Numbers 35 - PUNJABI (Tamil)
1 ਲੇਵੀਆਂ ਦੇ ਸ਼ਹਿਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ,எரிகோவின் அருகே யோர்தானைச் சேர்ந்த மோவாபின் சமனான வெளிகளிலே கர்த்தர் மோசேயை நோக்கி:
2 “ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਨ੍ਹਾਂ ਨੂੰ ਧਰਤੀ ਦੇ ਆਪਣੇ ਹਿੱਸੇ ਦੇ ਕੁਝ ਸ਼ਹਿਰ ਲੇਵੀਆਂ ਨੂੰ ਦੇਣੇ ਚਾਹੀਦੇ ਹਨ। ਇਸਰਾਏਲ ਦੇ ਲੋਕਾਂ ਨੂੰ ਉਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਚਰਾਂਕਾ ਲੇਵੀਆਂ ਨੂੰ ਦੇਣੀਆਂ ਚਾਹੀਦੀਆਂ ਹਨ।இஸ்ரவேல் புத்திரர் தங்கள் காணியாட்சியாகிய சுதந்தரத்திலே லேவியருக்குக் குடியிருக்கும்படி பட்டணங்களைக் கொடுக்கவேண்டும் என்று அவர்களுக்குக் கட்டளையிடு; அந்தப் பட்டணங்களைச் சூழ்ந்திருக்கிற வெளிநிலங்களையும் லேவியருக்குக் கொடுக்கவேண்டும்.
3 ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ।அந்தப் பட்டணங்கள் அவர்கள் குடியிருப்பதற்கும், அவைகளைச் சூழ்ந்த வெளிநிலங்கள் அவர்களுடைய ஆடுமாடுகளுக்கும், அவர்களுடைய ஆஸ்திகளுக்கும், அவர்களுடைய சகல மிருக ஜீவன்களுக்கும் குறிக்கப்படவேண்டும்.
4 ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ।நீங்கள் லேவியருக்குக் கொடுக்கும் பட்டணங்களைச் சூழ்ந்த வெளிநிலங்கள் பட்டணத்தின் மதில்தொடங்கி, வெளியிலே சுற்றிலும் ஆயிரமுழ தூரத்துக்கு எட்டவேண்டும்.
5 ਅਤੇ, ਸ਼ਹਿਰ ਦੇ ਪੂਰਬ ਵੱਲ 3,000 ਫੁੱਟ ਜ਼ਮੀਨ ਅਤੇ ਸ਼ਹਿਰ ਦੇ ਦੱਖਣ ਵੱਲ 3,000 ਫੁੱਟ ਜ਼ਮੀਨ, ਅਤੇ 3,000 ਫੁੱਟ ਪੱਛਮ ਵੱਲ 3,000 ਫੁੱਟ ਉੱਤਰ ਵੱਲ ਦੀ ਸਾਰੀ ਦੀ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। (ਸ਼ਹਿਰ ਉਸ ਜ਼ਮੀਨ ਦੇ ਵਿੱਚਕਾਰ ਹੋਵੇਗਾ।)பட்டணம் மத்தியில் இருக்க, பட்டணத்தின் வெளிப்புறந்தொடங்கி, கிழக்கே இரண்டாயிரமுழமும், தெற்கே இரண்டாயிரமுழமும், மேற்கே இரண்டாயிரமுழமும், வடக்கே இரண்டாயிரமுழமும் அளந்துவிடக்கடவீர்கள்; இது அவர்கள் பட்டணங்களுக்கு வெளிநிலங்களாயிருப்பதாக.
