Psalm 10 - PUNJABI (Tamil)
1 ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।கர்த்தாவே, ஏன் தூரத்தில் நிற்கிறீர்? ஆபத்து நேரிடுகிற சமயங்களில் நீர் ஏன் மறைந்திருக்கிறீர்?
2 ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।துன்மார்க்கன் தன் பெருமையினால் சிறுமைப்பட்டவனைக் கடூரமாய்த் துன்பப்படுத்துகிறான்; அவர்கள் நினைத்த சதிமோசங்களில் அவர்களே அகப்படுவார்கள்.
3 ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।துன்மார்க்கன் தன் உள்ளம் இச்சித்ததைப் பெற்றதினால் பெருமைபாராட்டி, பொருளை அபகரித்துத் தன்னைத்தான் போற்றி, கர்த்தரை அசட்டைபண்ணுகிறான்.
4 ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ।துன்மார்க்கன் தன் கர்வத்தினால் தேவனைத் தேடான்; அவன் நினைவுகளெல்லாம் தேவன் இல்லையென்பதே.
5 ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।அவன் வழிகள் எப்போதும் கேடுள்ளவைகள்; உம்முடைய நியாயத்தீர்ப்புகள் அவன் பார்வைக்கு எட்டாமல் மிகவும் உயரமாயிருக்கிறது; தன் எதிராளிகளெல்லார்மேலும் சீறுகிறான்.
6 ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”நான் அசைக்கப்படுவதில்லை, தலைமுறை தலைமுறைதோறும் தீங்கு என்னை அணுகுவதில்லையென்று தன் இருதயத்தில் சொல்லிக்கொள்ளுகிறான்.
7 ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।அவன் வாய் சபிப்பினாலும் கபடத்தினாலும் கொடுமையினாலும் நிறைந்திருக்கிறது; அவன் நாவின்கீழ் தீவினையும் அக்கிரமமும் உண்டு.
8 ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।கிராமங்களின் ஒளிப்பிடங்களிலே பதிவிருந்து, மறைவிடங்களிலே குற்றமற்றவனைக் கொல்லுகிறான்; திக்கற்றவர்களைப் பிடிக்க அவன் கண்கள் நோக்கிக்கொண்டிருக்கிறது.
9 ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮਸੱਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ।தன் கெபியிலிருக்கிற சிங்கத்தைப்போல மறைவில் பதிவிருக்கிறான்; ஏழையைப் பிடிக்கப் பதிவிருந்து, ஏழையைத் தன் வலைக்குள் இழுத்துப் பிடித்துக்கொள்ளுகிறான்.
10 ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ। ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।திக்கற்றவர்கள் தன் பலவான்கள் கையில் விழும்படி அவன் பதுங்கிக்கிடக்கிறான்.
11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”தேவன் அதை மறந்தார் என்றும், அவர் தம்முடைய முகத்தை மறைத்து ஒருக்காலும் அதைக் காணமாட்டார் என்றும், தன் இருதயத்திலே சொல்லிக்கொள்ளுகிறான்.
12 ਯਹੋਵਾਹ ਉੱਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ।கர்த்தாவே, எழுந்தருளும்; தேவனே உம்முடைய கையை உயர்த்தும்; ஏழைகளை மறவாதேயும்.
13 ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।துன்மார்க்கன் தேவனை அசட்டைபண்ணி: நீர் கேட்டு விசாரிப்பதில்லை என்று தன் இருதயத்தில் சொல்லிக்கொள்வானேன்.
14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ।அதைப் பார்த்திருக்கிறீரே! உபத்திரவத்தையும் குரோதத்தையும் கவனித்திருக்கிறீரே; நீர் பதிலளிப்பீர்; ஏழையானவன் தன்னை உமக்கு ஒப்புவிக்கிறான்; திக்கற்ற பிள்ளைகளுக்கு சகாயர் நீரே.
15 ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ।துன்மார்க்கனும் பொல்லாதவனுமாயிருக்கிறவனுடைய புயத்தை முறித்துவிடும்; அவனுடைய ஆகாமியம் காணாமற்போகுமட்டும் அதைத் தேடி விசாரியும்.
16 ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ।கர்த்தர் சதாகாலங்களுக்கும் ராஜாவாயிருக்கிறார், புறஜாதியார் அவருடைய தேசத்திலிருந்து அழிந்துபோவார்கள்.
17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।கர்த்தாவே, சிறுமைப்பட்டவர்களுடைய வேண்டுதலைக் கேட்டிருக்கிறீர்; அவர்கள் இருதயத்தை ஸ்திரப்படுத்துவீர்.
18 ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵੱਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕੱਢਣ ਲਈ ਜ਼ੁਲਮ ਨਾ ਕਰ ਸੱਕਣ।மண்ணான மனுஷன் இனிப் பலவந்தஞ்செய்யத் தொடராதபடிக்கு, தேவரீர் திக்கற்ற பிள்ளைகளுக்கும் ஒடுக்கப்பட்டவர்களுக்கும் நீதிசெய்ய உம்முடைய செவிகளைச் சாய்த்துக்கேட்டருளுவீர்.
Tamil Bible