Numbers 3 - PUNJABI (Tamil)
1 ਹਾਰੂਨ ਦਾ ਜਾਜਕ ਪਰਿਵਾਰ ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।சீனாய் மலையில் கர்த்தர் மோசேயோடே பேசின நாளிலே, ஆரோன் மோசே என்பவர்களுடைய வம்சவரலாறாவது:
2 ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।ஆரோனுடைய குமாரர், முதல் பிறந்தவனாகிய நாதாப், அபியூ, எலெயாசார், இத்தாமார் என்பவர்களே.
3 ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।ஆசாரிய ஊழியம்செய்கிறதற்கு அவனால் பிரதிஷ்டை செய்யப்பட்டு அபிஷேகம்பெற்ற ஆசாரியரான ஆரோனுடைய குமாரரின் நாமங்கள் இவைகளே.
4 ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ।நாதாபும் அபியூவும் சீனாய் வனாந்தரத்தில் அந்நிய அக்கினியைக் கர்த்தருடைய சந்நிதியில் கொண்டுவந்தபோது, கர்த்தருடைய சந்நிதியில் மரித்துப்போனார்கள்; அவர்களுக்குப் பிள்ளைகள் இல்லை; எலெயாசாரும் இத்தாமாருமே தங்கள் தகப்பனாகிய ஆரோனுக்கு முன்பாக ஆசாரிய ஊழியம் செய்தார்கள்.
5 ਜਾਜਕਾਂ ਦੇ ਸਹਾਇਕ-ਲੇਵੀ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:
6 “ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।நீ லேவிகோத்திரத்தாரைச் சேர்த்து, அவர்கள் ஆசாரியனாகிய ஆரோனுக்குப் பணிவிடைசெய்யும்படி அவர்களை நிறுத்து.
7 ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।அவர்கள் ஆசரிப்புக் கூடாரத்துக்கு முன்பாக அவனுடைய காவலையும் எல்லாச் சபையின் காவலையும் காத்து, வாசஸ்தலத்தின் பணிவிடை வேலைகளைச் செய்யக்கடவர்கள்.
8 ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ।அவர்கள் ஆசரிப்புக் கூடாரத்தின் தட்டுமுட்டு முதலானவைகளையும், இஸ்ரவேல் புத்திரரின் காவலையும் காத்து, வாசஸ்தலத்தின் பணிவிடைகளைச் செய்யக்கடவர்கள்.
9 “ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।ஆகையால் லேவியரை ஆரோனிடத்திலும் அவன் குமாரரிடத்திலும் ஒப்புக்கொடுப்பாயாக; இஸ்ரவேல் புத்திரரில் இவர்கள் முற்றிலும் அவனுக்கு ஒப்புக்கொடுக்கப்பட்டிருக்கிறார்கள்.
10 “ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”ஆரோனையும் அவன் குமாரரையுமோ, தங்கள் ஆசாரிய ஊழியத்தைச் செய்வதற்காக நியமிக்கக்கடவாய், அந்த ஊழியத்தைச் செய்யும்படி சேருகிற அந்நியன் கொலைசெய்யப்படக்கடவன் என்றார்.
11 ਯਹੋਵਾਹ ਨੇ ਮੂਸਾ ਨੂੰ ਆਖਿਆ:பின்னும் கர்த்தர் மோசேயை நோக்கி:
12 “ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।இஸ்ரவேல் புத்திரரில் கர்ப்பந்திறந்து பிறக்கிற முதற்பேறான யாவுக்கும் பதிலாக, நான் லேவியரை இஸ்ரவேல் புத்திரரிலிருந்து எடுத்துக்கொண்டேன்; அவர்கள் என்னுடையவர்களாயிருக்கிறார்கள்.
13 ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”முதற்பேறானவையெல்லாம் என்னுடையவை; நான் எகிப்துதேசத்தில் முதற்பேறான யாவையும் சங்கரித்த நாளில், இஸ்ரவேலில் மனிதர்முதல் மிருகஜீவன்மட்டுமுள்ள முதற்பேறான யாவையும் எனக்கென்று பரிசுத்தப்படுத்தினதினாலே, அவைகள் என்னுடையவைகளாயிருக்கும்; நான் கர்த்தர் என்றார்.
14 ਯਹੋਵਾਹ ਨੇ ਮੂਸਾ ਨਾਲ ਇੱਕ ਵਾਰ ਫ਼ੇਰ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ, ਯਹੋਵਾਹ ਨੇ ਆਖਿਆ,பின்னும் கர்த்தர் சீனாய் வனாந்தரத்தில் மோசேயை நோக்கி:
15 “ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”லேவிபுத்திரரை அவர்கள் பிதாக்களின் வம்சங்களின்படியே எண்ணுவாயாக; அவர்களில் ஒரு மாதம் முதல் அதற்கு மேற்பட்ட வயதுள்ள ஆண்பிள்ளைகளையெல்லாம் எண்ணுவாயாக என்றார்.
