Numbers 15 - PUNJABI (Tamil)

1 ਬਲੀਆਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:

2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ: ਮੈਂ ਤੁਹਾਨੂੰ ਇੱਕ ਧਰਤੀ ਦੇ ਰਿਹਾ ਹਾਂ ਜਿਹੜੀ ਤੁਹਾਡਾ ਘਰ ਹੋਵੇਗੀ, ਜਦੋਂ ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂ,நீ இஸ்ரவேல் புத்திரரோடே சொல்லவேண்டியது என்னவென்றால்: நீங்கள் குடியிருக்கும்படி நான் உங்களுக்குக் கொடுக்கும் தேசத்தில் நீங்கள் போய்ச் சேர்ந்தபின்பு,

3 ਤੁਹਾਨੂੰ ਅਵੱਸ਼ ਹੀ ਯਹੋਵਾਹ ਨੂੰ ਅੱਗ ਦੁਆਰਾ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਹੋਮ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾ, ਖਾਸ ਇਕਰਾਰਾ, ਖਾਸ ਸੁਗਾਤਾ, ਅਤੇ ਆਪਣੇ ਪਰਬਾ ਵਾਲੇ ਦਿਨਾ ਦੀਆਂ ਬਲੀਆਂ ਲਈ ਆਪਣੀਆਂ ਗਊਆਂ, ਭੇਡਾਂ ਅਤੇ ਬੱਕਰੀਆਂ ਦੀ ਵਰਤੋਂ ਕਰੋਂਗੇ।விசேஷித்த பொருத்தனையாயாவது, உற்சாக பலியாயாவது, உங்கள் பண்டிகைகளில் செலுத்தும் பலியாயாவது, கர்த்தருக்கு மாடுகளிலாகிலும் ஆடுகளிலாகிலும் சர்வாங்க தகனபலியையாவது மற்ற யாதொரு பலியையாவது கர்த்தருக்குச் சுகந்த வாசனையான தகனமாகப் பலியிடும்போது,

4 “ਜਦੋਂ ਵੀ ਕੋਈ ਬੰਦਾ ਆਪਣੀ ਭੇਟ ਲੈ ਕੇ ਆਵੇ ਉਸ ਨੂੰ ਯਹੋਵਾਹ ਅੱਗੇ ਅਨਾਜ ਦੀ ਭੇਟ ਵੀ ਚੜ੍ਹਾਉਣੀ ਚਾਹੀਦੀ ਹੈ। ਅਨਾਜ ਦੀ ਭੇਟ ਜ਼ੈਤੂਨ ਦੇ ਤੇਲ ਦੇ ਇੱਕ ਕੁਆਟਰ ਨਾਲ ਗੁੰਨ੍ਹੇ ਹੋਏ 8 ਕੱਪ ਮੈਦੇ ਦੇ ਰੂਪ ਵਿੱਚ ਹੋਵੇਗੀ।தன் படைப்பைக் கர்த்தருக்குச் செலுத்துகிறவன் சர்வாங்க தகனபலிக்காகிலும் மற்றப் பலிக்காகிலும் ஒரு ஆட்டுக்குட்டியுடனே, ஒரு மரக்காலிலே பத்தில் ஒரு பங்கும் காற்படி எண்ணெயிலே பிசைந்ததுமான மெல்லிய மாவின் போஜனபலியைச் செலுத்தக்கடவன்.

5 ਹਰ ਵਾਰੀ ਜਦੋਂ ਤੁਸੀਂ ਹੋਮ ਦੀ ਭੇਟ ਵਜੋਂ ਲੇਲਾ ਚੜ੍ਹਾਵੋਂ ਤਾ ਤੁਹਾਨੂੰ ਪੀਣ ਦੀ ਭੇਟ ਵਜੋਂ ਇੱਕ ਕੁਆਟਰ ਮੈਅ ਵੀ ਤਿਆਰ ਕਰਨੀ ਚਾਹੀਦੀ ਹੈ।பானபலியாக காற்படி திராட்சரசத்தையும் படைக்கவேண்டும்.

