Numbers 11 - PUNJABI (Tamil)
1 ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।பின்பு, ஜனங்கள் முறையிட்டுக்கொண்டிருந்தார்கள்; அது கர்த்தருடைய செவிகளில் பொல்லாப்பாயிருந்தது; கர்த்தர் அதைக் கேட்டபோது, அவருடைய கோபம் மூண்டது; கர்த்தருடைய அக்கினி அவர்களுக்குள்ளே பற்றியெரிந்து, பாளயத்தின் கடைசியிலிருந்த சிலரைப் பட்சித்தது.
2 ਇਸ ਲਈ ਲੋਕਾਂ ਨੇ ਮੂਸਾ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਅੱਗ ਬਲਣੋ ਹਟ ਗਈ।அப்பொழுது ஜனங்கள் மோசேயை நோக்கிக் கூப்பிட்டார்கள்; மோசே கர்த்தரை நோக்கி விண்ணப்பம்பண்ணினான்; உடனே அக்கினி அவிந்துபோயிற்று.
3 ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ।கர்த்தருடைய அக்கினி அவர்களுக்குள்ளே பற்றியெரிந்ததினால், அவ்விடத்துக்குத் தபேரா என்று பேரிட்டான்.
4 70 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?பின்பு அவர்களுக்குள் இருந்த பலஜாதியான அந்நிய ஜனங்கள் மிகுந்த இச்சையுள்ளவர்களானார்கள்; இஸ்ரவேல் புத்திரரும் திரும்ப அழுது, நமக்கு இறைச்சியைப் புசிக்கக்கொடுப்பவர் யார்?
5 ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ।நாம் எகிப்திலே கிரயமில்லாமல் சாப்பிட்ட மச்சங்களையும், வெள்ளரிக்காய்களையும், கொம்மட்டிக்காய்களையும், கீரைகளையும், வெண்காயங்களையும், வெள்ளைப்பூண்டுகளையும் நினைக்கிறோம்.
6 ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!”இப்பொழுது நம்முடைய உள்ளம் வாடிப்போகிறது; இந்த மன்னாவைத்தவிர, நம்முடைய கண்களுக்கு முன்பாக வேறொன்றும் இல்லையே என்று சொன்னார்கள்.
7 (ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ।அந்த மன்னா கொத்துமல்லி விதையம்மாத்திரமும், அதின் நிறம் முத்துப்போலவும் இருந்தது.
8 ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ।ஜனங்கள் போய் அதைப் பொறுக்கிக்கொண்டுவந்து, ஏந்திரங்களில் அரைத்தாவது உரல்களில் இடித்தாவது, பானைகளில் சமைப்பார்கள்; அதை அப்பங்களுமாகச் சுடுவார்கள்; அதின் ருசி புது ஒலிவ எண்ணெயின் ருசிபோலிருந்தது.
9 ਮੰਨ ਹਰ ਰਾਤ ਤੇਲ ਭਿੱਜੀ ਧਰਤੀ ਉੱਤੇ ਡਿੱਗਦਾ ਸੀ।)இரவிலே பாளயத்தின்மேல் பனிபெய்யும்போது, மன்னாவும் அதின்மேல் விழும்.
10 ਮੂਸਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਹਰ ਪਰਿਵਾਰ ਦੇ ਲੋਕ ਆਪਣੇ ਤੰਬੂਆਂ ਕੋਲ ਬੈਠੇ ਸ਼ਿਕਾਇਤਾ ਕਰ ਰਹੇ ਸਨ। ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ, ਅਤੇ ਇਸਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ।அந்தந்த வம்சங்களைச் சேர்ந்த ஜனங்கள் தங்கள் தங்கள் கூடாரவாசலில் நின்று அழுகிறதை மோசே கேட்டான்; கர்த்தருக்கு மிகவும் கோபம் மூண்டது; மோசேயின் பார்வைக்கும் அது பொல்லாப்பாயிருந்தது.
11 ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ?அப்பொழுது மோசே கர்த்தரை நோக்கி: நீர் இந்த ஜனங்கள் எல்லாருடைய பாரத்தையும் என்மேல் சுமத்தினதினால், உமது அடியானுக்கு உபத்திரவம் வரப்பண்ணினதென்ன? உம்முடைய கண்களில் எனக்குக் கிருபை கிடையாதே போனதென்ன?
