Psalm 111 - PUNJABI (Tamil)
1 ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।அல்லேலூயா, செம்மையானவர்களுடைய சங்கத்திலும் சபையிலும் கர்த்தரை முழு இருதயத்தோடும் துதிப்பேன்.
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।கர்த்தரின் செய்கைகள் பெரியவைகளும், அவைகளில் பிரியப்படுகிற எல்லாராலும் ஆராயப்படுகிறவைகளுமாயிருக்கிறது.
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।அவருடைய செயல் மகிமையும் மகத்துவமுமுள்ளது, அவருடைய நீதி என்றென்றைக்கும் நிற்கும்.
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।அவர் தம்முடைய அதிசயமான கிரியைகளை நினைவுகூரும்படி செய்தார், கர்த்தர் இரக்கமும் மனஉருக்கமும் உள்ளவர்.
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।தமக்குப் பயந்தவர்களுக்கு ஆகாரம் கொடுத்தார்; தமது உடன்படிக்கையை என்றென்றைக்கும் நினைப்பார்.
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।ஜாதிகளின் சுதந்தரத்தைத் தமது ஜனங்களுக்குக் கொடுத்ததினால் தமது கிரியைகளின் பெலத்தை அவர்களுக்குத் தெரியப்படுத்தினார்.
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।அவருடைய கரத்தின் கிரியைகள் சத்தியமும் நியாயமுமானவைகள்; அவருடைய கட்டளைகளெல்லாம் உண்மையானவைகள்.
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।அவைகள் என்றென்றைக்குமுள்ள சதாகாலங்களுக்கும் உறுதியானவைகள், அவைகள் உண்மையும் செம்மையுமாய்ச் செய்யப்பட்டவைகள்.
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।அவர் தமது ஜனத்திற்கு மீட்பை அனுப்பி, தமது உடன்படிக்கையை நித்திய உடன்படிக்கையாகக் கட்டளையிட்டார்; அவருடைய நாமம் பரிசுத்தமும் பயங்கரமுமானது.
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।கர்த்தருக்குப் பயப்படுதலே ஞானத்தின் ஆரம்பம்; அவருடைய கற்பனைகளின்படி செய்கிற யாவருக்கும் நற்புத்தியுண்டு; அவர் புகழ்ச்சி என்றைக்கும் நிற்கும்.
Tamil Bible