6 “ਜੇ ਤੁਸੀਂ ਭੇਡ ਦੇ ਰਹੇ ਹੋਵੋ ਤਾਂ ਤੁਹਾਨੂੰ ਇੱਕ ਤਿਆਰ ਅਨਾਜ ਦੀ ਭੇਟ ਵੀ ਲਿਆਉਣੀ ਚਾਹੀਦੀ ਹੈ। ਇਹ ਅਨਾਜ ਦੀ ਭੇਟ 1 1/4 ਜ਼ੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 16 ਕੱਪਾਂ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ।ஆட்டுக்கடாவாயிருந்ததேயாகில், பத்தில் இரண்டு பங்கானதும், ஒரு படியில் மூன்றில் ஒரு பங்காகிய எண்ணெயிலே பிசைந்ததுமான மெல்லிய மாவின் போஜனபலியையும்,

7 ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।பானபலியாக ஒரு படியில் மூன்றிலொரு பங்கு திராட்சரசத்தையும் கர்த்தருக்குச் சுகந்த வாசனையான படைப்பாகப் படைக்கவேண்டும்.

8 “ਤੁਸੀਂ ਹੋਮ ਦੀ ਭੇਟ ਵਜੋਂ ਜਾਂ ਬਲੀ ਲਈ ਜਾਂ ਸੁੱਖ-ਸਾਂਦ ਦੀ ਭੇਟ ਲਈ ਜਾਂ ਯਹੋਵਾਹ ਨਾਲ ਕੀਤੇ ਖਾਸ ਇਕਰਾਰ ਲਈ ਇੱਕ ਜਵਾਨ ਬਲਦ ਲਿਆ ਸੱਕਦੇ ਹੋ।நீ சர்வாங்க தகனபலிக்காகிலும், விசேஷித்த பொருத்தனை பலிக்காகிலும், சமாதான பலிக்காகிலும், ஒரு காளையைக் கர்த்தருக்குச் செலுத்த ஆயத்தப்படுத்தும்போது,

9 ਉਸ ਵੇਲੇ, ਤੁਹਾਨੂੰ ਬਲਦ ਦੇ ਨਾਲ ਇੱਕ ਅਨਾਜ ਦੀ ਭੇਟ ਵੀ ਦੇਣੀ ਚਾਹੀਦੀ ਹੈ। ਇਹ ਅਨਾਜ ਦੀ ਭੇਟ ਦੋ ਕੁਆਟਰ ਜ਼ੈਤੂਨ ਦੇ ਤੇਲ ਵਿੱਚ ਮਿਲੇ ਹੋਏ 24 ਕੱਪ ਮੈਦੇ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ।அதனோடே பத்தில் மூன்று பங்கானதும், அரைப்படி எண்ணெயிலே பிசைந்ததுமான மெல்லிய மாவின் போஜனபலியையும்,

10 ਅਤੇ ਇਸਦੇ ਨਾਲ ਹੀ ਦੋ ਕੁਆਟਰ ਮੈਅ ਵੀ ਪੀਣ ਦੀ ਭੇਟ ਵਜੋਂ ਲੈ ਕੇ ਆਵੋ। ਇਹ ਭੇਟ ਹੋਮ ਦੇ ਰੂਪ ਵਿੱਚ ਹੋਵੇਗੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ।பானபலியாக அரைப்படி திராட்ச ரசத்தையும், கர்த்தருக்குச் சுகந்தவாசனையான தகனபலியாகப் படைக்கவேண்டும்.

