Numbers 30 - PUNJABI (Tamil)
1 ਖਾਸ ਇਕਰਾਰ ਮੂਸਾ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਯਹੋਵਾਹ ਦੇ ਇਨ੍ਹਾਂ ਆਦੇਸ਼ਾਂ ਬਾਰੇ ਦੱਸਿਆ:மோசே இஸ்ரவேல் புத்திரருடைய கோத்திரங்களின் தலைவரை நோக்கி: கர்த்தர் கட்டளையிடுவது என்னவென்றால்:
2 “ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!ஒருவன் கர்த்தருக்கு யாதொரு பொருத்தனை பண்ணினாலும், அல்லது யாதொரு காரியத்தைச் செய்யும்படி ஆணையிட்டுத் தன் ஆத்துமாவை நிபந்தனைக்குட்படுத்திக்கொண்டாலும், அவன் சொல்தவறாமல் தன் வாயிலிருந்து புறப்பட்ட வாக்கின்படியெல்லாம் செய்யக்கடவன்.
3 “ਕੋਈ ਜਵਾਨ ਔਰਤ ਸ਼ਾਇਦ ਹਾਲੇ ਆਪਣੇ ਪਿਤਾ ਦੇ ਘਰ ਵਿੱਚ ਰਹਿ ਰਹੀ ਹੋਵੇ। ਅਤੇ ਉਹ ਜਵਾਨ ਔਰਤ ਸ਼ਾਇਦ ਯਹੋਵਾਹ ਨੂੰ ਕੋਈ ਖਾਸ ਚੀਜ਼ ਭੇਟ ਕਰਨ ਦਾ ਇਕਰਾਰ ਕਰੇ।தன் தகப்பன் வீட்டிலிருக்கிற ஒரு பெண் பிள்ளை தன் சிறுவயதிலே கர்த்தருக்குப் பொருத்தனைபண்ணி யாதொரு காரியத்தைச் செய்யும்படி தன் ஆத்துமாவை நிபந்தனைக்குட்படுத்திக்கொண்டால்,
4 ਜੇ ਉਸਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।அவள் செய்த பொருத்தனையையும், அவள் பண்ணிக்கொண்ட நிபந்தனையையும் அவளுடைய தகப்பன் கேட்டும் அவளுக்கு ஒன்றும் சொல்லாதிருப்பானானால், அவள் செய்த எல்லாப் பொருத்தனைகளும் அவள் தன் ஆத்துமாவை நிபந்தனைக்குட்படுத்திக்கொண்ட நிபந்தனையும் நிறைவேறவேண்டும்.
5 ਪਰ ਜੇ ਉਸਦਾ ਪਿਤਾ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕਰਦਾ, ਤਾਂ ਉਹ ਆਪਣੇ ਇਕਰਾਰ ਵੱਲੋਂ ਆਜ਼ਾਦ ਹੈ। ਉਸ ਨੂੰ ਉਹ ਕੁਝ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਿਤਾ ਨੇ ਉਸ ਨੂੰ ਰੋਕ ਦਿੱਤਾ ਸੀ, ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।அவள் செய்த பொருத்தனைகளையும், அவள் செய்யும்படி தன் ஆத்துமாவை நிபந்தனைக்குட்படுத்தின நிபந்தனையையும் அவளுடைய தகப்பன் கேட்கிற நாளிலே அவன் வேண்டாம் என்று தடுத்தால், அது நிறைவேறவேண்டியதில்லை; அவளுடைய தகப்பன் வேண்டாம் என்று தடுத்தபடியால், கர்த்தர் அதை அவளுக்கு மன்னிப்பார்.
6 “ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸਦਾ ਵਿਆਹ ਹੋ ਜਾਵੇ।அவள் பொருத்தனை பண்ணும்போதும், தன் உதடுகளைத் திறந்து தன் ஆத்துமாவை நிபந்தனைக்குட்படுத்திக்கொள்ளும்போதும், அவளுக்குப் புருஷன் இருந்தால்,
7 ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।அப்பொழுது அவளுடைய புருஷன் அதைக் கேட்டிருந்தும், அதைக் கேள்விப்படுகிற நாளிலே அவளுக்கு ஒன்றும் சொல்லாதிருந்தால், அவளுடைய பொருத்தனைகளும் அவள் தன் ஆத்துமாவை நிபந்தனைக்குட்படுத்தின நிபந்தனையும் நிறைவேறவேண்டும்.
