦਾਖਲ ਹੋਣ ਅਤੇ ਕਬਜਾ ਕਰਨ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ।அவர்கள் பிள்ளைகளை வானத்து நட்சத்திரங்களைப்போலப் பெருகப்பண்ணி, சுதந்தரித்துக்கொள்ளும்படி நீர் அவர்கள் பிதாக்களுக்குச் சொன்ன தேசத்திலே அவர்களை அழைத்து வந்தீர்.

24 ਇਉਂ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਆਕੇ ਉਸ ਦੇਸ਼ ਉੱਪਰ ਕਬਜ਼ਾ ਕਰ ਲਿਆ। ਤੂੰ ਕਨਾਨੀਆਂ ਨੂੰ ਹਰਾਇਆ, ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਨ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਤਾਂ ਜੋ ਉਹ ਜੋ ਚਾਹੁਣ ਉਨ੍ਹਾਂ ਨਾਲ ਕਰ ਸੱਕਣ।அப்படியே பிள்ளைகள் உட்பிரவேசித்து, தேசத்தைச் சுதந்தரித்துக்கொண்டார்கள்; நீர் அவர்களுக்கு முன்பாகத் தேசத்தின் குடிகளாகிய கானானியரைத் தாழ்த்தி, அவர்களையும் அவர்கள் ராஜாக்களையும், தேசத்தின் ஜனங்களையும், தங்கள் இஷ்டப்படி செய்ய, அவர்கள் கையிலே ஒப்புக்கொடுத்தீர்.

25 ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ ਅਤੇ ਸਜੇ-ਸਜਾਏ ਘਰ ਮਿਲ ਗਏ। ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ। ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ। ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ ਅਤੇ ਉਹ ਮੋਟੇ ਹੋਦੇ ਗਏ ਸਨ। ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।அவர்கள் அரணான பட்டணங்களையும், செழுமையான பூமியையும் கட்டிக்கொண்டு, சகலவித உடமைகள் நிறைந்த வீடுகளையும், வெட்டப்பட்ட துரவுகளையும் ஏராளமான திராட்சத்தோட்டங்களையும் ஒலிவத்தோப்புகளையும், கனிகொடுக்கும் விருட்சங்களையும் சுதந்தரித்துக்கொண்டு புசித்துத் திருப்தியாகிக் கொழுத்து, உம்முடைய பெரிய தயையினால் செல்வமாய் வாழ்ந்தார்கள்.

26 ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।ஆனாலும் அவர்கள் கீழ்ப்படியாதவர்களாகி உமக்கு விரோதமாய்க் கலகம்பண்ணி, உம்முடைய நியாயப்பிரமாணத்தை தங்களுக்குப் புறம்பே எறிந்துவிட்டு, தங்களை உம்மிடத்தில் திருப்பும்படி அவர்களைத் திடசாட்சியாய்க் கடிந்துகொண்ட உம்முடைய தீர்க்கதரிசிகளைக் கொன்றுபோட்டு, கோபமூட்டுகிற பெரிய அக்கிரமங்களைச் செய்தார்கள்.

27 ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।ஆகையால் அவர்களை நெருக்குகிற அவர்கள் சத்துருக்களின் கையில் அவர்களை ஒப்புக்கொடுத்தீர்; அவர்கள் நெருக்கம் அநுபவிக்கிற காலத்தில் அவர்கள் உம்மை நோக்கிக் கூப்பிடுகிறபோதோ, நீர் பரலோகத்திலிருந்து கேட்டு உம்முடைய மிகுந்த இரக்கத்தினால் அவர்களை அவர்கள் சத்துருக்களுக்கு நீங்கலாக்கிவிடுகிற இரட்சகர்களை அவர்களுக்குக் கொடுத்தீர்.

