Psalm 117 - PUNJABI (Tamil)
1 ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।ஜாதிகளே, எல்லாரும் கர்த்தரைத் துதியுங்கள்; ஜனங்களே எல்லாரும் அவரைப் போற்றுங்கள்.
2 ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।அவர் நம்மேல் வைத்த கிருபை பெரியது, கர்த்தரின் உண்மை என்றென்றைக்குமுள்ளது. அல்லேலூயா.
Tamil Bible