Philippians 1 - PUNJABI (Tamil)

1 ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।இயேசுகிறிஸ்துவின் ஊழியக்காரராகிய பவுலும் தீமோத்தேயும், பிலிப்பி பட்டணத்தில் கிறிஸ்து இயேசுவுக்குள்ளான பரிசுத்தவான்கள் அனைவருக்கும், கண்காணிகளுக்கும், உதவிக்காரருக்கும் எழுதுகிறதாவது:

2 ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ।நம்முடைய பிதாவாகிய தேவனாலும் கர்த்தராகிய இயேசுகிறிஸ்துவினாலும் உங்களுக்குக் கிருபையும் சமாதானமும் உண்டாவதாக.

3 ਪੌਲੁਸ ਦੀ ਪ੍ਰਾਰਥਨਾ ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।சுவிசேஷம் உங்களுக்கு அறிவிக்கப்பட்ட நாள்முதல் இதுவரைக்கும் நீங்கள் அதற்கு உடன்பட்டவர்களானபடியால்,

4 ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ।நான் பண்ணுகிற ஒவ்வொரு விண்ணப்பத்திலும் உங்கள் அனைவருக்காகவும் எப்போதும் சந்தோஷத்தோடே விண்ணப்பம்பண்ணி,

5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।உங்களில் நற்கிரியையைத் தொடங்கினவர் அதை இயேசுகிறிஸ்துவின் நாள்பரியந்தம் முடிய நடத்திவருவாரென்று நம்பி,

6 ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।நான் உங்களை நினைக்கிறபொழுது என் தேவனை ஸ்தோத்திரிக்கிறேன்.

7 ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।என் கட்டுகளிலும், நான் சுவிசேஷத்திற்காக உத்தரவுசொல்லி அதைத் திடப்படுத்திவருகிறதிலும், நீங்கள் அனைவரும் எனக்கு அளிக்கப்பட்ட கிருபையில் பங்குள்ளவர்களானதால், உங்களை என் இருதயத்தில் தரித்துக்கொண்டிருக்கிறபடியினாலே, உங்களெல்லாரையுங் குறித்து நான் இப்படி நினைக்கிறது எனக்குத் தகுதியாயிருக்கிறது.

8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।இயேசுகிறிஸ்துவின் உருக்கமான அன்பிலே உங்களெல்லார்மேலும் எவ்வளவோ வாஞ்சையாயிருக்கிறேன் என்பதற்கு தேவனே எனக்குச் சாட்சி.

9 ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;மேலும், உத்தமமானவைகளை நீங்கள் ஒப்புக்கொள்ளத்தக்கதாக உங்கள் அன்பானது அறிவிலும் எல்லா உணர்விலும் இன்னும் அதிகமதிகமாய்ப் பெருகவும்,

10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।தேவனுக்கு மகிமையும் துதியுமுண்டாகும்படி இயேசுகிறிஸ்துவினால் வருகிற நீதியின் கனிகளால் நிறைந்தவர்களாகி,

11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।நீங்கள் கிறிஸ்துவின் நாளுக்கென்று துப்புரவானவர்களும் இடறலற்றவர்களுமாயிருக்கவும் வேண்டுதல் செய்கிறேன்.

12 ਪੌਲੁਸ ਦੀਆਂ ਮੁਸ਼ਕਿਲਾਂ ਪ੍ਰਭੂ ਦੇ ਕਾਰਜ ਵਿੱਚ ਸਹਾਈ ਹੁੰਦੀਆਂ ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।சகோதரரே, எனக்குச் சம்பவித்தவைகள் சுவிசேஷம் பிரபலமாகும்படிக்கு ஏதுவாயிற்றென்று நீங்கள் அறிய மனதாயிருக்கிறேன்.

13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।அரமனை யெங்குமுள்ளவர்களுக்கும் மற்ற யாவருக்கும் என் கட்டுகள் கிறிஸ்துவுக்குள்ளான கட்டுகளென்று வெளியரங்கமாகி,

14 ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵੱਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।சகோதரரில் அநேகர் என் கட்டுகளாலே கர்த்தருக்குள் திடன்கொண்டு பயமில்லாமல் திருவசனத்தைச் சொல்லும்படி அதிகமாய்த் துணிந்திருக்கிறார்கள்.

15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।சிலர் பொறாமையினாலும் விரோதத்தினாலும், சிலர் நல்மனதினாலும் கிறிஸ்துவைப் பிரசங்கிக்கிறார்கள்.

16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।சிலர் என் கட்டுகளோடே உபத்திரவத்தையுங்கூட்ட நினைத்து, சுத்தமனதோடே கிறிஸ்துவை அறிவியாமல், விரோதத்தினாலே அறிவிக்கிறார்கள்.

