Numbers 31 - PUNJABI (Tamil)
1 ਇਸਰਾਏਲ ਦੀ ਮਿਦਯਾਨ ਦੇ ਵਿਰੁੱਧ ਦੁਬਾਰਾ ਜੰਗ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,கர்த்தர் மோசேயை நோக்கி:
2 “ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”இஸ்ரவேல் புத்திரர் நிமித்தம் மீதியானியரிடத்தில் பழிவாங்குவாயாக; அதன்பின்பு உன் ஜனத்தாரிடத்தில் சேர்க்கப்படுவாய் என்றார்.
3 ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।அப்பொழுது மோசே ஜனங்களை நோக்கி: கர்த்தர் நிமித்தம் மீதியானியரிடத்தில் பழிவாங்கும்பொருட்டு, உங்களில் அவர்கள்மேல் யுத்தத்திற்குப் போகத்தக்கதாக மனிதரைப் பிரித்தெடுங்கள்.
4 ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚ 1,000 ਆਦਮੀਆਂ ਨੂੰ ਚੁਣੋ।இஸ்ரவேலுடைய எல்லாக் கோத்திரங்களிலும் ஒவ்வொரு கோத்திரத்தில் ஆயிரம்பேரை யுத்தத்திற்கு அனுப்பவேண்டும் என்றான்.
5 ਇੱਥੇ ਕੁੱਲ 12,000 ਫ਼ੌਜੀ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।”அப்படியே இஸ்ரவேலராகிய அநேகம் ஆயிரங்களில், ஒவ்வொரு கோத்திரத்தில் ஆயிரமாயிரம் பேராகப் பன்னீராயிரம்பேர் யுத்தசன்னத்தராய் நிறுத்தப்பட்டார்கள்.
6 ਮੂਸਾ ਨੇ ਉਨ੍ਹਾਂ 12,000 ਆਦਮੀਆਂ ਨੂੰ ਜੰਗ ਲਈ ਭੇਜਿਆ। ਉਸ ਨੇ ਜਾਜਕ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਉਨ੍ਹਾਂ ਦੇ ਨਾਲ ਭੇਜਿਆ। ਫ਼ੀਨਹਾਸ ਨੇ ਪਵਿੱਤਰ ਵਸਤਾਂ, ਅਤੇ ਤੁਰ੍ਹੀਆਂ ਆਪਣੇ ਹੱਥਾਂ ਵਿੱਚ ਲੈ ਲਈਆਂ।மோசே அவர்களையும் ஆசாரியனாகிய எலெயாசரின் குமாரன் பினெகாசையும் யுத்தத்திற்கு அனுப்புகையில், அவன் கையிலே பரிசுத்த தட்டுமுட்டுகளையும், தொனிக்கும் பூரிகைகளையும் கொடுத்து அனுப்பினான்.
7 ਇਸਰਾਏਲ ਦੇ ਲੋਕ ਮਿਦਯਾਨੀਆਂ ਨਾਲ ਉਸੇ ਤਰ੍ਹਾਂ ਲੜੇ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਉਸ ਨੇ ਮਿਦਯਾਨੀਆਂ ਦੇ ਸਾਰੇ ਆਦਮੀ ਮਾਰ ਦਿੱਤੇ।கர்த்தர் மோசேக்குக் கட்டளையிட்டபடியே அவர்கள் மீதியானியருடன் யுத்தம்பண்ணி, புருஷர்கள் யாவரையும் கொன்றுபோட்டார்கள்.
8 ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਸੀ, ਅਵ੍ਵੀ, ਰਕਮ, ਸੂਰ, ਹੂਰ ਅਤੇ ਰਬਾ ਪੰਜ ਮਿਦਯਾਨੀ ਰਾਜੇ ਸਨ। ਉਨ੍ਹਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਤਲਵਾਰ ਨਾਲ ਮਾਰ ਦਿੱਤਾ।அவர்களைக் கொன்றுபோட்டதுமன்றி, மீதியானியரின் ஐந்து ராஜாக்களாகிய ஏவி, ரேக்கேம், சூர், ஊர், ரேபா என்பவர்களையும் கொன்றுபோட்டார்கள். பேயோரின் குமாரனாகிய பிலேயாமையும் பட்டயத்தினாலே கொன்றுபோட்டார்கள்.