12 ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਸਮੂਹ ਲੋਕਾਂ ਦਾ ਪਿਤਾ ਨਹੀਂ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਨੂੰ ਜਨਮ ਨਹੀਂ ਦਿੱਤਾ। ਪਰ ਮੈਨੂੰ ਇਨ੍ਹਾਂ ਦੀ ਦੇਖ-ਭਾਲ ਕਰਨੀ ਪੈਂਦੀ ਹੈ ਜਿਵੇਂ ਕੋਈ ਦਾਈ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਦੀ ਹੈ। ਤੁਸੀਂ ਮੈਨੂੰ ਅਜਿਹਾ ਕਰਨ ਲਈ ਕਿਉਂ ਮਜ਼ਬੂਰ ਕਰਦੇ ਹੋ? ਤੁਸੀਂ ਮੈਨੂੰ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਲਈ ਕਿਉਂ ਮਜ਼ਬੂਰ ਕਰਦੇ ਹੋ ਜਿਸਦਾ ਤੁਸੀਂ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ?இவர்களுடைய பிதாக்களுக்கு நான் ஆணையிட்டுக்கொடுத்த தேசத்துக்கு நீ இவர்களை முலையுண்கிற பாலகனைத் தகப்பன் சுமந்துகொண்டுபோவதுபோல, உன் மார்பிலே அணைத்துக்கொண்டுபோ என்று நீர் என்னோடே சொல்லும்படி இந்த ஜனங்களையெல்லாம் கர்ப்பந்தரித்தேனோ? இவர்களைப் பெற்றது நானோ?
13 ਮੇਰੇ ਕੋਲ ਇਨ੍ਹਾਂ ਲੋਕਾਂ ਲਈ ਕਾਫ਼ੀ ਮਾਸ ਨਹੀਂ ਹੈ। ਅਤੇ ਇਹ ਮੇਰੇ ਕੋਲ ਸ਼ਿਕਾਇਤਾਂ ਕਰੀ ਜਾ ਰਹੇ ਹਨ। ਇਹ ਆਖਦੇ ਹਨ, ਸਾਨੂੰ ਖਾਣ ਵਾਸਤੇ ਮਾਸ ਦਿਉ।இந்த ஜனங்கள் எல்லாருக்கும் கொடுக்கிறதற்கு எனக்கு இறைச்சி எங்கேயிருந்து வரும்? எனக்கு இறைச்சிகொடு என்று என்னைப் பார்த்து அழுகிறார்களே.
14 ਮੈਂ ਇੱਕਲਾ ਇਨ੍ਹਾਂ ਸਾਰੇ ਲੋਕਾਂ ਦਾ ਧਿਆਨ ਨਹੀਂ ਰੱਖ ਸੱਕਦਾ। ਇਹ ਭਾਰ ਮੇਰੇ ਲਈ ਬਹੁਤ ਜ਼ਿਆਦਾ ਹੈ।இந்த ஜனங்களெல்லாரையும் நான் ஒருவனாய்த் தாங்கக் கூடாது; எனக்கு இது மிஞ்சின பாரமாயிருக்கிறது.
15 ਜੇ ਤੁਸੀਂ ਮੈਨੂੰ ਮੁਸੀਬਤਾਂ ਦਿੰਦੇ ਰਹਿਣ ਦੀ ਯੋਜਨਾ ਬਣਾਈ ਹੈ, ਤਾਂ ਮੈਨੂੰ ਹੁਣੇ ਮਰ ਜਾਣ ਦਿਉ। ਜੇ ਤੁਸੀਂ ਮੈਨੂੰ ਆਪਣਾ ਸੇਵਕ ਪ੍ਰਵਾਨ ਕਰਦੇ ਹੋ, ਮੈਨੂੰ ਹੁਣੇ ਮਾਰ ਦਿਓ। ਮੈਨੂੰ ਮੇਰੀ ਬਦਕਿਸਮਤੀ ਨੂੰ ਨਾ ਵੇਖਣ ਦਿਉ।”உம்முடைய கண்களிலே எனக்குக் கிருபை கிடைத்ததானால், இப்படி எனக்குச் செய்யாமல், என் உபத்திரவத்தை நான் காணாதபடிக்கு இப்பொழுதே என்னைக் கொன்றுபோடும் என்று வேண்டிக்கொண்டான்.
