Numbers 10 - PUNJABI (Tamil)

1 ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:

2 “ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।சபையைக் கூடிவரவழைப்பதற்கும் பாளயங்களைப் பிரயாணப்படுத்துவதற்கும் உபயோகமாக இரண்டு வெள்ளிப்பூரிகைகளைச் செய்துகொள்வாயாக; அவைகள் ஒரே வெள்ளித்தகட்டால் செய்யப்படவேண்டும்.

3 ਜੇ ਤੁਸੀਂ ਇਨ੍ਹਾਂ ਤੁਰ੍ਹੀਆਂ ਨੂੰ ਲੰਮੀ ਧੁਨ ਵਿੱਚ ਵਜਾਵੋਂਗੇ ਤਾਂ ਸਮੂਹ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋ ਜਾਣਾ ਚਾਹੀਦਾ ਹੈ।அவைகளை ஊதும்போது, சபையாரெல்லாரும் ஆசரிப்புக் கூடாரவாசலில் உன்னிடத்தில் கூடிவரவேண்டும்.

4 ਜਦੋਂ ਤੁਸੀਂ ਲੰਮੀ ਧੁਨ ਵਿੱਚ ਸਿਰਫ਼ ਇੱਕ ਤੁਰ੍ਹੀ ਨੂੰ ਵਜਾਵੋਂ, ਤਾਂ ਹੀ ਆਗੂਆਂ ਨੂੰ ਤੁਹਾਨੂੰ ਮਿਲਣ ਲਈ ਆਉਣਾ ਚਾਹੀਦਾ ਹੈ। (ਇਹ ਆਗੂ ਇਸਰਾਏਲ ਦੇ 12 ਪਰਿਵਾਰ-ਸਮੂਹਾਂ ਵਿੱਚੋਂ ਹਨ।)ஒன்றைமாத்திரம் ஊதினால் இஸ்ரவேலில் ஆயிரவர்களுக்குத் தலைவராகிய பிரபுக்கள் உன்னிடத்தில் கூடிவரக்கடவர்கள்.

5 “ਤੁਰ੍ਹੀ ਨਾਲ ਪੈਦਾ ਕੀਤੀਆਂ ਗਈਆਂ ਛੋਟੀਆਂ ਧੁਨਾਂ ਲੋਕਾਂ ਨੂੰ ਡੇਰਾ ਉੱਠਾ ਲੈਣ ਦੀ ਸੂਚਨਾ ਹੋਵੇਗੀ। ਤੁਸੀਂ ਪਹਿਲੀ ਵਾਰ ਤੁਰ੍ਹੀਆਂ ਉੱਤੇ ਛੋਟੀ ਧੁਨ ਪੈਦਾ ਕਰੋਂਗੇ ਤਾਂ ਮੰਡਲੀ ਵਾਲੇ ਤੰਬੂ ਦੇ ਪੂਰਬ ਵਾਲੇ ਪਾਸੇ ਦੇ ਪਰਿਵਾਰ-ਸਮੂਹ ਡੇਰੇ ਤੋਂ ਚੱਲਣਾ ਸ਼ੁਰੂ ਕਰ ਦੇਣਗੇ।நீங்கள் அவைகளைப் பெருந்தொனியாய் முழக்கும்போது, கிழக்கே இறங்கியிருக்கிற பாளயங்கள் பிரயாணப்படக்கடவது.

6 ਦੂਜੀ ਵਾਰੀ ਤੁਸੀਂ ਤੁਰ੍ਹੀਆਂ ਤੇ ਛੋਟੀ ਜਿਹੀ ਧੁਨ ਪੈਦਾ ਕਰੋਂਗੇ, ਮੰਡਲੀ ਵਾਲੇ ਤੰਬੂ ਦੇ ਦੱਖਣੀ ਪਾਸੇ ਵਾਲੇ ਪਰਿਵਾਰ-ਸਮੂਹ ਅੱਗੇ ਵੱਧਣਾ ਸ਼ੁਰੂ ਕਰਨਗੇ।அவைகளை நீங்கள் இரண்டாந்தரம் பெருந்தொனியாய் முழக்கும்போது, தெற்கே இறங்கியிருக்கிற பாளயங்கள் பிரயாணப்படக்கடவது; அவர்களைப் பிரயாணப்படுத்துவதற்குப் பெருந்தொனியாய் முழக்கவேண்டும்.