11 ਹਰੇਕ ਬਲਦ, ਭੇਡ, ਜਾਂ ਬੱਕਰੀ, ਜਿਸ ਨੂੰ ਤੁਸੀਂ ਸੁਗਾਤ ਵਜੋਂ ਯਹੋਵਾਹ ਨੂੰ ਭੇਟ ਕਰੋ, ਇੰਝ ਤਿਆਰ ਕੀਤਾ ਜਾਣਾ ਚਾਹੀਦਾ ਹੈ।இந்தப்பிரகாரமாகவே ஒவ்வொரு மாட்டுக்காகிலும், ஆட்டுக்கடாவுக்காகிலும், செம்மறியாட்டுக் குட்டிக்காகிலும், வெள்ளாட்டுக் குட்டிக்காகிலும் செய்து படைக்கவேண்டும்.

12 ਇਨ੍ਹਾਂ ਵਿੱਚੋਂ ਹਰੇਕ ਜਾਨਵਰ ਜਿਹੜਾ ਤੁਸੀਂ ਭੇਟ ਕਰੋ ਇਸੇ ਢੰਗ ਨਾਲ ਹੋਣਾ ਚਾਹੀਦਾ ਹੈ।நீங்கள் படைக்கிறவைகளின் இலக்கத்திற்குத்தக்கதாய் ஒவ்வொன்றிற்காகவும் இந்தப்பிரகாரம் செய்யவேண்டும்.

13 “ਇਹੀ ਉਹ ਢੰਗ ਹੈ ਜਿਹੜਾ ਹਰ ਇਸਰਾਏਲੀ ਨਾਗਰਿਕ ਨੂੰ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਵਜੋਂ ਕਰਨਾ ਚਾਹੀਦਾ ਹੈ।சுதேசத்தில் பிறந்தவர்கள் யாவரும் கர்த்தருக்குச் சுகந்த வாசனையான தகனபலியைச் செலுத்தும்போது இவ்விதமாகவே செய்யவேண்டும்.

14 ਤੁਹਾਡੇ ਦਰਮਿਆਨ ਵਿਦੇਸ਼ੀ ਵੀ ਰਹਿਣਗੇ। ਜੇ ਉਹ ਲੋਕ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਕਰਨਾ ਚਾਹੀਦਾ ਹੈ।உங்களிடத்திலே தங்கியிருக்கிற அந்நியனாவது, உங்கள் நடுவிலே உங்கள் தலைமுறைதோறும் குடியிருக்கிறவனாவது, கர்த்தருக்குச் சுகந்த வாசனையான தகனபலி செலுத்தவேண்டுமானால், நீங்கள் செய்கிறபடியே அவனும் செய்யவேண்டும்.

15 ਹਰ ਕਿਸੇ ਲਈ ਇੱਕੋ ਜਿਹੀਆਂ ਬਿਧੀਆਂ ਹੋਣਗੀਆਂ-ਇਸਰਾਏਲ ਦੇ ਲੋਕਾਂ ਲਈ ਵੀ ਅਤੇ ਤੁਹਾਡੇ ਦੇਸ਼ ਵਿੱਚ ਰਹਿੰਦੇ ਵਿਦੇਸ਼ੀਆ ਲਈ ਵੀ। ਇਹ ਬਿਧੀ ਹਮੇਸ਼ਾ ਜਾਰੀ ਰਹੇਗੀ। ਤੁਸੀਂ ਅਤੇ ਤੁਹਾਡੇ ਵਿੱਚਕਾਰ ਰਹਿਣ ਵਾਲੇ ਲੋਕ ਯਹੋਵਾਹ ਦੇ ਸਾਹਮਣੇ ਇੱਕੋ ਜਿਹੇ ਹੋਣਗੇ।சபையாராகிய உங்களுக்கும் உங்களிடத்தில் தங்குகிற அந்நியனுக்கும் ஒரே பிரமாணம் இருக்கவேண்டும் என்பது உங்கள் தலைமுறைகளில் நித்திய கட்டளையாயிருக்கக்கடவது; கர்த்தருக்கு முன்பாக அந்நியனும் உங்களைப்போலவே இருக்கவேண்டும்.

