Numbers 6 - PUNJABI (Tamil)

1 ਨਜ਼ੀਰ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:

2 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਕੋਈ ਆਦਮੀ ਜਾਂ ਔਰਤ ਸ਼ਾਇਦ ਕੁਝ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਹੋਣਾ ਚਾਹੇ। ਵੱਖ ਹੋਣ ਦਾ ਇਹ ਖਾਸ ਸਮਾਂ ਉਸ ਬੰਦੇ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਯਹੋਵਾਹ ਦੇ ਲਈ ਸਮਰਪਿਤ ਹੋਣ ਦੀ ਇਜਾਜ਼ਤ ਦਿੰਦਾ ਹੈ। ਉਹ ਬੰਦਾ ਨਜ਼ੀਰ ਸੱਦਿਆ ਜਾਵੇਗਾ।நீ இஸ்ரவேல் புத்திரரோடே சொல்லவேண்டியது என்னவென்றால்: புருஷனாகிலும் ஸ்திரீயாகிலும் கர்த்தருக்கென்று விரதம் பண்ணிக்கொண்டவர்களாயிருக்கும்படி நசரேய விரதமாகிய ஒரு விசேஷித்த பொருத்தனையைப் பண்ணினால்,

3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।அப்படிப்பட்டவன் திராட்சரசத்தையும் மதுபானத்தையும் விலக்கக்கடவன்; அவன் திராட்சரசத்தின் காடியையும் மற்ற மதுபானத்தின் காடியையும், திராட்சரசத்தினால் செய்த எவ்விதமான பானத்தையும் குடியாமலும், திராட்சப்பழங்களையாவது திராட்ச வற்றல்களையாவது புசியாமலும்,

4 ਉਸ ਬੰਦੇ ਨੂੰ ਵੱਖ ਹੋਣ ਦੇ ਇਸ ਖਾਸ ਸਮੇਂ ਦੌਰਾਨ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜਿਹੜੀ ਅੰਗੂਰਾ ਤੋਂ ਤਿਆਰ ਹੁੰਦੀ ਹੈ। ਉਸ ਬੰਦੇ ਨੂੰ ਅੰਗੂਰਾ ਦੇ ਬੀਜ ਜਾਂ ਉਨ੍ਹਾਂ ਦਾ ਛਿਲਕਾ ਵੀ ਨਹੀਂ ਖਾਣਾ ਚਾਹੀਦਾ।தான் நசரேயனாயிருக்கும் நாளெல்லாம் திராட்சச்செடி விதைமுதல் தோல்வரையிலுள்ளவைகளினால் செய்யப்பட்ட யாதொன்றையும் புசியாமலும் இருக்கக்கடவன்.

5 “ਵੱਖ ਹੋਣ ਦੇ ਇਸ ਸਮੇਂ ਦੌਰਾਨ, ਉਸ ਬੰਦੇ ਦੇ ਸਿਰ ਨੂੰ ਉਸਤਰਾ ਨਹੀਂ ਲੱਗਣਾ ਚਾਹੀਦਾ। ਵੱਖ ਹੋਣ ਦਾ ਇਹ ਸਮਾਂ ਖਤਮ ਹੋਣ ਤੀਕ ਉਸ ਨੂੰ ਆਪਣੇ ਇਕਰਾਰ ਨੂੰ ਸਮਰਪਿਤ ਰਹਿਣਾ ਚਾਹੀਦਾ ਹੈ। ਉਸ ਨੂੰ ਆਪਣੇ ਵਾਲ ਵੱਧਾਉਣੇ ਚਾਹੀਦੇ ਹਨ। ਉਸ ਦੇ ਵਾਲ ਪਰਮੇਸ਼ੁਰ ਨਾਲ ਉਸ ਦੇ ਇਕਰਾਰ ਦਾ ਖਾਸ ਹਿੱਸਾ ਹਨ। ਉਸ ਨੂੰ ਆਪਣੇ ਵਾਲਾਂ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨਾ ਚਾਹੀਦਾ।அவன் நசரேய விரதங்காக்கும் நாளெல்லாம் சவரகன் கத்தி அவன் தலையின்மேல் படலாகாது; அவன் கர்த்தருக்கென்று விரதங்காக்கும் காலம் நிறைவேறுமளவும் பரிசுத்தமாயிருந்து, தன் தலைமயிரை வளரவிடக்கடவன்.

