Proverbs 22 - PUNJABI (Tamil)
1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।திரளான ஐசுவரியத்தைப்பார்ககிலும் நற்கீர்த்தியே தெரிந்துகொள்ளப்படத்தக்கது; பொன் வெள்ளியைப்பார்க்கிலும் தயையே நலம்.
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।ஐசுவரியவானும் தரித்திரனும் ஒருவரையொருவர் சந்திக்கிறார்கள்; அவர்கள் அனைவரையும் உண்டாக்கினவர் கர்த்தர்.
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।விவேகி ஆபத்தைக் கண்டு மறைந்துகொள்ளுகிறான்; பேதைகள் நெடுகப்போய் தண்டிக்கப்படுகிறார்கள்.
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।தாழ்மைக்கும் கர்த்தருக்குப் பயப்படுதலுக்கும் வரும் பலன் ஐசுவரியமும் மகிமையும் ஜீவனுமாம்.
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।மாறுபாடுள்ளவனுடைய வழியிலே முள்ளுகளும் கண்ணிகளுமுண்டு; தன் ஆத்துமாவைக் காக்கிறவன் அவைகளுக்குத் தூரமாய் விலகிப்போவான்.
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।பிள்ளையானவன் நடக்கவேண்டிய வழியிலே அவனை நடத்து; அவன் முதிர்வயதிலும் அதை விடாதிருப்பான்.
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ஐசுவரியவான் தரித்திரனை ஆளுகிறான்; கடன் வாங்கினவன் கடன் கொடுத்தவனுக்கு அடிமை.
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।அநியாயத்தை விதைக்கிறவன் வருத்தத்தை அறுப்பான்; அவன் உக்கிரத்தின் மிலாறு ஒழியும்.
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।கருணைக்கண்ணன் ஆசீர்வதிக்கப்படுவான்; அவன் தன் ஆகாரத்தில் தரித்திரனுக்குக் கொடுக்கிறான்.
10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।பரியாசக்காரனைத் துரத்திவிடு; அப்பொழுது வாது நீங்கும், விரோதமும் அவமானமும் ஒழியும்.
11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।சுத்த இருதயத்தை விரும்புகிறவனுடைய உதடுகள் இனிமையானவைகள்; ராஜா அவனுக்குச் சிநேகிதனாவான்.
12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।கர்த்தருடைய கண்கள் ஞானத்தைக் காக்கும்; துரோகிகளின் வார்த்தைகளையோ அவர் தாறுமாறாக்குகிறார்.
13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”வெளியிலே சிங்கம், வீதியிலே கொலையுண்பேன் என்று சோம்பேறி சொல்லுவான்.
14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।பரஸ்திரீகளின் வாய் ஆழமான படுகுழி; கர்த்தருடைய கோபத்திற்கு ஏதுவானவன் அதிலே விழுவான்.
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।பிள்ளையின் நெஞ்சில் மதியீனம் ஒட்டியிருக்கும்; அதைத் தண்டனையின் பிரம்பு அவனைவிட்டு அகற்றும்.
16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।தனக்கு அதிகம் உண்டாகத் தரித்திரனை ஒடுக்குகிறவன் தனக்குக் குறைச்சலுண்டாகவே ஐசுவரியவானுக்குக் கொடுப்பான்.
17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।உன் செவியைச் சாய்த்து, ஞானிகளுடைய வார்த்தைகளைக் கேட்டு, என் போதகத்தை உன் இருதயத்தில் வை.
18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।அவைகளை உன் உள்ளத்தில் காத்து, அவைகளை உன் உதடுகளில் நிலைத்திருக்கப்பண்ணும்போது, அது இன்பமாயிருக்கும்.
19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।உன் நம்பிக்கை கர்த்தர்மேல் இருக்கும்படி, இன்றையதினம் அவைகளை உனக்குத் தெரியப்படுத்துகிறேன்.
20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।சத்திய வார்த்தைகளின் யதார்த்தத்தை நான் உனக்குத் தெரிவிக்கும்படிக்கும், நீ உன்னை அனுப்பினவர்களுக்குச் சத்திய வார்த்தைகளை மறுமொழியாகச் சொல்லும்படிக்கும்,
21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।ஆலோசனையையும் ஞானத்தையும்பற்றி நான் உனக்கு முக்கியமானவைகளை எழுதவில்லையா?
22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।ஏழையாயிருக்கிறான் என்று ஏழையைக் கொள்ளையிடாதே; சிறுமையானவனை நியாயஸ்தலத்தில் உபத்திரவப்படுத்தாதே.
23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।கர்த்தர் அவர்களுக்காக வழக்காடி, அவர்களைக் கொள்ளையிடுகிறவர்களுடைய பிராணனைக் கொள்ளையிடுவார்.
24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।கோபக்காரனுக்குத் தோழனாகாதே; உக்கிரமுள்ள மனுஷனோடே நடவாதே.
25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।அப்படிச் செய்தால், நீ அவனுடைய வழிகளைக் கற்றுக்கொண்டு, உன் ஆத்துமாவுக்குக் கண்ணியை வருவிப்பாய்.
26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।கையடித்து உடன்பட்டு, கடனுக்காகப் பிணைப்படுகிறவர்களில் ஒருவனாகாதே.
27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।செலுத்த உனக்கு ஒன்றுமில்லாதிருந்தால், நீ படுத்திருக்கும் படுக்கையையும் அவன் எடுத்துக்கொள்ளவேண்டியதாகுமே.
28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।உன் பிதாக்கள் நாட்டின பூர்வ எல்லைக்குறியை மாற்றாதே.
29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।தன் வேலையில் ஜாக்கிரதையாயிருக்கிறவனை நீ கண்டால், அவன் நீசருக்கு முன்பாக நில்லாமல், ராஜாக்களுக்கு முன்பாக நிற்பான்.
Tamil Bible