Psalm 105 - PUNJABI (Tamil)
1 ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।கர்த்தரைத் துதித்து, அவருடைய நாமத்தைப் பிரஸ்தாபமாக்குங்கள், அவருடைய செய்கைகளை ஜனங்களுக்குள்ளே பிரசித்தப்படுத்துங்கள்.
2 ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।அவரைப் பாடி அவரைக் கீர்த்தனம்பண்ணுங்கள், அவருடைய அதிசயங்களையெல்லாம் தியானித்துப் பேசுங்கள்.
3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ। ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।அவருடைய பரிசுத்த நாமத்தைக் குறித்து மேன்மைபாராட்டுங்கள்; கர்த்தரைத் தேடுகிறவர்களின் இருதயம் மகிழ்வதாக.
4 ਯਹੋਵਾਹ ਪਾਸੋਂ ਸ਼ਕਤੀ ਮੰਗੋ, ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।கர்த்தரையும் அவர் வல்லமையையும் நாடுங்கள்; அவர் சமுகத்தை நித்தமும் தேடுங்கள்.
5 ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।அவருடைய தாசனாகிய ஆபிரகாமின் சந்ததியே! அவரால் தெரிந்துகொள்ளப்பட்டவர்களாகிய யாக்கோபின் புத்திரரே!
6 ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।அவர் செய்த அதிசயங்களையும் அவருடைய அற்புதங்களையும், அவர் வாக்கின் நியாயத்தீர்ப்புகளையும் நினைவுகூருங்கள்.
7 ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ। ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।அவரே நம்முடைய தேவனாகிய கர்த்தர், அவருடைய நியாயத்தீர்ப்புகள் பூமியெங்கும் விளங்கும்.
8 ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ। ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।ஆயிரந்தலைமுறைக்கென்று அவர் கட்டளையிட்ட வாக்கையும், ஆபிரகாமோடே அவர் பண்ணின உடன்படிக்கையையும்,
9 ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।அவர் ஈசாக்குக்கு இட்ட ஆணையையும் என்றென்றைக்கும் நினைத்திருக்கிறார்.
10 ਫ਼ੇਰ ਉਸ ਨੇ ਇਸ ਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ। ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ।அதை யாக்கோபுக்குப் பிரமாணமாகவும், இஸ்ரவேலுக்கு நித்திய உடன்படிக்கையாகவும் உறுதிப்படுத்தி:
11 ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”உங்கள் சுதந்தரபாகமான கானான் தேசத்தை உனக்குத் தருவேன் என்றார்.
12 ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ। ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।அக்காலத்தில் அவர்கள் கொஞ்சத் தொகைக்குட்பட்ட சொற்ப ஜனங்களும் பரதேசிகளுமாயிருந்தார்கள்.
13 ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।அவர்கள் ஒரு ஜனத்தைவிட்டு மறு ஜனத்தண்டைக்கும், ஒரு ராஜ்யத்தைவிட்டு மறு தேசத்தாரண்டைக்கும் போனார்கள்.
14 ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ। ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ।அவர்களை ஒடுக்கும்படி ஒருவருக்கும் இடங்கொடாமல், அவர்கள்நிமித்தம் ராஜாக்களைக் கடிந்து கொண்டு:
15 ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ। ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”நான் அபிஷேகம்பண்ணினவர்களை நீங்கள் தொடாமலும், என்னுடைய ராஜாக்களுக்குத் தீங்கு செய்யாமலும் இருங்கள் என்றார்.
16 ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।அவர் தேசத்திலே பஞ்சத்தை வருவித்து, ஆகாரமென்னும் ஆதரவு கோலை முற்றிலும் முறித்தார்.
17 ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ। ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ।அவர்களுக்கு முன்னாலே ஒரு புருஷனை அனுப்பினார்; யோசேப்பு சிறையாக விற்கப்பட்டான்.
18 ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।அவன் கால்களை விலங்குபோட்டு ஒடுக்கினார்கள், அவன் பிராணன் இரும்பில் அடைபட்டிருந்தது.
19 ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ। ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।கர்த்தர் சொன்ன வார்த்தை நிறைவேறுமளவும் அவருடைய வசனம் அவனைப் புடமிட்டது.
20 ਇਸ ਲਈ ਮਿਸਰ ਦੇ ਰਾਜੇ ਨੇ ਉਸ ਨੂੰ ਮੁਕਤ ਕਰ ਦਿੱਤਾ ਸੀ। ਉਸ ਕੌਮ ਦਾ ਆਗੂ ਉਸ ਨੂੰ ਕੈਦ ਵਿੱਚੋਂ ਬਾਹਰ ਲੈ ਗਿਆ।ராஜா ஆள் அனுப்பி, அவனைக் கட்டவிழ்க்கச்சொன்னான்; ஜனங்களின் அதிபதி அவனை விடுதலைபண்ணினான்.
21 ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ। ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀதன் பிரபுக்களை அவன் மனதின்படி கட்டவும், தன் மூப்பர்களை ஞானிகளாக்கவும்,
22 ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।அவனைத் தன் வீட்டுக்கு ஆண்டவனும், தன் ஆஸ்திக்கெல்லாம் அதிபதியுமாக்கினான்.