6 “ਇੱਕ ਨਜ਼ੀਰ ਨੂੰ ਵੱਖ ਹੋਣ ਦੇ ਖਾਸ ਸਮੇਂ ਦੌਰਾਨ ਕਦੇ ਵੀ ਮੁਰਦਾ ਜਿਸਮ ਦੇ ਨੇੜੇ ਨਹੀਂ ਜਾਣਾ ਚਾਹੀਦਾ। ਕਿਉਂਕਿ ਉਸ ਬੰਦੇ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪਿਆ ਹੋਇਆ ਹੈ।அவன் கர்த்தருக்கென்று விரதங்காக்கும் நாளெல்லாம் யாதொரு பிரேதத்தண்டையில் போகக் கூடாது.

7 ਜੇ ਭਾਵੇਂ ਉਸਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ।அவன் தன் தேவனுக்கென்று செய்த நசரேய விரதம் அவன் தலைமேல் இருக்கிறபடியால், மரணமடைந்த தன் தகப்பனாலாகிலும் தாயினாலாகிலும் சகோதரனாலாகிலும் சகோதரியினாலாகிலும் தன்னைத் தீட்டுப்படுத்தலாகாது.

8 ਉਸ ਦੇ ਵੱਖ ਹੋਣ ਦੇ ਪੂਰੇ ਸਮੇਂ ਦੌਰਾਨ ਉਹ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪ ਰਿਹਾ ਹੁੰਦਾ ਹੈ।அவன் நசரேயனாயிருக்கும் நாளெல்லாம் கர்த்தருக்குப் பரிசுத்தமாயிருப்பான்.

9 ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ।அவனண்டையிலே ஒருவன் சடுதியில் மரணமடைந்ததினால், நசரேயவிரதமுள்ள அவனுடைய தலை தீட்டுப்பட்டதேயாகில், அவன் தன் சுத்திகரிப்பின் நாளாகிய ஏழாம் நாளில் தன் தலைமயிரைச் சிரைத்துக்கொண்டு,

10 ਫ਼ੇਰ 8ਵੇਂ ਦਿਨ ਉਸ ਨਜ਼ੀਰ ਨੂੰ ਦੋ ਕਬੂਤਰੀਆ ਅਤੇ ਦੋ ਜਵਾਨ ਕਬੂਤਰ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਨੂੰ ਦੇ ਦੇਣੇ ਚਾਹੀਦੇ ਹਨ।எட்டாம் நாளில் இரண்டு காட்டுப்புறாக்களையாவது இரண்டு புறாக்குஞ்சுகளையாவது ஆசரிப்புக் கூடாரவாசலில் ஆசாரியனிடத்தில் கொண்டுவரக்கடவன்.

11 ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ।அப்பொழுது ஆசாரியன் ஒன்றைப் பாவநிவரணபலியாகவும், மற்றொன்றைச் சர்வாங்க தகனபலியாகவும் செலுத்தி, பிணத்தினால் அவனுக்கு உண்டான தீட்டை நிவிர்த்திசெய்து, அவன் தலையை அந்நாளில் பரிசுத்தப்படுத்துவானாக.

12 ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ।அவன் திரும்பவும் தன் விரதநாட்களைக் கர்த்தருக்கென்று காத்து, ஒரு வருஷத்து ஆட்டுக்குட்டியைக் குற்றநிவாரணபலியாகக் கொண்டுவரக்கடவன்; அவனுடைய நசரேய விரதம் தீட்டுப்பட்டதினால் சென்ற நாட்கள் விருதாவாகும்.

13 “ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।நசரேயனுக்குரிய பிரமாணமாவது: அவன் விரதங்காக்கும் நாட்கள் நிறைவேறின அன்றே, அவன் ஆசரிப்புக் கூடாரவாசலிலே வந்து,

14 ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।சர்வாங்க தகனபலியாக ஒரு வருஷத்து பழுதற்ற ஒரு ஆட்டுக்குட்டியையும் பாவநிவாரணபலியாக ஒரு வருஷத்து பழுதற்ற ஒரு பெண்ணாட்டுக்குட்டியையும், சமாதானபலியாக பழுதற்ற ஒரு ஆட்டுக்கடாவையும்,