16 ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।அப்பொழுது கர்த்தருடைய வாக்கின்படி, மோசே தனக்குக் கற்பிக்கப்பட்ட பிரகாரம் அவர்களை எண்ணினான்.
17 ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।லேவியின் குமாரர் தங்கள் நாமங்களின்படியே, கெர்சோன், கோகாத், மெராரி என்பவர்கள்.
18 ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।தங்கள் வம்சத்தின்படியே கெர்சோனுடைய குமாரரின் நாமங்கள், லிப்னி, சீமேயி என்பவைகள்.
19 ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।தங்கள் வம்சங்களின்படியே கோகாத்துடைய குமாரர், அம்ராம், இத்சேயார், எப்ரோன், ஊசியேல் என்பவர்கள்.
20 ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।தங்கள் வம்சங்களின்படியே மெராரியினுடைய குமாரர், மகேலி, மூசி என்பவர்கள்; இவர்களே லேவியருடைய பிதாக்களின் வம்சத்தார்.
21 ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।கெர்சோனின் வழியாய் லிப்னீயரின் வம்சமும் சீமேயியர் வம்சமும் தோன்றின; இவைகளே கெர்சோனியரின் வம்சங்கள்.
22 ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।அவர்களில் ஒரு மாதம் முதல் அதற்கு மேற்பட்ட வயதுள்ள ஆண்பிள்ளைகளெல்லாம் எண்ணப்பட்டபோது, எண்ணப்பட்டவர்கள் ஏழாயிரத்து ஐந்நூறுபேராயிருந்தார்கள்.
23 ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।கெர்சோனியரின் வம்சங்கள் வாசஸ்தலத்தின் பின்புறத்தில் மேற்கே பாளயமிறங்கவேண்டும்.
24 ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।கெர்சோனியருடைய தகப்பன் வம்சத்துக்குத் தலைவன் லாயேலின் குமாரனாகிய எலியாசாப் என்பவன்.
25 ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।ஆசரிப்புக் கூடாரத்திலே கெர்சோன் புத்திரரின் காவலாவது: வாசஸ்தலமும், கூடாரமும், அதின் மூடியும், ஆசரிப்புக் கூடாரவாசல் மறைவும்,
26 ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।வாசஸ்தலத்தண்டையிலும் பலிபீடத்தண்டையிலும் சுற்றிலும் இருக்கிற பிராகாரத்தின் தொங்குதிரைகளும், பிராகாரவாசல் மூடுதிரையும், அவைகளின் வேலைகளுக்கெல்லாம் உரிய அவைகளின் கயிறுகளுமே.
27 ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।கோகாத்தின் வழியாய் அம்ராமியரின் வம்சமும் இத்சேயாரின் வம்சமும் எப்ரோனியரின் வம்சமும் ஊசியேலரின் வம்சமும் தோன்றின; இவைகளே கோகாத்தியரின் வம்சங்கள்.
28 ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।ஒரு மாதம்முதல் அதற்கு மேற்பட்ட வயதுள்ள ஆண்பிள்ளைகளெல்லாம் எண்ணப்பட்டபோது, பரிசுத்த ஸ்தலத்துக்குரியவைகளைக் காப்பவர்கள், எண்ணாயிரத்து அறுநூறுபேராயிருந்தார்கள்.
29 ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।கோகாத் புத்திரரின் வம்சங்கள் வாசஸ்தலத்தின் தென்புறமான பக்கத்திலே பாளயமிறங்கவேண்டும்.
30 ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।அவர்களின் தலைவன், ஊசியேலின் குமாரனாகிய எல்சாபான்.
31 ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।அவர்களுடைய காவலாவது: பெட்டியும், மேஜையும், குத்துவிளக்கும், பீடங்களும், ஆராதனைக்கேற்ற பரிசுத்தஸ்தலத்தின் பணிமுட்டுகளும், தொங்குதிரையும், அதினுடைய எல்லா வேலைகளுக்கும் ஏற்றவைகளுமே.
32 ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।ஆசாரியனாகிய ஆரோனின் குமாரன் எலெயாசார் என்பவன் லேவியருடைய தலைவர்களுக்குத் தலைவனாய்ப் பரிசுத்த ஸ்தலத்தைக் காவல்காக்கிறவர்களுக்கு விசாரிப்புக்காரனாயிருக்கவேண்டும்.
33 ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।மெராரியின் வழியாய் மகேலியரின் வம்சமும் மூசியரின் வம்சமும் தோன்றின; இவைகளே மெராரியின் வம்சங்கள்.
35 ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।அபியாயேலின் குமாரனாகிய சூரியேல் என்பவன் அவர்களுக்குத் தலைவனாயிருந்தான்; இவர்கள் வாசஸ்தலத்தின் வடபுறமான பக்கத்தில் பாளயமிறங்கவேண்டும்.
36 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।அவர்களுடைய காவல் விசாரிப்பாவது: வாசஸ்தலத்தின் பலகைகளும், தாழ்ப்பாள்களும், தூண்களும், பாதங்களும் அதினுடைய எல்லாப் பணிமுட்டுகளும், அதற்கடுத்தவைகள் அனைத்தும்,
37 ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।சுற்றுப்பிராகாரத்தின் தூண்களும், அவைகளின் பாதங்களும், முளைகளும், கயிறுகளுமே.
