Proverbs 30 - PUNJABI (Tamil)

1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।யாக்கோபின் குமாரனாகிய ஆகூர் என்னும் புருஷன் ஈத்தியேலுக்கு வசனித்து, ஈத்தியேலுக்கும், ஊகாலுக்கும் உரைத்த உபதேச வாக்கியங்களாவன:

2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।மனுஷரெல்லாரிலும் நான் மூடன்; மனுஷருக்கேற்ற புத்தி எனக்கு இல்லை.

3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।நான் ஞானத்தைக் கற்கவும் இல்லை, பரிசுத்தரின் அறிவை அறிந்துகொள்ளவும் இல்லை.

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!வானத்துக்கு ஏறியிறங்கினவர் யார்? காற்றைத் தமது கைப்பிடிகளில் அடக்கினவர் யார்? தண்ணீர்களை வஸ்திரத்தில் கட்டினவர் யார்? பூமியின் எல்லைகளையெல்லாம் ஸ்தாபித்தவர் யார்? அவருடைய நாமம் என்ன? அவர் குமாரனுடைய நாமம் என்ன? அதை அறிவாயோ?

5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।தேவனுடைய வசனமெல்லாம் புடமிடப்பட்டவைகள்; தம்மை அண்டிக்கொள்ளுகிறவர்களுக்கு அவர் கேடகமானவர்.

6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।அவருடைய வசனங்களோடு ஒன்றையும் கூட்டாதே, கூட்டினால் அவர் உன்னைக் கடிந்துகொள்வார், நீ பொய்யனாவாய்.

7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।இரண்டு மனு உம்மிடத்தில் கேட்கிறேன்; நான் மரிக்கும்பரியந்தமும் அவைகளை எனக்கு மறுக்காமல் தாரும்.

8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।மாயையையும் பொய்வசனிப்பையும் எனக்குத் தூரப்படுத்தும்; தரித்திரத்தையும் ஐசுவரியத்தையும் எனக்குக் கொடாதிருப்பீராக.

9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।நான் பரிபூரணம் அடைகிறதினால் மறுதலித்து, கர்த்தர் யார் என்று சொல்லாதபடிக்கும்; தரித்திரப்படுகிறதினால் திருடி, என் தேவனுடைய நாமத்தை வீணிலே வழங்காதபடிக்கும், என் படியை எனக்கு அளந்து என்னைப்போஷித்தருளும்.

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।எஜமானிடத்தில் அவனுடைய வேலைக்காரன்மேல் குற்றஞ்சுமத்தாதே, அவன் உன்னைச் சபிப்பான், நீ குற்றவாளியாகக் காணப்படுவாய்.

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।தங்கள் தகப்பனைச் சபித்தும், தங்கள் தாயை ஆசீர்வதியாமலும் இருக்கிற சந்ததியாருமுண்டு.

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।தாங்கள் அழுக்கறக் கழுவப்படாமலிருந்தும், தங்கள் பார்வைக்குச் சுத்தமாகத் தோன்றுகிற சந்ததியாருமுண்டு.

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।வேறொரு சந்ததியாருமுண்டு; அவர்கள் கண்கள் எத்தனை மேட்டிமையும் அவர்கள் இமைகள் எத்தனை நெறிப்புமானவைகள்.

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।தேசத்தில் சிறுமையானவர்களையும் மனுஷரில் எளிமையானவர்களையும் பட்சிப்பதற்குக் கட்கங்களையொத்த பற்களையும் கத்திகளையொத்த கடைவாய்ப்பற்களையுமுடைய சந்ததியாருமுண்டு.

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:தா, தா, என்கிற இரண்டு குமாரத்திகள் அட்டைக்கு உண்டு. திருப்தியடையாத மூன்றுண்டு, போதும் என்று சொல்லாத நான்குமுண்டு.

16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”அவையாவன: பாதாளமும், மலட்டுக் கர்ப்பமும், தண்ணீரால் திருப்தியடையாத நிலமும், போதுமென்று சொல்லாத அக்கினியுமே.

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।தகப்பனைப் பரியாசம்பண்ணி, தாயின் கட்டளையை அசட்டைபண்ணுகிற கண்ணை நதியின் காகங்கள் பிடுங்கும், கழுகின் குஞ்சுகள் தின்னும்.

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।எனக்கு மிகவும் ஆச்சரியமானவைகள் மூன்றுண்டு, என் புத்திக்கெட்டாதவைகள் நான்குமுண்டு.

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।அவையாவன: ஆகாயத்தில் கழுகினுடைய வழியும், கன்மலையின்மேல் பாம்பினுடைய வழியும், நடுக்கடலில் கப்பலினுடைய வழியும், ஒரு கன்னிகையை நாடிய மனுஷனுடைய வழியுமே.

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”அப்படியே விபசாரஸ்திரீயினுடைய வழியும் இருக்கிறது; அவள் தின்று, தன் வாயைத் துடைத்து: நான் ஒரு பாவமும் செய்யவில்லை என்பாள்.

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:மூன்றினிமித்தம் பூமி சஞ்சலப்படுகிறது, நான்கையும் அது தாங்கமாட்டாது.

22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,அரசாளுகிற அடிமையினிமித்தமும், போஜனத்தால் திருப்தியான மூடனினிமித்தமும்,

23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।பகைக்கப்படத்தக்கவளாயிருந்தும், புருஷனுக்கு வாழ்க்கைப்பட்ட ஸ்திரீயினிமித்தமும், தன் நாச்சியாருக்குப் பதிலாக இல்லாளாகும் அடிமைப்பெண்ணினிமித்தமுமே.

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:பூமியில் சிறியவைகளாயிருந்தும், மகா ஞானமுள்ளவைகள் நான்குண்டு.

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।அவையாவன: அற்பமான ஜெந்துவாயிருந்தும், கோடைகாலத்திலே தங்கள் ஆகாரத்தைச் சம்பாதிக்கிற எறும்பும்,

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।சத்துவமற்ற ஜெந்துவாயிருந்தும், தங்கள் வீட்டைக் கன்மலையிலே தோண்டிவைக்கும் குழிமுசல்களும்,

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।ராஜா இல்லாதிருந்தும், பவுஞ்சு பவுஞ்சாய்ப் புறப்படுகிற வெட்டுக்கிளிகளும்,

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।தன் கைகளினால் வலையைப் பின்னி, அரசர் அரமனைகளிலிருக்கிற சிலந்திப் பூச்சியுமே.

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।விநோதமாய் அடிவைத்து நடக்கிறவைகள் மூன்றுண்டு; விநோத நடையுள்ளவைகள் நாலுமுண்டு.

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।அவையாவன: மிருகங்களில் சவுரியமானதும் ஒன்றுக்கும் பின்னிடையாததுமாகிய சிங்கமும்,

31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।போர்க்குதிரையும், வெள்ளாட்டுக்கடாவும், ஒருவரும் எதிர்க்கக் கூடாத ராஜாவுமே.

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।நீ மேட்டிமையானதினால் பைத்தியமாய் நடந்து, துர்ச்சிந்தனையுள்ளவனாயிருந்தாயானால், கையினால் வாயை மூடு.

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।பாலைக் கடைதல் வெண்ணெயைப் பிறப்பிக்கும்; மூக்கைப் பிசைதல் இரத்தத்தைப் பிறப்பிக்கும்; அப்படியே கோபத்தைக் கிண்டிவிடுதல் சண்டையைப் பிறப்பிக்கும்.

Tamil Bible