9 ਇਸਰਾਏਲ ਦੇ ਲੋਕਾਂ ਨੇ ਮਿਦਯਾਨੀਆਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਬੰਦੀ ਬਣਾ ਲਿਆ। ਉਨ੍ਹਾਂ ਨੇ ਉਨ੍ਹਾਂ ਦੀਆਂ ਸਮੂਹ ਭੇਡਾਂ, ਗਾਵਾਂ ਅਤੇ ਹੋਰ ਚੀਜ਼ਾਂ ਵੀ ਸਾਂਭ ਲਈਆਂ।அன்றியும் இஸ்ரவேல் புத்திரர் மீதியானியரின் ஸ்திரீகளையும் குழந்தைகளையும் சிறைபிடித்து, அவர்களுடைய மிருகஜீவன்களாகிய ஆடுமாடுகள் யாவையும், மற்ற ஆஸ்திகள் யாவையும் கொள்ளையிட்டு,
10 ਫ਼ੇਰ ਉਨ੍ਹਾਂ ਨੇ ਉਨ੍ਹਾਂ ਦੇ ਸਾਰੇ ਨਗਰ ਅਤੇ ਉਨ੍ਹਾਂ ਦੇ ਮਹਿਲ ਸਾੜ ਦਿੱਤੇ।அவர்கள் குடியிருந்த ஊர்கள் கோட்டைகள் யாவையும் அக்கினியால் சுட்டெரித்து,
11 ਉਨ੍ਹਾਂ ਨੇ ਸਾਰੇ ਆਦਮੀਆਂ ਅਤੇ ਜਾਨਵਰਾਂ ਉੱਤੇ ਕਬਜ਼ਾ ਕਰ ਲਿਆ।தாங்கள் கொள்ளையிட்ட பொருளையும் தாங்கள் பிடித்த நரஜீவன் மிருகஜீவன் அனைத்தையும் சேர்த்து,
12 ਅਤੇ ਮੂਸਾ, ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਹੋਰ ਸਾਰੇ ਲੋਕਾਂ ਕੋਲ ਲੈ ਆਏ। ਉਹ ਜੰਗ ਵਿੱਚ ਹਾਸਿਲ ਕੀਤੀਆਂ ਸਮੂਹ ਚੀਜ਼ਾਂ ਨੂੰ ਇਸਰਾਏਲੀਆਂ ਦੇ ਡੇਰੇ ਵਿੱਚ ਲੈ ਆਏ। ਇਸਰਾਏਲ ਦੇ ਲੋਕਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਥਾਂ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸੀ।சிறைபிடிக்கப்பட்ட மனிதரையும், மிருகங்களையும், கொள்ளையிட்ட பொருள்களையும் எரிகோவின் அருகேயுள்ள யோர்தானுக்கு இக்கரையில் மோவாபின் சமனான வெளிகளிலுள்ள பாளயத்திலிருந்த மோசேயினிடத்துக்கும், ஆசாரியனாகிய எலெயாசாரினிடத்துக்கும், இஸ்ரவேல் புத்திரராகிய சபையாரிடத்துக்கும் கொண்டுவந்தார்கள்.
13 ਫ਼ੇਰ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂ, ਫ਼ੌਜੀਆਂ ਦੇ ਸਵਾਗਤ ਲਈ ਡੇਰੇ ਤੋਂ ਬਾਹਰ ਆਏ।மோசேயும் ஆசாரியனாகிய எலெயாசாரும் சபையின் பிரபுக்கள் எல்லாரும் அவர்களைச் சந்திக்கப் பாளயத்திற்கு வெளியே புறப்பட்டுப்போனார்கள்.
14 ਮੂਸਾ ਫ਼ੌਜ ਦੇ ਆਗੂਆਂ, 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾ ਨਾਲ ਬਹੁਤ ਨਾਰਾਜ਼ ਸੀ ਜਿਹੜੇ ਯੁੱਧ ਵਿੱਚੋਂ ਵਾਪਸ ਆ ਗਏ ਸਨ।அப்பொழுது மோசே யுத்தத்திலிருந்து வந்த ஆயிரம்பேருக்குத் தலைவரும், நூறுபேருக்குத் தலைவருமாகிய சேனாபதிகள்மேல் கோபங்கொண்டு,
15 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਔਰਤਾਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ।அவர்களை நோக்கி: ஸ்திரீகள் எல்லாரையும் உயிரோடே விட்டுவிட்டீர்களா?