16 ਇਸਦਾ ਅਰਥ ਇਹ ਹੈ ਕਿ ਤੁਹਾਨੂੰ ਉਨ੍ਹਾਂ ਹੀ ਕਾਨੂੰਨਾ ਅਤੇ ਉਨ੍ਹਾਂ ਹੀ ਬਿਧੀਆਂ ਉੱਤੇ ਚੱਲਣਾ ਚਾਹੀਦਾ ਹੈ। ਉਹੀ ਕਾਨੂੰਨ ਅਤੇ ਉਹੀ ਬਿਧੀਆਂ ਤੁਹਾਡੇ ਇਸਰਾਏਲ ਦੇ ਲੋਕਾਂ ਲਈ ਅਤੇ ਤੁਹਾਡੇ ਵਿੱਚਕਾਰ ਰਹਿੰਦੇ ਹੋਰਨਾਂ ਲੋਕਾਂ ਲਈ ਵੀ ਹਨ।”உங்களுக்கும் உங்களிடத்தில் தங்குகிற அந்நியனுக்கும் ஒரே பிரமாணமும் ஒரே முறைமையும் இருக்கக்கடவது என்று சொல் என்றார்.

17 ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

18 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ: ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ,நீ இஸ்ரவேல் புத்திரரோடே சொல்லவேண்டியது என்னவென்றால்: நான் உங்களை அழைத்துக்கொண்டுபோகிற தேசத்தில் நீங்கள் சேர்ந்து,

19 ਅਤੇ ਉਹ ਅਨਾਜ ਖਾਵੋ ਜੋ ਉਸ ਧਰਤੀ ਉਤੇ ਉੱਗਦਾ ਤੁਹਾਨੂੰ ਉਸ ਭੋਜਨ ਦਾ ਇੱਕ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।தேசத்தின் ஆகாரத்தைப் புசிக்கும்போது, கர்த்தருக்கு ஏறெடுத்துப் படைக்கும் காணிக்கையைச் செலுத்தக்கடவீர்கள்.

20 ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ।உங்கள் பிசைந்த மாவினால் செய்த முதற்பலனாகிய அதிரசத்தை ஏறெடுத்துப் படைப்பீர்களாக; போரடிக்கிற களத்தின் படைப்பை ஏறெடுத்துப் படைக்கிறதுபோல அதையும் ஏறெடுத்துப் படைக்கவேண்டும்.

21 ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ?இப்படி உங்கள் தலைமுறைதோறும் உங்கள் பிசைந்த மாவின் முதற்பலனிலே கர்த்தருக்குப் படைப்பை ஏறெடுத்துப் படைக்கக்கடவீர்கள்.

23 ਯਹੋਵਾਹ ਨੇ ਇਹ ਆਦੇਸ਼ ਮੂਸਾ ਦੇ ਰਾਹੀਂ ਤੁਹਾਨੂੰ ਦਿੱਤੇ ਸਨ। ਅਤੇ ਆਦੇਸ਼ ਸਦਾ ਲਈ ਹੋਣਗੇ।கர்த்தர் மோசேயைக்கொண்டு கட்டளைகொடுத்த நாள்முதற்கொண்டு அவர் உங்களுக்கும் உங்கள் சந்ததிகளுக்கும் நியமித்த எல்லாவற்றின்படியேயும் நீங்கள் செய்யாமல்,

24 ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।அறியாமல் தவறி நடந்தாலும், சபையாருக்குத் தெரியாமல் யாதொரு தப்பிதம் செய்தாலும், சபையார் எல்லாரும் கர்த்தருக்குச் சுகந்த வாசனையான தகனபலியாக ஒரு காளையையும், முறைமைப்படி அதற்கேற்ற போஜனபலியையும், பானபலியையும், பாவநிவாரணபலியாக ஒரு வெள்ளாட்டுக்கடாவையும் செலுத்தவேண்டும்.

