Psalm 113 - PUNJABI (Tamil)
1 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।அல்லேலூயா, கர்த்தருடைய ஊழியக்காரரே, துதியுங்கள்; கர்த்தருடைய நாமத்தைத் துதியுங்கள்.
2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।இதுமுதல் என்றென்றைக்கும் கர்த்தருடைய நாமம் ஸ்தோத்திரிக்கப்படக்கடவது.
3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।சூரியன் உதிக்கும் திசைதொடங்கி, அஸ்தமிக்கும் திசைமட்டும் கர்த்தருடைய நாமம் துதிக்கப்படுவதாக.
4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ।கர்த்தர் எல்லா ஜாதிகள்மேலும் உயர்ந்தவர்; அவருடைய மகிமை வானங்களுக்கு மேலானது.
5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।உன்னதங்களில் வாசம்பண்ணுகிற நம்முடைய தேவனாகிய கர்த்தருக்குச் சமானமானவர் யார்?
6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।அவர் வானத்திலும் பூமியிலுமுள்ளவைகளைப் பார்க்கும்படி தம்மைத் தாழ்த்துகிறார்.
7 ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।அவர் சிறியவனைப் புழுதியிலிருந்து தூக்கிவிடுகிறார், எளியவனைக் குப்பையிலிருந்து உயர்த்துகிறார்.
8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।அவனைப் பிரபுக்களோடும், தமது ஜனத்தின் அதிபதிகளோடும் உட்காரப்பண்ணுகிறார்.
9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ। ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।மலடியைச் சந்தோஷமான பிள்ளைத்தாய்ச்சியாக்கி வீட்டிலே குடியிருக்கப்பண்ணுகிறார். அல்லேலூயா.
Tamil Bible