16 ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।பேயோரின் சங்கதியிலே பிலேயாமின் ஆலோசனையினால் இஸ்ரவேல் புத்திரர் கர்த்தருக்கு விரோதமாய்த் துரோகம்பண்ணக் காரணமாயிருந்தவர்கள் இவர்கள்தானே; அதினால் கர்த்தரின் சபையிலே வாதையும் நேரிட்டதே.
17 ਹੁਣ ਸਾਰੇ ਮਿਦਯਾਨੀ ਮੁੰਡਿਆ ਨੂੰ ਮਾਰ ਦਿਉ। ਅਤੇ ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਮਾਰ ਦਿਉ। ਜਿਹੜੀਆਂ ਕਿਸੇ ਆਦਮੀ ਨਾਲ ਵਾਸ ਕਰ ਚੁੱਕੀਆਂ ਹਨ। ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਵੀ ਮਾਰ ਦਿਉ ਜਿਨ੍ਹਾਂ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ।ஆகையால் குழந்தைகளில் எல்லா ஆண்பிள்ளைகளையும், புருஷசம்யோகத்தை அறிந்த எல்லா ஸ்திரீகளையும் கொன்றுபோடுங்கள்.
18 ਤੁਸੀਂ ਉਨ੍ਹਾਂ ਸਾਰੀਆਂ ਜਵਾਨ ਔਰਤਾਂ ਨੂੰ ਜਿਉਂਦਿਆਂ ਛੱਡ ਸੱਕਦੇ ਹੋ-ਪਰ ਸਿਰਫ਼ ਤਾਂ ਹੀ ਜੇ ਉਨ੍ਹਾਂ ਨੇ ਕਦੇ ਵੀ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।ஸ்திரீகளில் புருஷசம்யோகத்தை அறியாத எல்லாப் பெண்பிள்ளைகளையும் உங்களுக்காக உயிரோடே வையுங்கள்.
19 ਅਤੇ ਫ਼ੇਰ, ਤੁਹਾਡੇ ਵਿੱਚੋਂ ਉਨ੍ਹਾਂ ਸਾਰੇ ਆਦਮੀਆਂ ਨੂੰ ਜਿਨ੍ਹਾਂ ਨੇ ਹੋਰਨਾਂ ਆਦਮੀਆਂ ਨੂੰ ਮਾਰਿਆ ਹੈ, ਸੱਤਾਂ ਦਿਨਾਂ ਤੱਕ ਡੇਰੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਕਿਸੇ ਮੁਰਦਾ ਸ਼ਰੀਰ ਨੂੰ ਛੂਹਿਆ ਵੀ ਹੈ ਤਾਂ ਵੀ ਤੁਹਾਨੂੰ ਡੇਰੇ ਤੋਂ ਬਾਹਰ ਰਹਿਣਾ ਚਹੀਦਾ ਹੈ। ਤੀਸਰੇ ਦਿਨ ਤੁਸੀਂ ਅਤੇ ਤੁਹਾਡੇ ਬੰਦੀਵਾਲ ਆਪਣੇ-ਆਪ ਨੂੰ ਜ਼ਰੂਰ ਪਵਿੱਤਰ ਬਨਾਉਣ। ਤੁਹਾਨੂੰ ਇਹੀ ਗੱਲ ਇੱਕ ਵਾਰ ਫ਼ੇਰ ਸੱਤਵੇਂ ਦਿਨ ਕਰਨੀ ਚਾਹੀਦੀ ਹੈ।பின்பு நீங்கள் ஏழுநாள் பாளயத்திற்குப் புறம்பே தங்குங்கள்; நரஜீவனைக் கொன்றவர்களும், வெட்டுண்டவர்ளைத் தொட்டவர்களுமாகிய நீங்கள் யாவரும் மூன்றாம் நாளிலும் ஏழாம் நாளிலும் உங்களையும் உங்களால் சிறைபிடிக்கப்பட்டவர்களையும் சுத்திகரித்து,
20 ਤੁਹਾਨੂੰ ਆਪਣੇ ਸਾਰੇ ਵਸਤਰ ਧੋ ਲੈਣੇ ਚਾਹੀਦੇ ਹਨ ਤੁਹਾਨੂੰ ਹਰ ਉਹ ਚੀਜ਼ ਧੋ ਲੈਣੀ ਚਾਹੀਦੀ ਹੈ ਜਿਹੜੀ ਚਮੜੇ, ਉੱਨ ਜਾਂ ਲੱਕੜੀ ਦੀ ਬਣੀ ਹੋਈ ਹੈ। ਤੁਹਾਨੂੰ ਪਵਿੱਤਰ ਹੋਣਾ ਚਾਹੀਦਾ ਹੈ।”அந்தப்படியே எல்லா வஸ்திரத்தையும், தோலால் செய்த கருவிகளையும், வெள்ளாட்டுமயிரினால் நெய்தவைகளையும், மரச்சாமான்களையும் சுத்திகரிக்கக்கடவீர்கள் என்றான்.