7 ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ।சபையைக் கூட்டுகிறதற்கு நீங்கள் ஊதவேண்டியதேயன்றி பெருந்தொனியாய் முழக்கவேண்டாம்.

8 ਸਿਰਫ਼ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਹੀ ਤੁਰ੍ਹੀਆਂ ਵਜਾਉਣੀਆ ਚਾਹੀਦੀਆਂ ਹਨ। ਇਹ ਤੁਹਾਡੇ ਲਈ ਅਜਿਹੀ ਬਿਧੀ ਹੈ ਜਿਹੜਾ ਸਦਾ ਜਾਰੀ ਰਹੇਗਾ, ਆਉਣ ਵਾਲੀਆਂ ਪੀੜੀਆਂ ਤੀਕ।ஆரோனின் குமாரராகிய ஆசாரியர் பூரிகைகளை ஊதக்கடவர்கள்; உங்கள் தலைமுறைதோறும் இது உங்களுக்கு நித்திய கட்டளையாயிருக்கக்கடவது.

9 “ਜੇ ਤੁਸੀਂ ਆਪਣੀ ਜ਼ਮੀਨ ਉੱਤੇ ਦੁਸ਼ਮਣ ਨਾਲ ਲੜ ਰਹੇ ਹੋ, ਤਾਂ ਉਨ੍ਹਾਂ ਨਾਲ ਜਾਕੇ ਲੜਨ ਤੋਂ ਪਹਿਲਾਂ ਉੱਚੀ ਅਵਾਜ਼ ਵਿੱਚ ਤੁਰ੍ਹੀ ਵਜਾਉ। ਤੁਹਾਡਾ ਯਹੋਵਾਹ ਪਰਮੇਸ਼ੁਰ ਆਵਾਜ਼ ਸੁਣੇਗਾ ਅਤੇ ਦੁਸ਼ਮਣਾ ਤੋਂ ਤੁਹਾਡੀ ਰੱਖਿਆ ਕਰੇਗਾ।உங்கள் தேசத்தில் உங்களைத் துன்பப்படுத்துகிற சத்துருவுக்கு விரோதமாக யுத்தத்துக்குப் போகும்போது, பூரிகைகளைப் பெருந்தொனியாய் முழக்கக்கடவீர்கள்; அப்பொழுது உங்கள் தேவனாகிய கர்த்தருடைய சமுகத்திலே நீங்கள் நினைவுகூரப்பட்டு, உங்கள் பகைஞருக்கு நீங்கலாகி இரட்சிக்கப்படுவீர்கள்.

10 ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”உங்கள் மகிழ்ச்சியின் நாளிலும், உங்கள் பண்டிகைகளிலும், மாதப்பிறப்புகளிலும், உங்கள் சர்வாங்க தகனபலிகளும் சமாதானபலிகளும் செலுத்தப்படும்போது பூரிகைகளை ஊதவேண்டும்; அப்பொழுது அவைகள் உங்கள் தேவனுடைய சமுகத்தில் உங்களுக்கு ஞாபகக்குறியாயிக்கும்; நான் உங்கள் தேவனாகிய கர்த்தர் என்றார்.

11 ਇਸਰਾਏਲ ਦੇ ਲੋਕ ਆਪਣਾ ਡੇਰਾ ਅੱਗੇ ਵੱਧਾਉਂਦੇ ਹਨ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।இரண்டாம் வருஷம் இரண்டாம் மாதம் இருபதாம் தேதியில் மேகம் சாட்சியினுடைய வாசஸ்தலத்தின் மீதிலிருந்து உயர எழும்பிற்று.

12 ਇਸ ਲਈ ਇਸਰਾਏਲ ਦੇ ਲੋਕਾਂ ਨੇ ਆਪਣਾ ਸਫ਼ਰ ਸ਼ੁਰੂ ਕੀਤਾ ਉਨ੍ਹਾਂ ਨੇ ਸੀਨਈ ਦਾ ਮਾਰੂਥਲ ਛੱਡ ਦਿੱਤਾ ਅਤੇ ਉਦੋਂ ਤੱਕ ਸਫ਼ਰ ਕਰਦੇ ਰਹੇ ਜਦੋਂ ਤੱਕ ਕਿ ਬੱਦਲ ਪਾਰਾਨ ਦੇ ਮਾਰੂਥਲ ਵਿੱਚ ਠਹਿਰ ਨਹੀਂ ਗਿਆ।அப்பொழுது இஸ்ரவேல் புத்திரர் சீனாய் வனாந்தரத்திலிருந்து தங்கள் பிரயாண வரிசைகளாய்ப் புறப்பட்டார்கள்; மேகம் பாரான் வனாந்தரத்தில் தங்கிற்று.