16 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।அப்பொழுது கர்த்தர் மோசேயை நோக்கி: இஸ்ரவேல் ஜனங்களுக்கு மூப்பரும் தலைவருமானவர்கள் இன்னார் என்று நீ அறிந்திருக்கிறாயே, அந்த மூப்பரில் எழுபதுபேரைக் கூட்டி, அவர்களை ஆசரிப்புக் கூடாரத்தினிடத்தில் அங்கே உன்னோடேகூட வந்து நிற்கும்படி செய்.
17 ਫ਼ੇਰ ਮੈਂ ਹੇਠਾ ਆਵਾਂਗਾ ਅਤੇ ਉੱਥੇ ਤੇਰੇ ਨਾਲ ਗੱਲ ਕਰਾਂਗਾ। ਆਤਮਾ ਹੁਣ ਤੇਰੇ ਉੱਪਰ ਹੈ ਪਰ ਮੈਂ ਉਸ ਆਤਮੇ ਦਾ ਕੁਝ ਹਿੱਸਾ ਉਨ੍ਹਾਂ ਲੋਕਾਂ ਨੂੰ ਵੀ ਦੇਵਾਂਗਾ। ਫ਼ੇਰ ਉਹ ਲੋਕਾਂ ਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰਨਗੇ ਅਤੇ ਤੈਨੂੰ ਇੱਕਲੇ ਨੂੰ ਸਾਰੇ ਲੋਕਾਂ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਨਹੀਂ ਚੁੱਕਣੀ ਪਵੇਗੀ।அப்பொழுது நான் இறங்கிவந்து அங்கே உன்னோடே பேசி, நீ ஒருவன் மாத்திரம் ஜனங்களின் பாரத்தைச் சுமக்காமல், உன்னோடேகூட அவர்களும் அதைச் சுமப்பதற்காக உன்மேல் இருக்கிற ஆவியை அவர்கள்மேலும் வைப்பேன்.
18 “ਇਹ ਗੱਲਾਂ ਲੋਕਾਂ ਨੂੰ ਦੱਸੋ: ਆਪਣੇ-ਆਪ ਨੂੰ ਕੱਲ੍ਹ ਵਾਸਤੇ ਤਿਆਰ ਕਰੋ। ਕੱਲ੍ਹ ਨੂੰ ਤੁਸੀਂ ਮਾਸ ਖਾਵੋਂਗੇ। ਯਹੋਵਾਹ ਨੇ ਤੁਹਾਡੀ ਪੁਕਾਰ ਸੁਣ ਲਏ ਹੈ। ਯਹੋਵਾਹ ਨੇ ਤੁਹਾਡੇ ਸ਼ਬਦ ਸੁਣ ਲਈ ਹਨ ਜਦੋਂ ਤੁਸੀਂ ਆਖਿਆ ਸੀ, ‘ਸਾਨੂੰ ਖਾਣ ਵਾਸਤੇ ਮਾਸ ਚਾਹੀਦਾ ਹੈ! ਅਸੀਂ ਮਿਸਰ ਵਿੱਚ ਚੰਗੇ ਸਾਂ!’ ਇਸ ਲਈ ਹੁਣ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਤੁਸੀਂ ਇਸ ਨੂੰ ਖਾਵੋਂਗੇ।நீ ஜனங்களை நோக்கி: நாளைக்காக உங்களைப் பரிசுத்தம்பண்ணுங்கள்; நீங்கள் இறைச்சி சாப்பிடுவீர்கள்; எங்களுக்கு இறைச்சி சாப்பிடக் கொடுப்பவர் யார் என்றும், எகிப்திலே எங்களுக்குச் செளக்கியமாயிருந்தது என்றும், கர்த்தருடைய செவிகள் கேட்க அழுதீர்களே; ஆகையால், நீங்கள் சாப்பிடும்படி கர்த்தர் உங்களுக்கு இறைச்சி கொடுப்பார்.