28 ਫ਼ਿਰ ਜਦ ਵੀ ਸਾਡੇ ਪੁਰਖਿਆਂ ਨੂੰ ਚੈਨ ਮਿਲਿਆ ਤਾਂ ਉਹ ਬਦਲ ਗਏ ਅਤੇ ਤੇਰੇ ਅੱਗੇ ਬਦੀ ਕੀਤੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਮੁੜ ਉਨ੍ਹਾਂ ਦੇ ਵੈਰੀਆਂ ਦੇ ਹੱਬੀ ਫਢ਼ ਦਿੱਤਾ, ਤਾਂ ਜੋ ਉਹ ਉਨ੍ਹਾਂ ਨੂੰ ਸਜ਼ਾ ਦੇਣ ਤੇ ਹਰਾਉਣ ਪਰ ਉਨ੍ਹਾਂ ਫ਼ਿਰ ਤੈਨੂੰ ਪੁਕਾਰਿਆ ਤੇ ਤੂੰ ਉਨ੍ਹਾਂ ਦੀ ਪੁਕਾਰ ਅਕਾਸ਼ ਤੋਂ ਸੁਣੀ ਤੇ ਉਨ੍ਹਾਂ ਨੂੰ ਆਜ਼ਾਦ ਕੀਤਾ। ਤੇ ਇਉਂ ਤੂੰ ਆਪਣੀ ਦਿਆਲਤਾ ਕਈ ਵਾਰ ਉਨ੍ਹਾਂ ਤੇ ਕੀਤੀ।அவர்களுக்கு இளைப்பாறுதல் உண்டானபோதோ, உமக்கு முன்பாக மறுபடியும் பொல்லாப்புச் செய்யத்தொடங்கினார்கள்; ஆகையால் அவர்கள் சத்துருக்கள் அவர்களை ஆளும்படிக்கு அவர்கள் கையிலே ஒப்புவித்தீர்; அவர்கள் மனந்திரும்பி உம்மை நோக்கிக் கூப்பிட்டபோதோ, நீர் பரலோகத்திலிருந்து கேட்டு, அவர்களை உம்முடைய இரக்கங்களின்படியே அநேகந்தரம், விடுதலையாக்கிவிட்டீர்.

29 ਤੂੰ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਬਿਵਸਬਾ ਵੱਲ ਵਾਪਸ ਮੁੜਨ ਲਈ ਆਖਿਆ, ਪਰ ਇਨ੍ਹਾਂ ਹਂਕਾਰੀ ਲੋਕਾਂ ਨੇ ਤੇਰੇ ਹੁਕਮਾਂ ਨੂੰ ਨਾ ਮੰਨਿਆ। ਜਿਹੜਾ ਵਿਅਕਤੀ ਤੇਰੀ ਬਿਵਸਬਾ ਨੂੰ ਮੰਨਦਾ ਅਤੇ ਉਨ੍ਹਾਂ ਨੂੰ ਨਿਭਾਉਂਦਾ, ਉਹ ਜਿਉਂਦਾ ਰਹੇਗਾ। ਪਰ ਸਾਡੇ ਪੁਰਖਿਆਂ ਨੇ ਤੇਰੀ ਬਿਵਸਬਾ ਦੇ ਖਿਲਾਫ਼ ਪਾਪ ਕੀਤਾ। ਉਹ ਜ਼ਿੱਦੀ ਅੜੀਅਲ ਸਨ ਅਤੇ ਤੇਰੇ ਵੱਲ ਪਿੱਠ ਕਰ ਲਈ। ਉਨ੍ਹਾਂ ਨੇ ਤੇਰੀ ਆਵਾਜ਼ ਨਾ ਸੁਣੀ।அவர்களை உம்முடைய நியாயப்பிரமாணத்துக்குத் திருப்ப அவர்களைத் திடசாட்சியாய்க் கடிந்துகொண்டீர்; அவர்கள் அகங்காரங் கொண்டு, உம்முடைய கற்பனைகளுக்குச் செவிகொடாமல் கீழ்ப்படிந்து நடக்கிற மனுஷன் செய்து பிழைக்கிற உம்முடைய நீதி நியாயங்களுக்கு விரோதமாகப் பாவஞ்செய்து, தங்கள் தோளை முரண்டுத்தனமாய் விலக்கி, செவிகொடாமல் தங்கள் கழுத்தைக் கடினப்படுத்திக்கொண்டார்கள்.

