Psalm 13 - PUNJABI (Tamil)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?கர்த்தாவே, எதுவரைக்கும் என்னை மறந்திருப்பீர், எதுவரைக்கும் உம்முடைய முகத்தை எனக்கு மறைப்பீர்?

2 ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ?என் இருதயத்திலே சஞ்சலத்தை நித்தம் நித்தம் வைத்து, எதுவரைக்கும் என் ஆத்துமாவிலே ஆலோசனைபண்ணிக்கொண்டிருப்பேன். எதுவரைக்கும் என் சத்துரு என்மேல் தன்னை உயர்த்துவான்?

3 ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ।என் தேவனாகிய கர்த்தாவே நீர் நோக்கிப்பார்த்து, எனக்குச் செவிகொடுத்தருளும்; நான் மரணநித்திரை அடையாதபடிக்கு என் கண்களைத் தெளிவாக்கும்.

4 ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, “ਮੈਂ ਉਸ ਨੂੰ ਹਰਾ ਦਿੱਤਾ ਹੈ।” ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ।அவனை மேற்கொண்டேன் என்று என் பகைஞன் சொல்லாதபடிக்கும், நான் தள்ளாடுகிறதினால் என் சத்துருக்கள் களிகூராதபடிக்கும் இப்படிச்செய்தருளும்.

5 ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।நான் உம்முடைய கிருபையின்மேல் நம்பிக்கையாயிருக்கிறேன்; உம்முடைய இரட்சிப்பினால் என் இருதயம் களிகூரும்.

6 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ।கர்த்தர் எனக்கு நன்மைசெய்தபடியால் அவரைப் பாடுவேன்.

Tamil Bible