Psalm 1 - PUNJABI (Tamil)

1 ਭਾਗ (ਜ਼ਬੂਰ 1-41) ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।துன்மார்க்கருடைய ஆலோசனையில் நடவாமலும், பாவிகளுடைய வழியில் நில்லாமலும், பரியாசக்காரர் உட்காரும் இடத்தில் உட்காராமலும்,

2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।கர்த்தருடைய வேதத்தில் பிரியமாயிருந்து, இரவும் பகலும் அவருடைய வேதத்தில் தியானமாயிருக்கிற மனுஷன் பாக்கியவான்.

3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।அவன் நீர்க்கால்களின் ஓரமாய் நடப்பட்டு, தன் காலத்தில் தன் கனியைத் தந்து, இலையுதிராதிருக்கிற மரத்தைப்போலிருப்பான்; அவன் செய்வதெல்லாம் வாய்க்கும்.

4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।துன்மார்க்கரோ அப்படியிராமல் காற்றுப் பறக்கடிக்கும் பதரைப்போல் இருக்கிறார்கள்.

5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।ஆகையால் துன்மார்க்கர் நியாயத்தீர்ப்பிலும், பாவிகள் நீதிமான்களின் சபையிலும் நிலைநிற்பதில்லை.

6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।கர்த்தர் நீதிமான்களின் வழியை அறிந்திருக்கிறார்; துன்மார்க்கரின் வழியோ அழியும்.

Tamil Bible