30 “ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।நீர் அநேக வருஷமாக அவர்கள்மேல் பொறுமையாயிருந்து, உம்முடைய ஆவியினால் பேசின உம்முடைய தீர்க்கதரிசிகளைக்கொண்டு அவர்களைத் திடசாட்சியாய்க் கடிந்துகொண்டாலும், அவர்கள் செவிகொடாதபடியினாலே, அவர்களை அந்நிய தேசஜனங்களின் கையில் ஒப்புக்கொடுத்தீர்.

31 “ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ।ஆகிலும் உம்முடைய மிகுந்த இரக்கங்களின்படியே, அவர்களை நிர்மூலமாக்காமலும் அவர்களைக் கைவிடாமலும் இருந்தீர்; நீர் கிருபையும் இரக்கமுமுள்ள தேவன்.

32 ਹੇ ਪਰਮੇਸ਼ੁਰ, ਤੂੰ ਮਹਾਨਤਮ ਪਰਮੇਸ਼ੁਰ ਹੈਂ! ਤੂੰ ਭੈਦਾਇੱਕ ਤੇ ਬਲਸ਼ਾਲੀ ਹੈਂ! ਤੂੰ ਆਪਣਾ ਇਕਰਾਰਨਾਮਾ ਰੱਖਦੈਁ ਅਤੇ ਇਸ ਤੇ ਵਫ਼ਾਦਾਰ ਹੈਂ! ਸਾਡੇ ਤੇ ਅਨੇਕਾਂ ਮੁਸੀਬਤਾਂ ਆਈਆਂ। ਉਨ੍ਹਾਂ ਮੁਸੀਬਤਾਂ ਨੂੰ ਨਜ਼ਰ ਅੰਦਾਜ਼ ਨਾ ਕਰ ਜਿਹੜੀਆਂ ਸਾਡੇ ਪਾਤਸ਼ਹਾਂ, ਆਗੂਆਂ, ਜਾਜਕਾਂ, ਨਬੀਆਂ, ਪੁਰਖਿਆਂ ਅਤੇ ਤੇਰੇ ਸਾਰੇ ਲੋਕਾਂ ਉੱਤੇ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਤੀਕ ਆਈਆਂ ਹਨ!இப்பொழுதும் உடன்படிக்கையையும் கிருபையையும் காக்கிற வல்லமையும் பயங்கரமுமுள்ள மகா தேவனாகிய எங்கள் தேவனே, அசீரியா ராஜாக்களின் நாட்கள் முதற்கொண்டு இந்நாள்வரைக்கும் எங்களுக்கும் எங்கள் ராஜாக்களுக்கும், எங்கள் பிரபுக்களுக்கும், எங்கள் ஆசாரியர்களுக்கும் எங்கள் தீர்க்கதரிசிகளுக்கும், எங்கள் பிதாக்களுக்கும் உம்முடைய ஜனங்கள் அனைவருக்கும் நேரிட்ட சகல வருத்தமும் உமக்கு முன்பாக அற்பமாய்க் காணப்படாதிருப்பதாக.

33 ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।எங்களுக்கு நேரிடப்பண்ணின எல்லாவற்றிலும் நீர் நீதியுள்ளவர்; நீர் உண்மையாய் நடப்பித்தீர்; நாங்களோ ஆகாமியம் பண்ணினோம்.

34 ਸਾਡੇ ਪਾਤਸ਼ਾਹਾਂ, ਆਗੂਆਂ, ਜਾਜਕਾਂ ਤੇ ਪੁਰਖਿਆਂ ਨੇ ਤੇਰੀ ਬਿਵਸਬਾ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਤੇਰੇ ਹੁਕਮਾਂ ਅਤੇ ਤੇਰੀਆਂ ਚਿਤਾਵਨੀਆਂ ਨੂੰ ਨਾ ਸੁਣਿਆ ਜੋ ਤੂੰ ਉਨ੍ਹਾਂ ਨੂੰ ਦਿੱਤੀਆਂ ਸਨ।எங்கள் ராஜாக்களும், எங்கள் பிரபுக்களும், எங்கள் ஆசாரியர்களும் எங்கள் பிதாக்களும் உம்முடைய நியாயப்பிரமாணத்தின்படி செய்யாமலும், உம்முடைய கற்பனைகளையும் நீர் அவர்களைக் கடிந்துகொண்ட உம்முடைய சாட்சிகளையும் கவனியாமலும்போனார்கள்.