25 “ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ।அதினால் ஆசாரியன் இஸ்ரவேல் புத்திரரின் சபையனைத்திற்காகவும் பாவநிவிர்த்தி செய்யக்கடவன்; அது அறியாமையில் செய்யப்பட்டபடியாலும், அதினிமித்தம் அவர்கள் கர்த்தருக்குத் தகனபலியையும் பாவநிவாரணபலியையும் கர்த்தருடைய சந்நிதியில் கொண்டுவந்ததினாலும், அது அவர்களுக்கு மன்னிக்கப்படும்.

26 ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।அது அறியாமையினாலே ஜனங்கள் யாவருக்கும் வந்தபடியால், அது இஸ்ரவேல் புத்திரரின் சபையனைத்திற்கும் அவர்களுக்குள்ளே தங்குகிற அந்நியனுக்கும் மன்னிக்கப்படும்.

27 “ਪਰ ਜੇ ਸਿਰਫ਼ ਇੱਕ ਬੰਦਾ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਸ ਨੂੰ ਇੱਕ ਸਾਲ ਦੀ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ। ਇਹ ਬੱਕਰੀ ਪਾਪ ਦੀ ਭੇਟ ਹੋਵੇਗੀ।ஒருவன் அறியாமையினால் பாவஞ்செய்தானாகில், ஒரு வயதான வெள்ளாட்டைப் பாவநிவாரணபலியாகச் செலுத்தக்கடவன்.

28 ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ, ਜਿਹੜੀਆਂ ਉਸ ਬੰਦੇ ਨੂੰ ਪਵਿੱਤਰ ਬਨਾਉਣ। ਉਸ ਬੰਦੇ ਨੇ ਗਲਤੀ ਕੀਤੀ ਅਤੇ ਯਹੋਵਾਹ ਅੱਗੇ ਪਾਪ ਕੀਤਾ। ਪਰ ਜਾਜਕ ਨੇ ਉਸ ਨੂੰ ਪਵਿੱਤਰ ਬਣਾ ਦਿੱਤਾ, ਅਤੇ ਉਹ ਬਖਸ਼ਿਆ ਜਾਵੇਗਾ।அப்பொழுது அறியாமையினால் பாவஞ்செய்தவனுக்காக ஆசாரியன் பாவநிவிர்த்தி செய்யும்படி கர்த்தருடைய சந்நிதியில் பாவநிவிர்த்தி செய்யக்கடவன், அப்பொழுது அவனுக்கு மன்னிக்கப்படும்.

29 ਇਹ ਬਿਧੀ ਹਰ ਉਸ ਬੰਦੇ ਲਈ ਸੀ, ਜਿਹੜਾ ਅਚਨਚੇਤ ਹੀ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ। ਇਸ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਇਸਰਾਏਲੀ ਦੇ ਪਰਿਵਾਰ ਵਿੱਚ ਜਨਮੇ ਹਨ ਅਤੇ ਉਨ੍ਹਾਂ ਵਿਦੇਸ਼ੀਆਂ ਲਈ ਵੀ ਜਿਹੜੇ ਉਨ੍ਹਾਂ ਦਰਮਿਆਨ ਰਹਿੰਦੇ ਹਨ।இஸ்ரவேல் புத்திரராகிய உங்களில் பிறந்தவனுக்கும் உங்களுக்குள்ளே தங்கும் அந்நியனுக்கும், அறியாமையினால் பாவஞ்செய்தவனிமித்தம், ஒரே பிரமாணம் இருக்கவேண்டும்.

30 “ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।அன்றியும் தேசத்திலே பிறந்தவர்களிலாகிலும் அந்நியர்களிலாகிலும், எவனாவது துணிகரமாய் யாதொன்றைச் செய்தால், அவன் கர்த்தரை நிந்திக்கிறான்; அந்த ஆத்துமா தன் ஜனத்தாரில் இராதபடிக்கு அறுப்புண்டுபோகவேண்டும்.