38 ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ।ஆசரிப்புக் கூடாரமாகிய வாசஸ்தலத்துக்கு முன்பாக, சூரியன் உதிக்கும் கீழ்ப்புறத்திலே மோசேயும் ஆரோனும் அவன் குமாரரும் கூடாரங்களைப் போட்டு இறங்கி, இஸ்ரவேல் புத்திரரின் காவலுக்குப் பதிலாகப் பரிசுத்த ஸ்தலத்தைக் காவல் காக்கவேண்டும். வாசஸ்தலத்தில் சேருகிற அந்நியன் கொலைசெய்யப்படக்கடவன்.
39 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।மோசேயும் ஆரோனும், கர்த்தருடைய வாக்கின்படி, லேவியரில் ஒரு மாதம்முதல் அதற்கு மேற்பட்ட வயதுள்ள ஆண்பிள்ளைகளையெல்லாம் அவர்களுடைய வம்சங்களின்படி எண்ணினார்கள்; அவர்கள் இருபத்தீராயிரம் பேராயிருந்தார்கள்.
40 ਲੇਵੀ ਪਹਿਲੋਠੇ ਪੁੱਤਰਾ ਦਾ ਸਥਾਨ ਲੈਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।அதன்பின்பு கர்த்தர் மோசேயை நோக்கி: நீ இஸ்ரவேல் புத்திரரில் ஒருமாதம் முதல் அதற்கு மேற்பட்ட வயதுள்ள முதற்பேறான ஆண்பிள்ளைகளையெல்லாம் எண்ணி, அவர்கள் நாமங்களைத் தொகையேற்றி,
41 ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”இஸ்ரவேல் புத்திரரிலுள்ள முதற்பேறான யாவுக்கும் பதிலாக லேவியரையும், இஸ்ரவேல் புத்திரரின் மிருகஜீவன்களிலுள்ள தலையீற்றான யாவுக்கும் பதிலாக லேவியரின் மிருகஜீவன்களையும் எனக்கென்று பிரித்தெடு; நான் கர்த்தர் என்றார்.
42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ।அப்பொழுது மோசே, கர்த்தர் தனக்குக் கட்டளையிட்டபடியே, இஸ்ரவேல் புத்திரரிலுள்ள முதற்பேறான யாவரையும் எண்ணினான்.
43 ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ।ஒரு மாதம்முதல் அதற்கு மேற்பட்ட வயதுள்ள முதற்பேறான ஆண்பிள்ளைகளெல்லாரும் பேர்பேராக எண்ணப்பட்டபோது, இருபத்தீராயிரத்து இருநூற்று எழுபத்துமூன்று பேராயிருந்தார்கள்.
44 ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ,அப்பொழுது கர்த்தர் மோசேயை நோக்கி:
45 “ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ।நீ இஸ்ரவேல் புத்திரரிலுள்ள முதற்பேறான யாவருக்கும் பதிலாக லேவியரையும், அவர்களுடைய மிருகஜீவன்களுக்குப்பதிலாக லேவியரின் மிருகஜீவன்களையும் பிரித்தெடு; லேவியர் என்னுடையவர்களாயிருப்பார்கள்; நான் கர்த்தர்.
46 ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ।இஸ்ரவேல் புத்திரருடைய முதற்பேறுகளில் லேவியரின் தொகைக்கு அதிகமாயிருந்து, மீட்கப்படவேண்டிய இருநூற்று எழுபத்துமூன்றுபேரிடத்திலும்,
47 ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।நீ தலைக்கு ஐந்து சேக்கல் வீதமாகப் பரிசுத்த சேக்கல் கணக்கின்படி வாங்குவாயாக; அந்தச் சேக்கலானது இருபது கேரா.
48 ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”லேவியருடைய தொகைக்கு அதிகமானவர்கள் மீட்கப்படும் திரவியத்தை ஆரோனுக்கும் அவன் குமாரருக்கும் கொடுப்பாயாக என்றார்.
49 ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ।அப்படியே லேவியரால் மீட்கப்பட்டவர்களின் தொகைக்கு அதிகமாயிருந்து, இன்னும் மீட்கப்படவேண்டியவர்களுக்கு ஈடாக மோசே இஸ்ரவேல் புத்திரருடைய முதற்பேறானவர்களிடத்தில்,
50 ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ।ஆயிரத்து முந்நூற்று அறுபத்தைந்து சேக்கலாகிய திரவியத்தை, பரிசுத்த ஸ்தலத்துச் சேக்கல் கணக்கின்படி வாங்கி,
51 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।கர்த்தருடைய வாக்கின்படியே மீட்கப்பட்டவர்களின் கிரயத்தை ஆரோனுக்கும் அவன் குமாரருக்கும், கர்த்தர் தனக்குக் கட்டளையிட்டபடியே கொடுத்தான்.
Tamil Bible