35 ਸਾਡੇ ਪੁਰਖਿਆਂ ਨੇ ਤੇਰੀ ਸੇਵਾ ਨਾ ਕੀਤੀ ਇੱਥੋਂ ਤੀਕ ਕਿ ਜਦੋਂ ਉਹ ਆਪਣੇ ਰਾਜ ’ਚ ਵੱਸਦੇ ਸਨ, ਤਦ ਵੀ ਉਹ ਬਦਕਾਰੀਆਂ ਤੋਂ ਨਾ ਟਲੇ ਉਨ੍ਹਾਂ ਤੇਰੀ ਹਰ ਰਹਿਮਤ ਨੂੰ ਭੋਗਿਆ ਤੇ ਮਾਣਿਆ ਉਨ੍ਹਾਂ ਨੇ ਜ਼ਰੱਖੇਜ਼ ਧਰਤੀ ਦੀਆਂ ਖੁਸ਼ੀਆਂ ਮਾਣੀਆਂ ਖੁਲ੍ਹੀਆਂ ਥਾਵਾਂ ਤੇ ਜਿਉਂਦੇ ਰਹੇ ਪਰ ਉਹ ਆਪਣੀ ਬਦਕਾਰੀ ਤੋਂ ਨਾ ਟਲੇ।அவர்கள் தங்கள் ராஜ்யத்திலும், நீர் அவர்களுக்குக் கொடுத்த உம்முடைய பெரிய தயையிலும், நீர் அவர்களுக்கு முன்பாகத் திறந்துவைத்த விசாலமும் செழிப்புமான தேசத்திலும் உமக்கு ஊழியஞ்செய்யாமலும், தங்கள் துர்க்கருமங்களை விட்டுத் திரும்பாமலும் போனார்கள்.

36 ਅਤੇ ਹੁਣ ਅਸੀਂ ਇਸ ਧਰਤੀ ਤੇ ਗੁਲਾਮ ਬਣ ਗਏ ਹਾਂ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ ਤਾਂ ਜੋ ਉਹ ਇਸ ਦੇ ਫ਼ਲਾਂ ਅਤੇ ਚੰਗਿਆਈ ਨੂੰ ਮਾਣ ਸੱਕਣ।இதோ, இன்றையதினம் நாங்கள் அடிமைகளாயிருக்கிறோம், இதோ பலனையும் நன்மையையும் அனுபவிக்கும்படி நீர் எங்கள் பிதாக்களுக்குக் கொடுத்த இந்தத் தேசத்தில்தானே நாங்கள் அடிமைகளாயிருக்கிறோம்.

37 ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।அதின் வருமானம் எங்கள் பாவங்களினிமித்தம் நீர் எங்கள்மேல் வைத்த ராஜாக்களுக்குத் திரளாகப்போகிறது; அவர்கள் தங்களுக்கு இஷ்டமானபடியே எங்கள் சரீரங்களையும் எங்கள் மிருக ஜீவன்களையும் ஆளுகிறார்கள்; நாங்கள் மகா இக்கட்டில் அகப்பட்டிருக்கிறோம்.

38 “ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”இவையெல்லாம் இப்படி இருக்கிறபடியால் நாங்கள் உறுதியான உடன்படிக்கைபண்ணி அதை எழுதிவைக்கிறோம்; எங்கள் பிரபுக்களும் எங்கள் லேவியரும், எங்கள் ஆசாரியரும் அதற்கு முத்திரைபோடுவார்கள் என்றார்கள்.

Tamil Bible