Proverbs 27 - PUNJABI (Tamil)
1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।நாளையத்தினத்தைக் குறித்துப் பெருமைபாராட்டாதே; ஒருநாள் பிறப்பிப்பதை அறியாயே.
2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।உன் வாய் அல்ல, புறத்தியானே உன்னைப் புகழட்டும்; உன் உதடு அல்ல, அந்நியனே உன்னைப் புகழட்டும்.
3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।கல் கனமும், மணல் பாரமுமாயிருக்கும்; மூடனுடைய கோபமோ இவ்விரண்டிலும் பாரமாம்.
4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।உக்கிரம் கொடுமையுள்ளது, கோபம் நிஷ்டூரமுள்ளது; பொறாமையோவென்றால், அதற்கு முன்னிற்கத்தக்கவன் யார்?
5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।மறைவான சிநேகத்தைப்பார்க்கிலும் வெளிப்படையான கடிந்துகொள்ளுதல் நல்லது.
6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।சிநேகிதன் அடிக்கும் அடிகள் உண்மையானவைகள்; சத்துரு இடும் முத்தங்களோ வஞ்சனையுள்ளவைகள்.
7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।திருப்தியடைந்தவன் தேன்கூட்டையும் மிதிப்பான்; பசியுள்ளவனுக்கோ கசப்பான பதார்த்தங்களும் தித்திப்பாயிருக்கும்.
8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।தன் கூட்டைவிட்டு அலைகிற குருவி எப்படியிருக்கிறதோ, அப்படியே தன் ஸ்தானத்தைவிட்டு அலைகிற மனுஷனும் இருக்கிறான்.
9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।பரிமளதைலமும் சுகந்ததூபமும் இருதயத்தைக் களிப்பாக்குவதுபோல, ஒருவனுடைய சிநேகிதன் உட்கருத்தான ஆலோசனையினால் பாராட்டும் இன்பமானது களிப்பாக்கும்.
10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।உன் சிநேகிதனையும், உன் தகப்பனுடைய சிநேகிதனையும் விட்டுவிடாதே; உன் ஆபத்துக்காலத்தில் உன் சகோதரனுடைய வீட்டிற்குப் போகாதே; தூரத்திலுள்ள சகோதரனிலும் சமீபத்திலுள்ள அயலானே வாசி.
11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।என் மகனே, என்னை நிந்திக்கிறவனுக்கு நான் உத்தரவுகொடுக்கத்தக்கதாக, நீ ஞானவானாகி, என் இருதயத்தைச் சந்தோஷப்படுத்து.
12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।விவேகி ஆபத்தைக் கண்டு மறைந்துகொள்ளுகிறான்; பேதைகளோ நெடுகப்போய்த் தண்டிக்கப்படுகிறார்கள்.
13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।அந்நியனுக்காகப் பிணைப்படுகிறவனுடைய வஸ்திரத்தை எடுத்துக்கொள், அந்நிய ஸ்திரீக்காக ஈடுவாங்கிக்கொள்.
14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।ஒருவன் அதிகாலையிலே எழுந்து உரத்தசத்தத்தோடே தன் சிநேகிதனுக்குச் சொல்லும் ஆசீர்வாதம் சாபமாக எண்ணப்படும்.
15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।அடைமழைநாளில் ஓயாத ஒழுக்கும் சண்டைக்காரியான ஸ்திரீயும் சரி.
16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।அவளை அடக்கப்பார்க்கிறவன் காற்றை அடக்கித் தன் வலதுகையினால் எண்ணெயைப் பிடிக்கப்பார்க்கிறான்.
17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।இரும்பை இரும்பு கருக்கிடும்; அப்படியே மனுஷனும் தன் சிநேகிதனுடைய முகத்தைக் கருக்கிடுகிறான்.
18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।அத்திமரத்தைக் காக்கிறவன் அதின் கனியைப் புசிப்பான்; தன் எஜமானைக் காக்கிறவன் கனமடைவான்.
19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।தண்ணீரில் முகத்துக்கு முகம் ஒத்திருக்குமாப்போல. மனுஷரில் இருதயத்திற்கு இருதயம் ஒத்திருக்கும்.
20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।பாதாளமும் அழிவும் திருப்தியாகிறதில்லை; அதுபோல மனுஷனுடைய கண்களும் திருப்தியாகிறதில்லை.
21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।வெள்ளிக்குக் குகையும், பொன்னுக்குப் புடமும் சோதனை; மனுஷனுக்கு அவனுக்கு உண்டாகும் புகழ்ச்சியே சோதனை.
22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।மூடனை உரலில் போட்டு உலக்கையினால் நொய்யோடே நொய்யாகக் குத்தினாலும், அவனுடைய மூடத்தனம் அவனை விட்டு நீங்காது.
23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।உன் ஆடுகளின் நிலைமையை நன்றாய் அறிந்துகொள்; உன் மந்தைகளின்மேல் கவனமாயிரு.
24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।செல்வம் என்றைக்கும் நிலையாது; கிரீடம் தலைமுறை தலைமுறைதோறும் நிலைநிற்குமோ?
25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।புல் முளைக்கும், பச்சிலைகள் தோன்றும், மலைப்பூண்டுகள் சேர்க்கப்படும்.
26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।ஆட்டுக்குட்டிகள் உனக்கு வஸ்திரத்தையும், கடாக்கள் வயல் வாங்கத்தக்க கிரயத்தையும் கொடுக்கும்.
27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।வெள்ளாட்டுப்பால் உன் ஆகாரத்துக்கும், உன் வீட்டாரின் ஆகாரத்துக்கும், உன் வேலைக்காரிகளின் பிழைப்புக்கும் போதுமானபடியிருக்கும்.
Tamil Bible