8 ਪਰ ਜੇ ਪਤੀ ਉਸ ਦੇ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਆਪਣਾ ਇਕਰਾਰ ਪੂਰਾ ਕਰਨ ਬਾਰੇ ਇਨਕਾਰ ਕਰ ਦਿੰਦਾ ਹੈ ਤਾਂ ਪਤਨੀ ਨੂੰ ਉਹ ਗੱਲ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਤੀ ਨੇ ਇਕਰਾਰ ਨੂੰ ਤੋੜਿਆ-ਉਸ ਨੇ ਉਸ ਨੂੰ ਉਹ ਗੱਲ ਨਹੀਂ ਕਰਨ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।அவளுடைய புருஷன் அதைக் கேட்கிற நாளில் அவன் வேண்டாம் என்று தடுத்து, அவள் செய்த பொருத்தனையும் அவள் தன் ஆத்துமாவை நிபந்தனைக்குட்படுத்திக்கொண்ட நிபந்தனையும் செல்லாதபடி செய்தானேயானால், அப்பொழுது கர்த்தர் அதை அவளுக்கு மன்னிப்பார்.
9 “ਕੋਈ ਵਿਧਵਾ ਜਾਂ ਕੋਈ ਤਲਾਕਸ਼ੁਦਾ ਔਰਤ ਸ਼ਾਇਦ ਕੋਈ ਖਾਸ ਇਕਰਾਰ ਕਰੇ। ਜੇ ਉਹ ਅਜਿਹਾ ਕਰਦੀ ਹੈ ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।ஒரு விதவையாவது, தள்ளப்பட்டுப்போன ஒரு ஸ்திரீயாவது தன் ஆத்துமாவை எந்த நிபந்தனைக்குட்படுத்திக்கொள்ளுகிறாளோ அந்த நிபந்தனை நிறைவேறவேண்டும்.
10 ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ।அவள் தன் புருஷனுடைய வீட்டில் யாதொரு பொருத்தனை பண்ணினாலும், அல்லது யாதொரு காரியத்தைச் செய்யும்படி ஆணையிட்டுத் தன் ஆத்துமாவை நிபந்தனைக்குட்படுத்திக்கொண்டாலும்,
11 ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਦਿੰਦਾ ਹੈ, ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਉਸ ਨੂੰ ਹਰ ਉਹ ਚੀਜ਼ ਦੇਣੀ ਚਾਹੀਦੀ ਹੈ ਜਿਸ ਬਾਰੇ ਉਸ ਨੇ ਇਕਰਾਰ ਕੀਤਾ ਸੀ।அவளுடைய புருஷன் அதைக் கேட்டும் அவளுக்கு அதை வேண்டாமென்று தடுக்காமல் மவுனமாயிருந்தால், அவள் செய்த எல்லாப் பொருத்தனைகளும், அவள் தன் ஆத்துமாவை நிபந்தனைக்குட்படுத்தின எல்லா நிபந்தனைகளும் நிறைவேறவேண்டும்.
12 ਪਰ ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਨਹੀਂ ਦਿੰਦਾ, ਤਾਂ ਉਸ ਨੂੰ ਅਜਿਹਾ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਸ ਨੇ ਕੀ ਇਕਰਾਰ ਕੀਤਾ ਸੀ, ਉਸਦਾ ਪਤੀ ਇਕਰਾਰ ਨੂੰ ਤੋੜ ਸੱਕਦਾ ਹੈ। ਜੇ ਉਸਦਾ ਪਤੀ ਇਕਰਾਰ ਨੂੰ ਤੋੜਦਾ ਹੈ, ਤਾਂ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।அவளுடைய புருஷன் அவைகளைக்கேட்ட நாளில் அவைகளைச் செல்லாதபடி பண்ணினால், அப்பொழுது அவள் செய்த பொருத்தனைகளும், அவள் தன் ஆத்துமாவையுட்படுத்தின நிபந்தனையைக்குறித்து அவள் வாயிலிருந்து புறப்பட்டதொன்றும் நிறைவேறவேண்டியதில்லை; அவளுடைய புருஷன் அவைகளைச் செல்லாதபடி பண்ணினதினாலே கர்த்தர் அதை அவளுக்கு மன்னிப்பார்.
