Proverbs 24 - PUNJABI (Tamil)

1 -19- ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ।பொல்லாத மனுஷர்மேல் பொறாமைகொள்ளாதே; அவர்களோடே இருக்கவும் விரும்பாதே.

2 ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।அவர்கள் இருதயம் கொடுமையை யோசிக்கும், அவர்கள் உதடுகள் தீவினையைப் பேசும்.

3 -20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।வீடு ஞானத்தினாலே கட்டப்பட்டு, விவேகத்தினாலே நிலைநிறுத்தப்படும்.

4 ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ।அறிவினாலே அறைகளில் அருமையும் இனிமையுமான சகல விதைப்பொருள்களும் நிறைந்திருக்கும்.

5 -21- ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ।ஞானமுள்ளவன் பெலமுள்ளவன்; அறிவுள்ளவன் தன் வல்லமையை அதிகரிக்கப்பண்ணுகிறான்.

6 ਯੁੱਧ ਲੜਨ ਲਈ, ਤੁਹਾਨੂੰ ਮਾਰਗ ਦਰਸ਼ਨ ਦੀ ਜਰੂਰਤ ਹੁੰਦੀ ਹੈ ਅਤੇ ਜਿੱਤਣ ਲਈ, ਤੁਹਾਨੂੰ ਬਹੁਤਤਾ ਸਲਾਹਕਾਰ ਚਾਹੀਦੇ ਹਨ।நல்யோசனை செய்து யுத்தம்பண்ணு; ஆலோசனைக்காரர் அநேகரால் ஜெயங்கிடைக்கும்.

7 -22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।மூடனுக்கு ஞானம் எட்டாத உயரமாயிருக்கும்; அவன் நியாயஸ்தலத்தில் தன் வாயைத் திறவான்.

8 -23- ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।தீவினைசெய்ய உபாயஞ்செய்கிறவன் துஷ்டன் என்னப்படுவான்.

9 ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।தீயநோக்கம் பாவமாம்; பரியாசக்காரன் மனுஷருக்கு அருவருப்பானவன்.

10 -24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।ஆபத்துக்காலத்தில் நீ சோர்ந்துபோவாயானால் உன் பெலன் குறுகினது.

11 -25- ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।மரணத்துக்கு ஒப்பிக்கப்பட்டவர்களையும், கொலையுண்ணப்போகிறவர்களையும் விடுவிக்கக்கூடுமானால் விடுவி.

12 ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।அதை அறியோம் என்பாயாகில், இருதயங்களைச் சோதிக்கிறவர் அறியாரோ? உன் ஆத்துமாவைக் காக்கிறவர் கவனியாரோ? அவர் மனுஷருக்கு அவனவன் கிரியைக்குத்தக்கதாகப் பலனளியாரோ?

13 -26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।என் மՠΩே, தேனைச் சாப்பிΟு, அது நல்லது; கூட͠Οிலிருந்து ஒழுகும் தேன் உன் வாய்க்கு இன்பமாயிருக்கும்.

14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।அப்படியே ஞானத்தை அறிந்துகொள்வது உன் ஆத்துமாவுக்கு இன்பமாயிருக்கும்; அதைப் பெற்றுக்கொண்டால், அது முடிவில் உதவும், உன் நம்பிக்கை வீண்போகாது.

15 -27- ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ।துஷ்டனே, நீ நீதிமானுடைய வாசஸ்தலத்துக்கு விரோதமாய்ப் பதிவிராதே; அவன் தங்கும் இடத்தைப் பாழாக்கிப்போடாதே.

16 ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।நீதிமான் ஏழுதரம் விழுந்தாலும் திரும்பவும் எழுந்திருப்பான்; துன்மார்க்கரோ தீங்கிலே இடறுண்டு கிடப்பார்கள்.

17 -28- ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ।உன் சத்துரு விழும்போது சந்தோஷப்படாதே; அவன் இடறும்போது உன் இருதயம் களிகூராதிருப்பதாக.

18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।கர்த்தர் அதைக் காண்பார், அது அவர் பார்வைக்குப் பொல்லாப்பாயிருக்கும்; அப்பொழுது அவனிடத்தினின்று அவர் தமது கோபத்தை நீக்கிவிடுவார்.

19 -29- ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ।பொல்லாதவர்களைக் குறித்து எரிச்சலாகாதே; துன்மார்க்கர்மேல் பொறாமை கொள்ளாதே.

20 ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।துன்மார்க்கனுக்கு நல்முடிவு இல்லை; துன்மார்க்கனுடைய விளக்கு அணைந்துபோம்.

21 -30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।என் மகனே, நீ கர்த்தருக்கும் ராஜாவுக்கும் பயந்து நட; கலகக்காரரோடு கலவாதே.

22 ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।சடிதியில் அவர்களுடைய ஆபத்து எழும்பும்; அவர்கள் இருவரின் சங்காரத்தையும் அறிந்தவன் யார்?

23 ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।பின்னும் ஞானமுள்ளவர்களின் புத்திமதிகள் என்னவெனில்: நியாயத்திலே முகதாட்சிணியம் நல்லதல்ல.

24 ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।துன்மார்க்கனைப் பார்த்து: நீதிமானாயிருக்கிறாய் என்று சொல்லுகிறவனை ஜனங்கள் சபிப்பார்கள், பிரஜைகள் அவனை வெறுப்பார்கள்.

25 ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।அவனைக் கடிந்துகொள்ளுகிறவர்கள்மேல் பிரியமுண்டாகும், அவர்களுக்கு உத்தம ஆசீர்வாதம் கிடைக்கும்.

26 ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।செம்மையான மறுமொழி சொல்லுகிறவன் உதடுகளை முத்தமிடுகிறவனுக்குச் சமானம்.

27 ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।வெளியில் உன் வேலையை எத்தனப்படுத்தி, வயலில் அதை ஒழுங்காக்கி, பின்பு உன் வீட்டைக் கட்டு.

28 ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।நியாயமின்றிப் பிறனுக்கு விரோதமாய்ச் சாட்சியாக ஏற்படாதே; உன் உதடுகளினால் வஞ்சகம் பேசாதே.

29 ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”அவன் எனக்குச் செய்த பிரகாரம் நானும் அவனுக்குச் செய்வேன், அவன் செய்கைக்குத்தக்கதாக நானும் அவனுக்குச் சரிக்கட்டுவேன் என்று நீ சொல்லாதே.

30 ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।சோம்பேறியின் வயலையும், மதியீனனுடைய திராட்சத்தோட்டத்தையும் கடந்துபோனேன்.

31 ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।இதோ, அதெல்லாம் முள்ளுக்காடாயிருந்தது; நிலத்தின் முகத்தைக் காஞ்சொறி மூடினது; அதின் கற்சுவர் இடிந்து கிடந்தது.

32 ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:அதைக் கண்டு சிந்தனைபண்ணினேன்; அதை நோக்கிப் புத்தியடைந்தேன்.

33 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,இன்னுங்கொஞ்சம் உறங்கட்டும், இன்னுங்கொஞ்சம் கைமுடக்கிக்கொண்டு நித்திரை செய்யட்டும் என்பாயோ?

34 ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ।உன் தரித்திரம் வழிப்போக்கனைப்போலும், உன் வறுமை ஆயுதமணிந்தவனைப்போலும் வரும்.

Tamil Bible