6 ਉਨ੍ਹਾਂ ਸ਼ਹਿਰਾਂ ਵਿੱਚੋਂ ਛੇ ਸ਼ਹਿਰ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਜੇ ਕੋਈ ਬੰਦਾ ਦੁਰਘਟਨਾ ਕਾਰਣ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਹ ਆਦਮੀ ਉਨ੍ਹਾਂ ਸ਼ਹਿਰਾਂ ਵਿੱਚ ਸੁਰੱਖਿਆ ਲਈ ਭੱਜ ਕੇ ਜਾ ਸੱਕਦਾ ਹੈ। ਇਨ੍ਹਾਂ ਛੇ ਸ਼ਹਿਰਾਂ ਤੋਂ ਇਲਾਵਾ, ਤੁਸੀਂ 42 ਹੋਰ ਸ਼ਹਿਰ ਲੇਵੀਆਂ ਨੂੰ ਦੇਵੋਂਗੇ।நீங்கள் லேவியருக்குக் கொடுக்கும் பட்டணங்களில் அடைக்கலத்துக்காக ஆறு பட்டணங்கள் இருக்கவேண்டும்; கொலைசெய்தவன் அங்கே தப்பி ஓடிப்போகிறதற்கு அவைகளைக் குறிக்கக்கடவீர்கள்; அவைகளையல்லாமல், நாற்பத்திரண்டு பட்டணங்களை அவர்களுக்குக் கொடுக்கவேண்டும்.
7 ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ।நீங்கள் லேவியருக்குக் கொடுக்கவேண்டிய பட்டணங்களெல்லாம் நாற்பத்தெட்டுப் பட்டணங்களும் அவைகளைச் சூழ்ந்த வெளிநிலங்களுமே.
8 ਇਸਰਾਏਲ ਦੇ ਵੱਡੇ ਪਰਿਵਾਰ ਜ਼ਮੀਨ ਦੇ ਵੱਡੇ ਟੁਕੜੇ ਲੈਣਗੇ। ਇਸਰਾਏਲ ਦੇ ਛੋਟੇ ਪਰਿਵਾਰ ਜ਼ਮੀਨ ਦੇ ਛੋਟੇ ਟੁਕੜੇ ਲੈਣਗੇ। ਇਸ ਲਈ ਵੱਡੇ ਪਰਿਵਾਰ-ਸਮੂਹ, ਵੱਧ ਸ਼ਹਿਰ ਅਤੇ ਛੋਟੇ ਪਰਿਵਾਰ-ਸਮੂਹ, ਘੱਟ ਸ਼ਹਿਰ ਲੇਵੀਆਂ ਨੂੰ ਦੇਣਗੇ।”நீங்கள் இஸ்ரவேல் புத்திரரின் சுதந்தரத்திலிருந்து அந்தப் பட்டணங்களைப்பிரித்துக் கொடுக்கும்போது, அதிகமுள்ளவர்களிடத்திலிருந்து அதிகமும், கொஞ்சமுள்ளவர்களிடத்திலிருந்து கொஞ்சமும் பிரித்துக்கொடுக்கவேண்டும்; அவரவர் சுதந்தரித்துக்கொண்ட சுதந்தரத்தின்படியே தங்கள் பட்டணங்களில் லேவியருக்குக் கொடுக்கக்கடவர்கள் என்றார்.
9 ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,பின்னும் கர்த்தர் மோசேயை நோக்கி:
10 “ਲੋਕਾਂ ਨੂੰ ਇਹ ਗੱਲਾਂ ਦੱਸੋ: ਤੁਸੀਂ ਲੋਕ ਯਰਦਨ ਨਦੀ ਪਾਰ ਕਰੋਂਗੇ ਅਤੇ ਕਨਾਨ ਦੀ ਧਰਤੀ ਅੰਦਰ ਜਾਵੋਂਗੇ।நீ இஸ்ரவேல் புத்திரரோடே சொல்லவேண்டியது என்னவென்றால்: நீங்கள் யோர்தானைக் கடந்து, கானான்தேசத்தில் பிரவேசிக்கும்போது,
11 ਤੁਹਾਨੂੰ ਕੁਝ ਸ਼ਹਿਰਾਂ ਦੀ ਸੁਰੱਖਿਆ ਵਾਲੇ ਸ਼ਹਿਰਾਂ ਵਜੋਂ ਚੋਣ ਕਰਨੀ ਚਾਹੀਦੀ ਹੈ। ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਦੁਰਘਟਨਾ ਵਿੱਚ ਮਾਰ ਦਿੰਦਾ ਹੈ, ਤਾਂ ਉਹ ਬੰਦਾ ਭੱਜ ਕੇ ਉਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।கைப்பிசகாய் ஒருவனைக் கொன்று போட்டவன் ஓடிப்போயிருக்கத்தக்க அடைக்கலப்பட்டணங்களாகச் சில பட்டணங்களைக் குறிக்கக்கடவீர்கள்.