13 ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ, ਜਾਂ ਉਹ ਕਿਸੇ ਚੀਜ਼ ਤੋਂ ਬਿਨਾ ਗੁਜ਼ਾਰਾ ਕਰਨ ਦਾ ਇਕਰਾਰ ਕਰੇ ਜਾਂ ਉਹ ਪਰਮੇਸ਼ੁਰ ਨੂੰ ਕੋਈ ਹੋਰ ਖਾਸ ਚੀਜ਼ ਦੇਣ ਦਾ ਇਕਰਾਰ ਕਰੇ। ਪਤੀ ਇਨ੍ਹਾਂ ਵਿੱਚੋਂ ਕਿਸੇ ਵੀ ਇਕਰਾਰ ਨੂੰ ਰੋਕ ਸੱਕਦਾ ਹੈ, ਅਤੇ ਪਤੀ ਉਸ ਦੇ ਕਿਸੇ ਇਕਰਾਰ ਨੂੰ ਪੂਰਾ ਕਰਨ ਦੀ ਇਜਾਜ਼ਤ ਦੇ ਸੱਕਦਾ ਹੈ।எந்தப் பொருத்தனையையும் ஆத்துமாவைத் தாழ்மைப்படுத்தும்படி செய்யப்பட்ட எந்த ஆணையையும், அவளுடைய புருஷன் ஸ்திரப்படுத்தவுங்கூடும், செல்லாதபடி பண்ணவும் கூடும்.
14 ਪਤੀ ਆਪਣੀ ਪਤਨੀ ਨੂੰ ਆਪਣਾ ਇਕਰਾਰ ਪੂਰਾ ਕਰਨ ਦੀ ਇਜਾਜ਼ਤ ਕਿਵੇਂ ਦਿੰਦਾ ਹੈ? ਜੇ ਉਹ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕਦਾ ਨਹੀਂ, ਤਾਂ ਔਰਤ ਨੂੰ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।அவளுடைய புருஷன் ஒருநாளும் அவளுக்கு ஒன்றும் சொல்லாதிருந்தானாகில், அவன் அவளுடைய எல்லாப் பொருத்தனைகளையும், அவள்பேரிலிருக்கிற அவளுடைய எல்லா நிபந்தனைகளையும் ஸ்திரப்படுத்துகிறான்; அவன் அதைக் கேட்ட நாளிலே அவளுக்கு ஒன்றும் சொல்லாமற் போனதினால், அவைகளை ஸ்திரப்படுத்துகிறான்.
15 ਪਰ ਜੇ ਉਸਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।”அவன் அவைகளைக் கேட்டபின்பு செல்லாதபடி பண்ணினால், அவளுடைய அக்கிரமத்தை அவன் சுமப்பான் என்றார்.
16 ਇਹੀ ਉਹ ਆਦੇਸ਼ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ। ਉਹੀ ਆਦੇਸ਼ ਹਨ ਪਤੀ ਅਤੇ ਪਤਨੀ ਬਾਰੇ, ਅਤੇ ਪਿਤਾ ਅਤੇ ਧੀ ਬਾਰੇ ਜਿਹੜੀ ਹਾਲੇ ਜਵਾਨ ਹੈ ਅਤੇ ਆਪਣੇ ਮਾਪਿਆਂ ਦੇ ਘਰ ਵਿੱਚ ਰਹਿ ਰਹੀ ਹੈ।புருஷனையும் ஸ்திரீயையும், தகப்பனையும் தகப்பனுடைய வீட்டில் சிறுவயதில் இருக்கிற அவன் குமாரத்தியையும் குறித்து, கர்த்தர் மோசேக்கு விதித்த கட்டளைகள் இவைகளே.
Tamil Bible