15 ਪਤੀਰੀ ਰੋਟੀ ਦੀ ਇੱਕ ਟੋਕਰੀ (ਤੇਲ ਮਿਲੇ ਬਰੀਕ ਆਟੇ ਦੀਆਂ ਰੋਟੀਆਂ।) ਇਨ੍ਹਾਂ ਰੋਟੀਆਂ ਉੱਤੇ ਤੇਲ ਜ਼ਰੂਰ ਲਾਇਆ ਜਾਵੇਗਾ। ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਜਿਹੜੀਆਂ ਇਨ੍ਹਾਂ ਸੁਗਾਤਾ ਦਾ ਹਿੱਸਾ ਹਨ।ஒரு கூடையில் எண்ணெயிலே பிசைந்த புளிப்பில்லாத மெல்லிய மாவினால் செய்த அதிரசங்களையும், எண்ணெய் தடவப்பட்ட புளிப்பில்லாத அடைகளையும், அவைகளுக்கு அடுத்த போஜனபலியையும், பானபலிகளையும் கர்த்தருக்குத் தன் காணிக்கையாகச் செலுத்தக்கடவன்.

16 “ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।அவைகளை ஆசாரியன் கர்த்தருடைய சந்நிதியில் கொண்டுவந்து, அவனுடைய பாவநிவாரண பலியையும் அவனுடைய சர்வாங்க தகனபலியையும் செலுத்தி,

17 ਜਾਜਕ ਪਤੀਰੀ ਰੋਟੀ ਦੀ ਟੋਕਰੀ ਯਹੋਵਾਹ ਨੂੰ ਭੇਟ ਕਰੇਗਾ। ਫ਼ੇਰ ਉਹ ਸੁੱਖ-ਸਾਂਦ ਦੀ ਭੇਟ ਵਜੋਂ ਭੇਡੂ ਨੂੰ ਜ਼ਿਬਾਹ ਕਰੇਗਾ ਅਤੇ ਇਸ ਨੂੰ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਚੜ੍ਹਾਵੇਗਾ।ஆட்டுக்கடாவைக் கூடையிலிருக்கும் புளிப்பில்லாத அப்பங்களோடுங்கூடக் கர்த்தருக்குச் சமாதானபலியாகச் செலுத்தி, அவனுடைய போஜனபலியையும் பானபலியையும் படைப்பானாக.

18 “ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।அப்பொழுது நசரேயன் ஆசரிப்புக் கூடாரவாசலிலே, பொருத்தனை செய்யப்பட்ட தன் தலையைச் சிரைத்து, பொருத்தனை செய்யப்பட்ட தன் தலைமயிரை எடுத்து, சமாதானபலியின்கீழ் எரிகிற அக்கினியில் போடக்கடவன்.

19 “ਜਦੋਂ ਨਜ਼ੀਰ ਆਪਣੇ ਵਾਲ ਮੁਨਾ ਲਵੇ, ਤਾਂ ਜਾਜਕ ਉਸ ਨੂੰ ਭੇਡੂ ਦਾ ਉਬਾਲਿਆ ਹੋਇਆ ਕੰਧਾ ਦੇਵੇਗਾ ਅਤੇ ਟੋਕਰੀ ਵਿੱਚੋਂ ਇੱਕ ਛੋਟਾ ਅਤੇ ਵੱਡਾ ਟੁਕੜਾ ਦੇਵੇਗਾ। ਇਹ ਦੋਵੇਂ ਟੁਕੜੇ ਖਮੀਰ ਤੋਂ ਬਿਨਾ ਬਣੇ ਹਨ।நசரேயன் பொருத்தனை செய்யப்பட்ட தன் தலைமயிரைச் சிரைத்துக்கொண்டபின்பு, ஆசாரியன் ஆட்டுக்கடாவினுடைய வேவிக்கப்பட்ட ஒரு முன்னந்தொடையையும், கூடையில் இருக்கிறவைகளிலே புளிப்பில்லாத ஒரு அதிரசத்தையும் புளிப்பில்லாத ஒரு அடையையும் எடுத்து, அவனுடைய உள்ளங்கைகளில் வைத்து,

20 ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ।அவைகளைக் கர்த்தருடைய சந்நிதியில் அசைவாட்டக்கடவன்; அது அசைவாட்டப்பட்ட மார்க்கண்டத்தோடும், ஏறெடுத்துப் படைக்கப்பட்ட முன்னந்தொடையோடும், ஆசாரியனைச் சேரும்; அது பரிசுத்தமானது பின்பு நசரேயன் திராட்சரசம் குடிக்கலாம்.