13 ਇਹ ਪਹਿਲੀ ਵਾਰ ਸੀ ਜਦੋਂ ਲੋਕਾਂ ਨੇ ਆਪਣਾ ਡੇਰਾ ਅੱਗੇ ਤੋਂਰਿਆ। ਉਨ੍ਹਾਂ ਨੇ ਇਸ ਨੂੰ ਉਸੇ ਤਰ੍ਹਾਂ ਅੱਗੇ ਤੋਰਿਆ ਜਿਵੇਂ ਮੂਸਾ ਨੇ ਯਹੋਵਾਹ ਨੂੰ ਆਦੇਸ਼ ਦਿੱਤਾ ਸੀ।இப்படியே கர்த்தர் மோசேயைக்கொண்டு கட்டளையிட்டபடி முதல் பிரயாணம்பண்ணினார்கள்.

14 ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ।யூதா சந்ததியாருடைய பாளயத்தின் கொடி அவர்கள் சேனைகளோடே முதல் புறப்பட்டது; அவனுடைய சேனைக்கு அம்மினதாபின் குமாரன் நகசோன் தலைவனாயிருந்தான்.

15 ਉਸਤੋਂ ਮਗਰੋਂ ਯਿੱਸਾਕਾਰ ਦਾ ਪਰਿਵਾਰ-ਸਮੂਹ ਆਇਆ। ਸੂਆਰ ਦਾ ਪੁੱਤਰ ਨਥਨਿਏਲ ਉਸ ਟੋਲੇ ਦਾ ਆਗੂ ਸੀ।இசக்கார் சந்ததியாருடைய கோத்திரத்தின் சேனைக்குச் சூவாரின் குமாரன் நெதனெயேல் தலைவனாயிருந்தான்.

16 ਅਤੇ ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਵਾਰੀ ਆਈ। ਹੇਲੋਨ ਦਾ ਪੁੱਤਰ ਅਲੀਆਬ ਉਸ ਟੋਲੇ ਦਾ ਆਗੂ ਸੀ।செபுலோன் சந்ததியாருடைய கோத்திரத்தின் சேனைக்கு ஏலோனின் குமாரன் எலியாப் தலைவனாயிருந்தான்.

17 ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।அப்பொழுது வாசஸ்தலம் இறக்கிவைக்கப்பட்டது; அதைக் கெர்சோன் புத்திரரும் மெராரி புத்திரரும் சுமந்துகொண்டு புறப்பட்டார்கள்.

18 ਫ਼ੇਰ ਰਊਬੇਨ ਦੇ ਡੇਰੇ ਦੇ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾ ਸਫ਼ਰ ਕੀਤਾ। ਪਹਿਲਾ ਟੋਲਾ ਰਊਬੇਨ ਦਾ ਪਰਿਵਾਰ-ਸਮੂਹ ਸੀ। ਸ਼ਦੇਊਰ ਦਾ ਪੁੱਤਰ ਅਲੀਸੂਰ ਉਸ ਟੋਲੇ ਦਾ ਆਗੂ ਸੀ।அதற்குபின்பு ரூபன் சந்ததியாருடைய பாளயத்தின் கொடி அவர்கள் சேனைகளோடே புறப்பட்டது; அவனுடைய சேனைக்குச் சேதேயூரின் குமாரன் எலிசூர் தலைவனாயிருந்தான்.

19 ਫ਼ੇਰ ਸ਼ਿਮੋਨ ਦੇ ਪਰਿਵਾਰ-ਸਮੂਹ ਦੀ ਵਾਰੀ ਸੀ। ਸੂਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਉਸ ਟੋਲੇ ਦਾ ਆਗੂ ਸੀ।சிமியோன் சந்ததியாருடைய கோத்திரத்தின் சேனைக்குச் சூரிஷதாயின் குமாரன் செலூமியேல் தலைவனாயிருந்தான்.