21 ਫ਼ੇਰ ਜਾਜਕ ਅਲਆਜ਼ਾਰ ਨੇ ਸਿਪਾਹੀਆਂ ਨਾਲ ਗੱਲ ਕੀਤੀ ਅਤੇ ਆਖਿਆ, “ਇਹ ਉਹ ਬਿਧੀਆਂ ਹਨ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਯੁੱਧ ਵਿੱਚੋਂ ਵਾਪਸ ਆਉਣ ਵਾਲੇ ਸਿਪਾਹੀਆਂ ਬਾਰੇ ਦਿੱਤੀਆਂ ਸਨ।ஆசாரியனாகிய எலெயாசாரும் யுத்தத்திற்குப் போய்வந்த படைவீரரை நோக்கி: கர்த்தர் மோசேக்குக் கட்டளையிட்ட விதிப்பிரமாணம் என்னவென்றால்:
22 ਪਰ ਉਨ੍ਹਾਂ ਵਸਤਾਂ ਲਈ ਬਿਧੀਆਂ ਵਖਰੀਆਂ ਹਨ ਜਿਨ੍ਹਾਂ ਨੂੰ ਅੱਗ ਵਿੱਚ ਰੱਖਿਆ ਜਾ ਸੱਕਦਾ ਹੈ। ਤੁਹਾਨੂੰ ਸੋਨੇ, ਚਾਂਦੀ, ਕਾਂਸੀ, ਲੋਹੇ, ਟੀਨ ਜਾਂ ਸਿੱਕੇ ਨੂੰ ਅੱਗ ਵਿੱਚ ਰੱਖਣਾ ਚਾਹੀਦਾ ਹੈ। ਅਤੇ ਫ਼ੇਰ ਉਨ੍ਹਾਂ ਚੀਜ਼ਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਉਹ ਪਵਿੱਤਰ ਹੋ ਜਾਣਗੀਆਂ। ਜੇ ਉਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਨਹੀਂ ਰੱਖਿਆ ਜਾ ਸੱਕਦਾ ਤਾਂ ਵੀ ਤੁਹਾਨੂੰ ਉਨ੍ਹਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।அக்கினிக்கு நிற்கத்தக்கவைகளாகிய பொன், வெள்ளி, வெண்கலம், இரும்பு, தகரம், ஈயம் ஆகிய இவைகளெல்லாம் சுத்தமாகும்படிக்கு,
24 ਸੱਤਵੇਂ ਦਿਨ ਤੁਹਾਨੂੰ ਆਪਣੇ ਸਾਰੇ ਕੱਪੜੇ ਧੋ ਲੈਣੇ ਚਾਹੀਦੇ ਹਨ। ਫ਼ੇਰ ਤੁਸੀਂ ਪਵਿੱਤਰ ਹੋ ਜਾਵੋਂਗੇ। ਇਸਤੋਂ ਮਗਰੋਂ ਤੁਸੀਂ ਡੇਰੇ ਵਿੱਚ ਆ ਸੱਕਦੇ ਹੋਂ।”ஏழாம் நாளில் உங்கள் வஸ்திரங்களைத் தோய்க்கவேண்டும்; அப்பொழுது சுத்தமாயிருப்பீர்கள்; பின்பு நீங்கள் பாளயத்திற்குள் வரலாம் என்றான்.