31 ਉਸ ਬੰਦੇ ਨੇ ਇਹ ਨਹੀਂ ਸੋਚਿਆ ਕਿ ਯਹੋਵਾਹ ਦਾ ਸ਼ਬਦ ਮਹੱਤਵਪੂਰਣ ਹੈ। ਉਸ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਤੋੜਿਆ ਹੈ। ਉਸ ਬੰਦੇ ਨੂੰ ਤੁਹਾਡੇ ਸਮੂਹ ਵਿੱਚੋਂ ਜ਼ਰੂਰ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਬੰਦਾ ਦੋਸ਼ੀ ਹੈ ਅਤੇ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।”அவன் கர்த்தரின் வார்த்தையை அசட்டைபண்ணி, அவர் கற்பனையை மீறினபடியால், அந்த ஆத்துமா அறுப்புண்டுபோகவேண்டும்; அவன் அக்கிரமம் அவன்மேல் இருக்கும் என்று சொல் என்றார்.

32 ਇੱਕ ਬੰਦਾ ਛੁੱਟੀ ਵਾਲੇ ਦਿਨ ਕੰਮ ਕਰਦਾ ਹੈ ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।இஸ்ரவேல் புத்திரர் வனாந்தரத்தில் இருக்கையில், ஓய்வுநாளில் விறகுகளைப் பொறுக்கிக்கொண்டிருந்த ஒரு மனிதனைக் கண்டுபிடித்தார்கள்.

33 ਜਿਹੜੇ ਲੋਕਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦਿਆ ਦੇਖਿਆ ਸੀ ਉਹ ਉਸ ਨੂੰ ਮੂਸਾ ਅਤੇ ਹਾਰੂਨ ਕੋਲ ਲੈ ਆਏ। ਅਤੇ ਸਾਰੇ ਲੋਕ ਆਲੇ-ਦੁਆਲੇ ਇਕੱਠੇ ਹੋ ਗਏ।விறகுகளைப் பொறுக்கின அந்த மனிதனைக் கண்டுபிடித்தவர்கள், அவனை மோசே ஆரோன் என்பவர்களிடத்துக்கும் சபையார் அனைவரிடத்துக்கும் கொண்டுவந்தார்கள்.

34 ਉਨ੍ਹਾਂ ਨੇ ਉਸ ਆਦਮੀ ਨੂੰ ਉੱਥੇ ਰੋਕ ਲਿਆ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਸੀ, ਕਿ ਉਹ ਉਸ ਨੂੰ ਸਜ਼ਾ ਕਿਵੇਂ ਦੇਣ।அவனுக்குச் செய்யவேண்டியது இன்னதென்று தீர்க்கமான உத்தரவு இல்லாதபடியினால், அவனைக் காவலில் வைத்தார்கள்.

35 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਆਦਮੀ ਨੂੰ ਮਰਨਾ ਚਾਹੀਦਾ ਹੈ। ਡੇਰੇ ਦੇ ਸਾਰਿਆਂ ਲੋਕਾਂ ਨੂੰ ਡੇਰੇ ਤੋਂ ਬਾਹਰ ਉਸ ਉੱਤੇ ਪੱਥਰ ਸੁੱਟਣੇ ਚਾਹੀਦੇ ਹਨ।”கர்த்தர் மோசேயை நோக்கி: அந்த மனிதன் நிச்சயமாய்க் கொலைசெய்யப்படவேண்டும்; சபையார் எல்லாரும் அவனைப் பாளயத்திற்குப் புறம்பே கல்லெறியக்கடவர்கள் என்றார்.

36 ਇਸ ਲਈ ਲੋਕ ਉਸ ਨੂੰ ਡੇਰੇ ਤੋਂ ਬਾਹਰ ਲੈ ਆਏ ਅਤੇ ਪੱਥਰਾਂ ਨਾਲ ਉਸ ਨੂੰ ਮਾਰ ਦਿੱਤਾ। ਉਨ੍ਹਾਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।அப்பொழுது சபையார் எல்லாரும் கர்த்தர் மோசேக்குக் கட்டளையிட்டபடியே, அவனைப் பாளயத்திற்குப் புறம்பே கொண்டுபோய்க் கல்லெறிந்தார்கள்; அவன் செத்தான்.