20 ਅਤੇ ਫ਼ੇਰ ਗਾਦ ਦਾ ਪਰਿਵਾਰ-ਸਮੂਹ ਆਇਆ। ਦਊਏਲ ਦਾ ਪੁੱਤਰ ਅਲਯਾਸਾਫ਼ ਉਸ ਟੋਲੇ ਦਾ ਆਗੂ ਸੀ।காத் சந்ததியாருடைய கோத்திரத்தின் சேனைக்குத் தேகுவேலின் குமாரன் எலியாசாப் தலைவனாயிருந்தான்.

21 ਫ਼ੇਰ ਕਹਾਥ ਪਰਿਵਾਰ ਸਮੂਹ ਆਇਆ। ਉਨ੍ਹਾਂ ਨੇ ਪਵਿੱਤਰ ਸਥਾਨ ਤੋਂ ਪਵਿੱਤਰ ਚੀਜ਼ਾਂ ਚੁੱਕੀਆਂ। ਉਹ ਇਸ ਸਮੇਂ ਇਸ ਲਈ ਆਏ ਤਾਂ ਜੋ ਬਾਕੀ ਲੋਕ ਪਵਿੱਤਰ ਤੰਬੂ ਨੂੰ ਨਵੇਂ ਸਥਾਨ ਉੱਤੇ ਸਥਾਪਿਤ ਕਰ ਸੱਕਣ ਅਤੇ ਉਨ੍ਹਾਂ ਦੇ ਉੱਥੇ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰ ਸੱਕਣ।கோகாத்தியர் பரிசுத்தமானவைகளைச் சுமந்துகொண்டு புறப்பட்டார்கள்; இவர்கள் வந்து சேருமுன் மற்றவர்கள் வாசஸ்தலத்தை ஸ்தாபனம்பண்ணுவார்கள்.

22 ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।அதற்குப்பின்பு, எப்பிராயீம் சந்ததியாருடைய பாளயத்தின் கொடி அவர்கள் சேனைகளோடே புறப்பட்டது; அவனுடைய சேனைக்கு அம்மியூதின் குமாரன் எலிஷாமா தலைவனாயிருந்தான்.

23 ਫ਼ੇਰ ਮਨੱਸ਼ਹ ਦਾ ਪਰਿਵਾਰ-ਸਮੂਹ ਆਇਆ। ਪਦਾਹਸੂਰ ਦਾ ਪੁੱਤਰ ਗਮਲੀਏਲ ਉਸ ਸਮੂਹ ਦਾ ਆਗੂ ਸੀ।மனாசே சந்ததியாருடைய கோத்திரத்தின் சேனைக்குப் பெதாசூரின் குமாரன் கமாலியேல் தலைவனாயிருந்தான்.

24 ਫ਼ੇਰ ਬਿਨਯਾਮੀਨ ਦਾ ਪਰਿਵਾਰ-ਸਮੂਹ ਆਇਆ। ਗਿਦਓਨੀ ਦਾ ਪੁੱਤਰ ਅਬੀਦਾਨ ਇਸ ਟੋਲੇ ਦਾ ਆਗੂ ਸੀ।பென்யமீன் சந்ததியாருடைய கோத்திரத்தின் சேனைக்குக் கீதெயோனின் குமாரன் அபீதான் தலைவனாயிருந்தான்.

25 ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ।அதற்குப்பின்பு, தாண் சந்ததியாருடைய பாளயத்தின் கொடி சகல பாளயங்களுக்கும் பின்னாக அவர்கள் சேனைகளோடே புறப்பட்டது; அவனுடைய சேனைக்கு அம்மிஷதாயின் குமாரன் அகியேசேர் தலைவனாயிருந்தான்.

26 ਫ਼ੇਰ ਆਸ਼ੇਰ ਦਾ ਪਰਿਵਾਰ-ਸਮੂਹ ਆਇਆ। ਆਕਰਾਨ ਦਾ ਪੁੱਤਰ ਪਗੀਏਲ ਉਸ ਟੋਲੇ ਦਾ ਆਗੂ ਸੀ।ஆசேர் சந்ததியாருடைய கோத்திரத்தின் சேனைக்கு ஓகிரானின் குமாரன் பாகியேல் தலைவனாயிருந்தான்.

27 ਫ਼ੇਰ ਨਫ਼ਤਾਲੀ ਦਾ ਪਰਿਵਾਰ-ਸਮੂਹ ਆਇਆ। ਏਨਾਨ ਦਾ ਪੁੱਤਰ ਅਹੀਰਾ ਉਸ ਟੋਲੇ ਦਾ ਆਗੂ ਸੀ।நப்தலி சந்ததியாருடைய கோத்திரத்தின் சேனைக்கு ஏனானின் குமாரன் அகீரா தலைவனாயிருந்தான்.