19 ਤੁਸੀਂ ਇਸ ਨੂੰ ਇੱਕ ਜਾਂ ਦੋ, ਪੰਜ ਜਾਂ ਦਸ, ਜਾਂ 20 ਦਿਨਾਂ ਤੱਕ ਵੀ ਖਾਵੋਂਗੇ!நீங்கள் ஒருநாள், இரண்டுநாள், ஐந்துநாள், பத்துநாள், இருபதுநாள் மாத்திரமல்ல,
20 ਤੁਸੀਂ ਉਸ ਮਾਸ ਨੂੰ ਪੂਰੇ ਇੱਕ ਮਹੀਨੇ ਤੱਕ ਖਾਂਦੇ ਰਹੋਂਗੇ। ਤੁਸੀਂ ਉਦੋਂ ਤੱਕ ਮਾਸ ਖਾਂਦੇ ਰਹੋਂਗੇ ਜਦੋਂ ਤੱਕ ਕਿ ਤੁਸੀਂ ਇਸਤੋਂ ਅੱਕ ਨਹੀਂ ਜਾਂਦੇ ਤੁਹਾਡੇ ਨਾਲ ਇਵੇਂ ਵਾਪਰੇਗਾ ਕਿਉਂਕਿ ਤੁਸੀਂ ਯਹੋਵਾਹ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ। ਯਹੋਵਾਹ ਤੁਹਾਡੇ ਅੰਗ-ਸੰਗ ਰਹਿੰਦਾ ਹੈ ਅਤੇ ਜਾਣਦਾ ਹੈ ਕਿ ਤੁਹਾਨੂੰ ਕਿਸ ਚੀਜ਼ ਦੀ ਲੋੜ ਹੈ। ਪਰ ਤੁਸੀਂ ਰੋ-ਰੋਕੇ ਉਸ ਨੂੰ ਸ਼ਿਕਾਇਤ ਕੀਤੀ ਹੈ! ਤੁਸੀਂ ਆਖਿਆ ਸੀ। ‘ਅਸੀਂ ਮਿਸਰ ਛੱਡਿਆ ਹ੍ਹੀ ਕਿਉਂ?’”ஒரு மாதம்வரைக்கும் புசிப்பீர்கள், அது உங்கள் மூக்காலே புறப்பட்டு, உங்களுக்குத் தெவிட்டிப்போகுமட்டும் புசிப்பீர்கள், உங்களுக்குள்ளே இருக்கிற கர்த்தரை அசட்டைபண்ணி, நாங்கள் ஏன் எகிப்திலிருந்து புறப்பட்டோம் என்று அவருக்கு முன்பாக அழுதீர்களே என்று சொல் என்றார்.
21 ਮੂਸਾ ਨੇ ਆਖਿਆ, “ਯਹੋਵਾਹ ਇੱਥੇ ਆਲੇ-ਦੁਆਲੇ ਫ਼ਿਰਦੇ 6,00,000 ਆਦਮੀ ਹਨ। ਅਤੇ ਤੁਸੀਂ ਆਖਦੇ ਹੋ, ‘ਮੈਂ ਇਨ੍ਹਾਂ ਨੂੰ ਮਹੀਨੇ ਭਰ ਲਈ ਖਾਣ ਵਾਸਤੇ ਮਾਸ ਦੇਵਾਂਗਾ।’அதற்கு மோசே: என்னோடிருக்கிற காலாட்கள் ஆறுலட்சம்பேர்; ஒருமாதம் முழுவதும் புசிக்கும்படி அவர்களுக்கு இறைச்சி கொடுப்பேன் என்று சொன்னீரே.
22 ਜੇ ਸਾਨੂੰ ਸਾਰੀਆਂ ਭੇਡਾਂ ਅਤੇ ਜਾਨਵਰਾ ਨੂੰ ਵੀ ਜ਼ਿਬਾਹ ਕਰਨਾ ਪਵੇ। ਤਾਂ ਉਹ ਵੀ ਇੰਨੇ ਸਾਰੇ ਲੋਕਾਂ ਨੂੰ ਮਹੀਨਾ ਭਰ ਭੋਜਨ ਕਰਨ ਲਈ ਕਾਫ਼ੀ ਨਹੀਂ ਹੋਵੇਗਾ। ਅਤੇ ਜੇ ਅਸੀਂ ਸਮੁੰਦਰ ਦੀਆਂ ਸਾਰਿਆਂ ਮੱਛੀਆਂ ਨੂੰ ਵੀ ਫ਼ੜ ਲਈਏ ਤਾਂ ਉਹ ਵੀ ਇਨ੍ਹਾਂ ਲਈ ਕਾਫ਼ੀ ਨਹੀਂ ਹੋਣਗੀਆਂ!”ஆடுமாடுகளை அவர்களுக்காக அடித்தாலும் அவர்களுக்குப் போதுமா? சமுத்திரத்து மச்சங்களையெல்லாம் அவர்களுக்காகச் சேர்த்தாலும் அவர்களுக்குப் போதுமா என்றான்.