12 ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ।கொலைசெய்தவன் நியாயசபையிலே நியாயம் விசாரிக்கப்படுமுன் சாகாமல், பழிவாங்குகிறவன் கைக்குத் தப்பிப்போயிருக்கும்படி, அவைகள் உங்களுக்கு அடைக்கலப்பட்டணங்களாய் இருக்கக்கடவது.
13 ਇੱਥੇ ਸੁਰੱਖਿਆ ਵਾਲੇ ਛੇ ਸ਼ਹਿਰ ਹੋਣਗੇ।நீங்கள் கொடுக்கும் பட்டணங்களில் ஆறு பட்டணங்கள் அடைக்கலத்துக்காக இருக்கவேண்டும்.
14 ਇਨ੍ਹਾਂ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੂਰਬ ਵੱਲ ਹੋਣਗੇ। ਅਤੇ ਉਨ੍ਹਾ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੱਛਮ ਵੱਲ ਕਨਾਨ ਦੀ ਧਰਤੀ ਉੱਤੇ ਹੋਣਗੇ।யோர்தானுக்கு இப்புறத்தில் மூன்று பட்டணங்களையும், கானான்தேசத்தில் மூன்று பட்டணங்களையும் கொடுக்கவேண்டும், அவைகள் அடைக்கலப்பட்டணங்களாம்.
15 ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।கைப்பிசகாய் ஒருவனைக் கொன்றவன் எவனோ, அவன் அங்கே ஓடிப்போயிருக்கும்படிக்கு, அந்த ஆறு பட்டணங்களும் இஸ்ரவேல் புத்திரருக்கும் உங்கள் நடுவே இருக்கும் பரதேசிக்கும் அந்நியனுக்கும் அடைக்கலப்பட்டணங்களாய் இருக்கவேண்டும்.
16 “ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ।ஒருவன் இருப்பு ஆயுதத்தினால் ஒருவனை வெட்டினதினால் அவன் செத்துப்போனால், வெட்டினவன் கொலைபாதகனாயிருக்கிறான்; கொலைபாதகன் கொலைசெய்யப்படவேண்டும்.
17 ਅਤੇ ਜੇ ਕੋਈ ਬੰਦਾ ਪੱਥਰ ਮਾਰਕੇ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਪਰ ਉਹ ਪੱਥਰ ਉਨੇ ਆਕਾਰ ਦਾ ਹੋਣ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।)ஒருவன் ஒரு கல்லை எடுத்து, சாகத்தக்கதாக ஒருவன்மேல் எறிகிறதினாலே அவன் செத்துப்போனால், கல்லெறிந்தவன் கொலைபாதகனாயிருக்கிறான், அவன் கொலைசெய்யப்படவேண்டும்.
18 ਅਤੇ ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੱਕੜ ਦੇ ਟੁਕੜੇ ਦੀ ਵਰਤੋਂ ਕਰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਲੱਕੜ ਦੇ ਟੁਕੜੇ ਦਾ ਅਜਿਹਾ ਹਥਿਆਰ ਹੋਣਾ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।)ஒருவன் தன் கையில் ஒரு மர ஆயுதத்தை எடுத்து, சாகத்தக்கதாக ஒருவனை அடித்ததினால் அவன் செத்துப்போனால், அடித்தவன் கொலைபாதகனாயிருக்கிறான்; கொலைபாதகன் கொலைசெய்யப்படவேண்டும்.
19 ਮਰੇ ਹੋਏ ਬੰਦੇ ਦਾ ਕੋਈ ਜੀਅ ਉਸ ਕਾਤਲ ਦਾ ਪਿੱਛਾ ਕਰ ਸੱਕਦਾ ਹੈ ਅਤੇ ਉਸ ਨੂੰ ਮਾਰ ਸੱਕਦਾ ਹੈ।பழிவாங்கவேண்டியவனே கொலைபாதகனைக் கொல்லவேண்டும்; அவனைக் கண்டமாத்திரத்தில் அவனைக் கொன்றுபோடலாம்.
