Proverbs 11 - PUNJABI (Tamil)
1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।கள்ளத்தராசு கர்த்தருக்கு அருவருப்பானது; சுமுத்திரையான நிறைகல்லோ அவருக்குப் பிரியம்.
2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।அகந்தை வந்தால் இலச்சையும் வரும்; தாழ்ந்த சிந்தையுள்ளவர்களிடத்தில் ஞானம் உண்டு.
3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।செம்மையானவர்களுடைய உத்தமம் அவர்களை நடத்தும்; துரோகிகளின் மாறுபாடோ அவர்களைப் பாழாக்கும்.
4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।கோபாக்கினை நாளில் ஐசுவரியம் உதவாது; நீதியோ மரணத்துக்குத் தப்புவிக்கும்.
5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।உத்தமனுடைய நீதி அவன் வழியைச் செம்மைப்படுத்தும்; துன்மார்க்கனோ தன் துன்மார்க்கத்தினால் விழுவான்.
6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।செம்மையானவர்களுடைய நீதி அவர்களைத் தப்புவிக்கும்; துரோகிகளோ தங்கள் தீவினையிலே பிடிபடுவார்கள்.
7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।துன்மார்க்கன் மரிக்கும்போது அவன் நம்பிக்கை அழியும்; அக்கிரமக்காரரின் அபேட்சை கெட்டுப்போம்.
8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।நீதிமான் இக்கட்டினின்று விடுவிக்கப்படுவான்; அவன் இருந்த இடத்திலே துன்மார்க்கன் வருவான்.
9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।மாயக்காரன் தனக்கு அடுத்தவனை வாயினால் கெடுக்கிறான்; நீதிமானோ அறிவினால் தப்புகிறான்.
10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।நீதிமான்கள் நன்றாயிருந்தால் பட்டணம் களிகூரும்; துன்மார்க்கர் அழிந்தால் கம்பீரம் உண்டாகும்.
11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।செம்மையானவர்களுடைய ஆசீர்வாதத்தினால் பட்டணம் நிலைபெற்றோங்கும்; துன்மார்க்கருடைய வாயினால் அது இடிந்து விழும்.
12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।மதிகெட்டவன் பிறனை அவமதிக்கிறான்; புத்திமானோ தன் வாயை அடக்கிக்கொண்டிருக்கிறான்.
13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।புறங்கூறித் திரிகிறவன் இரகசியத்தை வெளிப்படுத்துகிறான்; ஆவியில் உண்மையுள்ளவனோ காரியத்தை அடக்குகிறான்.
14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।ஆலோசனையில்லாத இடத்தில் ஜனங்கள் விழுந்துபோவார்கள்; அநேக ஆலோசனைக்காரர் உண்டானால் சுகம் உண்டாகும்.
15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।அந்நியனுக்காகப் பிணைப்படுகிறவன் வெகு பாடுபடுவான்; பிணைப்படுவதை வெறுப்பவன் சுகமாயிருப்பான்.
16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।நல்லொழுக்கமுள்ள ஸ்திரீ மானத்தைக் காப்பாள்; பராக்கிரமசாலிகள் ஐசுவரியத்தைக் காப்பார்கள்.
17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।தயையுள்ள மனுஷன் தன் ஆத்துமாவுக்கு நன்மைசெய்துகொள்ளுகிறான்; கடூரனோ தன் உடலை அலைக்கழிக்கிறான்.
18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।துன்மார்க்கன் விருதாவேலையைச் செய்கிறான்; நீதியை விதைக்கிறவனோ மெய்ப்பலனைப் பெறுவான்.
19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।நீதி ஜீவனுக்கு ஏதுவாகிறதுபோல் தீமையைப் பின்தொடருகிறவன் மரணத்துக்கு ஏதுவாகிறான்.
20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।மாறுபாடுள்ள இருதயமுடையவர்கள் கர்த்தருக்கு அருவருப்பானவர்கள்; உத்தம மார்க்கத்தாரோ அவருக்குப் பிரியமானவர்கள்.
21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।கையோடே கைகோர்த்தாலும், துஷ்டன் தண்டனைக்குத் தப்பான்; நீதிமான்களுடைய சந்ததியோ விடுவிக்கப்படும்.
22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।மதிகேடாய் நடக்கிற அழகுள்ள ஸ்திரீ பன்றியின் மூக்கிலுள்ள பொன் மூக்குத்திக்குச் சமானம்.
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।நீதிமான்களுடைய ஆசை நன்மையே; துன்மார்க்கருடைய நம்பிக்கையோ கோபாக்கினையாய் முடியும்.
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।வாரியிறைத்தும் விருத்தியடைவாரும் உண்டு; அதிகமாய்ப் பிசினித்தனம்பண்ணியும் வறுமையடைவாரும் உண்டு.
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।உதாரகுணமுள்ள ஆத்துமா செழிக்கும்; எவன் தண்ணீர் பாய்ச்சுகிறானோ அவனுக்குத் தண்ணீர் பாய்ச்சப்படும்.
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।தானியத்தைக் கட்டிவைக்கிறவனை ஜனங்கள் சபிப்பார்கள்; விற்கிறவனுடைய தலையின்மேல் ஆசீர்வாதம் தங்கும்.
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।நன்மையை ஜாக்கிரதையுடன் தேடுகிறவன் தயையைப் பெறுவான்; தீமையைத் தேடுகிறவனுக்கோ தீமையே வரும்.
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।தன் ஐசுவரியத்தை நம்புகிறவன் விழுவான்; நீதிமான்களோ துளிரைப்போலே தழைப்பார்கள்.
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।தன் வீட்டைக் கலைக்கிறவன் காற்றைச் சுதந்தரிப்பான்; மூடன் ஞானமுள்ளவனுக்கு அடிமையாவான்.
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।நீதிமானுடைய பலன் ஜீவவிருட்சம்; ஆத்துமாக்களை ஆதாயப்படுத்திக்கொள்ளுகிறவன் ஞானமுள்ளவன்.
31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।இதோ, நீதிமானுக்கு பூமியில் சரிக்கட்டப்படுமே; துன்மார்க்கனுக்கும் பாவிக்கும் எத்தனை அதிகம்.
Tamil Bible