23 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਕੀ ਯਹੋਵਾਹ ਨੂੰ ਤਾਕਤ ਦੀ ਕਮੀ ਹੈ? ਹੁਣ ਤੁਸੀਂ ਦੇਖੋਂਗੇ ਕਿ ਮੈਂ ਉਹ ਸਾਰੀਆਂ ਗੱਲਾਂ ਕਰ ਸੱਕਦਾ ਹਾਂ ਜੋ ਮੈਂ ਆਖਦਾ ਹਾਂ।”அதற்குக் கர்த்தர் மோசேயை நோக்கி: கர்த்தருடய கை குறுகியிருக்கிறதோ? என் வார்த்தையின்படி நடக்குமோ? நடவாதோ என்று, நீ இப்பொழுது காண்பாய் என்றார்.
24 ਇਸ ਲਈ ਮੂਸਾ ਲੋਕਾਂ ਨਾਲ ਗੱਲ ਕਰਨ ਲਈ ਗਿਆ। ਮੂਸਾ ਨੇ ਉਨ੍ਹਾਂ ਨੂੰ ਦੱਸਿਆ ਕਿ ਯਹੋਵਾਹ ਨੇ ਕੀ ਆਖਿਆ ਸੀ। ਫ਼ੇਰ ਮੂਸਾ ਨੇ 70 ਬਜ਼ੁਰਗਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਹੋਣ ਲਈ ਆਖਿਆ।அப்பொழுது மோசே புறப்பட்டு, கர்த்தருடைய வார்த்தைகளை ஜனங்களுக்குச் சொல்லி, ஜனங்களின் மூப்பரில் எழுபதுபேரைக் கூட்டி, கூடாரத்தைச் சுற்றிலும் அவர்களை நிறுத்தினான்.
25 ਫ਼ੇਰ ਯਹੋਵਾਹ ਬੱਦਲ ਵਿੱਚੋਂ ਹੇਠਾਂ ਉਤਰਿਆ ਅਤੇ ਮੂਸਾ ਨਾਲ ਗੱਲ ਕੀਤੀ। ਆਤਮਾ ਮੂਸਾ ਦੇ ਉੱਪਰ ਸੀ। ਯਹੋਵਾਹ ਨੇ ਉਹੀ ਆਤਮਾ 70 ਬਜ਼ੁਰਗਾਂ ਦੇ ਉੱਪਰ ਰੱਖ ਦਿੱਤਾ ਜਦੋਂ ਆਤਮਾ ਉਨ੍ਹਾਂ ਦੇ ਉੱਪਰ ਉਤਰਿਆ, ਉਨ੍ਹਾਂ ਨੇ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ। ਪਰ ਇਹੀ ਇੱਕ ਮੌਕਾ ਸੀ ਜਦੋਂ ਇਨ੍ਹਾਂ ਲੋਕਾਂ ਨੇ ਅਜਿਹਾ ਕੀਤਾ।கர்த்தர் மேகத்தில் இறங்கி, அவனோடே பேசி, அவன்மேலிருந்த ஆவியை மூப்பராகிய அந்த எழுபதுபேர்மேலும் வைத்தார் அந்த ஆவி அவர்கள்மேல் வந்து தங்கினமாத்திரத்தில் தீர்க்கதரிசனஞ் சொன்னார்கள்; சொல்லி, பின்பு ஓய்ந்தார்கள்.