25 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:
26 “ਜਾਜਕ ਅਲਆਜ਼ਾਰ ਤੈਨੂੰ ਅਤੇ ਹੋਰ ਸਾਰੇ ਆਗੂਆਂ ਨੂੰ ਲੋਕਾਂ ਅਤੇ ਜਾਨਵਰਾਂ ਦੀ ਸਾਰੀ ਲੁੱਟ ਦੀ ਗਿਣਤੀ ਕਰਨੀ ਚਾਹੀਦੀ ਹੈ ਜੋ ਸਿਪਾਹੀ ਯੁੱਧ ਵਿੱਚੋਂ ਵਾਪਸ ਲਿਆਏ ਸਨ।பிடித்துக்கொண்டு வரப்பட்ட மனிதரையும் மிருகங்களையும் நீயும் ஆசாரியனாகிய எலெயாசாரும் சபையினுடைய பிதாக்களாகிய தலைவரும் தொகைபார்த்து,
27 ਫ਼ੇਰ ਉਨ੍ਹਾਂ ਚੀਜ਼ਾਂ ਨੂੰ ਜੰਗ ਵਿੱਚ ਜਾਣ ਵਾਲੇ ਸਿਪਾਹੀਆਂ ਅਤੇ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚਕਾਰ ਵੰਡ ਦਿਉ।கொள்ளையிடப்பட்டதை இரண்டு பங்காகப் பங்கிட்டு, யுத்தத்திற்குப் படையெடுத்துப்போனவர்களுக்கும் சபையனைத்திற்கும் கொடுங்கள்.
28 ਜੰਗ ਨੂੰ ਜਾਣ ਵਾਲੇ ਸਿਪਾਹੀਆਂ ਕੋਲੋਂ ਉਨ੍ਹਾਂ ਚੀਜ਼ਾਂ ਦਾ ਇੱਕ ਹਿੱਸਾ ਲੈ ਲਵੋ ਉਹ ਹਿੱਸਾ ਯਹੋਵਾਹ ਦਾ ਹੈ। ਯਹੋਵਾਹ ਦਾ ਹਿੱਸਾ ਹਰ 500 ਚੀਜ਼ਾਂ ਪਿੱਛੇ ਇੱਕ ਚੀਜ਼ ਹੈ। ਇਸ ਵਿੱਚ ਲੋਕ, ਗਾਵਾਂ, ਖੋਤੇ ਅਤੇ ਭੇਡਾਂ ਸ਼ਾਮਲ ਹਨ।மேலும் யுத்தத்திற்குப்போன படைவீரரிடத்தில் கர்த்தருக்காக மனிதரிலும் மாடுகளிலும் கழுதைகளிலும் ஆடுகளிலும் ஐந்நூற்றிற்கு ஒரு பிராணி வீதமாக பகுதி வாங்கி,
29 ਉਨ੍ਹਾਂ ਚੀਜ਼ਾਂ ਨੂੰ ਸਿਪਾਹੀਆਂ ਦੇ ਅੱਧੇ ਹਿੱਸੇ ਵਿੱਚੋਂ ਲੈ ਲਵੋ ਜਿਹੜੇ ਜੰਗ ਨੂੰ ਗਏ ਸਨ। ਫ਼ੇਰ ਉਹ ਚੀਜ਼ਾਂ ਜਾਜਕ ਅਲਆਜ਼ਾਰ ਨੂੰ ਦੇ ਦਿਉ। ਉਹ ਹਿੱਸਾ ਯਹੋਵਾਹ ਦਾ ਹੈ।அவர்களுடைய பாதிப்பங்கில் எடுத்து, கர்த்தருக்கு ஏறெடுத்துப் படைக்கும் படைப்பாக ஆசாரியனாகிய எலெயாசாருக்குக் கொடுக்கவேண்டும்.
30 ਅਤੇ ਫ਼ੇਰ ਲੋਕਾਂ ਦੇ ਅੱਧੇ ਹਿੱਸੇ ਵਿੱਚੋਂ ਹਰ 50 ਚੀਜ਼ਾਂ ਪਿੱਛੇ ਇੱਕ ਚੀਜ਼ ਰੱਖ ਲਵੋ। ਇਸ ਵਿੱਚ ਲੋਕ, ਗਾਵਾਂ, ਖੋਤੇ, ਭੇਡਾਂ ਜਾਂ ਕੋਈ ਹੋਰ ਪਸ਼ੂ ਸ਼ਾਮਲ ਹਨ। ਇਹ ਹਿੱਸਾ ਲੇਵੀਆਂ ਨੂੰ ਦੇ ਦੇਵੋ। ਕਿਉਂਕਿ ਲੇਵੀਆਂ ਨੇ ਯਹੋਵਾਹ ਦੇ ਪਵਿੱਤਰ ਤੰਬੂ ਦੀ ਦੇਖ-ਭਾਲ ਕੀਤੀ ਸੀ।”இஸ்ரவேல் புத்திரரின் பாதிப்பங்கிலோ மனிதரிலும், மாடுகள் கழுதைகள் ஆடுகளாகிய சகலவித மிருகங்களிலும், ஐம்பதிற்கு ஒன்று வீதமாய் வாங்கி அவைகளைக் கர்த்தருடைய வாசஸ்தலத்தின் காவலைக்காக்கும் லேவியருக்குக் கொடுக்கவேண்டும் என்றார்.
