Philippians 2 - PUNJABI (Tamil)
1 ਏਕਾ ਕਰੋ ਅਤੇ ਇੱਕ ਦੂਸਰੇ ਦੇ ਸਹਾਇਕ ਰਹੋ ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?ஆதலால் கிறிஸ்துவுக்குள் யாதொரு ஆறுதலும், அன்பினாலே யாதொரு தேறுதலும், ஆவியின் யாதொரு ஐக்கியமும், யாதொரு உருக்கமான பட்சமும் இரக்கங்களும் உண்டானால்,
2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ।நீங்கள் ஏக சிந்தையும் ஏக அன்புமுள்ளவர்களாயிருந்து, இசைந்த ஆத்துமாக்களாய் ஒன்றையே சிந்தித்து, என் சந்தோஷத்தை நிறைவாக்குங்கள்.
3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।ஒன்றையும் வாதினாலாவது வீண்பெருமையினாலாவது செய்யாமல், மனத்தாழ்மையினாலே ஒருவரையொருவர் தங்களிலும் மேன்மையானவர்களாக எண்ணக்கடவீர்கள்.
4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।அவனவன் தனக்கானவைகளையல்ல, பிறருக்கானவகளையும் நோக்குவானாக.
5 ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ।கிறிஸ்து இயேசுவிலிருந்த சிந்தையே உங்களிலும் இருக்கக்கடவது;
6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।அவர் தேவனுடைய ரூபமாயிருந்தும், தேவனுக்குச் சமமாயிருப்பதைக் கொள்ளையாடின பொருளாக எண்ணாமல்,
7 ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।தம்மைத்தாமே வெறுமையாக்கி, அடிமையின் ரூபமெடுத்து, மனுஷர் சாயலானார்.
8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।அவர் மனுஷரூபமாய்க் காணப்பட்டு, மரணபரியந்தம், அதாவது சிலுவையின் மரணபரியந்தமும் கீழ்ப்படிந்தவராகி, தம்மைத்தாமே தாழ்த்தினார்.
9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।ஆதலால் தேவன் எல்லாவற்றிற்கும் மேலாக அவரை உயர்த்தி,
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।இயேசுவின் நாமத்தில் வானோர் பூதலத்தோர் பூமியின் கீழானோருடைய முழங்கால் யாவும் முடங்கும்படிக்கும்,
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।பிதாவாகிய அவருக்கு மகிமையாக இயேசுகிறிஸ்து கர்த்தரென்று நாவுகள் யாவும் அறிக்கைபண்ணும்படிக்கும், எல்லா நாமத்திற்கும் மேலான நாமத்தை அவருக்குத் தந்தருளினார்.
12 ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।ஆதலால், எனக்குப் பியமானவர்களே, நீங்கள் எப்பொழுதும் கீழ்ப்படிகிறபடியே, நான் உங்களுக்குச் சமீபமாயிருக்கும்பொழுது மாத்திரமல்ல, நான் தூரமாயிருக்கிற இப்பொழுதும், அதிக பயத்தோடும் நடுக்கத்தோடும் உங்கள் இரட்சிப்பு நிறைவேறப் பிரயாசப்படுங்கள்.
13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।தேவனே தம்முடைய தயவுள்ள சித்தத்தின்படி விருப்பத்தையும் செய்கையையும் உங்களில் உண்டாக்குகிறவராயிருக்கிறார்.
14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।நான் வீணாக ஓடினதும் வீணாகப் பிரயாசப்பட்டதுமில்லையென்கிற மகிழ்ச்சி கிறிஸ்துவின் நாளில் எனக்கு உண்டாயிருப்பதற்கு, ஜீவவசனத்தைப் பிடித்துக்கொண்டு, உலகத்திலே சுடர்களைப்போலப் பிரகாசிக்கிற நீங்கள்,
15 ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।கோணலும் மாறுபாடுமான சந்ததியின் நடுவிலே குற்றமற்றவர்களும் கபடற்றவர்களும், தேவனுடைய மாசற்றபிள்ளைகளுமாயிருக்கும்படிக்கு,
16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।எல்லாவற்றையும் முறுமுறுப்பில்லாமலும் தர்க்கிப்பில்லாமலும் செய்யுங்கள்.