37 ਪਰਮੇਸ਼ੁਰ ਆਪਣੇ ਲੋਕਾਂ ਨੂੰ ਬਿਧੀਆਂ ਚੇਤੇ ਰੱਖਣ ਵਿੱਚ ਸਹਾਇਤਾ ਕਰਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

38 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਮੈਂ ਤੁਹਾਨੂੰ ਆਪਣੀਆਂ ਬਿਧੀਆਂ ਨੂੰ ਚੇਤੇ ਰੱਖਣ ਲਈ ਕੁਝ ਦੇਵਾਂਗਾ। ਕੁਝ ਧਾਗਿਆਂ ਨੂੰ ਇਕੱਠਿਆਂ ਬੰਨ੍ਹੋ ਅਤੇ ਇਸ ਨੂੰ ਆਪਣੇ ਵਸਤਰਾਂ ਦੀਆਂ ਨੁਕਰਾਂ ਨਾਲ ਬੰਨ੍ਹ ਲਵੋ। ਇਨ੍ਹਾਂ ਵਿੱਚੋਂ ਹਰੇਕ ਝਾਲਰ ਉੱਤੇ ਇੱਕ ਨੀਲਾ ਧਾਗਾ ਬੰਨ੍ਹੋ। ਤੁਹਾਨੂੰ ਉਹ ਚੀਜ਼ਾਂ ਹੁਣੇ ਤੋਂ ਪਹਿਨਣੀਆਂ ਚਾਹੀਦੀਆਂ ਹਨ।நீ இஸ்ரவேல் புத்திரரிடத்தில் பேசி, அவர்கள் தங்கள் தலைமுறைதோறும் தங்கள் வஸ்திரங்களின் ஓரங்களிலே தொங்கல்களை உண்டாக்கி, ஓரத்தின் தொங்கலிலே இளநீலநாடாவைக் கட்டவேண்டுமென்று அவர்களுக்குச் சொல்.

39 ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ।நீங்கள் பின்பற்றிச் சோரம்போகிற உங்கள் இருதயத்துக்கும் உங்கள் கண்களுக்கும் ஏற்க நடவாமல், அதைப்பார்த்து, கர்த்தரின் கற்பனைகளையெல்லாம் நினைத்து அவைகளின்படியே செய்யும்படிக்கு, அது உங்களுக்குத் தொங்கலாய் இருக்கவேண்டும்.

40 ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਨੂੰ ਮੰਨਣਾ ਚੇਤੇ ਰੱਖੋਂਗੇ, ਫ਼ੇਰ ਤੁਸੀਂ ਪਰਮੇਸ਼ੁਰ ਵਾਸਤੇ ਪਵਿੱਤਰ ਬਣ ਜਾਵੋਂਗੇ।நீங்கள் என் கற்பனைகளையெல்லாம் நினைத்து, அவைகளின்படியே செய்து, உங்கள் தேவனுக்குப் பரிசுத்தராயிருக்கும்படி அதைப் பார்ப்பீர்களாக.

41 ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ। ਮੈਂ ਹੀ ਹਾਂ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ। ਮੈਂ ਅਜਿਹਾ ਤੁਹਾਡਾ ਪਰਮੇਸ਼ੁਰ ਬਨਣ ਵਾਸਤੇ ਕੀਤਾ ਸੀ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ।”நான் உங்களுக்குத் தேவனாயிருக்கும்படி உங்களை எகிப்துதேசத்திலிருந்து புறப்படப்பண்ணின உங்கள் தேவனாகிய கர்த்தர்; நானே உங்கள் தேவனாகிய கர்த்தர் என்று சொல் என்றார்.

Tamil Bible