26 ਬਜ਼ੁਰਗਾਂ ਵਿੱਚੋਂ ਦੋ ਅਲਦਾਦ ਅਤੇ ਮੇਦਾਦ ਤੰਬੂ ਕੋਲ ਨਹੀਂ ਗਏ ਉਨ੍ਹਾਂ ਦੇ ਨਾਮ ਬਜ਼ੁਰਗਾ ਦੀ ਸੂਚੀ ਵਿੱਚ ਸਨ। ਪਰ ਉਹ ਡੇਰੇ ਵਿੱਚ ਹੀ ਰੁਕੇ ਰਹੇ ਪਰ ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਉਨ੍ਹਾਂ ਨੇ ਡੇਰੇ ਵਿੱਚ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ।அப்பொழுது இரண்டுபேர் பாளயத்தில் இருந்துவிட்டார்கள்; ஒருவன்பேர் எல்தாத், மற்றவன்பேர் மேதாத்; அவர்களும் பேர்வழியில் எழுதப்பட்டிருந்தும், கூடாரத்துக்குப் போகப் புறப்படாதிருந்தார்கள்; அவர்கள்மேலும் ஆவி வந்து தங்கினதினால், பாளயத்தில் தீர்க்கதரிசனஞ் சொன்னார்கள்.
27 ਇੱਕ ਨੌਜਵਾਨ ਭੱਜਕੇ ਮੂਸਾ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰ ਰਹੇ ਹਨ।”ஒரு பிள்ளையாண்டான் ஓடிவந்து, எல்தாதும் மேதாதும் பாளயத்தில் தீர்க்கதரிசனஞ் சொல்லுகிறார்கள் என்று மோசேக்கு அறிவித்தான்.
28 ਨੂਨ ਦੇ ਪੁੱਤਰ ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਮੂਸਾ ਜੀ ਤੁਹਾਨੂੰ ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ!” (ਯਹੋਸ਼ੁਆ ਉਦੋਂ ਤੋਂ ਹੀ ਮੂਸਾ ਦਾ ਸਹਾਇਕ ਸੀ। ਜਦੋਂ ਉਹ ਹਾਲੇ ਮੁੰਡਾ ਹੀ ਸੀ।)உடனே மோசேயினிடத்தில் உள்ள வாலிபரில் ஒருவனும் அவனுடைய ஊழியக்காரனும் நூனின் குமாரனுமாகிய யோசுவா பிரதியுத்தரமாக: என் ஆண்டவனாகிய மோசேயே, அவர்களைத் தடைபண்ணும் என்றான்.
29 ਪਰ ਮੂਸਾ ਨੇ ਜਵਾਬ ਦਿੱਤਾ, “ਕੀ ਤੂੰ ਇਸ ਗੱਲੋਂ ਡਰਦਾ ਹੈਂ ਕਿ ਲੋਕ ਸੋਚਣਗੇ ਕਿ ਹੁਣ ਮੈਂ ਆਗੂ ਨਹੀਂ ਹਾਂ? ਮੈਂ ਚਾਹੁੰਦਾ ਹਾਂ ਕਿ ਯਹੋਵਾਹ ਦੇ ਸਾਰੇ ਲੋਕ ਭਵਿੱਖਬਾਣੀ ਕਰਨ ਦੇ ਯੋਗ ਹੋਣ। ਮੈਂ ਚਾਹੁੰਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰਿਆਂ ਉੱਪਰ ਆਪਣਾ ਆਤਮਾ ਪਾਵੇ!”அதற்கு மோசே: நீ எனக்காக வைராக்கியம் காண்பிக்கிறாயோ? கர்த்தருடைய ஜனங்கள் எல்லாரும் தீர்க்கதரிசனஞ் சொல்லத்தக்கதாக, கர்த்தர் தம்முடைய ஆவியை அவர்கள்மேல் இறங்கப்பண்ணினால் நலமாயிருக்குமே என்றான்.
30 ਫ਼ੇਰ ਮੂਸਾ ਅਤੇ ਇਸਰਾਏਲ ਦੇ ਆਗੂ ਡੇਰੇ ਵੱਲ ਵਾਪਸ ਚੱਲੇ ਗਏ।பின்பு, மோசேயும் இஸ்ரவேலின் மூப்பரும் பாளயத்திலே வந்து சேர்ந்தார்கள்.
31 ਬਟੇਰ ਆਉਂਦੇ ਹਨ ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।அப்பொழுது கர்த்தரிடத்திலிருந்து புறப்பட்ட ஒரு காற்று சமுத்திரத்திலிருந்து காடைகளை அடித்துக்கொண்டுவந்து, பாளயத்திலும் பாளயத்தைச் சுற்றிலும், இந்தப்பக்கம் ஒருநாள் பிரயாணமட்டும் அந்தப்பக்கம் ஒருநாள் பிரயாணமட்டும், தரையின்மேல் இரண்டுமுழ உயரம் விழுந்துகிடக்கச் செய்தது.