31 ਇਸ ਤਰ੍ਹਾਂ ਮੂਸਾ ਅਤੇ ਅਲਆਜ਼ਾਰ ਨੇ ਉਹੋ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।கர்த்தர் மோசேக்குக் கட்டளையிட்டபடியே, மோசேயும் ஆசாரியனாகிய எலெயாசாரும் செய்தார்கள்.
32 ਸਿਪਾਹੀਆਂ ਨੇ 6,75,000 ਭੇਡਾਂ,படைவீரர் கொள்ளையிட்ட பொருளில், ஆறுலட்சத்து எழுபத்தையாயிரம் ஆடுகளும்,
33 72,000 ਗਾਵਾਂ,எழுபத்தீராயிரம் மாடுகளும்,
34 61,000 ਖੋਤੇ,அறுபத்தோராயிரம் கழுதைகளும் மீதியாயிருந்தது.
35 ਅਤੇ 32,000 ਔਰਤਾਂ ਲਿਆਂਦੀਆਂ ਸਨ। (ਇਨ੍ਹਾਂ ਵਿੱਚੋਂ ਸਿਰਫ਼ ਉਹੀ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ।)புருஷசம்யோகத்தை அறியாத ஸ்திரீகளில் முப்பத்தீராயிரம்பேர் இருந்தார்கள்.
36 ਜਿਹੜੇ ਸਿਪਾਹੀ ਜੰਗ ਵਿੱਚ ਗਏ ਸਨ ਉਨ੍ਹਾਂ ਨੂੰ 3,37,500 ਭੇਡਾਂ ਮਿਲੀਆਂ।யுத்தஞ்செய்யப் போனவர்களுக்குக் கிடைத்த பாதிப்பங்கின் தொகையாவது: ஆடுகள் மூன்றுலட்சத்து முப்பத்தேழாயிரத்து ஐந்நூறு.
37 ਉਨ੍ਹਾਂ ਨੇ 675 ਭੇਡਾਂ ਯਹੋਵਾਹ ਨੂੰ ਅਰਪਨ ਕਰ ਦਿੱਤੀਆਂ।இந்த ஆடுகளிலே கர்த்தருக்குப் பகுதியாக வந்தது அறுநூற்று எழுபத்தைந்து.
38 ਸਿਪਾਹੀਆਂ ਨੂੰ 36,000 ਗਾਵਾਂ ਮਿਲੀਆਂ। ਉਨ੍ਹਾਂ ਨੇ 72 ਗਾਵਾਂ ਯਹੋਵਾਹ ਨੂੰ ਦੇ ਦਿੱਤੀਆਂ।மாடுகள் முப்பத்தாறாயிரம்; அவைகளில் கர்த்தருக்குப் பகுதியாக வந்தது எழுபத்திரண்டு.
39 ਸਿਪਾਹੀਆਂ ਨੂੰ 30,500 ਖੋਤੇ ਮਿਲੇ। ਉਨ੍ਹਾਂ ਨੇ 61 ਖੋਤੇ ਯਹੋਵਾਹ ਨੂੰ ਦਿੱਤੇ।கழுதைகள் முப்பதினாயிரத்து ஐந்நூறு; அவைகளில் கர்த்தருக்குப் பகுதியாக வந்தது அறுபத்தொன்று.
40 ਸਿਪਾਹੀਆਂ ਨੂੰ 16,000 ਔਰਤਾਂ ਮਿਲੀਆਂ। ਉਨ੍ਹਾਂ ਨੇ 32 ਔਰਤਾਂ ਯਹੋਵਾਹ ਨੂੰ ਦੇ ਦਿੱਤੀਆਂ।நரஜீவன்கள் பதினாறாயிரம் பேர்; அவர்களில் கர்த்தருக்குப் பகுதியாக வந்தவர்கள் முப்பத்திரண்டுபேர்.