17 ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।ேலும், உங்கள் விசுவாசமாகிய பலியின்மேலும் ஊழியத்தின்மேலும் நான் வார்க்கப்பட்டுப்போனாலும், நான் மகிழ்ந்து, உங்களனைவரோடுங்கூடச் சந்தோஷப்படுவேன்.
18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।இதினிமித்தம் நீங்களும் மகிழ்ந்து, என்னோடேகூடச் சந்தோஷப்படுங்கள்.
19 ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਦੀ ਖਬਰ ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।அன்றியும், நானும் உங்கள் செய்திகளை அறிந்து மனத்தேறுதல் அடையும்படிச் சீக்கிரமாய்த் தீமோத்தேயுவை உங்களிடத்தில் அனுப்பலாமென்று கர்த்தராகிய இயேசுவுக்குள் நம்பியிருக்கிறேன்.
20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।அதேனென்றால், உங்கள் காரியங்களை உண்மையாய் விசாரிக்கிறதற்கு என்னைப்போல மனதுள்ளவன் அவனையன்றி வேறோருவனும் என்னிடத்திலில்லை.
21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।மற்றவர்களெல்லாரும் கிறிஸ்து இயேசுவுக்குரியவைகளைத் தேடாமல், தங்களுக்குரியவைகளையே தேடுகிறார்கள்.
22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।தகப்பனுக்குப் பிள்ளை ஊழியஞ்செய்வதுபோல, அவன் என்னுடனேகூட சுவிசேஷத்தினிமித்தம் ஊழியஞ்செய்தானென்று அவனுடைய உத்தமகுணத்தை அறிந்திருக்கிறீர்கள்.
23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।ஆகையால் என் காரியங்கள் இன்னபடி நடக்கும் என்று நான் அறிந்தவுடனே அவனை அனுப்பலாமென்று நினைத்திருக்கிறேன்.
24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।அன்றியும் நானே சீக்கிரத்தில் வருவேனென்று கர்த்தருக்குள் நம்பிக்கையாயிருக்கிறேன்.
25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।மேலும், என் சகோதரனும், உடன்வேலையாளும், உடன்சேவகனும், உங்கள் ஸ்தானாபதியும், என் குறைச்சலுக்கு உதவிசெய்தவனுமான எப்பாப்பிரோதீத்துவை உங்களிடத்தில் அனுப்பவேண்டுமென்று எண்ணினேன்.
26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।அவன் உங்கள் எல்லார் மேலும் வாஞ்சையுள்ளவனும், தான் வியாதிப்பட்டதை நீங்கள் கேள்விப்பட்டதினாலே, மிகவும் வியாகுலப்படுகிறவனுமாயிருந்தான்.
27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।அவன் வியாதிப்பட்டு மரணத்திற்குச் சமீபமாயிருந்தது மெய்தான். ஆகிலும், தேவன் அவனுக்கு இரங்கினார்; அவனுக்கு இரங்கினதுமல்லாமல், துக்கத்தின்மேல் துக்கம் எனக்கு உண்டாகாதபடிக்கு, எனக்கும் இரங்கினார்.
28 ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।ஆகையால் நீங்கள் அவனை மறுபடியும் கண்டு சந்தோஷப்படவும், என் துக்கங் குறையவும், அவனை அதிசீக்கிரமாய் அனுப்பினேன்.
29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।ஆனபடியினாலே நீங்கள் கர்த்தருக்குள் மிகுந்த சந்தோஷத்தோடே அவனை ஏற்றுக்கொண்டு, இப்படிப்பட்டவர்களைக் கனமாய் எண்ணுங்கள்.
30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।ஏனெனில் நீங்கள் எனக்குச் செய்யவேண்டிய ஊழியத்திலே உங்கள் குறைவை நிறைவாக்கும்படிக்கு, அவன் தன் பிராணனையும் எண்ணாமல், கிறிஸ்துவின் ஊழியத்தினிமித்தம் மரணத்திற்குச் சமீபமாயிருந்தான்.
Tamil Bible