21 “ਇਹ ਬਿਧੀਆਂ ਉਸ ਬੰਦੇ ਲਈ ਹਨ ਜਿਹੜਾ ਨਜ਼ੀਰ ਦਾ ਇਕਰਾਰ ਕਰਨ ਦਾ ਨਿਆਂ ਕਰਦਾ ਹੈ ਉਸ ਬੰਦੇ ਨੂੰ ਯਹੋਵਾਹ ਨੂੰ ਉਹ ਸਾਰੀਆਂ ਸੁਗਾਤਾ ਦੇਣੀਆਂ ਚਾਹੀਦੀਆਂ ਹਨ। ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਨਾਲੋਂ ਬਹੁਤ ਵੱਧ ਯਹੋਵਾਹ ਨੂੰ ਦੇ ਸੱਕਦਾ ਹੋਵੇ। ਜੇ ਕੋਈ ਬੰਦਾ ਵੱਧੇਰੇ ਕਰਨ ਦਾ ਇਕਰਾਰ ਕਰਦਾ ਹੈ ਤਾਂ ਉਸ ਨੂੰ ਆਪਣਾ ਇਕਰਾਰ ਪੂਰਾ ਕਰਨਾ ਚਾਹੀਦਾ ਹੈ। ਪਰ ਉਸ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਉਹ ਚੀਜ਼ਾਂ ਜ਼ਰੂਰ ਦੇਵੇ ਜਿਹੜੀਆਂ ਨਜ਼ੀਰ ਦੇ ਇਕਰਾਰ ਦੀਆਂ ਬਿਧੀਆਂ ਦੀ ਸੂਚੀ ਵਿੱਚ ਦਰਜ ਹਨ।”பொருத்தனைபண்ணின நசரேயனுக்கும், அவன் தன் கைக்கு உதவுகிறதையல்லாமல், தன் நசரேய விரதத்தினிமித்தம் கர்த்தருக்குச் செலுத்தும் காணிக்கைக்கும் அடுத்த பிரமாணம் இதுவே. அவன் செய்த பொருத்தனையின்படியே தன் பொருத்தனையின் பிரமாணத்துக்கேற்க செய்து தீரவேண்டும் என்று சொல் என்றார்.

22 ਜਾਜਕਾਂ ਦੀਆਂ ਅਸੀਸਾਂ ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

23 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:நீ ஆரோனோடும் அவன் குமாரரோடும் சொல்லவேண்டியது என்னவென்றால்: நீங்கள் இஸ்ரவேல் புத்திரரை ஆசீர்வதிக்கும்போது, அவர்களைப் பார்த்துச் சொல்லவேண்டியதாவது:

24 ‘ਯਹੋਵਾਹ ਤੁਹਾਨੂੰ ਅਸੀਸ, ਦੇਵੇ ਅਤੇ ਤੁਹਾਨੂੰ ਰੱਖੇ।கர்த்தர் உன்னை ஆசீர்வதித்து, உன்னைக் காக்கக்கடவர்.

25 ਯਹੋਵਾਹ ਤੁਹਾਡੇ ਉੱਪਰ ਮਿਹਰਬਾਨ ਹੋਵੇ ਅਤੇ ਆਪਣੀ ਮਿਹਰ ਦਰਸਾਵੇ।கர்த்தர் தம்முடைய முகத்தை உன்மேல் பிரகாசிக்கப்பண்ணி, உன்மேல் கிருபையாயிருக்கக்கடவர்.

26 ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”கர்த்தர் தம்முடைய முகத்தை உன்மேல் பிரசன்னமாக்கி, உனக்குச் சமாதானம் கட்டளையிடக்கடவர் என்பதே.

27 ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”இவ்விதமாய் அவர்கள் என் நாமத்தை இஸ்ரவேல் புத்திரர்மேல் கூறக்கடவர்கள்; அப்பொழுது நான் அவர்களை ஆசீர்வதிப்பேன் என்று சொல் என்றார்.

Tamil Bible