41 ਮੂਸਾ ਨੇ ਯਹੋਵਾਹ ਨੂੰ ਮਿਲਣ ਵਾਲੀਆਂ ਉਹ ਸਾਰੀਆਂ ਸੁਗਾਤਾਂ ਜਾਜਕ ਅਲਆਜ਼ਾਰ ਨੂੰ ਦੇ ਦਿੱਤੀਆਂ, ਜਿਹਾ ਕਿ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।கர்த்தருக்கு ஏறெடுத்துப் படைக்கும் அந்தப் பகுதியை, மோசே கர்த்தர் தனக்குக் கட்டளையிட்டபடியே, ஆசாரியனாகிய எலெயாசாரிடத்தில் கொடுத்தான்.
42 ਫ਼ੇਰ ਮੂਸਾ ਨੇ ਲੋਕਾਂ ਦੇ ਅੱਧੇ ਹਿੱਸੇ ਦੀ ਗਿਣਤੀ ਕੀਤੀ ਇਹ ਉਹ ਹਿੱਸਾ ਸੀ ਜਿਹੜਾ ਮੂਸਾ ਨੇ ਉਨ੍ਹਾਂ ਸਿਪਾਹੀਆਂ ਕੋਲੋਂ ਹਾਸਿਲ ਕੀਤੀ ਸੀ ਜਿਹੜੇ ਜੰਗ ਕਰਨ ਗਏ ਸਨ।யுத்தம்பண்ணின பேர்களுக்கும் இஸ்ரவேல் புத்திரருக்கும் மோசே பாதிபாதியாகப் பங்கிட்டதின்படியே சபையாருக்கு வந்த பாதிப்பங்காவது:
43 ਲੋਕਾਂ ਨੂੰ 3,37,500 ਭੇਡਾਂ,ஆடுகளில் முன்றுலட்சத்து முப்பத்தேழாயிரத்து ஐந்நூறு,
44 36,000 ਗਾਵਾਂ,மாடுகளில் முப்பத்தாறாயிரம்,
45 30,500 ਖੋਤੇ,கழுதைகளில் முப்பதினாயிரத்து ஐந்நூறு,
46 ਅਤੇ 16,000 ਔਰਤਾਂ ਮਿਲੀਆਂ।நரஜீவன்களில் பதினாயிரம் பேருமே.
47 ਹਰ 50 ਚੀਜ਼ਾਂ ਵਿੱਚੋਂ, ਇਸਰਾਏਲ ਦੇ ਲੋਕਾਂ ਦੀ ਅੱਧੀ ਲੁੱਟ ਵਿੱਚੋਂ ਮੂਸਾ ਨੇ ਇੱਕ ਚੀਜ਼ ਯਹੋਵਾਹ ਲਈ ਲੈ ਲਈ। ਇਨ੍ਹਾਂ ਵਿੱਚ ਆਦਮੀਆਂ ਦੀਆਂ ਚੀਜ਼ਾਂ ਅਤੇ ਜਾਨਵਰ ਸ਼ਾਮਿਲ ਸਨ। ਅਤੇ ਉਸ ਨੇ ਇਹ ਚੀਜ਼ਾਂ ਲੇਵੀਆਂ ਨੂੰ ਦੇ ਦਿੱਤੀਆਂ। ਕਿਉਂਕਿ ਉਹ ਯਹੋਵਾਹ ਦੇ ਪਵਿੱਤਰ ਤੰਬੂ ਦੀ ਸੰਭਾਲ ਕਰਦੇ ਸਨ। ਮੂਸਾ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ ਸੀ।இஸ்ரவேல் புத்திரரின் பாதிப்பங்குக்கு வந்த இந்த நரஜீவன்களிலும் மிருகங்களிலும் மோசே ஐம்பதுக்கு ஒன்று வீதமாக எடுத்து, அவைகளைக் கர்த்தர் தனக்குக் கட்டளையிட்டபடியே, கர்த்தருடைய வாசஸ்தலத்தின் காவலைக் காக்கிற லேவியருக்குக் கொடுத்தான்.
48 ਫ਼ੇਰ ਸੈਨਾ ਦੇ ਆਗੂ (1,000 ਆਦਮੀਆਂ ਦੇ ਆਗੂ ਅਤੇ 100 ਆਦਮੀਆਂ ਦੇ ਆਗੂ) ਮੂਸਾ ਕੋਲ ਆਏ।பின்பு ஆயிரம்பேருக்குத் தலைவரும் நூறுபேருக்குத் தலைவருமான சேனாபதிகள் மோசேயினிடத்தில் வந்து,
49 ਉਨ੍ਹਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੇਰੇ ਸੇਵਕ ਨੇ, ਸਾਡੇ ਸਿਪਾਹੀਆਂ ਦੀ ਗਿਣਤੀ ਕਰ ਲਈ ਹੈ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਘਟ ਰਿਹਾ।ஊழியக்காரராகிய நாங்கள் எங்கள் கையின் கீழிருக்கிற யுத்தமனிதரைத் தொகைபார்த்தோம்; அவர்களுக்குள்ளே ஒரு ஆளும் குறையவில்லை.
