Proverbs 28 - PUNJABI (Tamil)

1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।ஒருவனும் தொடராதிருந்தும் துன்மார்க்கர் ஓடிப்போகிறார்கள்; நீதிமான்களோ சிங்கத்தைப்போலே தைரியமாயிருக்கிறார்கள்.

2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।தேசத்தின் பாவத்தினிமித்தம் அதின் அதிகாரிகள் அநேகராயிருக்கிறார்கள்; புத்தியும் அறிவுமுள்ள மனுஷனாலோ அதின் நற்சீர் நீடித்திருக்கும்.

3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।ஏழைகளை ஒடுக்குகிற தரித்திரன் ஆகாரம் விளையாதபடி வெள்ளமாய் அடித்துக்கொண்டுபோகிற மழையைப்போலிருக்கிறான்.

4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।வேதப்பிரமாணத்தை விட்டு விலகுகிறவர்கள் துன்மார்க்கரைப் புகழுகிறார்கள்; வேதப்பிரமாணத்தைக் கைக்கொள்ளுகிறவர்களோ அவர்களோடே போராடுகிறார்கள்.

5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।துஷ்டர் நியாயத்தை அறியார்கள்; கர்த்தரைத் தேடுகிறவர்களோ சகலத்தையும் அறிவார்கள்.

6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।இருவழிகளில் நடக்கிற திரியாவரக்காரன் ஐசுவரியவானாயிருந்தாலும், நேர்மையாய் நடக்கிற தரித்திரன் அவனிலும் வாசி.

7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।வேதப்பிரமாணத்தைக் கைக்கொள்ளுகிறவன் விவேகமுள்ள புத்திரன்; போஜனப்பிரியருக்குத் தோழனாயிருக்கிறவனோ தன் தகப்பனை அவமானப்படுத்துகிறான்.

8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।அநியாய வட்டியினாலும் ஆதாயத்தினாலும் தன் ஆஸ்தியைப் பெருகப்பண்ணுகிறவன், தரித்திரர்பேரில் இரங்குகிறவனுக்காக அதைச் சேகரிக்கிறான்.

9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।வேதத்தைக் கேளாதபடி தன்செவியை விலக்குகிறவனுடைய ஜெபமும் அருவருப்பானது.

10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।உத்தமர்களை மோசப்படுத்தி, பொல்லாத வழியிலே நடத்துகிறவன் தான் வெட்டின குழியில் தானே விழுவான்; உத்தமர்களோ நன்மையைச் சுதந்தரிப்பார்கள்.

11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ஐசுவரியவான் தன் பார்வைக்கு ஞானவான்; புத்தியுள்ள தரித்திரனோ அவனைப் பரிசோதிக்கிறான்.

12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।நீதிமான்கள் களிகூரும்போது மகா கொண்டாட்டம் உண்டாகும்; துன்மார்க்கர் எழும்பும்போதோ மனுஷர் மறைந்துகொள்ளுகிறார்கள்.

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।தன் பாவங்களை மறைக்கிறவன் வாழ்வடையமாட்டான்; அவைகளை அறிக்கை செய்து விட்டுவிடுகிறவனோ இரக்கம் பெறுவான்.

14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।எப்பொழுதும் பயந்திருக்கிறவன் பாக்கியவான்; தன் இருதயத்தைக் கடினப்படுத்துகிறவனோ தீங்கில் விழுவான்.

15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।ஏழை ஜனங்களை ஆளும் துஷ்ட அதிகாரி கெர்ச்சிக்கும் சிங்கத்துக்கும் அலைந்துதிரிகிற கரடிக்கும் ஒப்பாயிருக்கிறான்.

16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।பிரபு புத்தியீனனாயிருந்தால் அவன் செய்யும் இடுக்கண் மிகுதி; பொருளாசையை வெறுக்கிறவன் தீர்க்காயுசைப் பெறுவான்.

17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।இரத்தப்பழிக்காக ஒடுக்கப்பட்டவன் குழியில் ஒளிக்க ஓடிவந்தால், அவனை ஆதரிக்கவேண்டாம்.

18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।உத்தமனாய் நடக்கிறவன் இரட்சிக்கப்படுவான்; மாறுபாடான இருவழியில் நடக்கிறவனோ அவற்றில் ஒன்றிலே விழுவான்.

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।தன் நிலத்தைப் பயிரிடுகிறவன் ஆகாரத்தால் திருப்தியாவான்; வீணரைப் பின்பற்றுகிறவனோ வறுமையால் நிறைந்திருப்பான்.

20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।உண்மையுள்ள மனுஷன் பரிபூரண ஆசீர்வாதங்களைப் பெறுவான்; ஐசுவரியவானாகிறதற்குத் தீவிரிக்கிறவனோ ஆக்கினைக்குத் தப்பான்.

21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।முகதாட்சிணியம் நல்லதல்ல, முகதாட்சிணியமுள்ளவன் ஒரு துண்டு அப்பத்துக்காக அநியாயஞ்செய்வான்.

22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।வன்கண்ணன் செல்வனாகிறதற்குப் பதறுகிறான், வறுமை தனக்கு வருமென்று அறியாதிருக்கிறான்.

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।தன் நாவினால் முகஸ்துதி பேசுகிறவனைப்பார்க்கிலும், கடிந்துகொள்ளுகிறவன் முடிவில் அங்கீகாரம் பெறுவான்.

24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।தன் தகப்பனையும் தன் தாயையும் கொள்ளையிட்டு, அது துரோகமல்ல என்பவன் பாழ்க்கடிக்கிற மனுஷனுக்குத் தோழன்.

25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।பெருநெஞ்சன் வழக்கைக் கொளுவுகிறான்; கர்த்தரை நம்புகிறவனோ செழிப்பான்.

26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।தன் இருதயத்தை நம்புகிறவன் மூடன்; ஞானமாய் நடக்கிறவனோ இரட்சிக்கப்படுவான்.

27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।தரித்திரருக்குக் கொடுப்பவன் தாழ்ச்சியடையான்; தன் கண்களை ஏழைகளுக்கு விலக்குகிறவனுக்கோ அநேக சாபங்கள் வரும்.

28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।துன்மார்க்கர் எழும்பும்போது மனுஷர் மறைந்துகொள்ளுகிறார்கள்; அவர்கள் அழியும்போதோ நீதிமான்கள் பெருகுகிறார்கள்.

Tamil Bible