20 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।ஒருவன் பகையினால் ஒருவனை விழத்தள்ளினதினாலாயினும், பதுங்கியிருந்து அவன் சாகத்தக்கதாய் அவன்மேல் ஏதாகிலும் எறிந்ததினாலாயினும்,
22 “ਪਰ ਹੋ ਸੱਕਦਾ ਹੈ ਕਿ ਕਿਸੇ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਜਾਵੇ। ਉਸ ਬੰਦੇ ਨੇ ਮਰਨ ਵਾਲੇ ਨੂੰ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ। ਜਾਂ ਕੋਈ ਬੰਦਾ ਕੋਈ ਚੀਜ਼ ਸੁੱਟੇ ਅਤੇ ਦੁਰਘਟਨਾ ਕਾਰਣ ਕੋਈ ਮਾਰਿਆ ਜਾਵੇ-ਉਸ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ।ஒருவன் பகையொன்றும் இல்லாமல் சடுதியில் ஒருவனைத் தள்ளி விழப்பண்ணினதினாலாயினும், பதுங்கியிராமல் யாதொரு ஆயுதத்தை அவன்மேல் பட எறிந்ததினாலாயினும்,
23 ਜਾਂ ਸ਼ਾਇਦ ਕੋਈ ਬੰਦਾ ਪੱਥਰ ਸੁੱਟੇ। ਅਤੇ ਉਹ ਪੱਥਰ ਕਿਸੇ ਅਜਿਹੇ ਬੰਦੇ ਨੂੰ ਲੱਗ ਜਾਵੇ ਜਿਸੇ ਦੇਖਿਆ ਨਹੀਂ ਸੀ ਅਤੇ ਉਹ ਬੰਦਾ ਪੱਥਰ ਨਾਲ ਮਾਰਿਆ ਜਾਵੇ। ਉਸ ਬੰਦੇ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। ਉਸ ਬੰਦੇ ਨੇ ਆਪਣੇ ਹੱਥੋਂ ਮਰਨ ਵਾਲੇ ਨਾਲ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ।அவனுக்குப் பகைஞனாயிராமலும் அவனுக்குத் தீங்கு செய்ய நினையாமலுமிருக்கையில், ஒருவனைக் கொன்றுபோடத்தக்க ஒரு கல்லினால் அவனைக்காணாமல் எறிய, அது அவன்மேல் பட்டதினாலாயினும், அவன் செத்துப்போனால்,
24 ਜੇ ਅਜਿਹਾ ਹੋਵੇ, ਭਾਈਚਾਰੇ ਨੂੰ ਇੱਕ ਨਿਸ਼ਚਾ ਕਰਨਾ ਚਾਹੀਦਾ ਹੈ ਕਿ, ਕੀ ਕੀਤਾ ਜਾਵੇ। ਭਾਈਚਾਰੇ ਦੀ ਪੰਚਾਇਤ ਨੂੰ ਨਿਆਂ ਕਰਨਾ ਚਾਹੀਦਾ ਹੈ ਕਿ, ਕੀ ਮਰੇ ਹੋਏ ਬੰਦਾ ਦਾ ਕੋਈ ਸੰਬੰਧੀ ਉਸ ਕਾਤਿਲ ਨੂੰ ਮਾਰ ਸੱਕਦਾ ਹੈ।அப்பொழுது கொலைசெய்தவனையும் பழிவாங்குகிறவனையும் சபையார் இந்த நியாயப்படி விசாரித்து,
25 ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।கொலைசெய்தவனைப் பழிவாங்குகிறவனுடைய கைக்குத் தப்புவித்து, அவன் ஓடிப்போயிருந்த அடைக்கலப்பட்டணத்துக்கு அவனைத் திரும்பப் போகும்படி செய்யக்கடவர்கள்; பரிசுத்த தைலத்தினால் அபிஷேகம் பெற்ற பிரதான ஆசாரியன் மரணமடையுமட்டும் அவன் அதிலே இருக்கக்கடவன்.