50 ਇਸ ਲਈ ਅਸੀਂ ਹਰ ਸਿਪਾਹੀ ਕੋਲੋਂ ਯਹੋਵਾਹ ਦੀ ਸੁਗਾਤ ਲੈ ਕੇ ਆ ਰਹੇ ਹਾਂ। ਅਸੀਂ ਉਹ ਚੀਜ਼ਾਂ ਵੀ ਲਿਆ ਰਹੇ ਹਾਂ ਜਿਹੜੀਆਂ ਸੋਨੇ ਦੀਆਂ ਬਣੀਆਂ ਹਨ-ਬਾਜੂ ਬੰਦ, ਹਾਰ, ਮੁੰਦਰੀਆਂ ਵਾਲੀਆਂ ਅਤੇ ਗਲੇ ਦੇ ਹਾਰ। ਇਹ ਸੁਗਾਤ ਯਹੋਵਾਹ ਲਈ ਹਨ ਤਾਂ ਜੋ ਅਸੀਂ ਪਵਿੱਤਰ ਹੋ ਸੱਕੀਏ।”ஆகையால், கர்த்தருடைய சந்நிதியில் எங்கள் ஆத்துமாக்களுக்காகப் பாவநிவிர்த்தி செய்யும்பொருட்டு, எங்களுக்குக் கிடைத்த பொற்பணிகளாகிய பாதசரங்களையும், அஸ்தகடகங்களையும், மோதிரங்களையும், காதணிகளையும், காப்புகளையும் கர்த்தருக்குக் காணிக்கையாகக் கொண்டுவந்தோம் என்றார்கள்.
51 ਇਸ ਲਈ ਮੂਸਾ ਅਤੇ ਜਾਜਕ ਅਲਆਜ਼ਾਰ ਨੇ ਸੋਨੇ ਦੀਆਂ ਇਹ ਸਾਰੀਂ ਚੀਜ਼ਾਂ ਲੈ ਲਈਆਂ।அப்பொழுது மோசேயும் ஆசாரியனாகிய எலெயாசாரும் சகலவித வேலைப்பாடான பணிதிகளான அந்தப் பொன்னாபரணங்களை அவர்களிடத்தில் வாங்கினார்கள்.
52 ਜਿਹੜਾ ਸੋਨੇ 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾਂ ਨੇ ਯਹੋਵਾਹ ਨੂੰ ਦਿੱਤਾ 420 ਪੌਂਡ ਵਜਨ ਦਾ ਸੀ।இப்படி ஆயிரம்பேருக்குத் தலைவரானவர்களாலும் நூறுபேருக்குத் தலைவரானவர்களாலும் கர்த்தருக்கு ஏறெடுத்துப் படைக்கும் காணிக்கையாகச் செலுத்தப்பட்ட பொன் முழுவதும் பதினாறாயிரத்து எழுநூற்று ஐம்பது சேக்கல் நிறையாயிருந்தது.
53 ਸਿਪਾਹੀਆਂ ਨੇ ਜੰਗ ਵਿੱਚ ਹਾਸਿਲ ਕੀਤੀਆਂ ਹੋਰਨਾਂ ਚੀਜ਼ਾਂ ਦਾ ਬਾਕੀ ਹਿੱਸਾ ਰੱਖ ਲਿਆ।யுத்தத்திற்குப் போன மனிதர் ஒவ்வொருவரும் தங்கள் தங்களுக்காகக் கொள்ளையிட்டிருந்தார்கள்.
54 ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।அந்தப் பொன்னை மோசேயும் ஆசாரியனாகிய எலெயாசாரும் ஆயிரம்பேருக்குத் தலைவரானவர்களின் கையிலும், நூறுபேருக்குத் தலைவரானவர்களின் கையிலும் வாங்கி, இஸ்ரவேல் புத்திரருக்கு ஞாபகக்குறியாக ஆசரிப்புக் கூடாரத்திலே கர்த்தருடைய சந்நிதியில் கொண்டுவந்து வைத்தார்கள்.
Tamil Bible