Philemon 1 - PUNJABI (Tamil)
1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।கிறிஸ்து இயேசுவினிமித்தம் கட்டப்பட்டவனாயிருக்கிற பவுலும், சகோதரனாகிய தீமோத்தேயும், எங்களுக்குப் பிரியமுள்ளவனும் உடன்வேலையாளுமாயிருக்கிற பிலேமோனுக்கும்,
2 ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।பிரியமுள்ள அப்பியாளுக்கும் எங்கள் உடன் போர்ச்சேவகனாகிய அர்க்கிப்புவுக்கும், உம்முடைய வீட்டிலே கூடிவருகிற சபைக்கும் எழுதுகிறதாவது:
3 ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।நம்முடைய பிதாவாகிய தேவனாலும், கர்த்தராகிய இயேசுகிறிஸ்துவினாலும், உங்களுக்குக் கிருபையும் சமாதானமும் உண்டாவதாக.
4 ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।கர்த்தராகிய இயேசுவினிடத்திலும், எல்லாப் பரிசுத்தவான்களிடத்திலும் உம்முடைய அன்பையும் உம்முடைய விசுவாசத்தையும் நான் கேள்விப்பட்டு,
5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।என் ஜெபங்களில் உம்மை நினைத்து, எப்பொழுதும் என் தேவனுக்கு ஸ்தோத்திரஞ்செய்து,
6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।உங்களிலுள்ள சகல நன்மைகளும் தெரியப்படுகிறதினாலே உம்முடைய விசுவாசத்தின் அந்நியோந்நியம் கிறிஸ்து இயேசுவுக்காகப் பயன்படவேண்டுமென்று வேண்டுதல் செய்கிறேன்.
7 ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।சகோதரனே, பரிசுத்தவான்களுடைய உள்ளங்கள் உம்மாலே இளைப்பாறினபடியால், உம்முடைய அன்பினாலே மிகுந்த சந்தோஷமும் ஆறுதலும் அடைந்திருக்கிறோம்.
8 ਓਨਿਸਿਮੁਸ ਨੂੰ ਭਰਾ ਸਮਝੋ ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।ஆகையால், பவுலாகிய நான் முதிர்வயதுள்ளவனாகவும், இயேசுகிறிஸ்துவினிமித்தம் இப்பொழுது கட்டப்பட்டவனாகவும் இருக்கிறபடியால்,
9 ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।நீர் செய்யத்தக்கதை உமக்குக் கட்டளையிடும்படிக்குக் கிறிஸ்துவுக்குள் நான் துணியத்தக்கவனாயிருந்தாலும், அப்படிச்செய்யாமல், அன்பினிமித்தம் மன்றாடுகிறேன்.
10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।என்னவென்றால், கட்டப்பட்டிருக்கையில் நான் பெற்ற என் மகனாகிய ஒநேசிமுக்காக உம்மை மன்றாடுகிறேன்.
11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।முன்னே அவன் உமக்குப் பிரயோஜனமில்லாதவன் இப்பொழுதோ உமக்கும் எனக்கும் பிரயோஜனமுள்ளவன்.
12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।அவனை நான் உம்மிடத்திற்கு அனுப்புகிறேன், என் உள்ளம்போலிருக்கிற அவனை நீர் ஏற்றுக்கொள்ளும்.
13 ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।சுவிசேஷத்தினிமித்தம் கட்டப்பட்டிருக்கிற எனக்கு ஊழியஞ்செய்யும்படி உமக்குப் பதிலாக அவனை என்னிடத்தில் வைத்துக்கொள்ளவேண்டுமென்றிருந்தேன்.
14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।ஆனாலும் நீர் செய்யும் நன்மையைக் கட்டாயத்தினாலல்ல, மனப்பூர்வமாய்ச் செய்யத்தக்கதாக, நான் உம்முடைய சம்மதியில்லாமல் ஒன்றும் செய்ய எனக்கு மனதில்லை.
15 ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,அவன் என்றென்றைக்கும் உம்முடையவனாயிருக்கும்படிக்கும், இனிமேல் அவன் அடிமையானவனாகவல்ல, அடிமையானவனுக்கு மேலானவனாகவும் பிரியமுள்ள சகோதரனாகவுமிருக்கும்படிக்கும் கொஞ்சக்காலம் உம்மைவிட்டுப் பிரிந்துபோனானாக்கும்.
16 ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।எனக்கு அவன் பிரியமான சகோதரனானால், உமக்கு சரீரத்தின்படியேயும் கர்த்தருக்கும் எவ்வளவு பயமுள்ளவனாயிருக்கவேண்டும்!
17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।ஆதலால், நீர் என்னை உம்மோடே ஐக்கியமானவனென்று எண்ணினால், என்னை ஏற்றுக்கொள்வதுபோல அவனையும் ஏற்றுக்கொள்ளும்.
18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।அவன் உமக்கு யாதொரு அநியாயஞ்செய்ததும், உம்மிடத்தில் கடன்பட்டதும் உண்டானால், அதை என் கணக்கிலே வைத்துக்கொள்ளும்.
19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।பவுலாகிய நான் இதை என் சொந்தக்கையாலே எழுதினேன், நான் அதைச் செலுத்தித் தீர்ப்பேன். நீர் உம்மைத்தாமே எனக்குக் கடனாகச் செலுத்தவேண்டுமென்று நான் உமக்குச் சொல்லவேண்டியதில்லையே.
20 ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।ஆம், சகோதரனே, கர்த்தருக்குள் உம்மாலே எனக்குப் பிரயோஜமுண்டாகட்டும்; கர்த்தருக்குள் என் உள்ளத்தை இளைப்பாறப்பண்ணும்.
21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।நான் சொல்லுகிறதிலும் அதிகமாய்ச் செய்வீரென்று அறிந்து, இதற்கு நீர் இணங்குவீரென்று நிச்சயித்து, உமக்கு எழுதியிருக்கிறேன்.
22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।மேலும், உங்கள் விண்ணப்பங்களினாலே நான் உங்களுக்கு அநுக்கிரகிக்கப்படுவேனென்று நம்பியிருக்கிறபடியால், நான் இருக்குபடிக்கு ஓரிடத்தை எனக்காக ஆயத்தம்பண்ணும்.
23 ਆਖਰੀ ਸ਼ੁਭਕਾਮਨਾਵਾਂ ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।கிறிஸ்து இயேசுவினிமித்தம் என்னோடேகூடக் காவலில் வைக்கப்பட்டிருக்கிற எப்பாப்பிராவும்,
24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।என் உடன்வேலையாட்களாகிய மாற்குவும், அரிஸ்தர்க்கும், தேமாவும், லூக்காவும் உமக்கு வாழ்த்துதல் சொல்லுகிறார்கள்.
25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।நம்முடைய கர்த்தராகிய இயேசுகிறிஸ்துவினுடைய கிருபை உங்கள் ஆவியுடனே இருப்பதாக. ஆமென்.
Tamil Bible