26 “ਉਸ ਬੰਦੇ ਨੂੰ ਕਦੇ ਵੀ ਸੁਰੱਖਿਆ ਵਾਲੇ ਸ਼ਹਿਰਾਂ ਦੀਆਂ ਹੱਦਾਂ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਉਨ੍ਹਾਂ ਹੱਦਾਂ ਤੋਂ ਬਾਹਰ ਜਾਂਦਾ ਹੈ ਅਤੇ ਜੇ ਮਰੇ ਹੋਏ ਪਰਿਵਾਰ ਦਾ ਕੋਈ ਸਦੱਸ ਉਸ ਨੂੰ ਫ਼ੜ ਲੈਂਦਾ ਹੈ ਅਤੇ ਮਾਰ ਦਿੰਦਾ ਹੈ ਤਾਂ ਉਹ ਸਦੱਸ ਕਤਲ ਦਾ ਦੋਸ਼ੀ ਨਹੀਂ ਹੋਵੇਗਾ।ஆனாலும் கொலைசெய்தவன் தான் ஓடிப்போயிருக்கிற அடைக்கலப்பட்டணத்தின் எல்லையை விட்டு வெளிப்பட்டிருக்கும்போது,
28 ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ।கொலைசெய்தவன் பிரதான ஆசாரியன் மரணமடையுமட்டும் அடைக்கலப் பட்டணத்திலிருக்கவேண்டும்; பிரதான ஆசாரியன் மரணமடைந்தபின்பு, தன் சுதந்தரமான காணியாட்சிக்குத் திரும்பிப்போகலாம்.
29 ਇਹ ਬਿਧੀਆਂ ਤੁਹਾਡੇ ਲੋਕਾਂ ਦੇ ਸਾਰੇ ਕਸਬਿਆਂ ਵਿੱਚ ਹਮੇਸ਼ਾ ਕਾਨੂੰਨ ਹੋਣਗੀਆਂ।இவைகள் உங்கள் வாசஸ்தலங்களிலெங்கும் உங்கள் தலைமுறைதோறும் உங்களுக்கு நியாயவிதிப் பிரமாணமாயிருக்கக்கடவது.
30 “ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।எவனாகிலும், ஒரு மனிதனைக் கொன்றுபோட்டால், அப்பொழுது சாட்சிகளுடைய வாக்குமூலத்தின்படியே அந்தக் கொலைபாதகனைக் கொலைசெய்யக்கடவர்கள்; ஒரே சாட்சியைக்கொண்டுமாத்திரம் ஒரு மனிதன் சாகும்படி தீர்ப்புச்செய்யலாகாது.
31 “ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।சாகிறதற்கேற்ற குற்றஞ்சுமந்த கொலைபாதகனுடைய ஜீவனுக்காக நீங்கள் மீட்கும்பொருளை வாங்கக் கூடாது; அவன் தப்பாமல் கொலைசெய்யப்படவேண்டும்.
32 “ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ।தன் அடைக்கலப்பட்டணத்துக்கு ஓடிப்போனவன் ஆசாரியன் மரணமடையாததற்கு முன்னே தன் நாட்டிற்குத் திரும்பிவரும்படி நீங்கள் அவனுக்காக மீட்கும்பொருளை வாங்கக் கூடாது.
33 “ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ।நீங்கள் இருக்கும் தேசத்தைப் பரிசுத்தக் குலைச்சலாக்காதிருங்கள்; இரத்தம் தேசத்தைத் தீட்டுப்படுத்தும்; இரத்தம் சிந்தினவனுடைய இரத்தத்தினாலேயொழிய, வேறொன்றினாலும் தேசத்திலே சிந்துண்ட இரத்தத்திற்காகப் பாவநிவிர்த்தியில்லை.
34 ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।”நீங்கள் குடியிருக்கும் என் வாசஸ்தலமாகிய தேசத்தைத் தீட்டுப்படுத்தவேண்டாம்; கர்த்தராகிய நான் இஸ்ரவேல் புத்திரர் நடுவே வாசம்பண்ணுகிறேன் என்று சொல் என்றார்.
Tamil Bible