28 ਇਹੀ ਉਹ ਢੰਗ ਸੀ ਜਦੋਂ ਇਸਰਾਏਲ ਦੇ ਲੋਕ ਇੱਕ ਥਾਂ ਤੋਂ ਦੂਸਰੀ ਥਾ ਜਾਣ ਬਾਰੇ ਪੇਸ਼ ਕਦਮੀ ਕਰਦੇ ਸਨ।இஸ்ரவேல் புத்திரர் புறப்பட்டபோது, இவ்விதமாய்த் தங்கள் தங்கள் சேனைகளின்படியே பிரயாணம்பண்ணினார்கள்.

29 ਹੋਬਾਬ ਰਊਏਲ ਦਾ ਪੁੱਤਰ ਸੀ ਜਿਹੜਾ ਮਿਦਯਾਨੀ ਸੀ। (ਰਊਏਲ ਮੂਸਾ ਦਾ ਸੌਹਰਾ ਸੀ।) ਮੂਸਾ ਨੇ ਹੋਬਾਬ ਨੂੰ ਆਖਿਆ, “ਅਸੀਂ ਉਸ ਧਰਤੀ ਵੱਲ ਸਫ਼ਰ ਕਰ ਰਹੇ ਹਾਂ ਜਿਹੜੀ ਪਰਮੇਸ਼ੁਰ ਨੇ ਸਾਨੂੰ ਦੇਣ ਦਾ ਇਕਰਾਰ ਕੀਤਾ ਸੀ। ਸਾਡੇ ਨਾਲ ਆ ਜਾਉ ਅਤੇ ਅਸੀਂ ਤੁਹਾਡੇ ਨਾਲ ਚੰਗਾ ਸਲੂਕ ਕਰਾਂਗੇ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਇਕਰਾਰ ਕੀਤਾ ਹੈ।”அப்பொழுது மோசே தன் மாமனாகிய ரெகுவேல் என்னும் மீதியானனுடைய குமாரனான ஓபாவை நோக்கி: உங்களுக்குத் தருவேன் என்று கர்த்தர் சொன்ன ஸ்தலத்துக்கு நாங்கள் பிரயாணம்போகிறோம்; நீயும் எங்களோடேகூட வா, உனக்கு நன்மைசெய்வோம்; கர்த்தர் இஸ்ரவேலுக்கு நல்ல வாக்குத்தத்தம் பண்ணியிருக்கிறார் என்றான்.

30 ਪਰ ਹੋਬਾਬ ਨੇ ਜਵਾਬ ਦਿੱਤਾ, “ਨਹੀਂ ਮੈਂ ਤੇਰੇ ਨਾਲ ਨਹੀਂ ਜਾਵਾਂਗਾ। ਮੈਂ ਆਪਣੀ ਮਾਤ੍ਰ ਭੂਮੀ ਵੱਲ ਜਾਵਾਂਗਾ ਅਤੇ ਆਪਣੇ ਲੋਕਾਂ ਕੋਲ ਜਾਵਾਂਗਾ।”அதற்கு அவன்: நான் வரக் கூடாது; என் தேசத்துக்கும் என் இனத்தாரிடத்துக்கும் போகவேண்டும் என்றான்.

31 ਮੂਸਾ ਨੇ ਆਖਿਆ, “ਕਿਰਪਾ ਕਰਕੇ ਸਾਨੂੰ ਛੱਡ ਕੇ ਨਾ ਜਾਉ। ਤੁਸੀਂ ਮਾਰੂਥਲ ਬਾਰੇ ਸਾਡੇ ਨਾਲੋਂ ਜ਼ਿਆਦਾ ਜਾਣਦੇ ਹੋ। ਤੁਸੀਂ ਸਾਡੇ ਰਾਹ ਬਰ ਹੋ ਸੱਕਦੇ ਹੋ।அப்பொழுது மோசே: நீ எங்களைவிட்டுப் போகவேண்டாம்; வனாந்தரத்திலே நாங்கள் பாளயமிறங்கும் இடங்களை நீ அறிந்திருக்கிறபடியினால், எங்களுக்குக் கண்களைப்போல இருப்பாய்.