23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।அப்பொழுது இஸ்ரவேல் எகிப்திற்கு வந்தான்; யாக்கோபு காமின் தேசத்திலே பரதேசியாயிருந்தான்.
24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।அவர் தம்முடைய ஜனங்களை மிகவும் பலுகப்பண்ணி, அவர்களுடைய சத்துருக்களைப்பார்க்கிலும் அவர்களைப் பலவான்களாக்கினார்.
25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।தம்முடைய ஜனங்களைப் பகைக்கவும், தம்முடைய ஊழியக்காரரை வஞ்சனையாய் நடத்தவும், அவர்களுடைய இருதயத்தை மாற்றினார்.
26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।தம்முடைய தாசனாகிய மோசேயையும் தாம் தெரிந்துகொண்ட ஆரோனையும் அனுப்பினார்.
27 ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।இவர்கள் அவர்களுக்குள் அவருடைய அடையாளங்களையும், காமின் தேசத்திலே அற்புதங்களையும் செய்தார்கள்.
28 ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।அவர் இருளை அனுப்பி அந்தகாரத்தை உண்டாக்கினார்; அவருடைய வார்த்தைகளை எதிர்ப்பாரில்லை.
29 ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।அவர்களுடைய தண்ணீர்களை இரத்தமாக மாற்றி, அவர்களுடைய மச்சங்களைச் சாகப்பண்ணினார்.
30 ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ। ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।அவர்களுடைய தேசம் தவளைகளைத் திரளாய்ப் பிறப்பித்தது; அவர்களுடைய ராஜாக்களின் அறைவீடுகளிலும் அவைகள் வந்தது.
31 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ। ਉਹ ਹਰ ਥਾਂ ਫ਼ੈਲ ਗਏ।அவர் கட்டளையிட, அவர்களுடைய எல்லைகளில் எங்கும் வண்டுகளும் பேன்களும் வந்தது.
32 ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।அவர்களுடைய மழைகளைக் கல்மழையாக்கி, அவர்களுடைய தேசத்திலே ஜுவாலிக்கிற அக்கினியை வரப்பண்ணினார்.
33 ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ। ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ।அவர்களுடைய திராட்சச் செடிகளையும் அத்திமரங்களையும் அழித்து, அவர்களுடைய எல்லைகளிலுள்ள மரங்களையும் முறித்தார்.
34 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ।அவர் கட்டளையிட, எண்ணிமுடியாத வெட்டுக்கிளிகளும் பச்சைப்புழுக்களும் வந்து,
35 ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ। ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।அவர்களுடைய தேசத்திலுள்ள சகல பூண்டுகளையும் அரித்து, அவர்களுடைய நிலத்தின் கனியைத் தின்றுபோட்டது.
36 ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।அவர்களுடைய தேசத்திலே தலைச்சன்கள் அனைத்தையும், அவர்களுடைய பெலனில் முதற்பெலனான யாவரையும் சங்கரித்தார்.
37 ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ।அப்பொழுது அவர்களை வெள்ளியோடும் பொன்னோடும் புறப்படப்பண்ணினார்; அவர்கள் கோத்திரங்களில் பலவீனப்பட்டவன் ஒருவனும் இருந்ததில்லை.
38 ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ, ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।எகிப்தியர் அவர்களுக்குப் பயந்ததினால் அவர்கள் புறப்பட்டபோது மகிழ்ந்தார்கள்.
39 ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ। ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।அவர் மேகத்தை மறைவுக்காக விரித்து, இரவை வெளிச்சமாக்குகிறதற்காக அக்கினியையும் தந்தார்.
40 ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।கேட்டார்கள், அவர் காடைகளை வரப்பண்ணினார்; வான அப்பத்தினாலும் அவர்களைத் திருப்தியாக்கினார்.
41 ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ। ਮਾਰੂਥਲ ਵਿੱਚ ਇੱਕ ਨਦੀ ਵਗਣ ਲੱਗੀ।கன்மலையைத் திறந்தார், தண்ணீர்கள் புறப்பட்டு வறண்ட வெளிகளில் ஆறாய் ஓடிற்று.
42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।அவர் தம்முடைய பரிசுத்த வாக்குத்தத்தத்தையும், தம்முடைய தாசனாகிய ஆபிரகாமையும் நினைத்து,
43 ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।தம்முடைய ஜனத்தைக் களிப்போடும் தாம் தெரிந்துகொண்டவர்களைக் கெம்பீர சத்தத்தோடும் புறப்படப்பண்ணினார்.
44 ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ। ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।தமது கட்டளைகளைக் காத்து நடக்கும்படிக்கும், தமது நியாயப்பிரமாணங்களைக் கைக்கொள்ளும்படிக்கும்,
45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!அவர்களுக்குப் புறஜாதிகளுடைய தேசங்களைக் கொடுத்தார்; அந்நிய ஜனங்களுடைய பிரயாசத்தின்பலனைச் சுதந்தரித்துக்கொண்டார்கள். அல்லேலூயா.
Tamil Bible