32 ਲੋਕ ਭੂਸਰ ਗਏ! ਉਹ ਬਾਹਰ ਗਏ ਅਤੇ ਉਸ ਸਾਰੇ ਦਿਨ ਅਤੇ ਉਸ ਸਾਰੀ ਰਾਤ ਬਟੇਰ ਇਕੱਠੇ ਕਰਦੇ ਰਹੇ। ਅਤੇ ਉਨ੍ਹਾਂ ਨੇ ਅਗਲੇ ਦਿਨ ਵੀ ਬਟੇਰ ਇਕੱਠੇ ਕੀਤੇ। ਛੋਟੀ ਤੋਂ ਛੋਟੀ ਮਿਕਦਾਰ ਜਿਹੜੀ ਕੋਈ ਬੰਦਾ ਇਕੱਠੀ ਕਰ ਸੱਕਿਆ ਉਹ 60 ਬੁਸ਼ਲ ਸੀ। ਫ਼ੇਰ ਲੋਕਾਂ ਨੇ ਡੇਰੇ ਦੇ ਸਾਰੇ ਪਾਸੇ ਬਟੇਰ ਦੇ ਮਾਸ ਨੂੰ ਧੁੱਪ ਵਿੱਚ ਸੁੱਕਣਾ ਪਾ ਦਿੱਤਾ।அப்பொழுது ஜனங்கள் எழும்பி அன்று பகல்முழுவதும், இராமுழுவதும், மறுநாள் முழுவதும் காடைகளைச் சேர்த்தார்கள்; கொஞ்சமாய்ச் சேர்த்தவன் பத்து ஓமர் அளவு சேர்த்தான்; அவைகளைப் பாளயத்தைச் சுற்றிலும் தங்களுக்காகக் குவித்துவைத்தார்கள்.
33 ਲੋਕਾਂ ਨੇ ਮਾਸ ਖਾਣਾ ਸ਼ੁਰੂ ਕਰ ਦਿੱਤਾ, ਪਰ ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ। ਜਦੋਂ ਹਾਲੇ ਮਾਸ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ। ਇਸਤੋਂ ਪਹਿਲਾ ਕਿ ਲੋਕ ਇਸ ਨੂੰ ਮੁਕਾ ਸੱਕਣ, ਯਹੋਵਾਹ ਨੇ ਲੋਕਾਂ ਨੂੰ ਬਹੁਤ ਬਿਮਾਰ ਕਰ ਦਿੱਤਾ। ਬਹੁਤ ਸਾਰੇ ਲੋਕ ਮਰ ਗਏ ਅਤੇ ਉਨ੍ਹਾਂ ਨੂੰ ਉਸੇ ਥਾਂ ਦਫ਼ਨਾ ਦਿੱਤਾ ਗਿਆ।தங்கள் பற்கள் நடுவே இருக்கும் இறைச்சியை அவர்கள் மென்று தின்னுமுன்னே கர்த்தருடைய கோபம் ஜனங்களுக்குள்ளே மூண்டது; கர்த்தர் ஜனங்களை மகா பெரிய வாதையால் வாதித்தார்.
34 ਇਸ ਲਈ ਲੋਕਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਵਾਹ ਰੱਖ ਦਿੱਤਾ। ਉਨ੍ਹਾਂ ਨੇ ਉਸ ਥਾਂ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਜਿਨ੍ਹਾਂ ਨੂੰ ਮਾਸ ਖਾਣ ਦੀ ਤੀਬਰ ਇੱਛਾ ਸੀ।இச்சித்த ஜனங்களை அங்கே அடக்கம்பண்ணினதினால், அந்த ஸ்தலத்துக்குக் கிப்ரோத் அத்தாவா என்று பேரிட்டான்.
35 ਲੋਕਾਂ ਨੇ ਕਿਬਰੋਥ ਹੱਤਾਵਾਹ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਹਸੇਰੋਥ ਪਹੁੰਚਕੇ ਉੱਥੇ ਠਹਿਰ ਗਏ।பின்பு, ஜனங்கள் கிப்ரோத் அத்தாவா என்னும் இடத்தை விட்டு, ஆஸரோத்துக்குப் பிரயாணம்பண்ணி, ஆஸரோத்திலே தங்கினார்கள்.
Tamil Bible