32 ਜੇ ਤੁਸੀਂ ਸਾਡੇ ਨਾਲ ਆਵੋਂਗੇ, ਤਾਂ ਅਸੀਂ ਤੁਹਾਡੇ ਨਾਲ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਾਂਝਿਆ ਕਰਾਂਗੇ, ਜਿਹੜੀਆਂ ਯਹੋਵਾਹ ਸਾਨੂੰ ਦੇਵੇਗਾ।”நீ எங்களோடேகூட வந்தால், கர்த்தர் எங்களுக்குச் செய்தருளும் நன்மையின்படியே உனக்கும் நன்மைசெய்வோம் என்றான்.

33 ਇਸ ਲਈ ਹੋਬਾਬ ਮੰਨ ਗਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਆਪਣੀ ਯਾਤਰਾ ਅਰਂਭ ਕੀਤੀ। ਜਾਜਕਾਂ ਨੇ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਤੁਰ ਪਏ। ਉਨ੍ਹਾਂ ਨੇ ਡੇਰਾ ਸਥਾਪਿਤ ਕਰਨ ਵਾਲੀ ਥਾਂ ਨੂੰ ਲੱਭਦਿਆਂ ਸੰਦੂਕ ਨੂੰ ਤਿੰਨਾ ਦਿਨਾਂ ਤੱਕ ਚੁੱਕੀ ਰੱਖਿਆ।அவர்கள் கர்த்தருடைய பர்வதத்தைவிட்டு, மூன்றுநாள் பிரயாணம்போனார்கள்; மூன்றுநாள் பிரயாணத்திலும் கர்த்தருடைய உடன்படிக்கைப்பெட்டி அவர்களுக்கு இளைப்பாறும் ஸ்தலத்தைத் தேடிக் காட்டும்படிக்கு அவர்கள்முன் சென்றது.

34 ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਪਰ ਹਰ ਰੋਜ਼ ਸੀ। ਅਤੇ ਜਦੋਂ ਉਨ੍ਹਾਂ ਨੇ ਹਰ ਸਵੇਰੇ ਆਪਣਾ ਡੇਰਾ ਛੱਡਿਆ, ਬੱਦਲ ਉਨ੍ਹਾਂ ਦੀ ਅਗਵਾਈ ਲਈ ਉੱਥੇ ਹੀ ਸੀ।அவர்கள் பாளயத்திலிருந்து பிரயாணம்போகிறபோது, கர்த்தருடைய மேகம் பகலில் அவர்கள்மேல் தங்கியிருந்தது.

35 ਜਦੋਂ ਲੋਕਾਂ ਨੇ ਪਵਿੱਤਰ ਸੰਦੂਕ ਨੂੰ ਡੇਰਾ ਚੁੱਕਣ ਲਈ ਉੱਠਾਇਆ, ਮੂਸਾ ਨੇ ਹਮੇਸ਼ਾ ਆਖਿਆ, “ਉੱਠੋ ਯਹੋਵਾਹ ਜੀ! ਸਾਰੇ ਤੁਹਾਡੇ ਦੁਸ਼ਮਣ ਖਿੰਡ ਜਾਣ। ਸਾਰੇ ਤੁਹਾਡੇ ਦੁਸ਼ਮਣ ਤੁਹਾਡੇ ਕੋਲੋਂ ਦੂਰ ਭੱਜ ਜਾਣ।”பெட்டியானது புறப்படும்போது, மோசே: கர்த்தாவே, எழுந்தருளும், உம்முடைய சத்துருக்கள் சிதறடிக்கப்படுவார்களாக; உம்மைப் பகைக்கிறவர்கள் உமக்கு முன்பாக ஓடிப்போவார்களாக என்பான்.

36 ਅਤੇ ਜਦੋਂ ਪਵਿੱਤਰ ਸੰਦੂਕ ਨੂੰ ਉਸਦੀ ਥਾਵੇਂ ਰੱਖਿਆ ਗਿਆ ਮੂਸਾ ਨੇ ਹਮੇਸ਼ਾ ਆਖਿਆ, “ਵਾਪਸ ਆ ਜਾਉ, ਯਹੋਵਾਹ, ਇਸਰਾਏਲ ਦੇ ਲਖਾਂ ਲੋਕਾਂ ਕੋਲ।”அது தங்கும்போது: கர்த்தாவே, அநேக ஆயிரவர்களாகிய இஸ்ரவேலரிடத்தில் திரும்புவீராக என்று சொல்லுவான்.

Tamil Bible