17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।சுவிசேஷத்திற்காக நான் உத்தரவு சொல்ல ஏற்படுத்தப்பட்டவனென்று அறிந்து, சிலர் அன்பினாலே அறிவிக்கிறார்கள்.

18 ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰੱਖਾਂਗਾ।இதனாலென்ன? வஞ்சகத்தினாலாவது உண்மையினாலாவது, எப்படியாவது, கிறிஸ்து அறிவிக்கப்படுகிறார்; அதனால் சந்தோஷப்படுகிறேன், இன்னமும் சந்தோஷப்படுவேன்.

19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।அது உங்கள் வேண்டுதலினாலும் இயேசுகிறிஸ்துவினுடைய ஆவியின் உதவியினாலும் எனக்கு இரட்சிப்பாக முடியுமென்று அறிவேன்.

20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।நான் ஒன்றிலும் வெட்கப்பட்டுப்போகாமல், எப்பொழுதும் போல இப்பொழுதும், மிகுந்த தைரியத்தோடே ஜீவனாலாகிலும், சாவினாலாகிலும், கிறிஸ்து என் சரீரத்தினாலே மகிமைப்படுவாரென்று எனக்கு உண்டாயிருக்கிற வாஞ்சைக்கும் நம்பிக்கைக்கும் தக்கதாய், அப்படி முடியும்.

21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।”கிறிஸ்து எனக்கு ஜீவன், சாவு எனக்கு ஆதாயம்.

22 ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।ஆகிலும் சரீரத்தில் பிழைத்திருக்கிறதினாலே என் கிரியைக்குப் பலனுண்டாயிருப்பதால், நான் தெரிந்துகொள்ளவேண்டியது இன்னதென்று அறியேன்.

23 ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।ஏனெனில் இவ்விரண்டினாலும் நான் நெருக்கப்படுகிறேன், தேகத்தைவிட்டுப்பிரிந்து, கிறிஸ்துவுடனேகூட இருக்க எனக்கு ஆசையுண்டு, அது அதிக நன்மையாயிருக்கும்;

24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ।அப்படியிருந்தும், நான் சரீரத்தில் தரித்திருப்பது உங்களுக்கு அதிக அவசியம்.

25 ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋੜ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇੱਥੇ ਠਹਿਰਾਂਗਾ ਤਾਂ ਕਿ ਤੁਸੀਂ ਵੱਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।இந்த நிச்சயத்தைக்கொண்டிருந்து, நான் மறுபடியும் உங்களிடத்தில் வருகிறதினால் என்னைக்குறித்து உங்களுடைய மகிழ்ச்சி கிறிஸ்து இயேசுவுக்குள் பெருகும்படிக்கு,

26 ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।உங்கள் விசுவாசத்தின் வர்த்தனைக்காகவும் சந்தோஷத்துக்காகவும் நான் பிழைத்து, உங்கள் அனைவரோடுங்கூட இருப்பேனென்று அறிந்திருக்கிறேன்.

27 ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।நான் வந்து உங்களைக் கண்டாலும், நான் வராமலிருந்தாலும், நீங்கள் ஒரே ஆவியிலே உறுதியாய் நின்று, ஒரே ஆத்துமாவினாலே சுவிசேஷத்தின் விசுவாசத்திற்காகக் கூடப்போராடி, எதிர்க்கிறவர்களால் ஒன்றிலும் மருளாதிருக்கிறீர்களென்று உங்களைக்குறித்து நான் கேள்விப்படும்படி, எவ்விதத்திலும் நீங்கள் கிறிஸ்துவின் சுவிசேஷத்திற்குப் பாத்திரராக மாத்திரம் நடந்துகொள்ளுங்கள்.

28 ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।நீங்கள் மருளாதிருக்கிறது அவர்கள் கெட்டுப்போகிறதற்கும், நீங்கள் இரட்சிக்கப்படுகிறதற்கும் அத்தாட்சியாயிருக்கிறது; இதுவும் தேவனுடைய செயலே.

29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।ஏனெனில் கிறிஸ்துவினிடத்தில் விசுவாசிக்கிறதற்குமாத்திரமல்ல, அவர்நிமித்தமாகப் பாடுபடுகிறதற்கும் உங்களுக்கு அருளப்பட்டிருக்கிறது.

30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।நீங்கள் என்னிடத்திலே கண்டதும் எனக்கு உண்டென்று இப்பொழுது கேள்விப்படுகிறதுமான போராட்டமே உங்களுக்கும் உண்டு.

Tamil Bible